LATEST POST

FEATURE

ਯੂਰਪੀਅਨ ਯੂਨੀਅਨ ਦੀ ਨਕਲ ਕਰ ਰਿਹਾ ਹੈ ਕੈਨੇਡਾ : ਟਰੰਪ

ਵਿਨੀਪੈੱਗ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਨਾਲ ਸਾਰੀਆਂ ਵਪਾਰਕ ਗੱਲਬਾਤ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਟਰੰਪ ਨੇ ਇਹ ਸਖ਼ਤ ਫ਼ੈਸਲਾ ਕੈਨੇਡਾ ਵੱਲੋਂ ਅਮਰੀਕੀ ਤਕਨੀਕੀ ਕੰਪਨੀਆਂ ’ਤੇ ਲਗਾਏ ਗਏ ਨਵੇਂ ਡਿਜੀਟਲ ਸੇਵਾਵਾਂ ਟੈਕਸ ਦੇ ਵਿਰੋਧ ਵਿੱਚ ਲਿਆ ਹੈ।ਟਰੰਪ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਅਗਲੇ ਸੱਤ ਦਿਨਾਂ ਵਿੱਚ ਅਸੀਂ […]

Loading

FEATURE

ਪੰਥਕ ਧਿਰਾਂ ਵੱਲੋਂ ਸਾਂਝਾ ਪੰਥਕ ਮੰਚ ਬਣਾਉਣ ਬਾਰੇ ਵਿਚਾਰ ਚਰਚਾ

ਪੰਜਾਬ
52 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼:ਸ਼੍ਰੋਮਣੀ ਅਕਾਲੀ ਦਲ ਦੇ ਗਠਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦੇ ਆਗੂਆਂ ਵਿਚਾਲੇ ਪਿਛਲੇ ਦਿਨੀਂ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਾਂਝਾ ਪੰਥਕ ਮੰਚ ਬਣਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ।ਇਹ ਮੀਟਿੰਗ ਜੱਲੂਪੁਰ ਖੇੜਾ ਵਿਖੇ ਅੰਮ੍ਰਿਤਪਾਲ ਸਿੰਘ ਦੇ ਘਰ […]

Loading

FEATURE

ਸ਼ੁਭਾਂਸ਼ੂ ਸ਼ੁਕਲਾ ਨੇ ਕੌਮਾਂਤਰੀ ਪੁਲਾੜ ਸਟੇਸ਼ਨ-ਆਈ.ਐੱਸ.ਐੱਸ. ’ਚ ਦਾਖ਼ਲ ਹੋ ਕੇ ਇੱਕ ਨਵਾਂ ਇਤਿਹਾਸ ਸਿਰਜਿਆ

ਮੁੱਖ ਲੇਖ
51 views 11 secs

ਸਿਰਜਣ ਪਾਲ ਸਿੰਘ ਭਾਰਤੀ ਹਵਾਈ ਫ਼ੌਜ ਵਿੱਚ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੇ ਕੌਮਾਂਤਰੀ ਪੁਲਾੜ ਸਟੇਸ਼ਨ-ਆਈ.ਐੱਸ.ਐੱਸ. ’ਚ ਦਾਖ਼ਲ ਹੋ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਉਹ ਐਕਸੀਓਮ-4 ਮਿਸ਼ਨ ਦਾ ਹਿੱਸਾ ਹੈ। ਇਹ ਮਿਸ਼ਨ ਨਾਸਾ, ਇਸਰੋ ਅਤੇ ਯੂਰਪੀ ਸਪੇਸ ਏਜੰਸੀ ਦੇ ਤਾਲਮੇਲ ਦਾ ਯਤਨ ਹੈ। ਇਸ ਮਿਸ਼ਨ ਦੌਰਾਨ 60 ਵਿਗਿਆਨਕ ਪ੍ਰੀਖਣ ਕੀਤੇ ਜਾਣਗੇ। ਇਨ੍ਹਾਂ ਪ੍ਰੀਖਣਾਂ ਵਿੱਚ 31 […]

Loading

FEATURE

ਅਪਰੇਸ਼ਨ ਸੰਧੂਰ ਤੋਂ ਭਾਰਤ ਨੇ ਕੀ ਖੱਟਿਆ ਤੇ ਕੀ ਗੁਆਇਆ?

ਮੁੱਖ ਲੇਖ
60 views 10 secs

ਸਤਨਾਮ ਸਿੰਘ ਮਾਣਕ 15 ਅਗਸਤ, 1947 ਨੂੰ ਆਜ਼ਾਦ ਹੋਣ ਦੇ ਸਮੇਂ ਤੋਂ ਹੀ ਭਾਰਤ ਬਹੁਤ ਸਾਰੀਆਂ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਦਾ ਆ ਰਿਹਾ ਹੈ। ਆਜ਼ਾਦੀ ਮਿਲਣ ਦੇ ਨਾਲ ਹੀ ਦੇਸ਼ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਇਸ ਸਮੇਂ ਹੋਈ ਫ਼ਿਰਕੂ ਹਿੰਸਾ ਵਿੱਚ 10 ਲੱਖ ਦੇ ਲਗਭਗ ਲੋਕ ਮਾਰੇ ਗਏ ਅਤੇ 1 ਕਰੋੜ ਤੋਂ […]

