LATEST POST
ਅਦਾਕਾਰ ਮੈਥੀਊ ਪੈਰੀ ਦੀ ਮੌਤ ਦੇ ਮਾਮਲੇ ਵਿੱਚ ਪੰਜਾਬਣ ਜਸਵੀਨ ਸੰਘਾ ਨੇਗੁਨਾਹ ਕਬੂਲਿਆ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਅਮਰੀਕਾ ਤੇ ਬਰਤਾਨੀਆ ਦੀ ਦੋਹਰੀ ਨਾਗਰਿਕਤਾ ਰੱਖਣ ਵਾਲੀ ਪੰਜਾਬਣ 42 ਸਾਲਾ ਜਸਵੀਨ ਸੰਘਾ, ਜਿਸ ਨੂੰ ਕੈਟਾਮਾਈਨ ਕੁਈਨ ਵੀ ਕਿਹਾ ਜਾਂਦਾ ਹੈ, ਨੇ 2023 ਵਿੱਚ ਅਦਾਕਾਰ ਮੈਥੀਊ ਪੈਰੀ ਦੀ ਓਵਰਡੋਜ਼ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਆਪਣੇ ਵਿਰੁੱਧ ਲੱਗੇ ਸੰਘੀ ਦੋਸ਼ਾਂ ਨੂੰ ਮੰਨ ਲਿਆ ਹੈ। ਇਹ ਜਾਣਕਾਰੀ ਇਸਤਗਾਸਾ ਪੱਖ ਨੇ ਦਿੱਤੀ ਹੈ। […]
![]()
ਅਮਰੀਕਾ ਵੱਲੋਂ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਰੋਕ ਲਗਾਉਣ ਦਾ ਐਲਾਨ
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਸਰਕਾਰ ਹੁਣ ਸੜਕ ਸੁਰੱਖਿਆ ਅਤੇ ਭਾਸ਼ਾ ਸਮਰੱਥਾ (ਅੰਗਰੇਜ਼ੀ ਪੜ੍ਹਨ-ਸਮਝਣ ਦੀ ਸਮਰੱਥਾ) ਨੂੰ ਪਹਿਲ ਦੇ ਰਹੀ ਹੈ। ਅਧਿਕਾਰੀਆਂ ਮੁਤਾਬਿਕ ਇਹੀ ਕਾਰਕ ਸੜਕ ਹਾਦਸੇ ਰੋਕਣ ਲਈ ਅਹਿਮ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਮੌਜੂਦਾ ਸਮੇਂ 60 ਹਜ਼ਾਰ ਤੋਂ ਵੱਧ ਟਰੱਕ ਡਰਾਈਵਰਾਂ ਦੀ ਕਮੀ ਹੈ। ਇਸ ਦੇ ਬਾਵਜੂਦ ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ […]
![]()
ਸਾਰਾ ਤੇ ਵਵਾਸੋਰੀ ਨੇ ਯੂ.ਐੈੱਸ. ਓਪਨ ਟੈਨਿਸ ਟੂਰਨਾਮੈਂਟ ’ਚ ਮਿਕਸਡ ਡਬਲਜ਼ ਦਾ ਖ਼ਿਤਾਬ ਬਰਕਰਾਰ ਰੱਖਿਆ
ਨਿਊਯਾਰਕ/ਏ.ਟੀ.ਨਿਊਜ਼: ਸਾਰਾ ਇਰਾਨੀ ਤੇ ਐਂਡਰੀਆ ਵਵਾਸੋਰੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿਛਲੇ ਦਿਨੀਂ ਰਾਤ ਸਮੇਂ ਖੇਡੇ ਗਏ ਫਾਈਨਲ ’ਚ ਜਿੱਤ ਦਰਜ ਕਰਕੇ ਯੂ.ਐੈੱਸ. ਓਪਨ ਟੈਨਿਸ ਟੂਰਨਾਮੈਂਟ ’ਚ ਮਿਕਸਡ ਡਬਲਜ਼ ਦਾ ਖ਼ਿਤਾਬ ਬਰਕਰਾਰ ਰੱਖਿਆ ਹੈ।ਇਟਲੀ ਦੀ ਇਸ ਜੋੜੀ ਨੇ ਖ਼ਿਤਾਬੀ ਮੁਕਾਬਲੇ ’ਚ ਇਗਾ ਸਵਿਆਤੇਕ ਤੇ ਕੈਸਪਰ ਰੁੱਡ ਦੀ ਜੋੜੀ ਨੂੰ 6-3, 5-7 (10-6) ਨਾਲ ਹਰਾਇਆ ਅਤੇ ਦੋ […]
![]()
ਮਹਿਲਾ ਏਸ਼ੀਆ ਹਾਕੀ ਕੱਪ ਲਈ 20 ਮੈਂਬਰੀ ਭਾਰਤੀ ਹਾਕੀ ਟੀਮ ਦੀ ਚੋਣ
ਨਵੀਂ ਦਿੱਲੀ/ਏ.ਟੀ.ਨਿਊਜ਼:ਤਜਰਬੇਕਾਰ ਮਿਡਫੀਲਡਰ ਸਲੀਮਾ ਟੇਟੇ ਨੂੰ ਚੀਨ ਦੇ ਹਾਂਗਜ਼ੋਓ ਵਿੱਚ 5 ਤੋਂ 14 ਸਤੰਬਰ ਤੱਕ ਹੋਣ ਵਾਲੇ ਮਹਿਲਾ ਏਸ਼ੀਆ ਹਾਕੀ ਕੱਪ ਲਈ 20 ਮੈਂਬਰੀ ਭਾਰਤੀ ਹਾਕੀ ਟੀਮ ਦੀ ਕਪਤਾਨ ਬਰਕਰਾਰ ਰੱਖਿਆ ਗਿਆ ਹੈ।ਇਹ ਟੂਰਨਾਮੈਂਟ ਕਾਫੀ ਅਹਿਮ ਹੈ ਕਿ ਕਿਉਂਕਿ ਇਸ ਦਾ ਜੇਤੂ 2026 ਐੱਫ.ਆਈ.ਐੱਚ. ਮਹਿਲਾ ਹਾਕੀ ਵਿਸ਼ਵ ਕੱਪ ਲਈ ਕੁਆਲੀਫਾਈ ਕਰੇਗਾ। ਭਾਰਤ ਨੂੰ ਪੂਲ ‘ਬੀ’ […]
![]()
