LATEST POST

FEATURE

ਸ਼ਹੀਦ ਭਾਈ ਖਾਲੜਾ ਦੀ ਸ਼ਹਾਦਤ ਅਤੇ ਵਿਰਾਸਤ ਬਾਰੇ ਸੈਮੀਨਾਰ ਅਤੇ ਕਿਤਾਬ ਲੋਕ ਅਰਪਣ ਕੀਤੀ

ਸਰੀ/ਏ.ਟੀ.ਨਿਊਜ਼: ਮਨੁੱਖੀ ਹੱਕਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਤੋਂ ਤਿੰਨ ਦਹਾਕਿਆਂ ਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ ਦੋ ਸਾਲਾਂ ਬਾਅਦ, ਉਨ੍ਹਾਂ ਦੀ ਸਦੀਵੀ ਵਿਰਾਸਤ ਦੇ ਸਬੰਧ ਵਿੱਚ ਵਿਸ਼ੇਸ਼ ਸੈਮੀਨਾਰ, ਵਿਸ਼ਵ ਸਿੱਖ ਸੰਸਥਾ ਵੱਲੋਂ ਪੰਥਕ ਅਲਾਇੰਸ ਨਾਲ ਮਿਲ ਕੇ ਸਰੀ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਹਾਲ, ਗੁਰੂ ਨਾਨਕ […]

Loading

FEATURE

ਪੰਜਾਬ ਦੇ ਸਿਰ ’ਤੇ ਕਰਜ਼ੇ ਦੀ ਪੰਡ ਕਿਉਂ ਵਧੀ?

ਪੰਜਾਬ ਕਦੇ ਵਿਕਸਤ ਪ੍ਰਾਂਤ ਸੀ, ਅੱਜ ਕਰਜ਼ੇ ਦੀ ਪੰਡ ਹੇਠ ਦਬਿਆ ਨਜ਼ਰ ਆਉਂਦਾ ਹੈ। ਜੁਲਾਈ ਤੋਂ ਸਤੰਬਰ 2025 ਦੌਰਾਨ ਪੰਜਾਬ ਸਰਕਾਰ 8,500 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਣ ਦੀ ਤਿਆਰੀ ਵਿੱਚ ਹੈ। ਭਾਰਤੀ ਰਿਜ਼ਰਵ ਬੈਂਕ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ।ਪੰਜਾਬ ਦੀ ਸਰਕਾਰ ਨੂੰ ਅੱਜ ਨਕਦੀ ਦੀ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। […]

Loading

FEATURE

ਰਾਸ਼ਟਰਪਤੀ ਟਰੰਪ ਤੇ ਮਸਕ ਵਿਚਾਲੇ ਖਿੱਚੀ ਗਈ ਲਕੀਰ

ਅਮਰੀਕਾ
40 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਤੇ ਅਰਬਪਤੀ ਕਾਰੋਬਾਰੀ ਐਲਨ ਮਸਕ ਵਿਚਾਲੇ ਇੱਕ ਵਾਰ ਫ਼ਿਰ ਮੱਤਭੇਦ ਡੂੰਘੇ ਹੋ ਗਏ ਹਨ। ਮਸਕ ਨੇ ਟਰੰਪ ਦੁਆਰਾ ਪੇਸ਼ ਮੈਗਾਬਿੱਲ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ ਜੋ ਵੀ ਕੋਈ ਸੈਨੇਟ ਮੈਂਬਰ ਬਿੱਲ ਦੇ ਹੱਕ ਵਿੱਚ ਵੋਟ ਪਾਵੇਗਾ, ਉਸ ਨੂੰ ਪਾਰਟੀ ਦੀ ਮੁੱਢਲੀ ਚੋਣ ਵਿੱਚ ਚੁਣੌਤੀ ਦਾ […]

Loading

FEATURE

ਉਹਾਈਓ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਕੇ ਜੰਗਲ ਵਿੱਚ ਡਿੱਗਾ

ਅਮਰੀਕਾ
71 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਅਮਰੀਕਾ ਦੇ ਉਹਾਈਓ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਕੇ ਜੰਗਲੀ ਖੇਤਰ ਵਿੱਚ ਡਿੱਗ ਪੈਣ ਦੀ ਖ਼ਬਰ ਹੈ ਜਿਸ ਵਿੱਚ ਸਵਾਰ ਪਾਇਲਟ ਤੇ ਸਹਿ ਪਾਇਲਟ ਸਣੇ ਸਾਰੇ 6 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਇੰਜਣਾਂ ਵਾਲਾ ਜਹਾਜ਼ ਹੌਲੈਂਡ ਟਾਊਨਸ਼ਿੱਪ ਵਿੱਚ ਸਥਿੱਤ ਯੰਗਸਟਾਊਨ ਵਾਰੇਨ ਖੇਤਰੀਹਵਾਈ ਅੱਡੇ ਤੋਂ ਉਡਾਣ ਭਰਨ […]

