LATEST POST

FEATURE

ਮੌਲ ਨੇ ਖਾ ਲਿਆ ਮੇਲਿਆਂ ਦੀ ਰੌਣਕ ਨੂੰ

ਮੇਲਾ ਸ਼ਬਦ ਮੇਲ ਤੋਂ ਨਿਕਲਿਆ ਹੈ ਜਿਸ ਦਾ ਅਰਥ ਹੈ ਮਿਲਣਾ। ਪੁਰਾਣੇ ਸਮੇਂ ਵਿੱਚ ਮੇਲਾ ਲੋਕਾਂ ਦੇ ਮਿਲਣ ਗਿਲਣ ਦਾ ਇੱਕ ਜ਼ਰੀਆ ਹੁੰਦਾ ਸੀ। ਮੇਲਿਆਂ ਵਿੱਚ ਪੰਜਾਬੀ ਜੀਵਨ ਅਤੇ ਸੱਭਿਆਚਾਰ ਦੇ ਦਰਸ਼ਨ ਹੁੰਦੇ ਹਨ। ਮੇਲਿਆਂ ਵਿੱਚ ਸਮਾਜ ਦਾ ਜੀਵਨ ਧੜਕਦਾ ਹੈ। ਮੇਲਿਆਂ ਦਾ ਸਬੰਧ ਸਾਡੇ ਇਤਿਹਾਸ ਤੇ ਧਾਰਮਿਕ ਵਿਰਸੇ ਨਾਲ ਹੈ। ਪੰਜਾਬ ਮੇਲਿਆਂ ਦੀ ਧਰਤੀ […]

Loading

FEATURE

ਸੱਭਿਆਚਾਰਕ ਤੇ ਕਾਮੇਡੀ ਫ਼ਿਲਮ ਹੈ ‘ਸਰਬਾਲਾ ਜੀ’

ਦੇਸ਼-ਪ੍ਰਦੇਸ਼ ਵਿੱਚ 18 ਜੁਲਾਈ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ ‘ਸਰਬਾਲਾ ਜੀ’ ਦੀ ਸਟਾਰ ਕਾਸਟ ਟੀਮ ਜਿਸ ਵਿੱਚ ਗਿੱਪੀ ਗਰੇਵਾਲ, ਸਰਗੁਣ ਮਹਿਤਾ, ਐਮੀ ਵਿਰਕ ਅਤੇ ਨਿਮਰਤ ਖਹਿਰਾ ਦੀ ਹਾਜ਼ਰੀ ਵਿੱਚ ਫ਼ਿਲਮ ਦਾ ਟਰੇਲਰ ਪਿਛਲੇ ਦਿਨੀਂ ਮੋਹਾਲੀ ਵਿਖੇ ਰਿਲੀਜ਼ ਕੀਤਾ ਗਿਆ। ਟੀਮ ਨੇ ਦਰਸ਼ਕਾਂ ਨੂੰ ਫ਼ਿਲਮ ਸਿਨੇਮਾਘਰਾਂ ਵਿੱਚ ਜਾ ਕੇ ਦੇਖਣ ਦੀ ਅਪੀਲ ਕਰਦਿਆਂ ਕਿਹਾ ਕਿ […]

Loading

FEATURE

ਪਾਕਿਸਤਾਨ ’ਚ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰਾਂ ਨੂੰ ਮਿਊਜ਼ੀਅਮ ਬਨਾਉਣ ਦਾ ਐਲਾਨ

ਪਿਸ਼ਾਵਰ/ਏ.ਟੀ.ਨਿਊਜ਼: ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖ਼ਵਾ ਸੂਬਾਈ ਸਰਕਾਰ ਨੇ ਇੱਥੇ ਭਾਰਤ ਦੇ ਨਾਮੀ ਫਿਲਮ ਸਿਤਾਰਿਆਂ ਦਲੀਪ ਕੁਮਾਰ ਅਤੇ ਰਾਜ ਕਪੂਰ ਨਾਲ ਸਬੰਧਿਤ ਇਤਿਹਾਸਕ ਇਮਾਰਤਾਂ ਦੀ ਬਹਾਲੀ ਅਤੇ ਸੰਭਾਲ ਲਈ 3.38 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ। ਸੂਬੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਅਤੇ ਸੈਰ-ਸਪਾਟਾ ਤੇ ਪੁਰਾਤੱਤਵ ਸਲਾਹਕਾਰ ਜ਼ਾਹਿਦ ਖਾਨ ਸ਼ਿਨਵਾਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ […]

Loading

FEATURE

ਨੀ ਘੜਾ ਨਾ ਚਕਾਇਓ ਕੁੜੀਓ…….

ਮੁੱਖ ਲੇਖ
49 views 7 secs

ਮਨੁੱਖ ਅਤੇ ਮਿੱਟੀ ਦਾ ਰਿਸ਼ਤਾ ਬਹੁਤ ਗੂੜ੍ਹਾ ਹੈ। ਮਨੁੱਖ ਮਿੱਟੀ ਵਿੱਚ ਹੀ ਜੰਮਿਆ ਅਤੇ ਖੇਡਿਆ ਹੈ। ਮਿੱਟੀ ਅਜਿਹੀ ਤਾਕਤਵਰ ਹੈ ਕਿ ਮਨੁੱਖ ਦੇ ਜਿਉਂਦੇ ਰਹਿਣ ’ਚ ਇਹ ਸਹਾਈ ਹੁੰਦੀ ਹੈ। ਧਰਤੀ ਉੱਤੇ ਤੁਰਨ ਲਈ ਮਿੱਟੀ ਦੇ ਕਣਾਂ ਕਰ ਕੇ ਹੀ ਅਸੀਂ ਅਗਾਂਹ ਕਦਮ ਪੁੱਟਦੇ ਹਾਂ। ਢਿੱਡ ਭਰਨ ਲਈ ਅੰਨ ਵੀ ਮਿੱਟੀ ਵਿੱਚ ਹੀ ਉੱਗਦਾ ਹੈ। […]

