LATEST POST

FEATURE

ਪਿੰਡਾਂ ਦੇ ਵਜੂਦ ਨੂੰ ਖੋਰਾ ਲਗਾ ਰਿਹੈ ਬੇਤਹਾਸ਼ਾ ਸ਼ਹਿਰੀਕਰਨ

ਮੁੱਖ ਲੇਖ
55 views 5 secs

ਪਿਛਲੇ ਦਿਨੀਂ ਲੁਧਿਆਣਾ ਸ਼ਹਿਰ ਦੇ ਆਲੇ-ਦੁਆਲੇ ਪਿੰਡਾਂ ਦੀ ਬਾਈ ਹਜ਼ਾਰ ਏਕੜ ਜ਼ਮੀਨ ’ਤੇ ਸ਼ਹਿਰੀ ਮਿਲਖਾਂ ਵਸਾਉਣ ਸਬੰਧੀ ਆਈ ਖ਼ਬਰ ਨੇ ਪੂਰੇ ਦਿਹਾਤੀ ਖੇਤਰ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਭੋਂ ਪ੍ਰਾਪਤੀ ਕਰਨ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਧਰਨੇ, ਮੁਜ਼ਾਹਰੇ ਅਤੇ ਰੋਸ ਰੈਲੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਿੰਡਾਂ ਵਿੱਚ ਵਸਦੇ ਭਾਰਤ ਨੇ ਵੀ ਪੱਛਮੀ […]

Loading

FEATURE

ਜ਼ਿੰਦਗੀ ਭਰ ਦੇ ਜ਼ਖ਼ਮ ਦੇ ਜਾਂਦੇ ਹਨ ਹਵਾਈ ਹਾਦਸੇ

ਮੁੱਖ ਲੇਖ
78 views 1 sec

ਦੁਰ ਦਾ ਸ਼ਬਦੀ ਅਰਥ ਹੈ ਬੁਰਾ/ਦੁੱਖ। ਜਿਸ ਸ਼ਬਦ ਦੇ ਸ਼ੁਰੂ ਵਿੱਚ ਦੁਰ ਜੁੜ ਜਾਵੇ ਉਹ ਦੁਖਦਾਈ ਹੋ ਨਿੱਬੜਦਾ ਹੈ। ਜਿਨ੍ਹਾਂ ਹੋਰ ਸ਼ਬਦਾਂ ਮੂਹਰੇ ਵੀ ਦੁਰ ਜੁੜਦਾ ਹੈ, ਉਹ ਰੂਹ ਨੂੰ ਖ਼ੁਸ਼ੀ ਨਹੀਂ, ਚੀਸ ਦਿੰਦੇ ਹਨ। ਅਹਿਮਦਾਬਾਦ ਵਿੱਚ 12 ਜੂਨ ਨੂੰ ਇੱਕ ਦੁਰਘਟਨਾ ਵਾਪਰੀ ਹੈ ਜਿਸ ਤੋਂ ਬਾਅਦ ਦੇਸ਼ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਜਹਾਜ਼ […]

Loading

FEATURE

ਮੈਰਾਥਨ ਦਾ ਮਹਾਂਰਥੀ ਬਾਬਾ ਫ਼ੌਜਾ ਸਿੰਘ

ਪਿ੍. ਸਰਵਣ ਸਿੰਘ ਬਾਬਾ ਫ਼ੌਜਾ ਸਿੰਘ 20ਵੀਂ ਸਦੀ ਦੇ ਆਰੰਭ ’ਚ ਜੰਮਿਆ ਸੀ। 20ਵੀਂ ਸਦੀ ਮੁੱਕਣ ਵੇਲੇ ਦੌੜਨ ਲੱਗਾ ਸੀ ਤੇ 21ਵੀਂ ਸਦੀ ਚੜ੍ਹਦਿਆਂ ਖ਼ਬਰਾਂ ਦਾ ਸ਼ਿੰਗਾਰ ਬਣਿਆ ਸੀ। ਮੈਰਾਥਨ ਦਾ ਮਹਾਂਰਥੀ, ਪਗੜੀਧਾਰੀ ਝੱਖੜ, ਬੁੱਢਿਆਂ ਦਾ ਰੋਲ ਮਾਡਲ, ਬੱਲੇ ਬਾਬਾ ਫ਼ੌਜਾ ਸਿੰਘ ਦੇ… ਤੇ ਨਈਂ ਰੀਸਾਂ ਫ਼ੌਜਾ ਸਿੰਘ ਦੀਆਂ…!ਉਹ ਰੌਣਕੀ ਬੰਦਾ ਹੈ। ਬੇਫ਼ਿਕਰ, ਬੇਪਰਵਾਹ, ਬੇਬਾਕ, […]

