LATEST POST

FEATURE

ਜਪਾਨ ਨੇ ਕੀਤਾ ਮਿਜ਼ਾਇਲ ਪ੍ਰੀਖਣ

ਟੋਕੀਓ/ਏ.ਟੀ.ਨਿਊਜ਼: ਜਪਾਨ ਦੀ ਫ਼ੌਜ ਨੇ ਐਲਾਨ ਕੀਤਾ ਕਿ ਉਸ ਨੇ ਜਪਾਨੀ ਖੇਤਰ ’ਤੇ ਪਹਿਲੀ ਵਾਰ ਇੱਕ ਮਿਜ਼ਾਇਲ ਪ੍ਰੀਖਣ ਕੀਤਾ। ਟਾਈਪ-88 ਸਤ੍ਹਾ ਤੋਂ ਜਹਾਜ਼ ’ਤੇ ਮਾਰ ਕਰਨ ਵਾਲੀ ਛੋਟੀ ਦੂਰੀ ਵਾਲੀ ਮਿਜ਼ਾਇਲ ਦਾ ਪ੍ਰੀਖਣ ਪਿਛਲੇ ਦਿਨੀਂ ਜਾਪਾਨ ਦੇ ਉੱਤਰੀ ਮੁੱਖ ਟਾਪੂ ਹੋਕਾਈਡੋ ਵਿੱਚ ਇੱਕ ਫ਼ੌਜ ਫਾਇਰਿੰਗ ਰੇਂਜ ’ਤੇ ਕੀਤਾ ਗਿਆ। ਜਾਪਾਨ ਚੀਨ ਨੂੰ ਰੋਕਣ ਲਈ ਸਟ੍ਰਾਈਕ-ਬੈਕ […]

Loading

FEATURE

ਇਰਾਨ ਤੇ ਇਜ਼ਰਾਇਲ ਵਿਚਾਲੇ ਜਿੱਤ ਦਾ ਤਾਜ ਕਿਸ ਦੇ ਸਿਰ?

ਬਾਰ੍ਹਾਂ ਦਿਨ, ਤਿੰਨ ਦਾਅਵੇ ਅਤੇ ਇੱਕ ਸਵਾਲ, ਜੋ ਸਾਰੀ ਦੁਨੀਆ ਦੇ ਮੱਥੇ ’ਤੇ ਤਣਿਆ ਹੋਇਆ ਹੈ – ਇਜ਼ਰਾਇਲ, ਇਰਾਨ ਅਤੇ ਅਮਰੀਕਾ ਦੀ ਜੰਗ ਵਿੱਚ ਅਸਲ ਜਿੱਤ ਕਿਸ ਦੀ ਹੋਈ?ਇਜ਼ਰਾਇਲ ਨੇ ਇਰਾਨ ਦੇ ਪਰਮਾਣੂ ਅਤੇ ਫ਼ੌਜੀ ਟਿਕਾਣਿਆਂ ਨੂੰ ਤਬਾਹ ਕਰਨ ਦਾ ਢੰਡੋਰਾ ਪਿੱਟਿਆ, ਇਰਾਨ ਨੇ ਆਪਣੀ ਸੰਪ੍ਰਭੂਤਾ ਦੀ ਰਾਖੀ ਦਾ ਝੰਡਾ ਝੁਲਾਇਆ ਅਤੇ ਅਮਰੀਕਾ ਨੇ ਜੰਗਬੰਦੀ […]

