LATEST POST

FEATURE

ਵਿਸ਼ਵ ਸ਼ਾਂਤੀ ਦਾ ਸੁਨੇਹਾ

ਸੰਪਾਦਕੀ
63 views 0 secs

ਜੰਗ ਕਿਸੇ ਮਸਲੇ ਦਾ ਹੱਲ ਨਹੀਂ ਹੁੰਦੀ, ਇਸ ਗੱਲ ਨੂੰ ਦੁਨੀਆ ਦੇ ਸਾਰੇ ਦੇਸ਼ ਸਮਝਦੇ ਹਨ ਪਰ ਫੇਰ ਵੀ ਗੱਲਬਾਤ ਰਾਹੀਂ ਮਸਲੇ ਸੁਲਝਾਉਣ ਦੀ ਥਾਂ ਅਕਸਰ ਵੱਖ- ਵੱਖ ਦੇਸ਼ਾਂ ਵੱਲੋਂ ‘ਜੰਗ’ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਸਮੇਂ ਵਿਸ਼ਵ ਦੇ ਅਨੇਕਾਂ ਦੇਸ਼ ਪਰਮਾਣੂ ਹਥਿਆਰਾਂ ਨਾਲ ਲੈਸ ਹਨ, ਜਿਸ ਕਾਰਨ ਉਹਨਾਂ ਨੂੰ ਆਪਣੀ ਪਰਮਾਣੂ ਸਮਰਥਾ ਉੱਪਰ […]

Loading

FEATURE

ਕੋਪਨਹੇਗਨ ਨੂੰ ਦੁਨੀਆ ਦਾ ਸਭ ਤੋਂ ਵਧੀਆ ਰਹਿਣ ਯੋਗ ਸ਼ਹਿਰ ਐਲਾਨਿਆ

ਲੰਡਨ/ਏ.ਟੀ.ਨਿਊਜ਼: ਇੰਗਲੈਂਡ ਦੀ ਸੰਸਥਾ ‘ਦੀ ਇਕਾਨਮਿਸਟ ਇੰਟੈਲ਼ੀਜੈਂਸ ਯੂਨਿਟ’ ਵੱਲੋਂ ਕਰਵਾਏ ਗਏ ਤਾਜ਼ੇ ਸਰਵੇਖਣ ਵਿੱਚ ਯੂਰਪੀ ਦੇਸ਼ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਦੁਨੀਆ ਦਾ ਸਭ ਤੋਂ ਵਧੀਆ ਰਹਿਣ ਯੋਗ ਸ਼ਹਿਰ ਐਲਾਨਿਆ ਗਿਆ ਹੈ। ਯੂਰਪੀ ਦੇਸ਼ ਆਸਟਰੀਆ ਦੇ ਸ਼ਹਿਰ ਵਿਆਨਾ ਅਤੇ ਖੂਬਸੂਰਤ ਦੇਸ਼ ਸਵਿਟਜ਼ਰਲੈਂਡ ਦੇ ਸ਼ਹਿਰ ਜਿਉਰਿਚ ਨੂੰ ਸਾਂਝੇ ਤੌਰ ’ਤੇ ਦੂਜਾ ਦਰਜਾ ਪ੍ਰਾਪਤ ਹੋਇਆ ਹੈ। ਆਸਟ੍ਰੇਲੀਆਈ ਸ਼ਹਿਰ […]

Loading

FEATURE

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਲਿਆ ਹਿਰਾਸਤ ਵਿੱਚ

ਪੰਜਾਬ
65 views 0 secs

ਅੰਮ੍ਰਿਤਸਰ/ਚੰਡੀਗੜ੍ਹ/ਏ.ਟੀ.ਨਿਊਜ਼ :ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿੱਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਮੁਹਾਲੀ ਲੈ ਗਈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬਿਕਰਮ ਮਜੀਠੀਆ […]

Loading

FEATURE

ਕੀ ਹਾਲਾਤ ਹਨ ਇਰਾਨ ਵਿਚ ਸਿੱਖ ਭਾਈਚਾਰੇ ਦੇ?

