LATEST POST

FEATURE

ਸ਼ੇਰਾਂ ਨੂੰ ਪਾਲਤੂ ਜਾਨਵਰ ਵਜੋਂ ਰੱਖਣ ਦਾ ਵਧਿਆ ਰੁਝਾਨ

ਲਾਹੌਰ/ਏ.ਟੀ.ਨਿੳਜ਼: ਪਾਕਿਸਤਾਨ ਵਿਚ ਇਕ ਖ਼ਤਰਨਾਕ ਰੁਝਾਨ ਵਧਦਾ ਜਾ ਰਿਹਾ ਹੈ| ਇੱਥੇ ਲੋਕ ਗ਼ੈਰ ਕਾਨੂੰਨੀ ਢੰਗ ਨਾਲ ਸ਼ੇਰਾਂ ਨੂੰ ਘਰਾਂ ਵਿਚ ਪਾਲ ਰਹੇ ਹਨ| ਪਾਕਿਸਤਾਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰੱਖੇ 18 ਪਾਲਤੂ ਸ਼ੇਰਾਂ ਨੂੰ ਜ਼ਬਤ ਕੀਤਾ ਹੈ| ਪਿਛਲੇ ਹਫ਼ਤੇ ਪੰਜਾਬ ਦੇ ਲਾਹੌਰ ਵਿੱਚ ਇੱਕ ਸ਼ੇਰ ਪਿੰਜਰੇ ਵਿੱਚੋਂ […]

Loading

FEATURE

ਗੱਲਬਾਤ ਰਾਹੀਂ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ : ਅਜੈ ਦੇਵਗਨ

ਅਦਾਕਾਰ ਅਜੈ ਦੇਵਗਨ ਨੇ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਰਦਾਰ ਜੀ 3’ ਦੇ ਵਿਵਾਦ ’ਤੇ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਜਦੋਂ ਦੋ ਵੱਖ-ਵੱਖ ਵਿਚਾਰ ਹੋਣ ਤਾਂ ਤੁਹਾਨੂੰ ਬੈਠ ਕੇ ਗੱਲਬਾਤ ਰਾਹੀਂ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ| ਫ਼ਿਲਮ ‘ਸਰਦਾਰ ਜੀ 3’ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੂੰ ਸ਼ਾਮਲ ਕਰਨ ਲਈ ਦਿਲਜੀਤ ਦੋਸਾਂਝ ਨੂੰ ਆਲੋਚਨਾ ਦਾ ਸਾਹਮਣਾ […]

Loading

FEATURE

ਕੀ ਕੈਨੇਡਾ ਅਤੇ ਭਾਰਤ ਵਿਚਾਲੇ ਸੁਧਰ ਸਕਦੇ ਹਨ ਆਪਸੀ ਸਬੰਧ?

ਟੋਰਾਂਟੋ/ਏ.ਟੀ.ਨਿੳਜ਼: ਕੈਨੇਡਾ ਅਤੇ ਭਾਰਤ ਵਿਚਾਲੇ ਸਬੰਧ ਇਕ ਵਾਰ ਫਿਰ ਪਟੜੀ ’ਤੇ ਆਉਂਦੇ ਨਜ਼ਰ ਆ ਰਹੇ ਹਨ| ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਚੱਲ ਰਹੇ ਲੰਬੇ ਵਿਵਾਦ ਤੋਂ ਬਾਅਦ ਪਿਛਲੇ ਮਹੀਨੇ ਹੋਏ ਸਮਝੌਤੇ ਤੋਂ ਬਾਅਦ ਭਾਰਤ ਅਤੇ ਕੈਨੇਡਾ ਅਗਲੇ ਹਫ਼ਤੇ ਆਪਣੀ ਪਹਿਲੀ ਗੱਲਬਾਤ ਕਰਨ ਲਈ ਤਿਆਰ ਹਨ| ਇਸ ਮਾਮਲੇ ਤੋਂ ਜਾਣੂ ਲੋਕਾਂ ਨੇ […]

Loading

FEATURE

ਅਮਰੀਕਾ ਦੇ ਵੱਡੀ ਗਿਣਤੀ ਲੋਕਾਂ ਅਨੁਸਾਰ ਇਮੀਗ੍ਰੇਸ਼ਨ ਹੈ ਦੇਸ਼ ਲਈ ‘ਚੰਗੀ ਚੀਜ਼’

ਅਮਰੀਕਾ
77 views 3 secs

ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵੱਡੇ ਪੱਧਰ ਉਤੇ ਪਰਵਾਸੀਆਂ ਨੂੰ ਦੇਸ਼ ਨਿਕਾਲੇ ਦਾ ਵਾਅਦਾ ਕਰਨ ਦੇ ਕੁੱਝ ਮਹੀਨਿਆਂ ਬਾਅਦ ਹੀ ਅਜਿਹੇ ਅਮਰੀਕੀਆਂ ਦੀ ਗਿਣਤੀ ’ਚ ਕਾਫੀ ਵਾਧਾ ਹੋਇਆ ਹੈ ਕਿ ਜੋ ਇਮੀਗ੍ਰੇਸ਼ਨ ਨੂੰ ਦੇਸ਼ ਲਈ ‘ਚੰਗੀ ਚੀਜ਼’ ਦਸ ਰਹੇ ਹਨ।10 ਵਿਚੋਂ 8 ਅਮਰੀਕੀਆਂ (ਜਾਂ 79 ਫ਼ੀਸਦੀ) ਦਾ ਕਹਿਣਾ ਹੈ ਕਿ ਇਮੀਗ੍ਰੇਸ਼ਨ ਅੱਜ […]

