LATEST POST

FEATURE

ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਰਦਾਰ ਜੀ 3’ ਫ਼ਿਰਕੂਵਾਦ ਦੇ ਭੇਂਟ ਚੜ੍ਹੀ

ਪੰਜਾਬੀ ਸਿਨੇਮਾ ਦੇ ਚਮਕਦੇ ਸਿਤਾਰੇ, ਦਿਲਜੀਤ ਦੋਸਾਂਝ, ਜਿਨ੍ਹਾਂ ਦੀ ਗੂੰਜ ਸਿਰਫ਼ ਪੰਜਾਬ ਵਿੱਚ ਨਹੀਂ, ਸਗੋਂ ਸੱਤ ਸਮੁੰਦਰ ਪਾਰ ਵੀ ਸੁਣੀ ਜਾਂਦੀ ਹੈ, ਅੱਜ-ਕੱਲ੍ਹ ਆਪਣੀ ਫ਼ਿਲਮ ‘ਸਰਦਾਰ ਜੀ 3’ ਨੂੰ ਲੈ ਕੇ ਵਿਵਾਦਾਂ ਦੇ ਘੇਰੇ ਵਿੱਚ ਹਨ। ਇਹ ਵਿਵਾਦ ਸਿਰਫ਼ ਇੱਕ ਫ਼ਿਲਮ ਦੀ ਰਿਲੀਜ਼ ਦਾ ਨਹੀਂ, ਸਗੋਂ ਪੰਜਾਬੀ ਸੱਭਿਆਚਾਰ, ਕਲਾ ਦੀ ਆਜ਼ਾਦੀ, ਅਤੇ ਰਾਜਨੀਤਕ ਫ਼ਿਰਕੂ ਸਾਜਿਸ਼ਾਂ […]

Loading

FEATURE

ਕੈਨੇਡਾ ਦਾ ਕਿਰਤ ਬਾਜ਼ਾਰ ਮੰਦੀ ਦੀਆਂ ਲਹਿਰਾਂ ਵਿੱਚ

ਕੈਨੇਡਾ, ਜੋ ਕਦੇ ਸੁਪਨਿਆਂ ਦੀ ਧਰਤੀ ਸਮਝਿਆ ਜਾਂਦਾ ਸੀ, ਅੱਜ ਆਰਥਿਕ ਮੰਦੀ ਦੇ ਤੂਫ਼ਾਨ ਵਿੱਚ ਘਿਰਿਆ ਹੋਇਆ ਹੈ। ਮਹਿੰਗਾਈ ਦੀਆਂ ਉੱਚੀਆਂ ਲਹਿਰਾਂ, ਬੇਰੁਜ਼ਗਾਰੀ ਦਾ ਵਾਧਾ ਅਤੇ ਘਰਾਂ ਦੀ ਘਾਟ ਨੇ ਨਾ ਸਿਰਫ਼ ਸਥਾਨਕ ਲੋਕਾਂ, ਸਗੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਪਰਵਾਸੀਆਂ ਦੇ ਸੁਪਨਿਆਂ ਨੂੰ ਵੀ ਚਕਨਾਚੂਰ ਕਰ ਦਿੱਤਾ। ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੀਅਰ ਪੋਲੀਵਰ ਦੀ ਅੰਤਰਰਾਸ਼ਟਰੀ ਵਿਦਿਆਰਥੀਆਂ […]

