LATEST POST

FEATURE

ਕੀ ਰਾਜਨੀਤਕ ਪਾਰਟੀਆਂ ਜਾਤੀਵਾਦ ਲਈ ਜ਼ਿੰਮੇਵਾਰ ਨੇ?

ਮੁੱਖ ਲੇਖ
93 views 4 secs

ਰਵਿੰਦਰ ਚੋਟ ਇਹ ਮਰਦਮਸ਼ੁਮਾਰੀ ਦੋ ਪੜਾਵਾਂ ਵਿੱਚ ਕਰਵਾਈ ਜਾਵੇਗੀ। ਪਹਿਲੇ ਪੜਾਅ ਵਿੱਚ ਮਕਾਨਾਂ ਦੀ ਗਿਣਤੀ ਕਰਨ ਦੇ ਨਾਲ-ਨਾਲ ਰਹਿਣ ਸਹਿਣ ਦੇ ਹਾਲਾਤ ’ਤੇ ਸਹੂਲਤਾਂ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਪਹਿਲਾ ਪੜਾਅ ਤਕਰੀਬਨ ਡੇਢ ਮਹੀਨੇ ਵਿੱਚ ਪੂਰਾ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਦੂਜੇ ਪੜਾਅ ਵਿੱਚ ਅਸਲੀ ਆਬਾਦੀ ਗਿਣੀ ਜਾਵੇਗੀ। ਹਰ ਘਰ ਵਿੱਚ ਰਹਿਣ ਵਾਲੇ ਪ੍ਰਾਣੀਆਂ […]

Loading

FEATURE

ਬਾਬੂ ਕਾਂਸ਼ੀ ਰਾਮ ਬਾਅਦ ਦਲਿਤ ਰਾਜਨੀਤੀ ਦਾ ਚਮਤਕਾਰ ਕਿਉਂ ਫ਼ਿੱਕਾ ਪਿਆ

ਖਾਸ ਰਿਪੋਰਟ
107 views 3 secs

ਪ੍ਰੋਫ਼ੈਸਰ ਬਲਵਿੰਦਰ ਪਾਲ ਸਿੰਘਭਾਰਤ ਦੀ ਰਾਜਨੀਤੀ ਵਿੱਚ ਦਲਿਤ ਸਮਾਜ ਦੀ ਭੂਮਿਕਾ ਹਮੇਸ਼ਾ ਹੀ ਇੱਕ ਵੋਟ ਬੈਂਕ ਦੇ ਰੂਪ ਵਿੱਚ ਰਹੀ ਹੈ। ਦੇਸ਼ ਦੀ ਜਨਸੰਖਿਆ ਵਿੱਚ 16-17 ਫ਼ੀਸਦੀ ਹਿੱਸੇ ਵਾਲਾ ਇਹ ਸਮਾਜ ਪੰਜਾਬ ਵਿੱਚ 33 ਫ਼ੀਸਦੀ, ਬਿਹਾਰ ਵਿੱਚ 20 ਫ਼ੀਸਦੀ ਅਤੇ ਉੱਤਰ ਪ੍ਰਦੇਸ਼ ਵਿੱਚ 19 ਫ਼ੀਸਦੀ ਦੇ ਕਰੀਬ ਹੈ ਪਰ ਆਜ਼ਾਦੀ ਦੇ 78 ਸਾਲਾਂ ਦੇ ਲੰਬੇ […]

Loading

FEATURE

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਯੂਟਿਊਬ ਚੈਨਲ ਸਥਾਪਤ

ਪੰਜਾਬ
101 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼ : ਸੰਗਤ ਹੁਣ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਗੁਰਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਤ ਕੀਤਾ ਗਿਆ, ਜਿਸ ਦਾ ਰਸਮੀ ਤੌਰ ’ਤੇ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖਸੀਅਤਾਂ ਦੀ […]

Loading

FEATURE

ਸਾਉਣ ਮਹੀਨਾ ਭਾਗੀਂ ਭਰਿਆ…….

