LATEST POST
ਬਾਦਲ ਦਲ ਵੱਲੋਂ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 33 ਸ਼ਹਿਰੀ ਤੇ ਦਿਹਾਤੀ ਜ਼ਿਲ੍ਹਿਆਂ ਦੇ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਪਾਰਟੀ ਵੱਲੋਂ ਪਠਾਨਕੋਟ ਜ਼ਿਲ੍ਹੇ ਨੂੰ ਅੰਤਿਮ ਰੂਪ ਹਾਲੇ ਨਹੀਂ ਦਿੱਤਾ ਗਿਆ। ਪਾਰਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਅੰਮ੍ਰਿਤਸਰ ਦਿਹਾਤੀ ਦਾ ਰਾਜਵਿੰਦਰ ਸਿੰਘ ਰਾਜਾ, ਬਰਨਾਲਾ ਸ਼ਹਿਰੀ ਦਾ ਯਾਦਵਿੰਦਰ […]
![]()
ਨੀਰਵ ਮੋਦੀ ਦੇੇ ਭਰਾ ਨੂੰ ਅਮਰੀਕਾ ’ਚ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ/ਏ.ਟੀ.ਨਿਊਜ਼: ਅਧਿਕਾਰੀਆਂ ਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਸੀ.ਬੀ.ਆਈ. ਦੀਆਂ ਹਵਾਲਗੀ ਬੇਨਤੀਆਂ ਦੇ ਆਧਾਰ ’ਤੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੇ ਛੋਟੇ ਭਰਾ ਨਿਹਾਲ ਮੋਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅਮਰੀਕੀ ਅਧਿਕਾਰੀਆਂ ਨੇ ਇਸ ਬਾਰੇ ਭਾਰਤ ਨੂੰ ਸੂਚਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਿਹਾਲ ਮੋਦੀ ਨੂੰ ਪਿਛਲੇ ਦਿਨੀਂ ਹਿਰਾਸਤ ਵਿੱਚ ਲੈ […]
![]()
ਪੰਥਕ ਜਥੇਬੰਦੀਆਂ ਵੱਲੋਂ ਭਾਈ ਗਜਿੰਦਰ ਸਿੰਘ ਤੇ ਸ਼ਹੀਦ ਭਾਈ ਨਿੱਝਰ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ/ਏ.ਟੀ.ਨਿਊਜ਼: ਦਲ ਖ਼ਾਲਸਾ ਦੇ ਬਾਨੀ ਤੇ ਜਲਾਵਤਨ ਸਿੱਖ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਤੇ ਕੈਨੇਡਾ ਵਿਖੇ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਨੂੰ ਸਮਰਪਿਤ ਦਲ ਖ਼ਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਜ਼ਦੀਕ ਸ਼ਰਧਾਂਜਲੀ ਰੂਪੀ ਗੁਰਮਤਿ ਸਮਾਗਮ ਕਰਵਾਇਆ ਗਿਆ। […]
![]()
