ਅਭੈ ਕੁਮਾਰ ਦੂਬੇ ਇੰਦਰਾ ਗਾਂਧੀ ਦੁਆਰਾ 1975 ’ਚ ਆਪਣੀ ਕੁਰਸੀ ਬਚਾਉਣ ਲਈ ਦੇਸ਼ ’ਤੇ ਥੋਪੀ ਗਈ ਐਮਰਜੈਂਸੀ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਥੋੜ੍ਹੀ ਹੈ। ਮੈਂ, ਪਿਤਾ ਜੀ ਤੇ ਮੇਰਾ ਪਰਿਵਾਰ ਵੀ ਇਸ ਐਮਰਜੈਂਸੀ ਦੌਰਾਨ ਹੋਏ ਰਾਜਨੀਤਕ ਤਸ਼ੱਦਦ ਦਾ ਸ਼ਿਕਾਰ ਰਹੇ ਹਾਂ। ਪਰ ਕੀ ਐਮਰਜੈਂਸੀ ਤੋਂ ਅਸੀਂ, ਸਾਡੇ ਸਿਆਸੀ ਨੇਤਾਵਾਂ ਤੇ ਸਾਡੀ ਲੋਕਤੰਤਰਿਕ ਪ੍ਰਣਾਲੀ ਨੇ […]
ਦਵਿੰਦਰ ਸ਼ਰਮਾ ਪਿਛਲੇ ਹਫ਼ਤੇ ਹੀ ਪੰਜਾਬ ਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮਾਂ-ਬੱਧ ਕਾਰਜ ਯੋਜਨਾ (ਸ਼ਡਿਊਲ) ਦਾ ਉਦਘਾਟਨ ਕੀਤਾ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਮੌਕਿਆਂ ’ਤੇ ਇਸ ਬਾਰੇ ਗੱਲ ਕਰਦਿਆਂ ਆਪਣੇ ਪ੍ਰਚਾਰ ਦੌਰਾਨ ਸਰਹੱਦੀ ਸੂਬੇ ਵਿੱਚ ਅਗਲੀ ਉਦਯੋਗਿਕ ਕ੍ਰਾਂਤੀ ਦੇ ਬੀਜ ਬੀਜਣ ਦੇ ਦਾਅਵੇ ਕੀਤੇ […]
ਭਾਈ ਅਵਤਾਰ ਸਿੰਘ ਖੰਡਾ ਯੂ.ਕੇ. , ਇੱਕ 35 ਸਾਲਾ ਸਿੱਖ ਆਗੂ ਸੀ, ਜੋ ਖ਼ਾਲਿਸਤਾਨ ਅੰਦੋਲਨ ਨਾਲ ਜੁੜਿਆ ਹੋਇਆ ਸੀ। ਜੂਨ 2023 ਵਿੱਚ ਬਰਮਿੰਘਮ ਦੇ ਇੱਕ ਹਸਪਤਾਲ ਵਿੱਚ ਕੈਂਸਰ ਕਾਰਨ ਅਚਾਨਕ ਚੱਲ ਵਸਿਆ। ਉਸ ਦੀ ਮੌਤ ਕਾਰਨ ਸਿੱਖ ਭਾਈਚਾਰੇ ਵਿੱਚ ਸਦਮੇ ਦੀ ਲਹਿਰ ਦੌੜ ਗਈ ਸੀ। ਹੁਣ, ਗਾਰਡੀਅਨ ਅਖ਼ਬਾਰ ਦੀ ਇੱਕ ਰਿਪੋਰਟ ਨੇ ਇਸ ਮਾਮਲੇ ਵਿੱਚ […]
ਡਾ. ਅਨੀਤਾ ਰਠੌਲ ਮਸਨੂਈ ਬੁੱਧੀ ਭਾਵ ਆਰਟੀਫੀਸ਼ਲ ਇੰਟੈਲੀਜੈਂਸ ‘ਏ.ਆਈ.’ ਨੂੰ ਸਹੂਲਤਾਂ ਲਈ ਜਿਸ ਅਲਾਦੀਨੀ ਚਿਰਾਗ ਦੀ ਹੈਸੀਅਤ ਹਾਸਿਲ ਹੈ, ਉਥੇ ਏ. ਆਈ. ਨੇ ਇੱਕ ਨਵੀਂ ਤਰ੍ਹਾਂ ਦਾ ਭਰਮ ਜਾਲ ਰਚ ਕੇ ਇਨਸਾਨ ਲਈ ਬੇਹੱਦ ਖ਼ਤਰਨਾਕ ਸਥਿਤੀ ਪੈਦਾ ਕਰ ਦਿੱਤੀ ਹੈ। ਖ਼ਾਸ ਕਰਕੇ ਜੰਗ ਦੇ ਮਾਮਲੇ ਵਿੱਚ ਤਾਂ ਇਹ ਇਸ ਹੱਦ ਤੱਕ ਭਰਮ ਫੈਲਾਉਣ ਵਿੱਚ ਏਨੀ […]