Loading

FEATURE

ਆਮਦਨ ਵਧਾਉਣ ਲਈ ਖੇਤੀ ਨਾਲ ਸਹਾਇਕ ਧੰਦੇ ਅਪਨਾਉਣ ਕਿਸਾਨ

ਮੁੱਖ ਲੇਖ
71 views 5 secs

ਪੰਜਾਬ ਦੇ ਖੇਤੀਬਾੜੀ ਖੇਤਰ ਦੀ ਮੁੱਖ ਸਮੱਸਿਆ ਕਣਕ-ਝੋਨੇ ਦੇ ਫ਼ਸਲ ਚੱਕਰ ਵਿਚੋਂ ਕੁਝ ਰਕਬਾ ਕੱਢ ਕੇ ਦੂਜੀਆਂ ਫ਼ਸਲਾਂ ਹੇਠ ਲੈ ਕੇ ਆਉਣਾ ਹੈ। ਸਾਰੇ ਮਾਹਿਰ ਮੰਨਦੇ ਹਨ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਵੱਧ ਤੋਂ ਵੱਧ 10 ਲੱਖ ਹੈਕਟਰ ਰਕਬਾ ਹੀ ਕੱਢਿਆ ਜਾ ਸਕਦਾ ਹੈ। ਇਸ ਨਾਲ ਮੰਨਿਆ ਜਾਂਦਾ ਹੈ ਕਿ ਧਰਤੀ ਹੇਠਲੇ ਪਾਣੀ ਦੀ […]

Loading

FEATURE

ਲੱਚਰਤਾ ਤੋਂ ਦੂਰ ਰਹੇ ਨੌਜਵਾਨ ਪੀੜ੍ਹੀ : ਸਰਬਜੀਤ ਸਿੰਘ ਖ਼ਾਲਸਾ

ਮੋਗਾ/ਏ.ਟੀ.ਨਿਊਜ਼:ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਪਿਛਲੇ ਦਿਨੀਂ ਕਮਲ ਭਾਬੀ ਉਰਫ਼ ਕੰਚਨ ਕੁਮਾਰੀ ਦੀ ਹੱਤਿਆ ਮਾਮਲੇ ’ਚ ਕਥਿਤ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਉਨ੍ਹਾਂ ਨਾਲ ਖੜ੍ਹੇ ਹਨ। ਇਸ ਦੌਰਾਨ ਸੰਸਦ ਮੈਂਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਵੱਲੋਂ ਚੁੱਕੇ ਕਦਮ ਨੂੰ ਸਿੱਖ […]

Loading

FEATURE

ਸੰਘੀ ਅਦਾਲਤ ਵੱਲੋਂ ਟਰੰਪ ਪ੍ਰਸਾਸ਼ਨ ਦੀ ਪਾਸਪੋਰਟ ਜਾਰੀ ਕਰਨ ਦੇ ਮਾਮਲੇ ਵਿੱਚ ਟਰਾਂਸਜੈਂਡਰ ਨੀਤੀ ’ਤੇ ਰੋਕ