Loading

FEATURE

ਅਕਾਲ ਤਖ਼ਤ ਸਾਹਿਬ -15 ਜੂਨ 1606

ਮੁੱਖ ਲੇਖ
98 views 1 sec

ਪ੍ਰਮਿੰਦਰ ਸਿੰਘ ਪ੍ਰਵਾਨਾ ਸਿੱਖ ਧਰਮ ਸੰਸਾਰ ਦੇ ਪ੍ਰਸਿੱਧ ਧਰਮਾਂ ਵਿੱਚੋਂ ਹੈ। ਜਿਸ ਦੀ ਜ਼ੁਲਮ ਵਿਰੁੱਧ ਜੂਝ ਕੇ ਸ਼ਹੀਦ ਹੋਣ ਦੀ ਮਿਸਾਲ ਕਿਧਰੇ ਨਹੀਂ ਮਿਲਦੀ। ਸਿੱਖ ਗੁਰੂਆਂ ਨੇ ਗੁਰਬਾਣੀ ਦੇ ਉਪਦੇਸ਼ ਰਾਹੀਂ ਮਨੁੱਖਤਾ ਨੂੰ ਜ਼ੁਲਮ ਵਿਰੁੱਧ ਡਟ ਜਾਣ ਦਾ ਉਤਸ਼ਾਹ ਬਖ਼ਸ਼ਿਆ, ਫਿਰ ਭਾਵੇਂ ਜਾਨ ਵੀ ਚਲੀ ਜਾਵੇ। ਸਥਾਪਤ ਪ੍ਰਥਾਵਾਂ ਸੰਸਥਾਵਾਂ ਰਾਹੀਂ ਮਨੁੱਖ ਨੂੰ ਪੂਰਨ ਆਜ਼ਾਦੀ ਵਾਸਤੇ […]

Loading

FEATURE

ਹਰੇਕ ਦੇਸ਼ ਨਾਲ ਵੱਖਰੇ ਤੌਰ ’ਤੇ ਵਪਾਰ ਸਮਝੌਤਾ ਸਿਰੇ ਚੜ੍ਹਨਾ ਮੁਸ਼ਕਿਲ ਹੋਵੇਗਾ : ਟਰੰਪ

ਅਮਰੀਕਾ
56 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼:ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਯੂ.ਐਸ.ਟੈਰਿਫ਼ ਦੇ ਅਮਲ ’ਤੇ ਲੱਗੀ 90 ਦਿਨਾਂ ਦੀ ਰੋਕ ਦੀ ਮਿਆਦ ਨੂੰ 9 ਜੁਲਾਈ ਤੋਂ ਅੱਗੇ ਵਧਾਉਣ ਦੀ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ ਕਿਉਂਕਿ ਇਸ ਤਰੀਕ ਨੂੰ ਉਨ੍ਹਾਂ ਵੱਲੋਂ ਨਿਰਧਾਰਿਤ ਗੱਲਬਾਤ ਦੀ ਮਿਆਦ ਸਮਾਪਤ ਹੋ ਜਾਵੇਗੀ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ 9 ਜੁਲਾਈ ਮਗਰੋਂ ਉਨ੍ਹਾਂ ਦਾ ਪ੍ਰਸ਼ਾਸਨ ਮੁਲਕਾਂ […]

Loading

FEATURE

ਗਾਜ਼ਾ ਵਿੱਚ ਜੰਗਬੰਦੀ ਲਈ ਗੱਲਬਾਤ ਵਿੱਚ ਤੇਜ਼ੀ ਲਿਆਂਦੀ ਜਾਵੇ : ਟਰੰਪ

ਅਮਰੀਕਾ
55 views 0 secs

ਤਲ ਅਵੀਵ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਾਜ਼ਾ ਵਿੱਚ ਜੰਗਬੰਦੀ ਲਈ ਗੱਲਬਾਤ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਸਮਝੌਤਾ ਕੀਤਾ ਜਾਵੇ ਜਿਸ ਨਾਲ 20 ਮਹੀਨਿਆਂ ਤੋਂ ਚੱਲ ਰਿਹਾ ਲੜਾਈ ਦਾ ਦੌਰ ਸਮਾਪਤ ਹੋ ਜਾਵੇ। ਉਨ੍ਹਾਂ ਕਿਹਾ ਕਿ ਇਜ਼ਰਾਇਲ ਅਤੇ ਹਮਾਸ ਇੱਕ ਸਮਝੌਤੇ ਦੇ ਨੇੜੇ ਪਹੁੰਚ ਰਹੇ ਹਨ। ਇੱਕ ਇਜ਼ਰਾਇਲੀ ਅਧਿਕਾਰੀ ਨੇ ਕਿਹਾ […]