Loading

FEATURE

ਪਰਵਾਸੀਆਂ ਦੇ ਹਿੱਤ ਵਿੱਚ ਨਹੀਂ ਹੈ ਟਰੰਪ ਦਾ ਨਵਾਂ ਬਿੱਲ

ਮੁੱਖ ਲੇਖ
73 views 6 secs

ਮਨਦੀਪ ਅਮਰੀਕੀ ਇਤਿਹਾਸ ਦਾ ਮਹੱਤਵਪੂਰਨ ਅਤੇ ਡੋਨਾਲਡ ਟਰੰਪ ਦਾ ਹਰਮਨਪਿਆਰਾ ਬਿੱਲ ‘ਵੱਨ ਬਿੱਗ ਬਿਊਟੀਫ਼ੁੱਲ ਬਿੱਲ’ ਆਖਿਰਕਾਰ ਵੱਡੇ ਵਿਰੋਧ ਅਤੇ ਵਿਵਾਦ ਪਿੱਛੋਂ ਅਮਰੀਕੀ ਕਾਂਗਰਸ ਵਿੱਚ ਪਾਸ ਹੋ ਗਿਆ। ਇਹ ਬਿੱਲ ਪਹਿਲੀ ਜੁਲਾਈ ਨੂੰ ਸੈਨੇਟ ਵਿੱਚੋਂ 51-50 ਦੇ ਫ਼ਰਕ ਨਾਲ ਪਾਸ ਹੋ ਕੇ ਅੰਤਿਮ ਪ੍ਰਵਾਨਗੀ ਲਈ ਪ੍ਰਤੀਨਿਧੀ ਸਭਾ ਪਹੁੰਚ ਗਿਆ ਜਿੱਥੇ 3 ਜੁਲਾਈ ਨੂੰ 218-214 ਦੇ ਫ਼ਸਵੇਂ […]

Loading

FEATURE

ਅਮਰੀਕਾ ਦੀ ਉਲਝੀ ਸਿਆਸੀ ਤੰਦ

ਸੰਪਾਦਕੀ
51 views 2 secs

ਇਸ ਸਮੇਂ ਪੂਰੇ ਵਿਸ਼ਵ ਦੀਆਂ ਨਜ਼ਰਾਂ ਅਮਰੀਕਾ ਵੱਲ ਲੱਗੀਆਂ ਹੋਈਆਂ ਹਨ। ਬੀਤੇ ਦਿਨਾਂ ਦੌਰਾਨ ਅਮਰੀਕਾ ਦੀ ਸਿਆਸਤ ਵਿੱਚ ਸਰਗਰਮੀਆਂ ਇੱਕ ਦਮ ਤੇਜ਼ ਹੋ ਗਈਆਂ ਹਨ। ਅਮਰੀਕਾ ਦੇ ਅਰਬਪਤੀ ਅਤੇ ਪ੍ਰਸਿੱਧ ਕੰਪਨੀ ਟੇਸਲਾ, ਸਪੇਸਐਕਸ ਤੇ ਐਕਸ ਪਲੇਟਫਾਰਮ ਦੇ ਮਾਲਕ ਐਲਨ ਮਸਕ ਵੱਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨ ਅਤੇ ਰਾਸ਼ਟਰਪਤੀ ਟਰੰਪ ਵੱਲੋਂ ਉਸ ਦਾ ਮਜ਼ਾਕ ਉਡਾਉਣ […]

Loading

FEATURE

ਬਜ਼ੁਰਗਾਂ ਵਾਂਗੂੰ ਹੀ ਹੁੰਦਾ ਹੈ ਰੁੱਖਾਂ ਦਾ ਸਹਾਰਾ

ਮੁੱਖ ਲੇਖ
53 views 6 secs

ਵਾਤਾਵਰਣ ਨੂੰ ਸੰਤੁਲਤ ਰੱਖਣ ਵਿੱਚ ਰੁੱਖਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਸਾਉਣ-ਭਾਦੋਂ (ਜੁਲਾਈ-ਅਗਸਤ) ਦੇ ਮਹੀਨੇ ਰੁੱਖ ਲਗਾਉਣ ਲਈ ਬਹੁਤ ਅਨੁਕੂਲ ਹੁੰਦੇ ਹਨ ਅਤੇ ਇਨ੍ਹਾਂ ਮਹੀਨਿਆਂ ਦੌਰਾਨ ਰੁੱਖ ਲਗਾਉਣ ਦਾ ਪ੍ਰਚਾਰ ਵੀ ਵੱਡੀ ਪੱਧਰ ’ਤੇ ਕੀਤਾ ਜਾਂਦਾ ਹੈ। ਸਰਕਾਰਾਂ ਵੀ ਵਣ ਮਹਾਂਉਤਸਵ ਦੇ ਪ੍ਰੋਗਰਾਮ ਕਰਵਾਉਂਦੀਆਂ ਹਨ। ਕਈ ਸਮਾਜਿਕ ਸੰਸਥਾਵਾਂ ਅਤੇ ਅਦਾਰਿਆਂ ਵੀ ਹਰਿਆਵਲ ਲਹਿਰਾਂ ਦੇ ਨਾਂ […]

Loading