LATEST POST

FEATURE

ਅਮਰੀਕਾ ਦੇ ਹਮਲਿਆਂ ਕਾਰਨ ਇਰਾਨ ਦੇ ਪਰਮਾਣੂ ਸਥਾਨਾਂ ’ਤੇ ਸੀਮਤ ਹੋਇਆ ਸੀ ਅਸਰ

ਪਿਛਲੇ ਮਹੀਨੇ ਜੂਨ 2025 ਵਿੱਚ ਅਮਰੀਕਾ ਨੇ ਇਜ਼ਰਾਇਲ ਦੇ ਸਮਰਥਨ ਵਿੱਚ ਇਰਾਨ ਦੇ ਤਿੰਨ ਪ੍ਰਮਾਣੂ ਸਥਾਨਾਂ—ਫ਼ੋਰਡੋ, ਨਤਾਂਜ਼ ਅਤੇ ਇਸਫ਼ਾਹਨ ’ਤੇ ਹਵਾਈ ਹਮਲੇ ਕੀਤੇ ਸਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਨੂੰ ਵੱਡੀ ਕਾਮਯਾਬੀ ਦੱਸਦਿਆਂ ਦਾਅਵਾ ਕੀਤਾ ਸੀ ਕਿ ਇਨ੍ਹਾਂ ਹਮਲਿਆਂ ਨਾਲ ਇਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ ਸੀ। ਟਰੰਪ ਦਾ […]

Loading

FEATURE

ਭਾਜਪਾ-ਅਕਾਲੀ ਗਠਜੋੜ ਦੇ ਹੱਕ ਵਿੱਚ ਸੁਨੀਲ ਜਾਖੜ ਕਿਉਂ ਹਨ?

ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਪ੍ਰਧਾਨ, ਨੇ ਇੱਕ ਵਾਰ ਫ਼ਿਰ ਭਾਜਪਾ-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਗਠਜੋੜ ਨੂੰ ਜ਼ਰੂਰੀ ਦੱਸਦਿਆਂ ਬਿਆਨ ਦਿੱਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ 1996 ਵਰਗੇ ਹਾਲਾਤ ਬਣ ਰਹੇ ਹਨ, ਜਦੋਂ ਇਹ ਗਠਜੋੜ ਸਾਂਝ ਅਤੇ ਸ਼ਾਂਤੀ ਲਈ ਬਣਿਆ ਸੀ। ਜਾਖੜ ਦਾ ਕਹਿਣਾ ਹੈ ਕਿ ਅੱਜ ਵੀ ਪੰਜਾਬ ਨੂੰ ਸਾਂਝ ਅਤੇ […]

Loading

FEATURE

ਪੰਜਾਬ ਵਿੱਚ ਹੁਣ ਆਈਸ ਨਸ਼ੇ ਦਾ ਖਤਰਾ, ਨੌਜਵਾਨਾਂ ਨੂੰ ਲਤ ਲਗਾਉਣ ਦੀ ਸਾਜ਼ਿਸ਼

ਪੰਜਾਬ
80 views 1 sec

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਹੁਣ ਨਵੇਂ ਤੇ ਖਤਰਨਾਕ ਮੋੜ ’ਤੇ ਪਹੁੰਚ ਗਈ ਹੈ। ‘ਆਈਸ’ ਜਾਂ ਕ੍ਰਿਸਟਲ ਮੈਥਾਮਫ਼ੇਟਾਮਿਨ ਨਾਮਕ ਸਿੰਥੈਟਿਕ ਨਸ਼ੇ ਦੀ ਵਧਦੀ ਵਰਤੋਂ ਅਤੇ ਜ਼ਬਤੀ ਨੇ ਪੁਲਿਸ ਅਤੇ ਸਮਾਜਿਕ ਸੰਸਥਾਵਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਨਸ਼ਾ ਤਸਕਰ ਹੁਣ ਨੌਜਵਾਨਾਂ ਨੂੰ ਹੈਰੋਇਨ (ਚਿੱਟਾ) ਤੋਂ ਹਟਾ ਕੇ ਸਸਤੀ, ਜ਼ਿਆਦਾ ਪ੍ਰਭਾਵਸ਼ਾਲੀ ਅਤੇ ਆਸਾਨੀ ਨਾਲ ਤਿਆਰ ਹੋਣ […]

Loading

FEATURE

ਸ੍ਰੀ ਦਰਬਾਰ ਸਾਹਿਬ ਨੂੰ ਆਰ.ਡੀ.ਐਕਸ ਨਾਲ ਉਡਾਉਣ ਦੀ ਧਮਕੀ ਡੂੰਘੀ ਅਪਰਾਧੀ ਸਾਜਿਸ਼

ਬਘੇਲ ਸਿੰਘ ਧਾਲੀਵਾਲ ਜਦੋਂ ਸੁਨਹਿਰੀ ਚਮਕ ਵਾਲਾ ਸ੍ਰੀ ਦਰਬਾਰ ਸਾਹਿਬ, ਸਿੱਖ ਪੰਥ ਦਾ ਸਰਬਉੱਚ ਅਸਥਾਨ, ਸੰਗਤਾਂ ਦੇ ਦਿਲਾਂ ਦੀ ਧੜਕਣ ਤੇ ਸਾਹਾਂ ਦੀ ਸੁਰ, ਦੁਨੀਆਂ ਭਰ ਦੀਆਂ ਨਿਗਾਹਾਂ ਦਾ ਕੇਂਦਰ, ਇਸ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਲੱਗ ਜਾਣ, ਤਾਂ ਇਹ ਸਿਰਫ਼ ਇੱਕ ਰੂਹਾਨੀ ਅਸਥਾਨ ’ਤੇ ਹਮਲੇ ਦੀ ਗੱਲ ਨਹੀਂ, ਸਗੋਂ ਸਿੱਖ ਪੰਥ ਦੀ […]