Loading

FEATURE

ਪੱਤਰਕਾਰ ਬਾਰੇ ਭੱਦੀ ਸ਼ਬਦਾਵਲੀ ਬੋਲਣ ਲਈ ਸੀ. ਐਨ. ਐਨ. ਵੱਲੋਂ ਰਾਸ਼ਟਰਪਤੀ ਟਰੰਪ ਦੀ ਨਿਖੇਧੀ

ਅਮਰੀਕਾ
79 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਸੀ. ਐਨ. ਐਨ. ਨੇ ਉਸ ਦੀ ਕੌਮੀ ਸੁਰੱਖਿਆ ਬਾਰੇ ਪੱਤਰਕਾਰ ਨਤਾਸ਼ਾ ਬਰਟਰੰਡ ਬਾਰੇ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤ ਨਿਖੇਧੀ ਕੀਤੀ ਹੈ। ਇਜ਼ਰਾਇਲ ਤੇ ਇਰਾਨ ਵਿਚਾਲੇ ਟਕਰਾਅ ਬਾਰੇ ਨਤਾਸ਼ਾ ਬਰਟਰੰਡ ਦੀ ਰਿਪੋਰਟਿੰਗ ਤੋਂ ਖਫ਼ਾ ਟਰੰਪ ਨੇ ਸੋਸ਼ਲ ਮੀਡੀਆ ਟਰੁੱਥ ੳੁੱਪਰ ਲਿਖਿਆ ਹੈਕਿ ਨਤਾਸ਼ਾ ਬਰਟਰੰਡ ਨੂੰ […]

Loading

FEATURE

ਡੇਢ ਸਾਲ ਪਹਿਲਾਂ ਕਤਲ ਕੀਤੀ ਗਈ ਭਾਰਤੀ ਮੂਲ ਦੀ ਔਰਤ ਦੇ ਮਾਮਲੇ ਵਿੱਚ ਦੋਸਤ ਗ੍ਰਿਫ਼ਤਾਰ

ਅਮਰੀਕਾ
54 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਤਕਰੀਬਨ ਡੇਢ ਸਾਲ ਪਹਿਲਾਂ ਕਤਲ ਕੀਤੀ ਗਈ ਭਾਰਤੀ ਮੂਲ ਦੀ ਸ਼ਲਿਨੀ ਸਿੰਘ ਦੀ ਹੈਮਿਲਟਨ ਖੇਤਰ ਦੇ ਸੀਵਰੇਜ ਦੇ ਗੰਦੇ ਪਾਣੀ ਵਿਚੋਂ ਗਲੀ ਸੜੀ ਲਾਸ਼ ਮਿਲਣ ਉਪਰੰਤ ਉਸ ਦੇ ਦੋਸਤ ਜੈਫਰੀ ਸਮਿੱਥ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਵਿਰੁੱਧ ਦੂਸਰਾ ਦਰਜਾ ਹੱਤਿਆ ਤੋਂ ਇਲਾਵਾ ਮਨੁੱਖੀ ਦੇਹ ਦੀ ਬੇਅਦਬੀ ਕਰਨ ਦੇ ਦੋਸ਼ […]

Loading

FEATURE

ਏਅਰ ਇੰਡੀਆ ਹਵਾਈ ਯਾਤਰਾ ’ਤੇ ਡਰ ਦਾ ਪਰਛਾਵਾਂ

12 ਜੂਨ 2025 ਨੂੰ ਅਹਿਮਦਾਬਾਦ ਵਿੱਚ ਹੋਏ ਏਅਰ ਇੰਡੀਆ ਦੇ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਹਾਦਸੇ ਨੇ ਨਾ ਸਿਰਫ਼ ਭਾਰਤੀ ਹਵਾਈ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ ਸੀ, ਸਗੋਂ ਵਿਸ਼ਵ ਪੱਧਰ ’ਤੇ ਵੀ ਇਸ ਦੇ ਡੂੰਘੇ ਪ੍ਰਭਾਵ ਦੇਖਣ ਨੂੰ ਮਿਲੇ ਹਨ। ਇਸ ਹਾਦਸੇ ਵਿੱਚ 260 ਲੋਕਾਂ ਦੀ ਮੌਤ ਨੇ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ […]

Loading

FEATURE

ਦਿੱਲੀ ਤੇ ਪਟਨਾ ਸਾਹਿਬ ਕਮੇਟੀ ਨੂੰ ਅਣਡਿੱਠ ਕਰਨਾ ਠੀਕ ਨਹੀਂ: ਕਾਲਕਾ

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਅਤੇ ਹਟਾਉਣ ਲਈ ਵਿਧੀ ਵਿਧਾਨ ਤੈਅ ਕਰਨ ਵਾਸਤੇ 34 ਮੈਂਬਰੀ ਕਮੇਟੀ ਬਣਾਉਣ ਸਮੇਂ ਦਿੱਲੀ ਗੁਰਦੁਆਰਾ ਕਮੇਟੀ ਅਤੇ […]

Loading