LATEST POST
ਸਾਲ 2029 ਦੌਰਾਨ ਭਾਰਤ ’ਚ ਪਹਿਲੀ ਵਾਰ ਹੋਣਗੀਆਂ ਵਿਸ਼ਵ ਪੁਲਿਸ ਖੇਡਾਂ
ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ 2029 ਵਿੱਚ ਪਹਿਲੀ ਵਾਰ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ ਦੀ ਮੇਜ਼ਬਾਨੀ ਕਰੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤ ਵੱਲੋਂ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕੀਤੇ ਜਾਣ ਨੂੰ ਹਰ ਨਾਗਰਿਕ ਲਈ ਮਾਣ ਵਾਲੀ ਗੱਲ ਦੱਸਿਆ ਹੈ। 1985 ਤੋਂ ਹਰ ਦੂਜੇ ਸਾਲ ਕਰਵਾਈਆਂ ਜਾਂਦੀਆਂ ਇਹ ਖੇਡਾਂ ਐਤਕੀਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਰਵਾਈਆਂ ਜਾਣਗੀਆਂ। ਅਧਿਕਾਰਤ […]
![]()
ਸੈਨੇਟ ਦਾ ਨਵਾਂ ਖਰੜਾ ਬਿੱਲ ਅਮਰੀਕਾ ਵਿੱਚ ਲੱਖਾਂ ਨੌਕਰੀਆਂ ਖ਼ਤਮ ਕਰ ਦੇਵੇਗਾ : ਐਲਨ ਮਸਕ
ਵਾਸ਼ਿੰਗਟਨ/ਏ.ਟੀ.ਨਿਊਜ਼: ਉਦਯੋਗਪਤੀ ਐਲਨ ਮਸਕ ਨੇ ਪਿਛਲੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਆਪਕ ਟੈਕਸ ਤੇ ਖਰਚ ਕਟੌਤੀ ਬਿੱਲ ਨੂੰ ਲੈ ਕੇ ਮੁੜ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਜਿਸ ਬਿੱਲ ਨੂੰ ਲੈ ਕੇ ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰ ਤਰਲੋ ਮੱਛੀ ਹੋ ਰਹੇ ਹਨ, ਉਸ ਨਾਲ ਨੌਕਰੀਆਂ ਖ਼ਤਮ ਤੇ ਉਭਰਦੀਆਂ ਸਨਅਤਾਂ ਠੱਪ ਹੋ ਜਾਣਗੀਆਂ।ਮਸਕ ਨੇ ‘ਐਕਸ’ ਉੱਤੇ ਲਿਖਿਆ, […]
![]()
ਸਿੱਖ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਕੀਤੀ ਜਾਵੇ : ਜਥੇਦਾਰ ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਮਹਾਰਾਜਾ ਦੇ ਅੰਮ੍ਰਿਤਸਰ ਦੇ ਪ੍ਰਸਿੱਧ ਰਾਮਬਾਗ਼ ਦੇ ਅੰਦਰ ਸਥਿਤ ਹਵਾ ਮਹਿਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ […]
![]()
ਅਮਰੀਕਾ ਨਾਲ ਨਵੀਂ ਗੱਲਬਾਤ ਦੀ ਸੰਭਾਵਨਾ ਨੂੰ ਅਮਰੀਕੀ ਹਮਲੇ ਨੇ ਗੁੰਝਲਦਾਰ ਬਣਾਇਆ: ਇਰਾਨੀ ਡਿਪਲੋਮੈਟ
5 ਅਤੇ 6 ਜੁਲਾਈ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਹੋਣਗੇ ਵਿਸ਼ਾਲ ਸਮਾਗਮ : ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿੱਚ ਨਵੰਬਰ 2025 ਵਿੱਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਤੀਨਿਧਾਂ, ਸਿੱਖ […]
![]()
ਕਾਰਨੀ ਅਤੇ ਟਰੰਪ ਗੱਲਬਾਤ ਮੁੜ ਸ਼ੁਰੂ ਕਰਨ ਲਈ ਸਹਿਮਤ ਹੋਏ
ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ ਕੈਨੇਡਾ ਵੱਲੋਂ ਅਮਰੀਕੀ ਡਿਜੀਟਲ ਕੰਪਨੀਆਂ ਉੱਤੇ ਡਿਜੀਟਲ ਟੈਕਸ ਲਗਾਉਣ ਦੀ ਯੋਜਨਾ ਰੱਦ ਕਰਨ ਮਗਰੋਂ ਅਮਰੀਕਾ ਨਾਲ ਵਪਾਰਕ ਗੱਲਬਾਤ ਬਹਾਲ ਹੋ ਗਈ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਤਕਨਾਲੋਜੀ ਕੰਪਨੀਆਂ ’ਤੇ ਟੈਕਸ ਲਗਾਉਣ ਦੀ ਕੈਨੇਡਾ ਦੀ ਯੋਜਨਾ ਨੂੰ ਲੈ ਕੇ ਵਪਾਰਕ […]
![]()
