LATEST POST

FEATURE

ਭਾਰਤ ਨੂੰ ਅਹਿਮ ਅਤੇ ਲੋਕਤੰਤਰੀ ਭਾਈਵਾਲ ਵਜੋਂ ਦੇਖੇ ਅਮਰੀਕਾ: ਹੇਲੀ

ਅਮਰੀਕਾ
118 views 1 sec

ਨਿਊਯਾਰਕ/ਏ.ਟੀ.ਨਿਊਜ਼:ਰਿਪਬਲਿਕਨ ਪਾਰਟੀ ਦੀ ਆਗੂ ਨਿੱਕੀ ਹੇਲੀ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣਾ ਅਮਰੀਕਾ ਦੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਹਿਮ ਅਤੇ ਲੋਕਤੰਤਰੀ ਭਾਈਵਾਲ ਵਜੋਂ ਦੇਖਿਆ ਜਾਣਾ ਚਾਹੀਦਾ ਹੈ।ਭਾਰਤ-ਅਮਰੀਕੀ ਆਗੂ ਨੇ ‘ਨਿਊਜ਼ਵੀਕ’ ਮੈਗਜ਼ੀਨ ’ਚ ਪ੍ਰਕਾਸ਼ਿਤ ਲੇਖ ’ਚ ਇਹ ਟਿੱਪਣੀ ਕੀਤੀ ਹੈ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ […]

Loading

FEATURE

ਸ਼ਹੀਦੀ ਸ਼ਤਾਬਦੀ ਸਮਾਗਮ : ਖ਼ਾਲਸਾਈ ਜੈਕਾਰਿਆਂ ਨਾਲ ਨਗਰ ਕੀਰਤਨ ਦੀ ਆਰੰਭਤਾ

ਪੰਜਾਬ
118 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਆਰੰਭ ਹੋਏ ਪਹਿਲੇ ਨਗਰ ਕੀਰਤਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਕੀਤਾ ਜਾਵੇ।ਇਹ ਨਗਰ […]

Loading

FEATURE

ਇੰਟੈਲ ਦੇ ਸਾਬਕਾ ਭਾਰਤੀ ਇੰਜੀਨੀਅਰ ਨੂੰ ਗੁਪਤ ਫ਼ਾਇਲਾਂ ਚੋਰੀ ਕਰਨ ਦੇ ਮਾਮਲੇ ਵਿੱਚ 2 ਸਾਲ ਪ੍ਰੋਬੇਸ਼ਨ ਕੈਦ ਤੇ ਜੁਰਮਾਨਾ

ਅਮਰੀਕਾ
69 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਇੰਟੈਲ ਦੇ ਸਾਬਕਾ ਭਾਰਤੀ ਇੰਜੀਨੀਅਰ ਵਰੁਨ ਗੁਪਤਾ ਨੂੰ ਹਜ਼ਾਰਾਂ ਗੁਪਤ ਫ਼ਾਇਲਾਂ ਚੋਰੀ ਕਰਨ ਦੇ ਮਾਮਲੇ ਵਿੱਚ 2 ਸਾਲ ਦੀ ਪ੍ਰੋਬੇਸ਼ਨ ਕੈਦ ਤੇ 34472 ਡਾਲਰ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਗੁਪਤਾ ਨੇ ਮੰਨਿਆ ਕਿ 2020 ਵਿੱਚ ਮਾਈਕਰੋਸਾਫ਼ਟ ਵਿੱਚ ਜਾਣ ਤੋਂ ਪਹਿਲਾਂ ਉਸ ਨੇ ਸੈਮੀਕੰਡਕਰ ਮੈਨੂਫ਼ੈਕਚਰਰ ਤੋਂ ਗੁਪਤ ਫ਼ਾਈਲਾਂ ਦੀ ਚੋਰੀ […]

Loading

FEATURE

ਨਿਊ ਹੈਂਪਸ਼ਾਇਰ ਦੇ ਇੱਕ ਘਰ ਵਿੱਚੋਂ ਪਰਿਵਾਰ ਦੇ 4 ਜੀਅ ਮ੍ਰਿਤਕ ਹਾਲਤ ਵਿੱਚ ਮਿਲੇ

ਅਮਰੀਕਾ
78 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਮੈਡਬਰੀ, ਨਿਊ ਹੈਂਪਸ਼ਾਇਰ ਦੇ ਇੱਕ ਘਰ ਵਿਚੋਂ 2 ਬੱਚਿਆਂ ਸਮੇਤ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਮਿਲਣ ਦੀ ਖਬਰ ਹੈ। ਘਟਨਾ ਉਪਰੰਤ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਅਨੁਸਾਰ ਮ੍ਰਿਤਕਾਂ ਵਿੱਚ ਮਾਂ (34), ਪਿਤਾ (48), ਪੁੱਤਰ (8) ਤੇ ਧੀ (6) ਸ਼ਾਮਿਲ ਹੈ। ਨਿਊ ਹੈਂਪਸ਼ਾਇਰ ਅਟਾਰਨੀ ਜਨਰਲ ਦੇ ਦਫ਼ਤਰ ਅਨੁਸਾਰ ਘਟਨਾ […]