Loading

FEATURE

ਵਿਸ਼ਵ ਸ਼ਾਂਤੀ ਦਾ ਸੁਨੇਹਾ

ਸੰਪਾਦਕੀ
104 views 0 secs

ਜੰਗ ਕਿਸੇ ਮਸਲੇ ਦਾ ਹੱਲ ਨਹੀਂ ਹੁੰਦੀ, ਇਸ ਗੱਲ ਨੂੰ ਦੁਨੀਆ ਦੇ ਸਾਰੇ ਦੇਸ਼ ਸਮਝਦੇ ਹਨ ਪਰ ਫੇਰ ਵੀ ਗੱਲਬਾਤ ਰਾਹੀਂ ਮਸਲੇ ਸੁਲਝਾਉਣ ਦੀ ਥਾਂ ਅਕਸਰ ਵੱਖ- ਵੱਖ ਦੇਸ਼ਾਂ ਵੱਲੋਂ ‘ਜੰਗ’ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਸਮੇਂ ਵਿਸ਼ਵ ਦੇ ਅਨੇਕਾਂ ਦੇਸ਼ ਪਰਮਾਣੂ ਹਥਿਆਰਾਂ ਨਾਲ ਲੈਸ ਹਨ, ਜਿਸ ਕਾਰਨ ਉਹਨਾਂ ਨੂੰ ਆਪਣੀ ਪਰਮਾਣੂ ਸਮਰਥਾ ਉੱਪਰ […]

Loading

FEATURE

ਕੋਪਨਹੇਗਨ ਨੂੰ ਦੁਨੀਆ ਦਾ ਸਭ ਤੋਂ ਵਧੀਆ ਰਹਿਣ ਯੋਗ ਸ਼ਹਿਰ ਐਲਾਨਿਆ

ਲੰਡਨ/ਏ.ਟੀ.ਨਿਊਜ਼: ਇੰਗਲੈਂਡ ਦੀ ਸੰਸਥਾ ‘ਦੀ ਇਕਾਨਮਿਸਟ ਇੰਟੈਲ਼ੀਜੈਂਸ ਯੂਨਿਟ’ ਵੱਲੋਂ ਕਰਵਾਏ ਗਏ ਤਾਜ਼ੇ ਸਰਵੇਖਣ ਵਿੱਚ ਯੂਰਪੀ ਦੇਸ਼ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਦੁਨੀਆ ਦਾ ਸਭ ਤੋਂ ਵਧੀਆ ਰਹਿਣ ਯੋਗ ਸ਼ਹਿਰ ਐਲਾਨਿਆ ਗਿਆ ਹੈ। ਯੂਰਪੀ ਦੇਸ਼ ਆਸਟਰੀਆ ਦੇ ਸ਼ਹਿਰ ਵਿਆਨਾ ਅਤੇ ਖੂਬਸੂਰਤ ਦੇਸ਼ ਸਵਿਟਜ਼ਰਲੈਂਡ ਦੇ ਸ਼ਹਿਰ ਜਿਉਰਿਚ ਨੂੰ ਸਾਂਝੇ ਤੌਰ ’ਤੇ ਦੂਜਾ ਦਰਜਾ ਪ੍ਰਾਪਤ ਹੋਇਆ ਹੈ। ਆਸਟ੍ਰੇਲੀਆਈ ਸ਼ਹਿਰ […]

Loading

FEATURE

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਲਿਆ ਹਿਰਾਸਤ ਵਿੱਚ

ਪੰਜਾਬ
96 views 0 secs

ਅੰਮ੍ਰਿਤਸਰ/ਚੰਡੀਗੜ੍ਹ/ਏ.ਟੀ.ਨਿਊਜ਼ :ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿੱਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਮੁਹਾਲੀ ਲੈ ਗਈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬਿਕਰਮ ਮਜੀਠੀਆ […]

Loading

FEATURE

ਕੀ ਹਾਲਾਤ ਹਨ ਇਰਾਨ ਵਿਚ ਸਿੱਖ ਭਾਈਚਾਰੇ ਦੇ?

