LATEST POST

FEATURE

ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਸਿਆਸੀ ਪਾਰਟੀਆਂ : ਜਥੇਦਾਰ ਗੜਗੱਜ

ਪੰਜਾਬ
91 views 0 secs

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਕੋਈ ਬਸਤੀ ਨਹੀਂ ਹੈ ਅਤੇ ਸਿਆਸੀ ਜਮਾਤ ਨੂੰ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰਾਂ ਦੇ ਨਾਂ ’ਤੇ ਵੱਸਦਾ ਹੈ ਤੇ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ […]

Loading

FEATURE

ਬੰਦੀ ਸਿੰਘਾਂ ਦੀ ਰਿਹਾਈ ਲਈ ਇਕੱਠੇ ਹੋਣ ਦੀ ਲੋੜ: ਧਾਮੀ

ਪੰਜਾਬ
85 views 0 secs

ਮਾਨਸਾ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਕੌਮ ਨੂੰ ਇੱਕ ਝੰਡੇ ਥੱਲੇ ਇੱਕਠੇ ਹੋਣ ਦੀ ਲੋੜ ਹੈ ਤਾਂ ਹੀ ਪੰਥਕ ਮਸਲੇ ਹੱਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ […]

Loading

FEATURE

ਬਾਬਾ ਬਲਬੀਰ ਸਿੰਘ ਵੱਲੋਂ ਮਨਦੀਪ ਕੌਰ ਨੂੰ ਕਰਨਾਟਕ ਦੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਬਣਨ ’ਤੇ ਵਧਾਈ

ਪੰਜਾਬ
88 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਨਦੀਪ ਕੌਰ ਨੂੰ ਕਰਨਾਟਕ ਦੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਬਣਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਰਨਾਟਕ ਸਰਕਾਰ ਨੇ ਇੱਕ ਸਿੱਖ ਔਰਤ ਨੂੰ ਨੁਮਾਇੰਦਗੀ ਦਿੱਤੀ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਰਨਾਟਕ ਦੇ ਘੱਟ ਗਿਣਤੀ ਭਲਾਈ ਮੰਤਰੀ ਜਨਾਬ ਜ਼ਮੀਰ ਅਹਿਮਦ […]

Loading

FEATURE

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ੍ਰੀ ਆਨੰਦਪੁਰ ਸਾਹਿਬ ਦਾ 360ਵਾਂ ਸਥਾਪਨਾ ਦਿਵਸ ਮਨਾਇਆ

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦਾ 360ਵਾਂ ਸਥਾਪਨਾ ਦਿਵਸ ਇਥੋਂ ਦੇ ਇਤਿਹਾਸਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਗੁਰਦੁਆਰਾ ਸ਼ਾਹੀ ਟਿੱਬੀ ਸਾਹਿਬ ਵਾਲੇ ਸੰਤ ਅਤਵਾਰ ਸਿੰਘ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ […]

Loading

FEATURE

ਸਾਰੀਆਂ ਧਿਰਾਂ ਸੰਜਮ ਤੋਂ ਕੰਮ ਲੈਣ : ਸੰਯੁਕਤ ਰਾਸ਼ਟਰ

ਅਮਰੀਕਾ ਵੱਲੋਂ ਇਰਾਨ ਦੇ ਪਰਮਾਣੂ ਟਿਕਾਣਿਆਂ ’ਤੇ ਹਵਾਈ ਹਮਲਿਆਂ ਮਗਰੋਂ ਕੌਮਾਂਤਰੀ ਪੱਧਰ ’ਤੇ ਤਣਾਅ ਵਧ ਗਿਆ ਹੈ। ਇਸ ਮੁੱਦੇ ’ਤੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਵੱਡਾ ਫ਼ਿਕਰ ਜਤਾਉਂਦਿਆਂ ਇਸ ਨੂੰ ‘ਸੰਭਾਵੀ ਤਬਾਹਕੁਨ ਨਤੀਜਿਆਂ’ ਵਾਲੀ ਪੇਸ਼ਕਦਮੀ ਦੱਸਿਆ ਹੈ। ਗੁਟੇਰੇਜ਼ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, ‘‘ਇਸ ਗੱਲ ਦਾ ਵੱਡਾ ਜੋਖ਼ਮ ਹੈ ਕਿ ਇਹ […]

