LATEST POST
ਭਾਰਤ ਵਿੱਚ ਬਦਲ ਰਿਹਾ ਹੈ ਦੌਲਤ ਦਾ ਚਿਹਰਾ
ਨਵੀਂ ਦਿੱਲੀ/ਏ.ਟੀ.ਨਿਊਜ਼:ਭਾਰਤ ਦੇ ਹਾਈ ਨੈੱਟ ਵਰਥ ਇੰਡੀਵਿਜੁਅਲਜ਼ ਦੀ 93% ਦੌਲਤ ਹੁਣ ਸਟਾਕ ਮਾਰਕੀਟ ਅਤੇ ਸੂਚੀਬੱਧ ਕੰਪਨੀਆਂ ਨਾਲ ਜੁੜੀ ਹੋਈ ਹੈ। ਇਹ ਖੁਲਾਸਾ 360 ਵਨ ਵੈਲਥ ਅਤੇ ਰੇਟਿੰਗ ਏਜੰਸੀ ਸੀ.ਆਰ.ਆਈ.ਐਸ.ਆਈ.ਐਲ. ਦੀ ਇੱਕ ਸਾਂਝੀ ਰਿਪੋਰਟ ਵਿੱਚ ਹੋਇਆ ਹੈ, ਜਿਸਨੇ 2,013 ਦੌਲਤ ਸਿਰਜਣਹਾਰਾਂ ਦਾ ਅਧਿਐਨ ਕੀਤਾ ਸੀ। ਉਨ੍ਹਾਂ ਦੀ ਕੁੱਲ ਦੌਲਤ 100 ਲੱਖ ਕਰੋੜ ਰੁਪਏ ਤੋਂ ਵੱਧ ਹੈ। […]
![]()
ਟਰੰਪ ਦੀ ‘ਜੰਗਬੰਦੀ’ ਯੋਜਨਾ ਇਰਾਨ ਤੇ ਇਜ਼ਰਾਇਲ ਨੇ ਮੰਨੀ
ਤਲ ਅਵੀਵ/ਏ.ਟੀ.ਨਿਊਜ਼:ਇਜ਼ਰਾਇਲ ਅਤੇ ਇਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਤਜਵੀਜ਼ਤ ਜੰਗਬੰਦੀ ਯੋਜਨਾ ਨੂੰ ਸਵੀਕਾਰ ਕਰ ਲਿਆ ਹੈ। ਤਹਿਰਾਨ ਵੱਲੋਂ ਬੀਤੇ ਦਿਨ ਸਵੇਰੇ ਇਜ਼ਰਾਇਲ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਵਾਈ ਹਮਲਿਆਂ, ਜਿਸ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ, ਮਗਰੋਂ ਦੋਵਾਂ ਧਿਰਾਂ ਨੇ ਸਮਝੌਤੇ ਨੂੰ ਸਵੀਕਾਰ ਕੀਤਾ ਹੈ। ਉਧਰ ਇਜ਼ਰਾਇਲ ਨੇ ਵੀ ਜਵਾਬੀ ਕਾਰਵਾਈ […]
![]()
ਚੀਨ ’ਚ ਪੈ ਰਹੀ ਹੈ ਭਿਆਨਕ ਗਰਮੀ
ਬੀਜਿੰਗ/ਏ.ਟੀ.ਨਿਊਜ਼: ਦੁਨੀਆ ਭਰ ਦੇ ਦੇਸ਼ਾਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਚੀਨ ਵਿੱਚ ਵੀ ਭਿਆਨਕ ਗਰਮੀ ਪੈ ਰਹੀ ਹੈ। ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਪਿਛਲੇ ਦਿਨੀਂ ਤੇਜ਼ ਗਰਮੀ ਕਾਰਨ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ। ਬੀਜਿੰਗ ਮੌਸਮ ਵਿਗਿਆਨ ਆਬਜ਼ਰਵੇਟਰੀ ਨੇ ਇਹ ਜਾਣਕਾਰੀ ਦਿੱਤੀ।ਸ਼ਹਿਰ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਪਿਛਲੇ ਦਿਨੀਂ ਦੁਪਹਿਰ 12 ਵਜੇ ਤੋਂ ਸ਼ਾਮ […]
![]()
ਸ਼੍ਰੋਮਣੀ ਕਮੇਟੀ ਨੇ ਤਰਨ ਤਾਰਨ ’ਚ ਦਰਬਾਰ ਸਾਹਿਬ ਦੀ ਜ਼ਮੀਨ ਵੇਚਣ ’ਤੇ ਰੋਕ ਲਗਾਈ
ਪੰਜਾਬ ਵਿੱਚ ਅਕਾਲੀ ਦਲ ਦੀ ਭਰਤੀ ਮੁਹਿੰਮ ਕਾਫ਼ੀ ਤੇਜ਼ੀ ਨਾਲ ਮੁਕੰਮਲ ਹੋ ਰਹੀ ਹੈ: ਮਨਪ੍ਰੀਤ ਇਯਾਲੀ
ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਸਿਆਸੀ ਪਾਰਟੀਆਂ : ਜਥੇਦਾਰ ਗੜਗੱਜ
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਕੋਈ ਬਸਤੀ ਨਹੀਂ ਹੈ ਅਤੇ ਸਿਆਸੀ ਜਮਾਤ ਨੂੰ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰਾਂ ਦੇ ਨਾਂ ’ਤੇ ਵੱਸਦਾ ਹੈ ਤੇ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ […]
![]()