ਮੁੱਖ ਲੇਖ
97 views 18 secs

ਪ੍ਰੋਫੈਸਰ ਬਲਵਿੰਦਰ ਪਾਲ ਸਿੰਘ : ਈਰਾਨ, ਜਿਹੜਾ ਇਸਲਾਮੀ ਜਹਾਨ ਦਾ ਮੋਹਰੀ ਮੁਲਕ ਹੈ, ਉਹਦੇ ਵਿੱਚ ਸਿੱਖ ਧਰਮ ਦੀ ਮਹਿਕ ਅਤੇ ਗੁਰਬਾਣੀ ਦੀ ਗੂੰਜ ਕਿਸੇ ਅਜੂਬੇ ਤੋਂ ਘੱਟ ਨਹੀਂ।  ਪਰ ਸਵਾਲ ਉੱਠਦਾ ਹੈ, ਕਿ ਸਿੱਖ ਇਸ ਇਸਲਾਮੀ ਮੁਲਕ ਵਿੱਚ ਕਦੋਂ ਪਹੁੰਚੇ ਸਨ? ਉਹਨਾਂ ਦੀ ਜ਼ਿੰਦਗੀ, ਕਾਰੋਬਾਰ, ਬੋਲੀ-ਭਾਸ਼ਾ, ਪਹਿਰਾਵਾ ਤੇ  ਇਰਾਨੀ ਲੋਕਾਂ ਨਾਲ ਸਬੰਧ ਕਿਹੋ ਜਿਹੇ ਹਨ? […]

Loading

FEATURE

ਟਰੰਪ-ਨੇਤਨਯਾਹੂ ਦੀ ਜੋੜੀ ਵੱਲੋਂ ਇਰਾਨ ਵਿੱਚ ਸੱਤਾ ਬਦਲਣ ਦੀ ਖੇਡ ਸ਼ੁਰੂ

ਮੁੱਖ ਲੇਖ
69 views 1 sec

ਪ੍ਰੋਫ਼ੈਸਰ ਅਪੂਰਵਾਨੰਦ : ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਦਾ ਬਿਆਨ ਸੁਣ ਕੇ ਹਿੰਦੂਤਵੀ ਰਾਸ਼ਟਰਵਾਦੀਆਂ ਨੂੰ ਸ਼ਾਇਦ ਸਕੂਨ ਮਿਲਿਆ ਹੋਵੇ। ਉਸ ਨੇ 2ਬੀ-2 ਬੰਬਰ ਨਾਲ ਇਰਾਨ ਦੇ ਤਿੰਨ ਟਿਕਾਣਿਆਂ ’ਤੇ ਬੰਬ ਸੁੱਟਣ ਮਗਰੋਂ ਕਿਹਾ ਸੀ ਕਿ ਅਸੀਂ ਇਰਾਨ ’ਤੇ ਹਮਲਾ ਨਹੀਂ ਕੀਤਾ, ਨਾ ਹੀ ਉਸ ਦੀ ਫ਼ੌਜ ਜਾਂ ਸ਼ਹਿਰੀ ਥਾਵਾਂ ’ਤੇ। ਅਸੀਂ ਸਿਰਫ਼ ਉਸ ਦੇ ਪਰਮਾਣੂ ਪਲਾਂਟਾਂ […]

Loading

FEATURE

ਚੋਣ ਕਮਿਸ਼ਨ ਦੀ ਜਵਾਬਦੇਹੀ ਕਿਉਂ ਨਹੀਂ ਹੈ?

ਮੁੱਖ ਲੇਖ
92 views 15 secs

ਡਾਕਟਰ ਗਿਆਨ ਪਾਠਕ : ਆਜ਼ਾਦੀ ਦੇ ਬਾਅਦ ਤੋਂ ਅਜਿਹਾ ਕਦੇ ਨਹੀਂ ਹੋਇਆ ਸੀ, ਜਦੋਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ‘ਤੇ ਲੋਕਾਂ ਵਲੋਂ ਇੰਨਾ ਖੁੱਲ੍ਹ ਕੇ ਅਵਿਸ਼ਵਾਸ ਪ੍ਰਗਟਾਇਆ ਜਾ ਰਿਹਾ ਹੋਵੇ। ਈ.ਸੀ.ਆਈ. ਨੂੰ ਚੋਣਾਂ ਦੌਰਾਨ ਇਕ ਨਿਰਪੱਖ ਅੰਪਾਇਰ ਦੇ ਰੂਪ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ, ਪਰ ਕਈ ਮੌਕਿਆਂ ‘ਤੇ ਅਜਿਹਾ ਲੱਗਿਆ ਕਿ ਜਿਵੇਂ ਇਹ ਪ੍ਰਧਾਨ ਮੰਤਰੀ […]

Loading