Loading

FEATURE

ਪਟਿਆਲਾ ਦਾ ਤਸਪ੍ਰੀਤ ਸਿੰਘ ਬਣਿਆ ਅਮਰੀਕਾ ’ਚ ਸਿੱਖ ਪੁਲਿਸ ਅਫ਼ਸਰ

ਪਟਿਆਲਾ ਦਾ ਜੌਰਜ ਤਸਪ੍ਰੀਤ ਸਿੰਘ ਗਿੱਲ ਓਹੀਓ ਕਲੀਵਲੈਂਡ ਅਮਰੀਕਾ ਸ਼ਹਿਰ ਦਾ ਪਹਿਲਾ ਪੰਜਾਬੀ ਸਾਬਤ ਸੂਰਤ ਸਿੱਖ ਪੁਲਿਸ ਅਫ਼ਸਰ ਬਣਨ ਦਾ ਮਾਣ ਹਾਸਲ ਕਰ ਚੁੱਕਾ ਹੈ।ਜੌਰਜ ਤਸਪ੍ਰੀਤ ਸਿੰਘ ਗਿੱਲ ਸਾਲ 2019 ਵਿੱਚ ਪਟਿਆਲਾ ਤੋਂ ਅਮਰੀਕਾ ਗਿਆ ਸੀ। ਪਹਿਲਾਂ ਉਸ ਨੇ ਯੂ.ਐਸ.ਏ. ਆਰਮੀ ਜੁਆਇਨ ਕੀਤੀ ਅਤੇ ਹੁਣ ਪੁਲਿਸ ਜੁਆਇਨ ਕਰ ਲਈ ਹੈ। ਤਸਪ੍ਰੀਤ ਸਿੰਘ ਗਿੱਲ ਨੇ ਐਫ਼.ਬੀ.ਆਈ. […]

Loading

FEATURE

ਦੁਨੀਆਂ ਦੇ ਅਮੀਰ ਲੋਕਾਂ ਨੂੰ ਆਕਰਸ਼ਿਤ ਕਰਨ ਲੱਗਿਆ ਸਾਊਦੀ ਅਰਬ

ਰਿਆਦ/ਏ.ਟੀ.ਨਿਊਜ਼:ਸਾਊਦੀ ਅਰਬ ਦੀ ਸਰਕਾਰ ਨੇ ਭਾਰਤੀਆਂ ਸਮੇਤ ਵਿਦੇਸ਼ੀਆਂ ਲਈ ਮਹੱਤਵਪੂਰਨ ਐਲਾਨ ਕੀਤਾ ਹੈ। ਇਸ ਐਲਾਨ ਵਿੱਚ ਸਾਊਦੀ ਸਰਕਾਰ ਨੇ ਵਿਦੇਸ਼ੀਆਂ ਨੂੰ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਸਾਊਦੀ ਨੇ ਇੱਕ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਵਿਦੇਸ਼ੀਆਂ ਨੂੰ ਆਰਥਿਕਤਾ ਵਿੱਚ ਵਿਭਿੰਨਤਾ ਲਿਆਉਣ ਅਤੇ ਵਿਦੇਸ਼ੀ ਨਿਵੇਸ਼ ਵਧਾਉਣ ਦੀ ਅਪਣੀ ਯੋਜਨਾ ਦੇ […]

Loading

FEATURE

ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਹੋਂਦ ਉਸਾਰਨ ਲਈ ਅਕਾਲੀ ਨੇਤਾਵਾਂ ਨੂੰ ਸ਼ਿਵ ਸੈਨਾ ਵਾਂਗ ਏਕਤਾ ਕਰਨ ਦੀ ਲੋੜ

ਸਤਨਾਮ ਮਾਣਕ ਸੀਨੀਅਰ ਪੱਤਰਕਾਰ ਪਿਛਲੇ ਦਿਨੀਂ ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਾਪਰਿਆ। ਸ਼ਿਵ ਸੈਨਾ ਦਾ ਹਿੱਸਾ ਰਹੇ ਦੋ ਧੜੇ, ਜਿਨ੍ਹਾਂ ਦੀ ਅਗਵਾਈ ਕ੍ਰਮਵਾਰ ਊਧਵ ਠਾਕਰੇ ਅਤੇ ਉਨ੍ਹਾਂ ਦੇ ਚਚੇਰੇ ਭਾਈ ਰਾਜ ਠਾਕਰੇ ਕਰਦੇ ਹਨ, 20 ਸਾਲਾਂ ਬਾਅਦ ਨੇੜੇ-ਨੇੜੇ ਆ ਗਏ। ਮੁੰਬਈ ਦੇ ਇਲਾਕੇ ਵੋਰਲੀ ਵਿੱਚ ਇੱਕ ਸਾਂਝੀ ਰੈਲੀ ਦੌਰਾਨ ਇਨ੍ਹਾਂ ਦੋਵਾਂ ਪਾਰਟੀਆਂ ਦੇ […]

Loading

FEATURE

ਆਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ

ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਵਿਖੇ […]

Loading