ਅਮਰੀਕਾ
51 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਬੋਸਟਨ ਦੇ ਇੱਕ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਦੀ ਟਰਾਂਸਜੈਂਡਰ ਤੇ ਗ਼ੈਰ ਰਸਮੀ ਅਮਰੀਕਨਾਂ ਨੂੰ ਪਾਸਪੋਰਟ ਜਾਰੀ ਨਾ ਕਰਨ ਦੀ ਨੀਤੀ ਉੱਪਰ ਰੋਕ ਲਾ ਦਿੱਤੀ ਹੈ। ਯੂ. ਐਸ. ਡਿਸਟ੍ਰਿਕਟ ਜੱਜ ਜੁਲੀਆ ਕੋਬਿਕ ਨੇ ਮੁੱਢਲਾ ਆਦੇਸ਼ ਜਾਰੀ ਕਰਦਿਆਂ ਆਪਣੇ ਅਪ੍ਰੈਲ ਵਿੱਚ ਜਾਰੀ ਆਦੇਸ਼ ਵਿੱਚ ਹੀ ਵਾਧਾ ਕੀਤਾ ਹੈ ਜਿਸ ਤਹਿਤ ਉਨ੍ਹਾਂ […]

Loading

FEATURE

ਡੈਮੋਕਰੈਟਿਕ ਆਗੂ ਬਰਾਡ ਲੈਂਡਰ ਪਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ

ਅਮਰੀਕਾ
51 views 0 secs

ਸੈਕਰਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਨਿਊਯਾਰਕ ਸਿਟੀ ਕੰਪਟਰੋਲਰ ਤੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਡੈਮੋਕਰੈਟਿਕ ਆਗੂ ਬਰਾਡ ਲੈਂਡਰ ਨੂੰ ਮੈਨਹਟਨ ਦੀ ਇਮੀਗ੍ਰੇਸ਼ਨ ਅਦਾਲਤ ਵਿੱਚ ਇੱਕ ਪਰਵਾਸੀ ਨੂੰ ਬਚਾਉਣ ਦੀ ਕੋਸ਼ਿਸ਼ ਉਪਰੰਤ ਹਿਰਾਸਤ ਵਿੱਚ ਲੈ ਲੈਣ ਦੀ ਖ਼ਬਰ ਹੈ ਹਾਲਾਂਕਿ ਕੁਝ ਘੰਟੇ ਹਿਰਾਸਤ ਵਿੱਚ ਰੱਖਣ ਉਪਰੰਤ ਉਸ ਨੂੰ ਰਿਹਾਅ ਕਰ ਦਿੱਤਾ ਗਿਆ।ਲੈਂਡਰ ਜੋ ਅਗਲੇ ਹਫ਼ਤੇ ਮੇਅਰ ਦੇ […]

Loading

FEATURE

ਪਾਰਸ ਹੋਆ ਪਾਰਸਹੁ ਸਤਿਗੁਰ ਪਰਚੇ ਸਤਿਗੁਰ ਕਹਣਾ

ਮੁੱਖ ਲੇਖ
59 views 5 secs

ਰਮੇਸ਼ ਬੱਗਾ ਚੋਹਲਾ : ਪਾਰਸ ਹੋਆ ਪਾਰਸਹੁ ਸਤਿਗੁਰ ਪਰਚੇ ਸਤਿਗੁਰ ਕਹਣਾ।ਚੰਦਨੁ ਹੋਇਆ ਚੰਦਨਹੁ ਗੁਰ ਉਪਦੇਸ ਰਹਤਿ ਵਿਚਿ ਰਹਣਾ।ਜੋਤਿ ਸਮਾਣੀ ਜੋਤਿ ਵਿਚਿ ਗੁਰਮਤਿ ਸੁਖੁ ਦੁਰਮਤਿ ਦੁਖ ਦਹਣਾ। ਉੱਚ-ਕੋਟੀ ਦੇ ਕਵੀ ਅਤੇ ਗੁਰੂ ਕਾਲ ਦੇ ਪ੍ਰਬੁੱਧ ਦਾਰਸ਼ਨਿਕ ਭਾਈ ਗੁਰਦਾਸ ਜੀ ਦੀਆਂ ਕਲਮਬੰਧ ਕੀਤੀਆਂ ਇਹ ਪੰਕਤੀਆਂ ਇਸ ਗੱਲ ਦੀਆਂ ਹਾਮੀ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਚਰਨ […]

Loading