LATEST POST

FEATURE

ਆਧੁਨਿਕ ਖੇਡ ਸਹੂਲਤਾਂ ਨੂੰ ਤਰਸਦੇ ਪੇਂਡੂ ਖ਼ਿਡਾਰੀ

ਖੇਡ ਖਿਡਾਰੀ
100 views 0 secs

ਪੰਜਾਬ ਦੇ ਖਿਡਾਰੀ ਭਾਵੇਂ ਦੁਨੀਆਂ ਵਿੱਚ ਆਪਣੀ ਯੋਗਤਾ ਰਾਹੀਂ ਛਾਏ ਹੋਏ ਹਨ ਪਰ ਅਜੇ ਵੀ ਖੇਡ ਖੇਤਰ ਵਿੱਚ ਬਹੁਤ ਕੁਝ ਅਜਿਹਾ ਹੈ, ਜੋ ਕਿ ਕਾਫ਼ੀ ਸੁਧਾਰ ਮੰਗਦਾ ਹੈ। ਭਾਵੇਂਕਿ ਪੰਜਾਬ ਵਿਰੋਧੀ ਮੀਡੀਆ ਅਕਸਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਦਸਦਾ ਰਹਿੰਦਾ ਹੈ ਪਰ ਅਸਲੀਅਤ ਇਹ ਵੀ ਹੈ ਕਿ ਪੰਜਾਬ ਨੇ ਦੇਸ਼ ਨੂੰ ਬਹੁਤ ਸਾਰੇ ਚੰਗੇ ਖਿਡਾਰੀ […]

Loading

FEATURE

ਨੀ ਨਣਦੇ ਮੋਰਨੀਏ…..

ਮੁੱਖ ਲੇਖ
94 views 11 secs

ਮਨੁੱਖ ਸਮਾਜਿਕ ਪ੍ਰਾਣੀ ਹੋਣ ਕਰਕੇ ਸਮਾਜ ਵਿੱਚ ਵਿਚਰਦਿਆਂ ਕਈ ਰਿਸ਼ਤੇ ਨਿਭਾਉਂਦਾ ਹੈ। ਇੱਕ ਔਰਤ ਵੀ ਕਈ ਰੂਪਾਂ ਵਿੱਚ ਰਿਸ਼ਤੇ ਨਿਭਾਉਂਦੀ ਹੈ ਜਿਵੇਂ ਕਿ ਮਾਂ, ਧੀ, ਭੈਣ, ਪਤਨੀ, ਨੂੰਹ, ਸੱਸ, ਨਨਾਣ, ਭਰਜਾਈ ਆਦਿ। ਇਨ੍ਹਾਂ ਰਿਸ਼ਤਿਆਂ ਵਿੱਚੋਂ ਇੱਕ ਅਨੋਖਾ ਰਿਸ਼ਤਾ ਨਨਾਣ-ਭਰਜਾਈ ਦਾ ਹੁੰਦਾ ਹੈ ਜੋ ਕਿ ਅਪਣੱਤ, ਪਿਆਰ, ਖਟਿਆਸ, ਮਠਿਆਸ ਨਾਲ ਭਰਿਆ ਹੁੰਦਾ ਹੈ। ਪਤੀ ਦੀ ਭੈਣ […]

Loading

FEATURE

ਤੁਸੀਂ ਚਿੱਠੀਆਂ ਲਿੱਖਣੀਆਂ ਭੁੱਲ ਗਏ…….