Loading

FEATURE

ਸਾਰੇ ਅਕਾਲੀ ਧੜਿਆਂ ਨੂੰ ਇੱਕ ਝੰਡੇ ਹੇਠ ਇੱਕਜੁੱਟ ਕੀਤਾ ਜਾਵੇ: ਝੀਂਡਾ

ਅੰਮ੍ਰਿਤਸਰ/ਏ.ਟੀ.ਨਿਊਜ਼: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਦੇ ਨਾਂ ਇੱਕ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਸਿੱਖ ਕੌਮ ਦੇ ਬਿਹਤਰ ਭਵਿੱਖ ਵਾਸਤੇ ਸਾਰੇ ਅਕਾਲੀ ਧੜਿਆਂ ਨੂੰ ਇੱਕ ਝੰਡੇ ਹੇਠ ਅਤੇ ਇੱਕ ਪਾਰਟੀ ਹੇਠ ਇੱਕਜੁੱਟ ਕਰਨ ਲਈ ਲੋੜੀਦੇ ਕਦਮ ਚੁੱਕੇ […]

Loading

FEATURE

ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ

ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ ਜਗਤ ਸੋਗ ਵਿੱਚ ਹੈ। ਜਸਵਿੰਦਰ ਭੱਲਾ ਨੂੰ ਪੰਜਾਬੀ ਸਿਨੇਮਾ ਵਿੱਚ ਆਪਣੇ ਕਾਮੇਡੀ ਸੁਭਾਅ ਅਤੇ ਅਭੁੱਲ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਭੱਲਾ ਫਿਲਮ ਅਤੇ ਸਟੇਜ ਦੋਵਾਂ ਵਿੱਚ ਇੱਕ ਸਥਾਈ ਵਿਰਾਸਤ ਛੱਡ ਗਏ […]

Loading

FEATURE

ਭਾਰਤੀ ਮੂਲ ਦੇ 5 ਵਿਅਕਤੀ ਮਨੁੱਖੀ ਤਸਕਰੀ ਤੇ ਇਮੀਗ੍ਰੇਸ਼ਨ ਫਰਾਡ ਦੇ ਦੋਸ਼ਾਂ ਤਹਿਤ ਗ੍ਰਿਫਤਾਰ

ਅਮਰੀਕਾ
128 views 1 sec

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਓਮਾਹਾ , ਨੇਬਰਸਕਾ ਵਿੱਚ ਫੈਡਰਲ, ਸਟੇਟ ਤੇ ਸਥਾਨਕ ਅਧਿਕਾਰੀਆਂ ਨੇਮਨੁੱਖੀ ਤੇ ਡਰੱਗ ਤਸਕਰੀ ਅਤੇ ਇਮੀਗ੍ਰੇਸ਼ਨ ਫਰਾਡ ਦੋਸ਼ਾਂ ਤਹਿਤ ਭਾਰਤੀ ਮੂਲ ਦੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਹਇਹ ਗੈਰ ਕਾਨੂੰਨੀ ਕੰਮ ਅਨੇਕਾਂ ਹੋਟਲਾਂ ਦੀ ਮਿਲੀ ਭੁਗਤ ਨਾਲ ਕਰਦੇ ਸਨ। ਯੂ ਐਸ ਅਟਾਰਨੀ ਲੇਸਲੀ ਨੇ ਇੱਕ ਬਿਆਨ ਵਿੱਚਕਿਹਾ ਹੈ ਕਿ ਗ੍ਰਿਫਤਾਰ ਵਿਅਕਤੀਆਂ […]

Loading

FEATURE

ਕੈਲੀਫੋਰਨੀਆ ਵਿੱਚ ਇਮੀਗ੍ਰੇਸ਼ਨ ਦੇ ਛਾਪੇ ਤੋਂ ਡਰ ਕੇ ਭੱਜੇ ਪਰਵਾਸੀ ਦੀ ਕਾਰ ਹੇਠ ਆਉਣ ਨਾਲ ਮੌਤ

ਅਮਰੀਕਾ
124 views 0 secs

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਦੱਖਣੀ ਕੈਲੀਫੋਰਨੀਆ ਵਿੱਚ ਇੱਕ ਹੋਮ ਡੀਪੂ ਵਿੱਖੇ ਇਮੀਗ੍ਰੇਸ਼ਨ ਅਧਿਾਕਰੀਆਂਵੱਲੋਂ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਭਾਲ ਵਿੱਚ ਮਾਰੇ ਛਾਪੇ ਦੌਰਾਨ ਡਰ ਕੇ ਭੱਜੇ ਇੱਕ ਪਰਵਾਸੀ ਦੀ ਕਾਰ ਹੇਠਾਂ ਆਉਣ ਨਾਲ ਮੌਤ ਹੋਗਈ। ਨੈਸ਼ਨਲ ਡੇਅ ਲੇਬਰ ਆਰਗੇਨਾਈਜਿੰਗ ਨੈੱਟਵਰਕ ਨੇ ਮ੍ਰਿਤਕ ਦੀ ਪਛਾਣ ਗੁਆਟੇਮਾਲਾ ਦੇ ਰਾਬਰਟ ਕਾਰਲੋਸ ਮੋਨਟੋਇਆਵਾਲਡੇਸ (52) ਵਜੋਂ ਕੀਤੀ ਹੈ। ਮੋਨਰੋਵਿਆ ਸਿਟੀ ਮੈਨੇਜਰ ਡਾਇਲਨ […]

Loading