ਮੁੱਖ ਲੇਖ
104 views 11 secs

ਗੁਰਬਿੰਦਰ ਸਿੰਘ ਮਾਣਕ ਪੰਜ ਪਾਣੀਆਂ ਦੀ ਧਰਤੀ ਪੰਜਾਬ ਦੇ ਖਿੱਤੇ ਵਿੱਚ ਵਸੇ ਬਾਸ਼ਿੰਦਿਆਂ ਨੂੰ, ਕੁਦਰਤ ਨੇ ਸਾਰੀਆਂ ਰੁੱਤਾਂ ਨਾਲ ਨਿਵਾਜਿਆ ਹੋਇਆ ਹੈ। ਹਰ ਰੁੱਤ ਹੀ ਨਿਵੇਕਲੇ ਰੰਗਾਂ ਵਿੱਚ ਰੰਗੀ ਹੋਈ, ਮਨੁੱਖੀ ਜੀਵਨ ਨੂੰ ਵੱਖਰੇ ਨਜ਼ਾਰੇ ਬਖਸ਼ਦੀ ਹੈ।ਸਾਵਣ ਦੇ ਮਹੀਨੇ ਨੂੰ ਮੁੱਖ ਤੌਰ ’ਤੇ ਬਰਸਾਤ ਦਾ ਮਹੀਨਾ ਮੰਨਿਆਂ ਜਾਂਦਾ ਹੈ। ਜੇਠ-ਹਾੜ੍ਹ ਦੀਆਂ ਤਪਦੀਆਂ ਧੁੱਪਾਂ, ਵਗਦੀਆਂ ਲੋਆਂ, […]

Loading

FEATURE

ਕਿਸਾਨ ਦੀ ਪਹੁੰਚ ਤੋਂ ਕਿਉਂ ਦੂਰ ਹੁੰਦੀ ਜਾ ਰਹੀ ਹੈ ਜ਼ਮੀਨ?

ਮੁੱਖ ਲੇਖ
96 views 3 secs

ਡਾ. ਐਸ. ਐਸ. ਛੀਨਾਹਰ ਕਾਰੋਬਾਰੀ ਦਾ ਉਦੇਸ਼ ਤੇ ਖੁਸ਼ੀ ਆਪਣੇ ਕਾਰੋਬਾਰ ਨੂੰ ਵਧਾਉਣ ਵਿੱਚ ਹੈ। ਇੱਕ ਕਿਸਾਨ ਦੀ ਖੁਸ਼ੀ ਵੀ ਜ਼ਮੀਨ ਦਾ ਆਕਾਰ ਵਧਾਉਣ ’ਚ ਹੈ, ਪਰ ਆਜ਼ਾਦੀ ਤੋਂ ਬਾਅਦ ਜ਼ਮੀਨ ਵਾਹੀਕਾਰ ਦੀ ਪਹੁੰਚ ਤੋਂ ਦੂਰ ਹੁੰਦੀ ਗਈ ਹੈ। ਅੱਜ ਜਦੋਂ ਜ਼ਮੀਨਾਂ ਦੀਆਂ ਕੀਮਤਾਂ 20 ਲੱਖ ਰੁਪਏ ਪ੍ਰਤੀ ਏਕੜ ਤੋਂ ਕਿਤੇ ਉੱਪਰ ਹੋ ਚੁੱਕੀਆਂ ਹਨ […]

Loading

FEATURE

ਕਿਉਂ ਬਦਲ ਰਹੀ ਹੈ ਭਾਰਤ ਦੀ ਵਿਦੇਸ਼ ਨੀਤੀ ਦੀ ਦਿਸ਼ਾ?

