LATEST POST

FEATURE

ਪੰਜਾਬੀਆਂ ਲਈ ਖ਼ਤਰੇ ਦੀ ਚਿਤਾਵਨੀ ਲੈ ਕੇ ਆਉਂਦੀਆਂ ਹਨ ਬਰਸਾਤਾਂ

ਮੁੱਖ ਲੇਖ
79 views 7 secs

ਖ਼ਬਰਦਾਰ ਹੋ ਜਾਓ ਪੰਜਾਬੀਓ, ਬਰਸਾਤਾਂ ਆ ਗਈਆਂ ਹਨ। ਹਰ ਸਾਲ ਇਹ ਪੰਜਾਬੀਆਂ ਲਈ ਖ਼ਤਰੇ ਦੀ ਚਿਤਾਵਨੀ ਲੈ ਕੇ ਆਉਂਦੀਆਂ ਹਨ ਕਿਉਂਕਿ ਵਧੇਰੇ ਮੀਂਹ ਪੈਣ ਨਾਲ ਹੜ੍ਹਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਮੀਂਹ ਪਹਾੜਾਂ ਵਿੱਚ ਪੈਣ ਲੱਗਦਾ ਹੈ ਪਰ ਹੌਲ ਮੈਦਾਨੀ ਇਲਾਕਿਆਂ ਵਾਲੇ ਪੰਜਾਬੀਆਂ ਨੂੰ ਪੈਣ ਲੱਗ ਜਾਂਦਾ ਹੈ।ਹਾਲਾਂਕਿ ਪੰਜਾਬ ਵਿੱਚ ਵਧੇਰੇ ਮੀਂਹ ਜੀਰੀ ਦੀ ਫ਼ਸਲ […]

Loading

FEATURE

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਟਨਾ ਸਾਹਿਬ ਦਾ ਟਕਰਾਅ: ਸਿੱਖ ਪੰਥ ਦੁਬਿਧਾ ’ਚ, ਜ਼ਿੰਮੇਵਾਰ ਕੌਣ?

ਸਿੱਖ ਪੰਥ ਦੇ ਸਰਬਉੱਚ ਅਦਾਰੇ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਚਕਾਰ ਚੱਲ ਰਿਹਾ ਟਕਰਾਅ ਸਿੱਖ ਜਗਤ ਵਿੱਚ ਸੰਕਟ ਸਿਰਜ ਰਿਹਾ ਹੈ। ਇਹ ਤਕਰਾਰ ਨਾ ਸਿਰਫ਼ ਧਾਰਮਿਕ ਸੰਸਥਾਵਾਂ ਦੀ ਮਾਣ-ਮਰਯਾਦਾ ਨੂੰ ਠੇਸ ਪਹੁੰਚਾ ਰਿਹਾ ਹੈ, ਸਗੋਂ ਸਿੱਖ ਪੰਥ ਦੀ ਏਕਤਾ ਨੂੰ ਵੀ ਖੰਡਿਤ ਕਰਨ ਦੀ ਕਗਾਰ ’ਤੇ ਖੜ੍ਹਾ ਕਰ ਦਿੱਤਾ […]

Loading

FEATURE

ਸਿੱਖ ਸ਼ਹੀਦੀਆਂ ਦਾ ਕੋਰਸ: ਦਿੱਲੀ ਯੂਨੀਵਰਸਿਟੀ ਦਾ ਨਵਾਂ ਫੈਸਲਾ

ਦਿੱਲੀ ਯੂਨੀਵਰਸਿਟੀ ਨੇ ‘ਭਾਰਤੀ ਇਤਿਹਾਸ ਵਿੱਚ ਸਿੱਖ ਸ਼ਹਾਦਤ (1500-1765)’ ਨਾਂਅ ਦਾ ਕੋਰਸ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਅੰਡਰ-ਗ੍ਰੈਜੂਏਟ ਵਿਦਿਆਰਥੀਆਂ ਲਈ 4 ਕ੍ਰੈਡਿਟ ਦਾ ਚੋਣਵਾਂ ਕੋਰਸ ਹੋਵੇਗਾ। ਇਸ ਕੋਰਸ ਦਾ ਮਕਸਦ ਸਿੱਖ ਧਰਮ ਦੇ ਵਿਕਾਸ, ਸ਼ਹੀਦੀਆਂ ਅਤੇ ਜ਼ੁਲਮਾਂ ਵਿਰੁੱਧ ਸਿੱਖ ਲਹਿਰ ਦੀ ਲੜਾਈ ਨੂੰ ਸਮਝਾਉਣਾ ਹੈ। ਇਸ ਵਿੱਚ ਗੁਰੂ ਅਰਜਨ ਦੇਵ ਜੀ, ਗੁਰੂ ਤੇਗ […]

