LATEST POST

FEATURE

ਸਿੱਖ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਕੀਤੀ ਜਾਵੇ : ਜਥੇਦਾਰ ਗੜਗੱਜ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਮਹਾਰਾਜਾ ਦੇ ਅੰਮ੍ਰਿਤਸਰ ਦੇ ਪ੍ਰਸਿੱਧ ਰਾਮਬਾਗ਼ ਦੇ ਅੰਦਰ ਸਥਿਤ ਹਵਾ ਮਹਿਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ […]

Loading

FEATURE

ਅਮਰੀਕਾ ਨਾਲ ਨਵੀਂ ਗੱਲਬਾਤ ਦੀ ਸੰਭਾਵਨਾ ਨੂੰ ਅਮਰੀਕੀ ਹਮਲੇ ਨੇ ਗੁੰਝਲਦਾਰ ਬਣਾਇਆ: ਇਰਾਨੀ ਡਿਪਲੋਮੈਟ

ਦੁਬਈ/ਏ.ਟੀ.ਨਿਊਜ਼: ਇਰਾਨ ਦੇ ਚੋਟੀ ਦੇ ਡਿਪਲੋਮੈਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੇ ਪਰਮਾਣੂ ਪ੍ਰੋਗਰਾਮ ਬਾਰੇ ਸੰਯੁਕਤ ਰਾਜ ਅਮਰੀਕਾ ਨਾਲ ਨਵੀਂ ਗੱਲਬਾਤ ਦੀ ਸੰਭਾਵਨਾ ਨੂੰ ਅਮਰੀਕੀ ਹਮਲੇ ਨੇ ਗੁੰਝਲਦਾਰ ਬਣਾ ਦਿੱਤਾ ਹੈ। ਉਨ੍ਹਾਂ ਨੇ ਮੰਨਿਆ ਕਿ ਹਮਲੇ ਨਾਲ ਗੰਭੀਰ ਨੁਕਸਾਨ ਹੋਇਆ ਹੈ।ਅਮਰੀਕਾ 2015 ਦੇ ਪ੍ਰਮਾਣੂ ਸਮਝੌਤੇ ਦਾ ਇੱਕ ਪੱਖ ਸੀ, ਜਿਸ ਵਿੱਚ ਇਰਾਨ ਨੇ […]

Loading

FEATURE

5 ਅਤੇ 6 ਜੁਲਾਈ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਹੋਣਗੇ ਵਿਸ਼ਾਲ ਸਮਾਗਮ : ਧਾਮੀ

ਪੰਜਾਬ
48 views 2 secs

ਅੰਮ੍ਰਿਤਸਰ/ਏ.ਟੀ.ਨਿਊਜ਼:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿੱਚ ਨਵੰਬਰ 2025 ਵਿੱਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਤੀਨਿਧਾਂ, ਸਿੱਖ […]

Loading

FEATURE

ਕਾਰਨੀ ਅਤੇ ਟਰੰਪ ਗੱਲਬਾਤ ਮੁੜ ਸ਼ੁਰੂ ਕਰਨ ਲਈ ਸਹਿਮਤ ਹੋਏ

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ ਕੈਨੇਡਾ ਵੱਲੋਂ ਅਮਰੀਕੀ ਡਿਜੀਟਲ ਕੰਪਨੀਆਂ ਉੱਤੇ ਡਿਜੀਟਲ ਟੈਕਸ ਲਗਾਉਣ ਦੀ ਯੋਜਨਾ ਰੱਦ ਕਰਨ ਮਗਰੋਂ ਅਮਰੀਕਾ ਨਾਲ ਵਪਾਰਕ ਗੱਲਬਾਤ ਬਹਾਲ ਹੋ ਗਈ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਤਕਨਾਲੋਜੀ ਕੰਪਨੀਆਂ ’ਤੇ ਟੈਕਸ ਲਗਾਉਣ ਦੀ ਕੈਨੇਡਾ ਦੀ ਯੋਜਨਾ ਨੂੰ ਲੈ ਕੇ ਵਪਾਰਕ […]

Loading

FEATURE

ਵਧ ਰਹੀ ਕਿਲਰ ਫ਼ੰਗਸ, ਮਨੁੱਖ ਲਈ ਬਣ ਰਹੀ ਹੈ ਜਾਨਲੇਵਾ

‘ਕਿਲਰ ਫ਼ੰਗਸ’ ਮਨੁੱਖੀ ਫ਼ੇਫ਼ੜਿਆਂ ਵਿੱਚ ਘਰ ਕਰਕੇ ਅਤੇ ਕਈ ਵਾਰ ਦਿਮਾਗ ਨੂੰ ਵੀ ਚੁਣੌਤੀ ਦੇਣ ਵਾਲੀ ਜਾਨਲੇਵਾ ਬਿਮਾਰੀਆਂ ਦਾ ਕਾਰਨ ਬਣ ਰਹੀ ਹੈ। ਵਧਦਾ ਗਲੋਬਲ ਤਾਪਮਾਨ ਅਤੇ ਜਲਵਾਯੂ ਪਰਿਵਰਤਨ ਨੇ ਇਸ ਅਦਿੱਖ ਦੁਸ਼ਮਣ ਨੂੰ ਹੋਰ ਵੀ ਤਾਕਤਵਰ ਕਰ ਦਿੱਤਾ ਹੈ। ਮੈਨਚੈਸਟਰ ਯੂਨੀਵਰਸਿਟੀ ਦੀ ਖੋਜ ਮੁਤਾਬਕ, ਐਸਪਰਗਿਲਸ ਨਾਂ ਦੀ ਫ਼ੰਗਸ, ਜੋ ਪਹਿਲਾਂ ਸਿਰਫ਼ ਗਰਮ ਖੇਤਰਾਂ ਵਿੱਚ […]

