LATEST POST

FEATURE

ਇਸ ਵੇਲੇ ਸਿੱਖ ਕੌਮ ਸਾਹਮਣੇ ਹਨ ਵੱਡੀਆਂ ਚੁਣੌਤੀਆਂ : ਗੜਗੱਜ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਕਾਲੀ ਦਲ ਦਾ ਪ੍ਰਧਾਨ ਬਣਨ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੂੰ ਨੈਤਿਕ ਤੌਰ ’ਤੇ ਅਕਾਲੀ ਦਲ ਦਾ ਪ੍ਰਧਾਨ ਨਹੀਂ ਬਣਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਸਿੱਖ ਕੌਮ ਸਾਹਮਣੇ ਵੱਡੀਆਂ ਚੁਣੌਤੀਆਂ ਹਨ ਅਤੇ ਇਨ੍ਹਾਂ ਦਾ ਸਾਰਿਆਂ ਨੂੰ ਮਿਲ […]

Loading

FEATURE

ਪੰਜਾਬ ਦੇ ਮੁੱਦਿਆਂ ਦੀ ਗੱਲ ਕਰਨ ਵਾਲੀ ਪਾਰਟੀ ਨਾਲ ਚੋਣ ਸਮਝੌਤਾ ਸੰਭਵ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ
107 views 1 sec

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਪਾਰਟੀ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁੱਚਾ ਸਿੰਘ ਛੋਟੇਪੁਰ ਸਮੇਤ ਵੱਡੀ ਗਿਣਤੀ ਸਾਥੀਆਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪਾਰਟੀ ਵਰਕਰਾਂ ਨੇ ਉਨ੍ਹਾਂ […]

Loading

FEATURE

ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਾਲੇ ਹਨ ਇਤਿਹਾਸਕ ਸਬੰਧ : ਮਾਰਕੋ ਰੂਬੀਓ

ਅਮਰੀਕਾ
104 views 2 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ‘ਮਿਲ ਕੇ ਕੰਮ ਕਰਦੇ ਹੋਏ’ ਅੱਜ ਦੀਆਂ ਆਧੁਨਿਕ ਚੁਣੌਤੀਆਂ ਦਾ ਸਾਹਮਣਾ ਕਰਨਗੇ ਅਤੇ ਦੋਵਾਂ ਦੇਸ਼ਾਂ ਲਈ ਇੱਕ ਉੱਜਵਲ ਭਵਿੱਖ ਯਕੀਨੀ ਬਣਾਉਣਗੇ। ਉਨ੍ਹਾਂ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਕਾਰ ‘ਇਤਿਹਾਸਕ ਸਬੰਧਾਂ’ ਨੂੰ ‘ਮਹੱਤਵਪੂਰਨ ਅਤੇ ਦੂਰਗਾਮੀ’ ਦੱਸਿਆ।ਆਪਣੇ ਸੰਦੇਸ਼ ਵਿੱਚ ਰੂਬੀਓ ਨੇ ਕਿਹਾ, ‘ਦੁਨੀਆ ਦੇ ਸਭ […]

Loading

FEATURE

ਨੇਪਾਲ ਵਿੱਚ ਹਿੰਦੂਤਵ ਦੀ ਸਿਆਸਤ ਵਿੱਚ ਸੰਘ ਪਰਿਵਾਰ ਦਾ ਦਖਲ

ਮੁੱਖ ਖ਼ਬਰਾਂ
134 views 3 secs

ਨੇਪਾਲ, ਜੋ ਕਿ ਭਾਰਤ ਨਾਲ ਖੁੱਲ੍ਹੀ ਸਰਹੱਦ ਸਾਂਝੀ ਕਰਦਾ ਹੈ, ਅੱਜ-ਕੱਲ੍ਹ ਇੱਕ ਨਵੇਂ ਸਿਆਸੀ ਦੌਰ ਵਿੱਚੋਂ ਲੰਘ ਰਿਹਾ ਹੈ। ਇਸ ਗੁਆਂਢੀਂ ਮੁਲਕ ਵਿੱਚ ਹਿੰਦੂਤਵ ਦੀ ਸਿਆਸਤ ਤੇਜ਼ੀ ਨਾਲ ਫ਼ੈਲ ਰਹੀ ਹੈ। ਰਾਸ਼ਟਰੀ ਸਵੈਮਸੇਵਕ ਸੰਘ ਤੋਂ ਪ੍ਰੇਰਿਤ ਹਿੰਦੂ ਸਵੈਮਸੇਵਕ ਸੰਘ ਦੀ ਅਗਵਾਈ ਵਿੱਚ ਏਕਲ ਵਿਦਿਆਲਿਆਂ ਅਤੇ ਪਸ਼ੂਪਤੀ ਸਿੱਖਿਆ ਮੰਦਰਾਂ ਦੇ ਜ਼ਰੀਏ ਹਿੰਦੂ ਰਾਸ਼ਟਰ ਦੀ ਧਾਰਨਾ ਨੂੰ […]