Loading

FEATURE

ਅਮਰੀਕਾ ਵੱਲੋਂ ਇਰਾਨ ਦੇ ਪਰਮਾਣੂ ਟਿਕਾਣਿਆਂ ’ਤੇ ਹਵਾਈ ਹਮਲੇ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਫ਼ੌਜ ਨੇ ਪਿਛਲੇ ਦਿਨੀਂ ਇਰਾਨ ਦੇ ਤਿੰਨ ਪਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਇਨ੍ਹਾਂ ਹਮਲਿਆਂ ਨਾਲ ਇਜ਼ਰਾਇਲ ਵੱਲੋਂ ਇਰਾਨ ਦੇ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਵਿੱਢੀ ਲੜਾਈ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਹਮਲੇ ਲਈ 26 ਬੰਕਰ ਬਸਟਰ ਬੰਬਾਂ ਤੇ ਕਰੂਜ਼ ਮਿਜ਼ਾਇਲਾਂ ਦੀ ਵਰਤੋਂ ਕੀਤੀ।ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ […]

Loading

FEATURE

ਮੋਦੀ ਸਰਕਾਰ ਦਾ ਕਾਲਾ ਧਨ ਵਾਪਸ ਲਿਆਉਣ ਦਾ ਵਾਅਦਾ ਕਿਉਂ ਨਹੀਂ ਪੂਰਾ ਹੋਇਆ?

Epaper
107 views 0 secs

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੱਡਾ ਵਾਅਦਾ ਕੀਤਾ ਸੀ ਕਿ ਸਵਿਸ ਬੈਂਕਾਂ ਵਿੱਚ ਪਿਆ ਭਾਰਤੀਆਂ ਦਾ ਕਾਲਾ ਧਨ ਵਾਪਸ ਲਿਆਉਣਗੇ ਤੇ ਹਰ ਭਾਰਤੀ ਦੇ ਖਾਤੇ ਵਿੱਚ 15 ਲੱਖ ਰੁਪਏ ਪਾਉਣਗੇ। ਇਹ ਵਾਅਦਾ ਲੋਕਾਂ ਨੂੰ ਬਹੁਤ ਚੰਗਾ ਲੱਗਾ, ਪਰ 11 ਸਾਲ ਬੀਤ ਜਾਣ ’ਤੇ ਵੀ ਇਹ ਪੂਰਾ ਨਹੀਂ […]

Loading

FEATURE

ਬੱਚੇ ਪੈਦਾ ਕਰਨ ਵਿੱਚ ਜਰਮਨੀ ਪਛੜਿਆ

ਜਰਮਨੀ ਵਿੱਚ ਬੱਚੇ ਪੈਦਾ ਕਰਨ ਦੀ ਗਿਣਤੀ ਵਿੱਚ ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ। 2024 ਵਿੱਚ ਜਰਮਨ ਔਰਤਾਂ ਦੀ ਔਸਤਨ ਬੱਚੇ ਪੈਦਾ ਕਰਨ ਦੀ ਸੰਖਿਆ 1.38 ਹੈ, ਜੋ 2021 ਵਿੱਚ 1.58 ਸੀ। ਪਹਿਲੇ ਬੱਚੇ ਦੇ ਜਨਮ ਸਮੇਂ ਔਰਤਾਂ ਦੀ ਔਸਤ ਉਮਰ 30.3 ਸਾਲ ਹੈ। ਜੀਵਨ ਸ਼ੈਲੀ ਵਿੱਚ ਬਦਲਾਅ ਅਤੇ ਸਮਾਜਿਕ ਢਾਂਚੇ ਦੀਆਂ ਤਬਦੀਲੀਆਂ ਕਾਰਨ […]

Loading