LATEST POST
ਡੈਮੋਕਰੈਟਿਕ ਆਗੂ ਬਰਾਡ ਲੈਂਡਰ ਪਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ
ਸੈਕਰਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਨਿਊਯਾਰਕ ਸਿਟੀ ਕੰਪਟਰੋਲਰ ਤੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਡੈਮੋਕਰੈਟਿਕ ਆਗੂ ਬਰਾਡ ਲੈਂਡਰ ਨੂੰ ਮੈਨਹਟਨ ਦੀ ਇਮੀਗ੍ਰੇਸ਼ਨ ਅਦਾਲਤ ਵਿੱਚ ਇੱਕ ਪਰਵਾਸੀ ਨੂੰ ਬਚਾਉਣ ਦੀ ਕੋਸ਼ਿਸ਼ ਉਪਰੰਤ ਹਿਰਾਸਤ ਵਿੱਚ ਲੈ ਲੈਣ ਦੀ ਖ਼ਬਰ ਹੈ ਹਾਲਾਂਕਿ ਕੁਝ ਘੰਟੇ ਹਿਰਾਸਤ ਵਿੱਚ ਰੱਖਣ ਉਪਰੰਤ ਉਸ ਨੂੰ ਰਿਹਾਅ ਕਰ ਦਿੱਤਾ ਗਿਆ।ਲੈਂਡਰ ਜੋ ਅਗਲੇ ਹਫ਼ਤੇ ਮੇਅਰ ਦੇ […]
![]()
ਇਰਾਨ-ਇਜ਼ਰਾਇਲ ’ਚ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ: ਐਡਵੋਕੇਟ ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਇਰਾਨ ਅਤੇ ਇਜ਼ਰਾਇਲ ਵਿੱਚ ਚੱਲ ਰਹੀ ਆਪਸੀ ਜੰਗ ਵਾਲੇ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ […]
![]()
ਇਰਾਨ ’ਤੇ ਅਮਰੀਕਾ ਦੇ ਹਮਲੇ ਬਾਰੇ ਦੋ ਹਫਤਿਆਂ ’ਚ ਹੋਵੇਗਾ ਫ਼ੈਸਲਾ : ਟਰੰਪ
ਬੀਰਸ਼ੇਬਾ(ਇਜ਼ਰਾਇਲ)/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਜ਼ਰਾਇਲ ਤੇ ਇਰਾਨ ਵਿਚਾਲੇ ਚੱਲ ਰਹੇ ਟਕਰਾਅ ਵਿੱਚ ਅਮਰੀਕੀ ਫ਼ੌਜ ਦੀ ਸਿੱਧੀ ਸ਼ਮੂਲੀਅਤ ਸਬੰਧੀ ਉਹ ਅਗਲੇ ਦੋ ਹਫ਼ਤਿਆਂ ਵਿੱਚ ਫ਼ੈਸਲਾ ਲੈਣਗੇ। ਟਰੰਪ ਨੇ ਕਿਹਾ ਕਿ ਤਹਿਰਾਨ ਦੇ ਪਰਮਾਣੂ ਪ੍ਰੋਗਰਾਮ ਬਾਰੇ ਨਵੇਂ ਸਿਰੇ ਤੋਂ ਗੱਲਬਾਤ ਲਈ ‘ਬਹੁਤ ਸਾਰੇ ਮੌਕੇ’ ਹਨ। ਇਸ ਦੌਰਾਨ ਦੋਵਾਂ ਧਿਰਾਂ (ਇਜ਼ਰਾਇਲ ਤੇ ਇਰਾਨ) ਵੱਲੋਂ […]
![]()