Loading

FEATURE

ਬ੍ਰਿਟੇਨ ਦੀ ਫ਼ੌਜ ਵਿੱਚ ਹਥਿਆਰਾਂ ਦੀ ਘਾਟ ਬਣੀ ਗੰਭੀਰ ਸੰਕਟ

ਮੁੱਖ ਖ਼ਬਰਾਂ
141 views 3 secs

ਲੰਡਨ/ਏ.ਟੀ.ਨਿਊਜ਼: ਬ੍ਰਿਟੇਨ, ਜੋ ਕਦੇ ਦੁਨੀਆਂ ਦੀ ਸਭ ਤੋਂ ਤਾਕਤਵਰ ਤਾਕਤ ਸੀ ਅਤੇ ਜਿਸ ਨੇ ਦੁਨੀਆਂ ਦੇ ਬਹੁਤੇ ਮੁਲਕਾਂ ਉੱਤੇ ਰਾਜ ਕੀਤਾ ਸੀ, ਅੱਜ ਆਪਣੀ ਫ਼ੌਜੀ ਤਾਕਤ ਨੂੰ ਲੈ ਕੇ ਗੰਭੀਰ ਸੰਕਟ ਵਿੱਚ ਘਿਰਿਆ ਹੋਇਆ ਹੈ। ਇੱਕ ਵੇਲੇ ਬ੍ਰਿਟਿਸ਼ ਫ਼ੌਜ ਕੋਲ ਦੁਨੀਆਂ ਦੇ ਸਭ ਤੋਂ ਅਡਵਾਂਸ ਹਥਿਆਰ ਹੁੰਦੇ ਸਨ, ਪਰ ਅੱਜ ਇਹ ਕਬਾੜ ਵਰਗੇ ਹਥਿਆਰਾਂ ਉੱਤੇ […]

Loading

FEATURE

ਟੈਕਸਾਸ ਦੇ ਇੱਕ ਸਟੋਰ ਦੇ ਬਾਹਰਵਾਰ ਹੋਈ ਗੋਲੀਬਾਰੀ ਵਿੱਚ 3 ਮੌਤਾਂ, ਸ਼ੱਕੀ ਗ੍ਰਿਫ਼ਤਾਰ

ਅਮਰੀਕਾ
214 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਆਸਟਿਨ, ਟੈਕਸਾਸ ਵਿੱਚ ਇੱਕ ਟਾਰਗੈੱਟ ਸਟੋਰ ਦੇ ਬਾਹਰਵਾਰ ਹੋਈ ਗੋਲੀਬਾਰੀ ਵਿੱਚ 3 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਗੋਲੀਬਾਰੀ ਕਰਨ ਉਪਰੰਤ ਫ਼ਰਾਰ ਹੋਏ ਸ਼ੱਕੀ ਹਮਲਾਵਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ 32 ਸਾਲਾ ਈਥਾਨ ਨੀਨੇਕਰ ਵੱਜੋਂ ਹੋਈ ਹੈ। ਆਸਟਿਨ ਪੁਲਿਸ ਵਿਭਾਗ ਨੇ ਜਾਰੀ ਇੱਕ ਬਿਆਨ ਵਿੱਚ […]

Loading

FEATURE

ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੀ ਹੈ ਮਸ਼ਹੂਰ ਫ਼ੋਟੋਗ੍ਰਾਫ਼ੀ ਕੰਪਨੀ ਈਸਟਮੈਨ ਕੋਡਕ

ਖਾਸ ਰਿਪੋਰਟ
165 views 0 secs

ਕੈਲੀਫ਼ੋਰਨੀਆ/ਏ.ਟੀ.ਨਿਊਜ਼: ਦੁਨੀਆ ਦੀ ਮਸ਼ਹੂਰ ਫ਼ੋਟੋਗ੍ਰਾਫ਼ੀ ਕੰਪਨੀ ਈਸਟਮੈਨ ਕੋਡਕ ਆਪਣੇ ਹੋਂਦ ਲਈ ਸੰਘਰਸ਼ ਕਰ ਰਹੀ ਹੈ। ਇਸ 133 ਸਾਲ ਪੁਰਾਣੀ ਕੰਪਨੀ ਨੇ ਨਿਵੇਸ਼ਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਲੰਬੇ ਸਮੇਂ ਤੱਕ ਕਾਰੋਬਾਰ ਜਾਰੀ ਰੱਖਣਾ ਮੁਸ਼ਕਿਲ ਹੋ ਸਕਦਾ ਹੈ। ਕਮਾਈ ਰਿਪੋਰਟ ਵਿੱਚ, ਕੋਡਕ ਨੇ ਕਿਹਾ ਕਿ ਇਸ ’ਤੇ 500 ਮਿਲੀਅਨ ਡਾਲਰ ਦਾ ਕਰਜ਼ਾ ਹੈ, ਜਿਸਨੂੰ ਚੁਕਾਉਣ ਲਈ […]

Loading

FEATURE

ਕੈਨੇਡਾ ’ਚ ਜੁਲਾਈ ਮਹੀਨੇ 40 ਹਜ਼ਾਰ ਤੋਂ ਵੱਧ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆਈਆਂ

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ’ਚ ਰੁਜ਼ਗਾਰ ਸੰਕਟ ਵਧਦਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਜੁਲਾਈ ਵਿੱਚ 40 ਹਜ਼ਾਰ ਤੋਂ ਵੱਧ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ। ਉੱਥੇ ਕੰਮ ਕਰਨ ਵਾਲੇ ਲੋਕਾਂ ਦੀ ਗਿਣਤੀ ਅੱਠ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ। ਬੇਰੁਜ਼ਗਾਰੀ ਦਰ 6.9 ਪ੍ਰਤੀਸ਼ਤ ’ਤੇ ਸਥਿਰ ਰਹੀ ਪਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ […]

Loading