ਮੁੱਖ ਲੇਖ
67 views 18 secs

ਪ੍ਰੋਫੈਸਰ ਬਲਵਿੰਦਰ ਪਾਲ ਸਿੰਘ : ਈਰਾਨ, ਜਿਹੜਾ ਇਸਲਾਮੀ ਜਹਾਨ ਦਾ ਮੋਹਰੀ ਮੁਲਕ ਹੈ, ਉਹਦੇ ਵਿੱਚ ਸਿੱਖ ਧਰਮ ਦੀ ਮਹਿਕ ਅਤੇ ਗੁਰਬਾਣੀ ਦੀ ਗੂੰਜ ਕਿਸੇ ਅਜੂਬੇ ਤੋਂ ਘੱਟ ਨਹੀਂ।  ਪਰ ਸਵਾਲ ਉੱਠਦਾ ਹੈ, ਕਿ ਸਿੱਖ ਇਸ ਇਸਲਾਮੀ ਮੁਲਕ ਵਿੱਚ ਕਦੋਂ ਪਹੁੰਚੇ ਸਨ? ਉਹਨਾਂ ਦੀ ਜ਼ਿੰਦਗੀ, ਕਾਰੋਬਾਰ, ਬੋਲੀ-ਭਾਸ਼ਾ, ਪਹਿਰਾਵਾ ਤੇ  ਇਰਾਨੀ ਲੋਕਾਂ ਨਾਲ ਸਬੰਧ ਕਿਹੋ ਜਿਹੇ ਹਨ? […]

Loading

FEATURE

ਟਰੰਪ-ਨੇਤਨਯਾਹੂ ਦੀ ਜੋੜੀ ਵੱਲੋਂ ਇਰਾਨ ਵਿੱਚ ਸੱਤਾ ਬਦਲਣ ਦੀ ਖੇਡ ਸ਼ੁਰੂ

ਮੁੱਖ ਲੇਖ
48 views 1 sec

ਪ੍ਰੋਫ਼ੈਸਰ ਅਪੂਰਵਾਨੰਦ : ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਦਾ ਬਿਆਨ ਸੁਣ ਕੇ ਹਿੰਦੂਤਵੀ ਰਾਸ਼ਟਰਵਾਦੀਆਂ ਨੂੰ ਸ਼ਾਇਦ ਸਕੂਨ ਮਿਲਿਆ ਹੋਵੇ। ਉਸ ਨੇ 2ਬੀ-2 ਬੰਬਰ ਨਾਲ ਇਰਾਨ ਦੇ ਤਿੰਨ ਟਿਕਾਣਿਆਂ ’ਤੇ ਬੰਬ ਸੁੱਟਣ ਮਗਰੋਂ ਕਿਹਾ ਸੀ ਕਿ ਅਸੀਂ ਇਰਾਨ ’ਤੇ ਹਮਲਾ ਨਹੀਂ ਕੀਤਾ, ਨਾ ਹੀ ਉਸ ਦੀ ਫ਼ੌਜ ਜਾਂ ਸ਼ਹਿਰੀ ਥਾਵਾਂ ’ਤੇ। ਅਸੀਂ ਸਿਰਫ਼ ਉਸ ਦੇ ਪਰਮਾਣੂ ਪਲਾਂਟਾਂ […]

Loading

FEATURE

ਚੋਣ ਕਮਿਸ਼ਨ ਦੀ ਜਵਾਬਦੇਹੀ ਕਿਉਂ ਨਹੀਂ ਹੈ?