Loading

FEATURE

ਭਾਰਤ ਵਿੱਚ ਪ੍ਰੈੱਸ ਦੀ ਆਜ਼ਾਦੀ ’ਤੇ ਪਾਬੰਦੀ: ਐਕਸ ਨੇ ਖੋਲੇ੍ ਭੇਦ

ਰਜਿੰਦਰ ਸਿੰਘ ਪੁਰੇਵਾਲਭਾਰਤ ਲੋਕਤੰਤਰੀ ਦੇਸ਼ ਮੰਨਿਆ ਜਾਂਦਾ ਹੈ,ਪਰ ਪ੍ਰੈੱਸ ਦੀ ਆਜ਼ਾਦੀ ਦਾ ਗਲ਼ ਘੁੱਟਿਆ ਜਾ ਰਿਹਾ ਹੈ। ਐਕਸ, ਜਿਸ ਨੂੰ ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ, ਨੇ ਸਰਕਾਰ ’ਤੇ ਇਲਜ਼ਾਮ ਲਾਇਆ ਹੈ ਕਿ ਉਹ ਮੀਡੀਆ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਐਕਸ ਦਾ ਕਹਿਣਾ ਹੈ ਕਿ ਸਰਕਾਰ ਨੇ 3 ਜੁਲਾਈ 2025 ਨੂੰ […]

Loading

FEATURE

ਮਿਸਲ ਸਤਲੁਜ ਵੱਲੋਂ ਮਾਨਸੂਨ ਵਿੱਚ ਰੁੱਖ ਲਗਾਉਣ ਦੀ ਮੁਹਿੰਮ

ਪੰਜਾਬ
75 views 0 secs

ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਹੁਕਮਨਾਮੇ ਅਨੁਸਾਰ, ਮਿਸਲ ਸਤਲੁਜ ਇਸ ਮਾਨਸੂਨ ਦੇ ਮੌਸਮ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸਲ ਦੇ ਬੁਲਾਰੇ ਨੇ ਦੱਸਿਆ ਕਿਅਸੀਂ ਕੁਝ ਸਾਲ ਪਹਿਲਾਂ ਵੀ ਇਸੇ ਤਰ੍ਹਾਂ ਦੀ ਇੱਕ ਛੋਟੇ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਸੀ, ਜਿਸ ਤੋਂ ਸਾਨੂੰ ਕੁਝ ਸਿੱਖਿਆਵਾਂ […]

Loading

FEATURE

ਬੀਬੀ ਖਾਲੜਾ ਨਹੀਂ ਲੜਨਗੇ ਤਰਨਤਾਰਨ ਜ਼ਿਮਨੀ ਚੋਣ

ਬੀਬੀ ਪਰਮਜੀਤ ਕੌਰ ਖਾਲੜਾ ਤਰਨਤਾਰਨ ਜ਼ਿਮਨੀ ਚੋਣ ਨਹੀਂ ਲੜਨਗੇ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ। ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ, ਖਾਲੜਾ ਮਿਸ਼ਨ ਨੇ ਐਲਾਨ ਕੀਤਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਤਰਨਤਾਰਨ ਵਿਧਾਨ ਸਭਾ ਸੀਟ ਸਮੇਤ ਕੋਈ ਵੀ ਚੋਣ ਨਹੀਂ ਲੜੇਗੀ।ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਉਨ੍ਹਾਂ ਸਪੱਸ਼ਟ ਕੀਤਾ […]

Loading

FEATURE

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਕਾਂਗਰਸ ਹਾਈਕਮਾਨ ਸਖ਼ਤ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਹਾਰ ਨੇ ਪਾਰਟੀ ਦੀ ਅੰਦਰੂਨੀ ਧੜੇਬੰਦੀ ਨੂੰ ਸਾਹਮਣੇ ਲਿਆਂਦਾ ਹੈ। ਪਾਰਟੀ ਹਾਈਕਮਾਨ ਨੇ ਇਸ ਹਾਰ ਤੋਂ ਬਾਅਦ ਸੂਬੇ ਵਿੱਚ ਅਨੁਸ਼ਾਸਨਹੀਣਤਾ ਅਤੇ ਗੁੱਟਬੰਦੀ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣ ਦੀ ਰਣਨੀਤੀ ਅਪਣਾਈ ਹੈ। ਪਾਰਟੀ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਇਸ ਮੁੱਦੇ […]

Loading

FEATURE

ਸੱਜਣ ਕੁਮਾਰ ਨੇ 1984 ਸਿੱਖ ਕਤਲੇਆਮ ਦੇ ਦੋਸ਼ਾਂ ਨੂੰ ਕੀਤਾ ਰੱਦ

ਨਵੀਂ ਦਿੱਲੀ/ਏ.ਟੀ.ਨਿਊਜ਼:1984 ਦੇ ਸਿੱਖ ਕਤਲੇਆਮ ਨਾਲ ਜੁੜਿਆ ਇੱਕ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ, ਜੋ ਪਹਿਲਾਂ ਹੀ ਇਸ ਕਤਲੇਆਮ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ, ਨੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਹੋਈ ਹਿੰਸਾ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਨੂੰ […]

Loading