Loading

FEATURE

ਕਾਂਗਰਸ ਦੀ ਧੜੇਬੰਦੀ ਤੋਂ ਹਾਈਕਮਾਨ ਨਾਰਾਜ਼

ਪੰਜਾਬ ਕਾਂਗਰਸ ਵਿੱਚ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੇ ਪਾਰਟੀ ਦੀ ਅੰਦਰੂਨੀ ਫੁੱਟ ਨੂੰ ਸਪੱਸ਼ਟ ਕਰ ਦਿੱਤਾ ਹੈ। ਚੋਣ ਦੌਰਾਨ ਪਾਰਟੀ ਦੋ ਸਪੱਸ਼ਟ ਧੜਿਆਂ ਵਿੱਚ ਵੰਡੀ ਨਜ਼ਰ ਆਈ, ਜਿਸ ਵਿੱਚ ਆਸ਼ੂ ਧੜੇ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪ੍ਰਚਾਰ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ। ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, […]

Loading

FEATURE

ਭਾਈ ਤਾਰੂ ਸਿੰਘ ਦੀ ਸਮਾਧ ’ਤੇ ਬਰਸੀ ਮਨਾਉਣ ’ਤੇ ਪਾਬੰਦੀ

ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਬਰਸੀ ਇਸ ਵਾਰ ਵੀ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਸਥਿਤ ਉਨ੍ਹਾਂ ਦੀ ਸਮਾਧ ’ਤੇ ਨਹੀਂ ਮਨਾਈ ਜਾ ਸਕੇਗੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਸਕੱਤਰ ਬੀਬੀ ਸਤਵੰਤ ਕੌਰ ਨੇ ਦੱਸਿਆ ਕਿ ਲਾਹੌਰ ਦੇ ਨੌਲੱਖਾ ਬਾਜ਼ਾਰ ਵਿੱਚ, ਰੇਲਵੇ ਸਟੇਸ਼ਨ ਦੇ ਸਾਹਮਣੇ ਸਥਿਤ ਗੁਰਦੁਆਰਾ ਸ਼ਹੀਦੀ ਅਸਥਾਨ […]

Loading

FEATURE

ਫ਼ਰਿਜ਼ਨੋ ’ਚ ‘ਜਸਵੰਤ ਸਿੰਘ ਖਾਲੜਾ ਸਕੂਲ’ ਦਾ ਇਤਿਹਾਸਕ ਉਦਘਾਟਨ

ਅਮਰੀਕਾ
41 views 0 secs

ਫ਼ਰਿਜ਼ਨੋ (ਕੈਲੀਫ਼ੋਰਨੀਆ)/ਏ.ਟੀ.ਨਿਊਜ਼: ਪਿਛਲੇ ਦਿਨੀਂ ਫ਼ਰਿਜ਼ਨੋ ਵਿਖੇ ਉਸ ਵਕਤ ਇਤਿਹਾਸਕ ਪਲ ਦਰਜ ਕੀਤਾ ਗਿਆ, ਜਦੋਂ ਮਨੁੱਖੀ ਅਧਿਕਾਰਾਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਇੱਕ ਨਵੇਂ ਐਲੀਮੈਂਟਰੀ ਸਕੂਲ ਦਾ ਉਦਘਾਟਨ ਕੀਤਾ ਗਿਆ।ਇਸ ਸਕੂਲ ਨੂੰ “ਜਸਵੰਤ ਸਿੰਘ ਖਾਲੜਾ ਅਕੈਡਮੀ” ਦਾ ਨਾਮ ਦਿੱਤਾ ਗਿਆ ਹੈ। ਉਦਘਾਟਨੀ ਸਮਾਰੋਹ ਵਿੱਚ ਸਥਾਨਕ ਪੰਜਾਬੀ ਭਾਈਚਾਰੇ, ਕਮਿਊਨਿਟੀ […]

Loading

FEATURE

ਪੁਲਿਸ ਨੇ ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ’ਚ

ਪੰਜਾਬ
42 views 0 secs

ਚੰਡੀਗੜ੍ਹ : ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਅਕਾਲੀ ਆਗੂਆਂ ਦਾ ਆਖਣਾ ਹੈ ਕਿ ਸੁਖਬੀਰ ਬਾਦਲ ਨੂੰ ਪੁਲਿਸ ਨੇ ਉਸ ਸਮੇਂ ਹਿਰਾਸਤ ਵਿੱਚ ਲਿਆ, ਜਦੋਂ ਉਹ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਮੋਹਾਲੀ ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਪੁਲਿਸ […]

Loading