Loading

FEATURE

ਇਜ਼ਰਾਇਲ-ਇਰਾਨ ਵਿਚਾਲੇ ਹੋਈ ਜੰਗਬੰਦੀ ਦਾ ਵਿਸ਼ਵ ’ਤੇ ਕੀ ਪਵੇਗਾ ਪ੍ਰਭਾਵ?

ਮੁੱਖ ਲੇਖ
70 views 8 secs

ਬਾਰਾਂ ਦਿਨਾਂ ਤੋਂ ਚੱਲ ਰਹੀ ਇਜ਼ਰਾਇਲ-ਇਰਾਨ ਜੰਗ ਦੋ ਘੰਟਿਆਂ ਦੀ ਗੱਲਬਾਤ ਨਾਲ ਬੰਦ ਹੋ ਗਈ ਹੈ। ਅਮਰੀਕਾ ਨੇ ਖਾੜੀ ਦੇਸ਼ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨੂੰ ਵਿਚੋਲਗੀ ਲਈ ਮਨਾ ਲਿਆ। ਜੰਗਬੰਦੀ ਦੀ ਵਿਚੋਲਗੀ ਲਈ ਕਤਰ ਨੂੰ ਇਸ ਕਰਕੇ ਚੁਣਿਆ ਗਿਆ ਕਿਉਂਕਿ ਉਸ ਦੇ ਇਰਾਨ ਤੇ ਅਮਰੀਕਾ ਨਾਲ ਬੜੇ ਸੁਖਾਵੇਂ ਸਬੰਧ ਹਨ। ਅਮਰੀਕਾ […]

Loading

FEATURE

ਸਰਕਾਰ ਦੇ ਦਾਅਵੇ, ਭਾਰਤੀ ਕਿਸਾਨਾਂ ਦੀ ਸਥਿਤੀ

ਮੁੱਖ ਲੇਖ
54 views 4 secs

ਗੁਰਮੀਤ ਸਿੰਘ ਪਲਾਹੀ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਖੇਤੀ ਖੇਤਰ ਮਜ਼ਬੂਤ ਹੈ, ਪਰ ਸਵਾਲ ਉੱਠ ਰਿਹਾ ਹੈ ਕਿ ਕੀ ਦੇਸ਼ ਦੇ ਕਿਸਾਨ ਦਾ ਜੀਵਨ ਮਜ਼ਬੂਤ ਹੈ?ਨਾਵਾਰਡ ਦੀ 2021-22 ਦੀ ਰਿਪੋਰਟ ਪੜ੍ਹੋ, ਜੋ ਸਪੱਸ਼ਟ ਕਹਿੰਦੀ ਹੈ ਕਿ ਲਗਭਗ 55 ਫ਼ੀਸਦੀ ਖੇਤੀ ਪਰਿਵਾਰ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਹਰ ਪਰਿਵਾਰ ’ਤੇ ਔਸਤਨ ਬਕਾਇਆ […]

Loading

FEATURE

‘ਵਿਦਿਆਰਥੀ ਨਾਮਾ’: ਨਵੀਂ ਪੀੜ੍ਹੀ ਲਈ ਇੱਕ ਆਦਰਸ਼ਕ ਨਾਵਲ

ਪੰਜਾਬੀ ਸਾਹਿਤ ਸਦੀਆਂ ਤੋਂ ਸਮਾਜਿਕ, ਨੈਤਿਕ ਅਤੇ ਸੱਭਿਆਚਾਰਕ ਮੁੱਦਿਆਂ ਦੀ ਪੇਸ਼ਕਾਰੀ ਦਾ ਮਹੱਤਵਪੂਰਨ ਸਰੋਤ ਰਿਹਾ ਹੈ। ਇਸ ਪਰੰਪਰਾ ਅਧੀਨ ਕਸ਼ਮੀਰ ਦੇ ਪ੍ਰਸਿੱਧ ਸਾਹਿਤਕਾਰ ਭੁਪਿੰਦਰ ਸਿੰਘ ਰੈਨਾ ਦੁਆਰਾ ਲਿਖਿਆ ਨਾਵਲ ‘ਵਿਦਿਆਰਥੀ ਨਾਮਾ’ ਇੱਕ ਮਹੱਤਵਪੂਰਨ ਰਚਨਾ ਦੇ ਰੂਪ ਵਿੱਚ ਉਭਰ ਕੇ ਸਾਹਮਣੇ ਆਉਂਦਾ ਹੈ। ਇਹ ਰਚਨਾ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਦੀ ਨੈਤਿਕਤਾ, ਸਮਾਜਿਕ ਸਰੋਕਾਰਾਂ, ਸਵੈ-ਅਨੁਸ਼ਾਸਨ ਅਤੇ ਸੱਭਿਆਚਾਰਕ […]

Loading