ਮੁੱਖ ਲੇਖ
89 views 7 secs

ਬਹਾਦਰ ਸਿੰਘ ਗੋਸਲ ਅੱਜ ਦੇ ਸਮੇਂ ਦੀਆਂ ਗੱਲਾਂ ਤਾਂ ਕੁਝ ਹੋਰ ਹੀ ਹਨ ਕਿਉਂਕਿ ਤੁਸੀਂ ਆਪਣੇ ਸਾਕ ਸਬੰਧੀਆਂ, ਆਪਣੇ ਮਿੱਤਰਾਂ ਜਾਂ ਕਿਸੇ ਵੀ ਰਿਸ਼ਤੇਦਾਰ ਨਾਲ ਜਦੋਂ ਵੀ ਜੀ ਚਾਹੇ ਮੋਬਾਈਲ ’ਤੇ ਗੱਲਬਾਤ ਕਰ ਲੈਂਦੇ ਹੋ। ਹਰ ਇੱਕ ਮਨੁੱਖ ਦੇ ਹੱਥ ਵਿੱਚ ਮੋਬਾਈਲ ਫ਼ੋਨ ਦੇਖਿਆ ਜਾ ਸਕਦਾ ਹੈ। ਤਾਂ ਹੀ ਤਾਂ ਕਿਹਾ ਜਾਂਦਾ ਹੈ ਕਿ ਵਿਗਿਆਨ […]

Loading

FEATURE

ਰੂਹ ਦੀ ਖ਼ੁਰਾਕ ਹੁੰਦਾ ਹੈ ਸੰਗੀਤ

ਪ੍ਰੋ. ਪਰਮਜੀਤ ਸਿੰਘ ਨਿੱਕੇ ਘੁੰਮਣ ਮਹਾਨ ਦਾਰਸ਼ਨਿਕ ਪਲੈਟੋ ਨੇ ਕਿਹਾ ਸੀ, ‘ਸੰਗੀਤ ਇਸ ਬ੍ਰਹਿਮੰਡ ਦੀ ਆਤਮਾ ਹੈ। ਇਹ ਮਨ ਨੂੰ ਖੰਭ, ਚੇਤਨਾ ਨੂੰ ਉਡਾਣ ਅਤੇ ਸੰਸਾਰ ਦੀ ਹਰ ਸ਼ੈਅ ਨੂੰ ਜੀਵਨ ਪ੍ਰਦਾਨ ਕਰਦਾ ਹੈ।’ ਪਲੈਟੋ ਦੇ ਇਹ ਬੋਲ ਨਿਰੋਲ ਅਤੇ ਪੂਰਨ ਸੱਚ ਬੋਲਦੇ ਹਨ। ਇਸੇ ਤਰ੍ਹਾਂ ਵਿਸ਼ਵ ਦੇ ਮਹਾਨ ਸਾਹਿਤਕਾਰ ਵਿਕਟਰ ਹਿਊਗੋ ਨੇ ਵੀ ਸੰਗੀਤ […]

Loading

FEATURE

ਸਿੱਖ ਪਛਾਣ ਦਾ ਸੰਕਟ: ਪੱਛਮੀ ਪ੍ਰਭਾਵ, ਫ਼ੈਸ਼ਨ ਅਤੇ ਸਮਕਾਲੀ ਚੁਣੌਤੀਆਂ

ਮੁੱਖ ਲੇਖ
81 views 3 secs

ਪ੍ਰੋਫ਼ੈਸਰ ਬਲਵਿੰਦਰ ਪਾਲ ਸਿੰਘ ਸਿੱਖੀ, ਜਿਹੜੀ ਗੁਰੂ ਨਾਨਕ ਦੇਵ ਜੀ ਦੀ ਚਾਨਣ-ਮੁਨਾਰੀ ਸਿੱਖਿਆ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪੰਜ ਕਕਾਰਾਂ ਦੀ ਅਮਰ ਦੇਣ ਹੈ, ਅੱਜ ਗਲੋਬਲੀਕਰਨ ਦੀਆਂ ਤੂਫ਼ਾਨੀ ਲਹਿਰਾਂ ਅਤੇ ਪੱਛਮੀ ਸੱਭਿਆਚਾਰ ਦੀ ਚਮਕ-ਦਮਕ ਵਿੱਚ ਆਪਣੀ ਚਮਕ ਗੁਆ ਰਹੀ ਹੈ। ਸਿੱਖ ਪਛਾਣ ਵੀ ਪੱਛਮੀ ਫ਼ੈਸ਼ਨ, ਨੌਜਵਾਨਾਂ ਦੀ ਅਗਿਆਨਤਾ ਅਤੇ ਭਾਸ਼ਾਈ ਅਣਦੇਖੀ ਦੀਆਂ ਧੁੰਦਲੀਆਂ ਪਰਤਾਂ […]