ਮੁੱਖ ਲੇਖ
62 views 15 secs

ਡਾਕਟਰ ਗਿਆਨ ਪਾਠਕ : ਆਜ਼ਾਦੀ ਦੇ ਬਾਅਦ ਤੋਂ ਅਜਿਹਾ ਕਦੇ ਨਹੀਂ ਹੋਇਆ ਸੀ, ਜਦੋਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ‘ਤੇ ਲੋਕਾਂ ਵਲੋਂ ਇੰਨਾ ਖੁੱਲ੍ਹ ਕੇ ਅਵਿਸ਼ਵਾਸ ਪ੍ਰਗਟਾਇਆ ਜਾ ਰਿਹਾ ਹੋਵੇ। ਈ.ਸੀ.ਆਈ. ਨੂੰ ਚੋਣਾਂ ਦੌਰਾਨ ਇਕ ਨਿਰਪੱਖ ਅੰਪਾਇਰ ਦੇ ਰੂਪ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ, ਪਰ ਕਈ ਮੌਕਿਆਂ ‘ਤੇ ਅਜਿਹਾ ਲੱਗਿਆ ਕਿ ਜਿਵੇਂ ਇਹ ਪ੍ਰਧਾਨ ਮੰਤਰੀ […]

Loading

FEATURE

ਅਮਰੀਕੀ ਸਰਕਾਰ ਵੱਲੋਂ ਵੀਜ਼ਾ ਸਕ੍ਰੀਨਿੰਗ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਲਈ ਨਵਾਂ ਨਿਯਮ ਲਾਗੂ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਜਾਣ ਲਈ ਵੀਜ਼ਾ ਅਪਲਾਈ ਕਰਨ ਵਾਲਿਆਂ ਲਈ ਮਹੱਤਵਪੂਰਨ ਖ਼ਬਰ ਹੈ। ਅਮਰੀਕੀ ਸਰਕਾਰ ਨੇ ਵੀਜ਼ਾ ਸਕ੍ਰੀਨਿੰਗ ਪ੍ਰਕਿਰਿਆਵਾਂ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਨਵਾਂ ਐਲਾਨ ਕੀਤਾ ਹੈ। ਐਕਸ ’ਤੇ ਇੱਕ ਪੋਸਟ ਵਿੱਚ ਭਾਰਤ ਵਿੱਚ ਅਮਰੀਕੀ ਦੂਤਘਰ ਦੇ ਅਧਿਕਾਰਤ ਹੈਂਡਲ ਨੇ ਇਹ ਐਲਾਨ ਸਾਂਝਾ ਕੀਤਾ ਕਿ ਤੁਰੰਤ ਪ੍ਰਭਾਵ ਨਾਲ, ਐਫ਼, ਐਮ, ਜਾਂ ਜੇ ਗੈਰ-ਪ੍ਰਵਾਸੀ ਵੀਜ਼ਾ […]

Loading

FEATURE

ਬ੍ਰਿਟੇਨ ’ਚ ਭਾਰਤੀ ਕੰਪਨੀਆਂ ਦੀ ਸਰਦਾਰੀ ਕਾਇਮ

ਲੰਡਨ/ਏ.ਟੀ.ਨਿਊਜ਼: ਬ੍ਰਿਟੇਨ ’ਚ ਕੰਮ ਕਰ ਰਹੀਆਂ ਭਾਰਤੀ ਮਾਲਕੀ ਵਾਲੀਆਂ ਕੰਪਨੀਆਂ ਦੀ ਗਿਣਤੀ 2025 ’ਚ ਸਾਲਾਨਾ ਆਧਾਰ ’ਤੇ 23 ਫੀਸਦੀ ਵਧ ਕੇ 1,197 ਹੋ ਗਈ ਹੈ। ਕਿਸੇ ਇੱਕ ਸਾਲ ’ਚ ਦਰਜ ਇਹ ਸਭ ਤੋਂ ਤੇਜ਼ ਵਾਧਾ ਹੈ।ਕੌਮਾਂਤਰੀ ਵਿੱਤੀ ਸਲਾਹਕਾਰ ਕੰਪਨੀ ਗ੍ਰਾਂਟ ਥਾਰਨਟਨ ਵੱਲੋਂ ਉਦਯੋਗ ਬਾਡੀ ਸੀ. ਆਈ. ਆਈ. (ਭਾਰਤੀ ਉਦਯੋਗ ਸੰਘ) ਦੇ ਸਹਿਯੋਗ ਨਾਲ ਕੀਤੇ ਵਿਸ਼ਲੇਸ਼ਣ […]

Loading