ਮੁੱਖ ਲੇਖ
104 views 4 secs

ਪ੍ਰਕਾਸ਼ ਕਰਾਤ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੀ ਵਿਦੇਸ਼ ਨੀਤੀ ਨੇ ਜੋ ਬਦਨਾਮੀ ਖੱਟੀ ਹੈ, ਉਸ ਨੂੰ ਘੱਟ ਕਰ ਕੇ ਨਹੀਂ ਦੇਖਿਆ ਜਾ ਸਕਦਾ। ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ 13 ਜੂਨ ਨੂੰ ਸਪੇਨ ਦੁਆਰਾ ਪੇਸ਼ ਕੀਤਾ ਗਿਆ ਇੱਕ ਮਤਾ ਪਾਸ ਹੋਇਆ, ਇਸ ਮਤੇ ਵਿੱਚ ਗਾਜ਼ਾ ਵਿੱਚ ਤੁਰੰਤ ਅਤੇ ਬਿਨਾਂ ਸ਼ਰਤ ਜੰਗਬੰਦੀ ਦੀ ਮੰਗ ਕੀਤੀ […]

Loading

FEATURE

ਆਰਿਫ਼ ਲੋਹਾਰ ਨੇ ਗਾਇਕੀ ਨਾਲ ਸਰੋਤੇ ਕੀਲੇ

ਅਮਰੀਕਾ ਦੇ ਸ਼ਹਿਰ ਮਨਾਸਸ ਦੀ ਜੌਰਜ ਮੇਸਨ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਦੋਵਾਂ ਪੰਜਾਬਾਂ ਦੇ ਭਾਈਚਾਰੇ ਵੱਲੋਂ ਪਾਕਿਸਤਾਨੀ ਗਾਇਕ ਤੇ ਜੁਗਨੀ ਕਿੰਗ ਵਜੋਂ ਮਸ਼ਹੂਰ ਆਰਿਫ਼ ਲੋਹਾਰ ਦਾ ਸ਼ੋਅ ਕਰਵਾਇਆ ਗਿਆ। ਪੰਜਾਬੀ ਨੂੰ ਪਿਆਰ ਕਰਨ ਵਾਲੇ ਵੱਡੀ ਗਿਣਤੀ ਸਰੋਤੇ ਆਰਿਫ਼ ਲੋਹਾਰ ਨੂੰ ਸੁਣਨ ਲਈ ਪੁੱਜੇ। ਇਸ ਮੌਕੇ ਉਸਨੇ ਆਪਣੇ ਨਵੇਂ ਪੁਰਾਣੇ ਗੀਤਾਂ ਨਾਲ ਆਪਣੀ ਜੋਸ਼ੀਲੀ ਅਤੇ ਸੁਰੀਲੀ […]

Loading

FEATURE

ਕੀ ਨਾਬਰਾਬਰੀ ਸੰਬੰਧੀ ਸਰਕਾਰੀ ਦਾਅਵੇ ਝੂਠੇ ਹਨ?

ਅਭੈ ਕੁਮਾਰ ਦੂਬੇਪਿਛਲੇ ਕੁਝ ਮਹੀਨਿਆਂ ਦੌਰਾਨ ਕਈ ਸੰਸਥਾਵਾਂ ਨੇ ਭਾਰਤ ਵਿੱਚ ਲੋਕਾਂ ਦੀ ਆਮਦਨੀ ਦਾ ਅਧਿਐਨ ਕਰ ਕੇ ‘ਇਨਕਮ ਦੇ ਪਿਰਾਮਿਡ’ ਬਣਾ ਕੇ ਦਿਖਾਏ ਹਨ। ਇਨ੍ਹਾਂ ਕੋਸ਼ਿਸ਼ਾਂ ਦਾ ਨਤੀਜਾ ਇਹ ਨਿਕਲਿਆ ਕਿ ਦੇਸ਼ ਦੇ 90 ਫ਼ੀਸਦੀ ਲੋਕਾਂ ਦੀ ਅਸਲ ਮਾੜੀ ਹਾਲਤ ਸਾਹਮਣੇ ਆ ਗਈ ਹੈ। ਇਸ ਦਾ ਦੂਜਾ ਨਤੀਜਾ ਇਹ ਨਿਕਲਿਆ ਕਿ ਸਰਕਾਰ ਦੇ ਵੱਡੇ-ਵੱਡੇ […]

Loading