LATEST POST
ਫ਼ਰਿਜ਼ਨੋ ’ਚ ‘ਜਸਵੰਤ ਸਿੰਘ ਖਾਲੜਾ ਸਕੂਲ’ ਦਾ ਇਤਿਹਾਸਕ ਉਦਘਾਟਨ
ਫ਼ਰਿਜ਼ਨੋ (ਕੈਲੀਫ਼ੋਰਨੀਆ)/ਏ.ਟੀ.ਨਿਊਜ਼: ਪਿਛਲੇ ਦਿਨੀਂ ਫ਼ਰਿਜ਼ਨੋ ਵਿਖੇ ਉਸ ਵਕਤ ਇਤਿਹਾਸਕ ਪਲ ਦਰਜ ਕੀਤਾ ਗਿਆ, ਜਦੋਂ ਮਨੁੱਖੀ ਅਧਿਕਾਰਾਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਇੱਕ ਨਵੇਂ ਐਲੀਮੈਂਟਰੀ ਸਕੂਲ ਦਾ ਉਦਘਾਟਨ ਕੀਤਾ ਗਿਆ।ਇਸ ਸਕੂਲ ਨੂੰ “ਜਸਵੰਤ ਸਿੰਘ ਖਾਲੜਾ ਅਕੈਡਮੀ” ਦਾ ਨਾਮ ਦਿੱਤਾ ਗਿਆ ਹੈ। ਉਦਘਾਟਨੀ ਸਮਾਰੋਹ ਵਿੱਚ ਸਥਾਨਕ ਪੰਜਾਬੀ ਭਾਈਚਾਰੇ, ਕਮਿਊਨਿਟੀ […]
![]()
ਕੰਵਰ ਵਿਜੇ ਪ੍ਰਤਾਪ ਸਿੰਘ ਨੂੰ ‘ਆਪ’ ਨੇ ਪੰਜ ਸਾਲ ਲਈ ਪਾਰਟੀ ਵਿਚੋਂ ਕਿਉਂ ਬਾਹਰ ਕੀਤਾ?
ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਅਤੇ ਸਾਬਕਾ ਆਈ.ਪੀ.ਐਸ. ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚੋਂ 5 ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਇਹ ਫੈਸਲਾ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਵੱਲੋਂ ਲਿਆ ਗਿਆ ਸੀ। ਕੁੰਵਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਵਿਰੁੱਧ […]
![]()
ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਪਟੀਸ਼ਨ ਵਾਪਸ ਲੈਣ ਦਾ ਐਲਾਨ
ਅੰਮ੍ਰਿਤਸਰ/ ਏ.ਟੀ.ਨਿਊਜ਼: ਪੰਥਕ ਸੰਸਥਾਵਾਂ ਦੇ ਦਬਾਅ ਅਤੇ ਆਲੋਚਨਾ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਖਦਸ਼ਾ ਪ੍ਰਗਟਾਇਆ ਸੀ ਕਿ ਸ਼੍ਰੋਮਣੀ ਕਮੇਟੀ […]
![]()
ਪ੍ਰਸਿੱਧ ਸ਼ਹਿਰਾਂ ’ਚੋਂ ਭੀੜ ਘਟਾਉਣਾ ਚਾਹੁੰਦੀ ਹੈ ਆਸਟ੍ਰੇਲੀਆ ਸਰਕਾਰ
ਸਿਡਨੀ/ਏ.ਟੀ.ਨਿਊਜ਼: ਆਸਟ੍ਰੇਲੀਆ ਸਰਕਾਰ ਨੇ ਜੁਲਾਈ ਤੋਂ ਸ਼ੁਰੂ ਹੋਏ ਆਪਣੇ ਨਵੇਂ ਵਿੱਤੀ ਵਰ੍ਹੇ ਲਈ ਨਵੇਂ ਆਵਾਸੀਆਂ ਨੂੰ ਪੇਂਡੂ ਖੇਤਰਾਂ ਵਿੱਚ ਵਸਾਉਣ ਦੀ ਵਿਉਂਤ ਬਣਾਈ ਹੈ। ਇਸ ਦਾ ਮਕਸਦ ਸਿਡਨੀ, ਮੈਲਬਰਨ, ਬਿ੍ਰਸਬਨ, ਕੈਨਬਰਾ, ਪਰਥ ਤੇ ਹੋਰ ਸ਼ਹਿਰਾਂ ’ਚੋਂ ਭੀੜ ਘਟਾਉਣਾ ਹੈ। ਸਰਕਾਰ ਪੇਂਡੂ ਖੇਤਰ ਵਿਕਸਤ ਕਰਨ ਲਈ ਹੁਨਰਮੰਦ ਵਰਕਰਾਂ ਦੀ ਘਾਟ ਵੀ ਪੂਰੀ ਕਰਨਾ ਚਾਹੁੰਦੀ ਹੈ। ਆਸਟ੍ਰੇਲੀਆ […]
![]()
ਸੂਬੇ ਵਿੱਚ ਸਿਆਸੀ ਬਦਲਾਖੋਰੀ ਦੀ ਨੀਤੀ ਨੂੰ ਬੰਦ ਕਰੇ ਸਰਕਾਰ : ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ’ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਕੋਰ ਕਮੇਟੀ ਦੇ ਲਗਪਗ ਸਾਰੇ ਮੈਂਬਰ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਤ ਬਾਰੇ ਵਿਚਾਰ-ਚਰਚਾ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ […]
![]()
