LATEST POST
‘ਬਾਰਡਰ-2’ ਵਿੱਚ ਫ਼ਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੀ ਭੂਮਿਕਾ ਵਿੱਚ ਨਜ਼ਰ ਆਵੇਗਾ ਦਿਲਜੀਤ ਦੋਸਾਂਝ
ਗੌਤਮ ਰਿਸ਼ੀ ਦਿਲਜੀਤ ਦੋਸਾਂਝ ਹੁਣ ਆਪਣੀ ਆਉਣ ਵਾਲੀ ਹਿੰਦੀ ਫ਼ਿਲਮ ‘ਬਾਰਡਰ 2’ ਲਈ ਚਰਚਾ ਵਿੱਚ ਹੈ। ਉਹ ਭਾਰਤ-ਪਾਕਿਸਤਾਨ ਦੇ 1971 ਦੇ ਯੁੱਧ ’ਤੇ ਆਧਾਰਿਤ ਫ਼ਿਲਮ ‘ਬਾਰਡਰ-2’ ਵਿੱਚ ਫ਼ਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੀ ਭੂਮਿਕਾ ਵਿੱਚ ਨਜ਼ਰ ਆਵੇਗਾ। ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਭਾਰਤੀ ਹਵਾਈ ਸੈਨਾ ਦਾ ਇਕਲੌਤਾ ਅਜਿਹਾ ਅਧਿਕਾਰੀ ਹੈ ਜਿਸ ਨੂੰ ਪਰਮਵੀਰ ਚੱਕਰ ਪ੍ਰਾਪਤ ਹੈ।ਇਹ […]
![]()
ਵੀਜ਼ਾ ਜਾਰੀ ਹੋਣ ਤੋਂ ਬਾਅਦ ਵੀਜ਼ਾ ਸਕ੍ਰੀਨਿੰਗ ਬੰਦ ਨਹੀਂ ਹੁੰਦੀ : ਅਮਰੀਕੀ ਸਫ਼ਾਰਤਖ਼ਾਨਾ
ਨਵੀਂ ਦਿੱਲੀ/ਏ.ਟੀ.ਨਿਊਜ਼:ਭਾਰਤ ਵਿੱਚ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਅਮਰੀਕੀ ਵੀਜ਼ਾ ਧਾਰਕ ਭਾਰਤੀਆਂ ਨੂੰ ਤੈਅ ਇਮੀਗ੍ਰੇਸ਼ਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਚਿਤਾਵਨੀ ਵਿੱਚ ਸਾਫ਼ ਕਿਹਾ ਗਿਆ ਹੈ ਕਿ ਅਜਿਹਾ ਕਰਨ ਵਿੱਚ ਨਾਕਾਮ ਰਹਿਣ ’ਤੇ ਵੀਜ਼ਾ ਰੱਦ ਕਰ ਕੇ ਸਬੰਧਿਤ ਵਿਅਕਤੀ ਨੂੰ ਅਮਰੀਕਾ ਵਿਚੋਂ ਡਿਪੋਰਟ ਕੀਤਾ ਜਾ ਸਕਦਾ ਹੈ।ਸੋਸ਼ਲ ਮੀਡੀਆ ਪਲੇਟਫਾਰਮ ਐਕਸ […]
![]()
ਨੌਵੇਂ ਪਾਤਸ਼ਾਹ ਜੀ ਬਾਰੇ ਕੰਨੜ ਭਾਸ਼ਾ ਵਿੱਚ ਕਿਤਾਬਚਾ ਸੰਗ੍ਰਹਿਤ ਕੀਤਾ ਜਾਵੇਗਾ : ਧਾਮੀ
ਬੰਗਲੁਰੂ /ਏ.ਟੀ.ਨਿਊਜ਼: ਕਰਨਾਟਕ ਵਿੱਚ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦਾ ਇਤਿਹਾਸ ਕੰਨੜ ਭਾਸ਼ਾ ਵਿੱਚ ਸੰਗ੍ਰਹਿਤ ਕੀਤਾ ਜਾਵੇਗਾ। ਸੂਬੇ ਅੰਦਰ ਸਿੱਖੀ ਪ੍ਰਚਾਰ ਅਤੇ ਵਿਸ਼ੇਸ਼ ਕਰਕੇ ਬੱਚਿਆਂ ਨੂੰ ਪੰਜਾਬੀ ਅਤੇ ਗੁਰਬਾਣੀ ਦੀ ਜਾਣਕਾਰੀ ਦੇਣ ਲਈ ਪ੍ਰਚਾਰਕ ਭੇਜੇ ਜਾਣਗੇ ਅਤੇ ਗੁਰੂ ਘਰ ਵਿਖੇ […]
![]()
ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੌਰਾਨ ਸ਼੍ਰੋਮਣੀ ਕਮੇਟੀ ਤਿਆਰੀਆਂ ਵਿਚ ਜੁਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਦੀਆਂ ਵਿਆਪਕ ਯੋਜਨਾਵਾਂ ਦਾ ਐਲਾਨ ਕੀਤਾ ਹੈ। ਨਵੰਬਰ 2025 ਵਿੱਚ ਹੋਣ ਵਾਲੇ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ […]
![]()