Loading

FEATURE

ਇਕਬਾਲ ਸਿੰਘ ਲਾਲਪੁਰਾ ਦੀ ਨੌਵੀਂ ਪਾਤਿਸ਼ਾਹੀ ਦੀ ਸ਼ਹੀਦੀ ਨੂੰ ਸਮਰਪਿਤ ਕਿਤਾਬ ‘ਤਿਲਕ ਜੰਝੂ ਕਾ ਰਾਖਾ’ ਹੋਈ ਰਿਲੀਜ਼

ਭਾਰਤ
219 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੇ ਮੈਂਬਰ ਡਾ. ਇਕਬਾਲ ਸਿੰਘ ਲਾਲਪੁਰਾ ਦੁਆਰਾ ਲਿਖੀ ਗਈ ‘ਤਿਲਕ ਜੰਝੂ ਕਾ ਰਾਖਾ’ (ਜੀਵਨ: ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ) ਕਿਤਾਬ ਦਾ ਲੋਕ ਅਰਪਣ ਸਮਾਰੋਹ ਕੰਸਟੀਚਿਊਸ਼ਨ ਕਲੱਬ ਵਿਖੇ ਕਰਵਾਇਆ ਗਿਆ। ਇਹ ਇਤਿਹਾਸਕ ਕਿਤਾਬ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ […]

Loading

FEATURE

ਬੇਅਦਬੀ ਬਿੱਲ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਤੂਫ਼ਾਨ ਮਚਿਆ

ਪੰਜਾਬ ਦੀ ਸਿਆਸੀ ਧਰਤੀ ’ਤੇ ਇੱਕ ਵਾਰ ਫਿਰ ਬੇਅਦਬੀ ਦੇ ਮਸਲੇ ਨੇ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੇ ਸਿਆਸੀ ਤੇ ਸਮਾਜਕ ਗਲਿਆਰਿਆਂ ਵਿੱਚ ਹੰਗਾਮਾ ਮਚਾ ਦਿੱਤਾ […]

Loading

FEATURE

ਹੁਣ ਅਮਰੀਕਾ ਨਹੀਂ ਰਿਹਾ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਖ਼ਤ ਵੀਜ਼ਾ ਨਿਯਮਾਂ ਦਾ ਅਸਰ ਭਾਰਤੀ ਵਿਦਿਆਰਥੀਆਂ ’ਤੇ ਦਿਖਾਈ ਦੇ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਭਾਰਤੀ ਵਿਦਿਆਰਥੀਆਂ ਦਾ ਅਮਰੀਕੀ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਕਰਨ ਤੋਂ ਮੋਹ ਭੰਗ ਹੋ ਰਿਹਾ ਹੈ। ਵੀਜ਼ਾ ਨਿਯਮਾਂ ਵਿੱਚ ਲਗਾਤਾਰ ਸਖ਼ਤੀ ਹੋਣ ਕਾਰਨ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ 70 ਪ੍ਰਤੀਸ਼ਤ ਦੀ ਕਮੀ […]

Loading

FEATURE

ਟਰੰਪ ਦੀ ਪ੍ਰਸਿੱਧੀ ਵਿੱਚ ਭਾਰੀ ਗਿਰਾਵਟ ਆਈ : ਸਰਵੇਖਣ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਲਗਭਗ ਛੇ ਮਹੀਨੇ ਪਹਿਲਾਂ ਮਜ਼ਬੂਤ ਬਹੁਮਤ ਨਾਲ ਸੱਤਾ ਵਿੱਚ ਆਏ ਸਨ, ਪਰ ਟਰੰਪ ਆਪਣੀ ਪ੍ਰਸਿੱਧੀ ਨੂੰ ਬਰਕਰਾਰ ਨਹੀਂ ਰੱਖ ਸਕੇ ਹਨ ਅਤੇ ਤਾਜ਼ਾ ਸਰਵੇਖਣ ਵਿੱਚ ਉਨ੍ਹਾਂ ਦੀ ਪ੍ਰਸਿੱਧੀ ਵਿੱਚ ਭਾਰੀ ਗਿਰਾਵਟ ਦੇਖੀ ਗਈ ਹੈ। ਰਾਸ਼ਟਰਪਤੀ ਟਰੰਪ ਦੀ ਇਮੀਗ੍ਰੇਸ਼ਨ ’ਤੇ ਜਨਤਕ ਪ੍ਰਵਾਨਗੀ ਰੇਟਿੰਗ ਹਾਲ ਹੀ ਦੇ ਹਫ਼ਤਿਆਂ ਵਿੱਚ ਡਿੱਗ ਕੇ […]

Loading