ਵਿਦੇਸ਼ ਵਿੱਚ ਸੈਟਲ ਹੋਣ ਦਾ ਸੁਪਨਾ ਹੋਵੇ ਸੱਚ, ਇਹ 3 ਦੇਸ਼ ਦੇ ਰਹੇ ਨੇ ਪੈਸੇ ਤੇ ਮੁਫਤ ਘਰ! ਅੱਜ-ਕੱਲ੍ਹ ਹਰ ਕੋਈ ਵਿਦੇਸ਼ ਜਾ ਕੇ ਸੈਟਲ ਹੋਣ ਦਾ ਸੁਪਨਾ ਵੇਖਦਾ ਹੈ। ਪਰ ਵੀਜ਼ੇ, ਦਸਤਾਵੇਜ਼ ਅਤੇ ਹੋਰ ਪ੍ਰਕਿਰਿਆਵਾਂ ਦੀ ਝੰਝਟ ਕਾਰਨ ਇਹ ਸੁਪਨਾ ਅਧੂਰਾ ਹੀ ਰਹਿ ਜਾਂਦਾ ਹੈ। ਹੁਣ ਤੁਹਾਡੇ ਲਈ ਖੁਸ਼ਖਬਰੀ ਹੈ! ਦੁਨੀਆ ਦੇ 3 ਅਜਿਹੇ […]
ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਰਦਾਰ ਜੀ 3’ ਦਾ ਵਿਵਾਦ ਇਸ ਸਮੇਂ ਮੀਡੀਆ ਦੀਆਂ ਸੁਰਖ਼ੀਆਂ ਬਣਿਆ ਹੋਇਆ ਹੈ। ਇਹ ਫ਼ਿਲਮ ਭਾਰਤ ’ਚ ਰਿਲੀਜ਼ ਨਹੀਂ ਹੋਈ ਪਰ ਪਾਕਿਸਤਾਨ ਅਤੇ ਹੋਰ ਮੁਲਕਾਂ ਵਿੱਚ ਰਿਲੀਜ਼ ਹੋ ਚੁੱਕੀ ਇਸ ਫ਼ਿਲਮ ਨੇ ਉਥੇ ਸਫ਼ਲਤਾ ਦਾ ਨਵਾਂ ਇਤਿਹਾਸ ਰਚ ਦਿੱਤਾ ਹੈ, ਜਿਸ ਤੋਂ ਪਤਾ ਚੱਲ ਜਾਂਦਾ ਹੈ […]
ਮੋਹਾਲੀ/ਏ.ਟੀ.ਨਿਊਜ਼: ਮੋਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿੱਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾਂ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ। ਵਿਜੀਲੈਂਸ ਨੇ […]
ਚੰਡੀਗੜ੍ਹ: ਸੁਖਬੀਰ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਫ਼ੇਜ਼ 8 ਮੋਹਾਲੀ ਵਿਖੇ ਅਕਾਲੀ ਲੀਡਰਸ਼ਿਪ ਦੁਆਰਾ ਕਰਵਾਏ ਇੱਕ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਸੁਖਬੀਰ ਬਾਦਲ ਨੂੰ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਮਗਰੋਂ ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਰਿਹਾਅ ਕਰ ਦਿੱਤਾ। ਉਹ ਲਗਪਗ 2 […]