LATEST POST
ਪ੍ਰੀਖਿਆ ’ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖ਼ਲਾ ਨਾ ਦੇਣਾ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ : ਜਥੇਦਾਰ ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਨੂੰ ਕਿਰਪਾਨ ਪਾਉਣ ਕਰਕੇ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਹੈ ਅਤੇ […]
![]()
ਹਾਲੀਵੁੱਡ ’ਤੇ ਸੈਂਸਰਸ਼ਿਪ ਦੀ ਕੈਂਚੀ ਕਿਉਂ ਚਲਦੀ ਹੈ?
ਹਾਲੀਵੁੱਡ, ਜੋ ਅਮਰੀਕਾ ਦੇ ਫ਼ਿਲਮ ਉਦਯੋਗ ਦਾ ਪ੍ਰਤੀਕ ਹੈ, ਦੁਨੀਆ ਭਰ ਵਿੱਚ ਆਪਣੀਆਂ ਸਿਰਜਣਾਤਮਕ ਅਤੇ ਵਿਭਿੰਨ ਫ਼ਿਲਮਾਂ ਲਈ ਜਾਣਿਆ ਜਾਂਦਾ ਹੈ। ਪਰ, ਕਈ ਦੇਸ਼ਾਂ ਵਿੱਚ ਹਾਲੀਵੁੱਡ ਦੀਆਂ ਫ਼ਿਲਮਾਂ ’ਤੇ ਸੈਂਸਰਸ਼ਿਪ ਦੀ ਕੈਂਚੀ ਚੱਲਦੀ ਹੈ, ਜਿਸ ਦੇ ਕਾਰਨ ਇਨ੍ਹਾਂ ਦੀ ਮੂਲ ਕਹਾਣੀ ਜਾਂ ਸੰਦੇਸ਼ ਨੂੰ ਬਦਲ ਦਿੱਤਾ ਜਾਂਦਾ ਹੈ। ਸੈਂਸਰਸ਼ਿਪ ਦਾ ਮੁੱਖ ਮਕਸਦ ਸਮਾਜਿਕ, ਸੱਭਿਆਚਾਰਕ, ਧਾਰਮਿਕ […]
![]()
ਸਿੱਖ ਲੜਕੀ ਨੂੰ ਪੇਪਰ ਵਿੱਚ ਦਾਖ਼ਲੇ ਤੋਂ ਰੋਕਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਧਾਰੀ ਲੜਕੀ ਨੂੰ ਰਾਜਸਥਾਨ ਸਿਵਲ ਜੱਜ ਦੀ ਭਰਤੀ ਵਾਸਤੇ ਮੁਢਲੀ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਰਾਜਸਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਤੋਂ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਬੱਚੀ […]
![]()
ਪੰਜਾਬ ’ਚ ਵਹੀਕਲਾਂ ਦੀ ਗਿਣਤੀ ’ਚ 137 ਫ਼ੀਸਦੀ ਦਾ ਵਾਧਾ
ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਵਿੱਚ ਵਹੀਕਲਾਂ ਦੀ ਗਿਣਤੀ ਚਿੰਤਾਜਨਕ ਗਤੀ ਨਾਲ ਵੱਧ ਰਹੀ ਹੈ। ਪੰਜ ਸਾਲਾਂ ਦੇ ਅੰਕੜਿਆਂ ਅਨੁਸਾਰ ਰਾਜ ਵਿੱਚ ਰਜਿਸਟਰ ਹੋਏ ਵਹੀਕਲਾਂ ਦੀ ਗਿਣਤੀ ’ਚ 137 ਫ਼ੀਸਦੀ ਦਾ ਉਛਾਲ ਆਇਆ ਹੈ। ਇਸ ਵਾਧੇ ਨਾਲ ਸਿਰਫ਼ ਟ੍ਰੈਫ਼ਿਕ ਦਾ ਦਬਾਅ ਹੀ ਨਹੀਂ ਵਧਿਆ, ਸਗੋਂ ਹਾਦਸਿਆਂ, ਪ੍ਰਦੂਸ਼ਣ ਅਤੇ ਪਾਰਕਿੰਗ ਸੰਕਟ ਵਰਗੀਆਂ ਸਮੱਸਿਆਵਾਂ ’ਚ ਵੀ ਗੰਭੀਰ ਵਾਧਾ ਦਰਜ ਕੀਤਾ […]
![]()
ਯੂਰਪ ਨੂੰ ਤਬਾਹ ਕਰ ਰਹੀ ਹੈ ਵਧਦੀ ਇਮੀਗ੍ਰੇਸ਼ਨ : ਡੋਨਾਲਡ ਟਰੰਪ
ਸਕਾਟਲੈਂਡ/ਏ.ਟੀ.ਨਿਊਜ਼: ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਸ਼ਰਨਾਰਥੀਆਂ ’ਤੇ ਕਾਰਵਾਈ ਕਰਨ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਹੁਣ ਯੂਰਪ ’ਤੇ ਨਜ਼ਰਾਂ ਰੱਖ ਰਹੇ ਹਨ। ਉਨ੍ਹਾਂ ਨੇ ਯੂਰਪੀ ਦੇਸ਼ਾਂ ਨੂੰ ਇਮੀਗ੍ਰੇਸ਼ਨ ਰੋਕਣ ਦੀ ਸਲਾਹ ਦਿੱਤੀ ਹੈ। ਟਰੰਪ ਨੇ ਇਸ ਨੂੰ ‘ਭਿਆਨਕ ਹਮਲਾ’ ਵੀ ਕਿਹਾ ਹੈ।ਸਕਾਟਲੈਂਡ ਦੇ ਏਅਰ ਫੋਰਸ ਸਟੇਸ਼ਨ ’ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਟਰੰਪ ਨੇ ਯੂਰਪੀ ਦੇਸ਼ਾਂ ਨੂੰ […]
![]()