Loading

FEATURE

ਅਦਾਲਤ ਨੇ ਬਿਕਰਮ ਮਜੀਠੀਆ ਦਾ ਦਿੱਤਾ ਸੱਤ ਦਿਨਾਂ ਪੁਲਿਸ ਰਿਮਾਂਡ

ਪੰਜਾਬ
78 views 0 secs

ਮੁਹਾਲੀ, 26 ਜੂਨ : ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਸੱਤ ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਂਝ ਵਿਜੀਲੈਂਸ ਦੀ ਟੀਮ ਨੇ ਕੋਰਟ ਵਿਚ ਬਹਿਸ ਦੌਰਾਨ ਮਜੀਠੀਆ ਦਾ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। ਮਜੀਠੀਆ ਨੂੰ […]

Loading

FEATURE

ਕੀ ਭਵਿੱਖ ’ਚ ਸੱਚਮੁੱਚ ਰੇਗਿਸਤਾਨ ਬਣ ਜਾਵੇਗਾ ਪੰਜਾਬ?

ਪੰਜਾਬ
78 views 3 secs

-ਪੰਜਾਬ ’ਚ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਦੋਹਨ ਕੀਤੇ ਜਾਣ ਕਾਰਨ ਹੁਣ ਪੰਜਾਬ ਦੀ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਕੰਢੇ ਪਹੁੰਚ ਗਿਆ ਹੈ। ਖੇਤੀ ਅਤੇ ਜਲ ਮਾਹਿਰ ਕਹਿ ਰਹੇ ਹਨ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਨੂੰ ਜੇ ਇਸੇ ਤਰ੍ਹਾਂ ਕੱਢਿਆ ਜਾਂਦਾ ਰਿਹਾ ਤਾਂ ਪੰਜਾਬ ਦੀ ਧਰਤੀ ਹੇਠਲਾ ਪਾਣੀ ਬਿਲਕੁਲ ਖ਼ਤਮ ਹੋ ਜਾਵੇਗਾ ਅਤੇ ਪੰਜਾਬ […]

Loading

FEATURE

ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਕਿਉਂ?, ਜ਼ਿੰਮੇਵਾਰ ਕੌਣ?

ਮੁੱਖ ਲੇਖ
71 views 2 secs

ਡਾ. ਅਮਨਪ੍ਰੀਤ ਸਿੰਘ ਬਰਾੜ : ਪਾਣੀ ਦੀ ਸਾਡੇ ਜੀਵਨ ਵਿੱਚ ਕਿੰਨੀ ਮਹੱਤਤਾ ਹੈ, ਇਸ ਗੱਲ ਦਾ ਅੰਦਾਜ਼ਾ ਇਸ ਵਿਸ਼ਲੇਸ਼ਣ ਤੋਂ ਲਾਇਆ ਜਾ ਸਕਦਾ ਹੈ: ਪਹਿਲਗਾਮ ਘਟਨਾ ਤੋਂ ਤੁਰੰਤ ਬਾਅਦ ਭਾਰਤ ਸਰਕਾਰ ਨੇ ਸਿੰਧੂ ਜਲ ਸੰਧੀ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਜੋ 1960 ਤੋਂ ਜਾਰੀ ਸੀ। ਨਾਲ ਹੀ ਗੁਆਂਢੀ ਦੇਸ਼ ਦੇ ਲੀਡਰਾਂ ਨੇ ਜੰਗ ਦੀਆਂ ਧਮਕੀਆਂ […]

Loading