Loading

FEATURE

ਰੋਲਰ ਸਕੇਟਿੰਗ ਹਾਕੀ ਫੈਡਰੇਸ਼ਨ ਕੱਪ 2025 ’ਤੇ ਚੰਡੀਗੜ੍ਹ ਦਾ ਕਬਜ਼ਾ

ਚੰਡੀਗੜ੍ਹ/ਏ.ਟੀ.ਨਿਊਜ਼: ਰੋਲਰ ਸਕੇਟਿੰਗ ਹਾਕੀ ਫੈਡਰੇਸ਼ਨ ਕੱਪ 2025 ਦੇ ਫਾਈਨਲ ਵਿੱਚ ਚੰਡੀਗੜ੍ਹ ਦੀ ਟੀਮ ਨੇ ਪੁਰਸ਼ ਤੇ ਮਹਿਲਾ (ਸੀਨੀਅਰ) ਦੋਵਾਂ ਵਰਗਾਂ ਵਿੱਚ ਜਿੱਤ ਦਰਜ ਕਰਕੇ ਸੋਨ ਤਗ਼ਮਾ ਜਿੱਤਿਆ ਹੈ। ਮਹਿਲਾ ਵਰਗ ਦੇ ਖਿਤਾਬੀ ਮੁਕਾਬਲੇ ਵਿੱਚ ਚੰਡੀਗੜ੍ਹ ਦੀ ਟੀਮ ਨੇ ਹਰਿਆਣਾ ਨੂੰ 11-0 ਨਾਲ ਹਰਾਇਆ।ਇਥੇ 10 ਸੈਕਟਰ ਦੇ ਸਕੇਟਿੰਗ ਰਿੰਕ ਵਿਚ ਖੇਡੇ ਗਏ ਮੁਕਾਬਲਿਆਂ ਦੌਰਾਨ ਫਾਈਨਲ ਵਿੱਚ […]

Loading

FEATURE

ਸਾਲ 2029 ਦੌਰਾਨ ਭਾਰਤ ’ਚ ਪਹਿਲੀ ਵਾਰ ਹੋਣਗੀਆਂ ਵਿਸ਼ਵ ਪੁਲਿਸ ਖੇਡਾਂ

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ 2029 ਵਿੱਚ ਪਹਿਲੀ ਵਾਰ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ ਦੀ ਮੇਜ਼ਬਾਨੀ ਕਰੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤ ਵੱਲੋਂ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕੀਤੇ ਜਾਣ ਨੂੰ ਹਰ ਨਾਗਰਿਕ ਲਈ ਮਾਣ ਵਾਲੀ ਗੱਲ ਦੱਸਿਆ ਹੈ। 1985 ਤੋਂ ਹਰ ਦੂਜੇ ਸਾਲ ਕਰਵਾਈਆਂ ਜਾਂਦੀਆਂ ਇਹ ਖੇਡਾਂ ਐਤਕੀਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਰਵਾਈਆਂ ਜਾਣਗੀਆਂ। ਅਧਿਕਾਰਤ […]

Loading

FEATURE

ਸੈਨੇਟ ਦਾ ਨਵਾਂ ਖਰੜਾ ਬਿੱਲ ਅਮਰੀਕਾ ਵਿੱਚ ਲੱਖਾਂ ਨੌਕਰੀਆਂ ਖ਼ਤਮ ਕਰ ਦੇਵੇਗਾ : ਐਲਨ ਮਸਕ

ਵਾਸ਼ਿੰਗਟਨ/ਏ.ਟੀ.ਨਿਊਜ਼: ਉਦਯੋਗਪਤੀ ਐਲਨ ਮਸਕ ਨੇ ਪਿਛਲੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਆਪਕ ਟੈਕਸ ਤੇ ਖਰਚ ਕਟੌਤੀ ਬਿੱਲ ਨੂੰ ਲੈ ਕੇ ਮੁੜ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਜਿਸ ਬਿੱਲ ਨੂੰ ਲੈ ਕੇ ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰ ਤਰਲੋ ਮੱਛੀ ਹੋ ਰਹੇ ਹਨ, ਉਸ ਨਾਲ ਨੌਕਰੀਆਂ ਖ਼ਤਮ ਤੇ ਉਭਰਦੀਆਂ ਸਨਅਤਾਂ ਠੱਪ ਹੋ ਜਾਣਗੀਆਂ।ਮਸਕ ਨੇ ‘ਐਕਸ’ ਉੱਤੇ ਲਿਖਿਆ, […]

Loading