LATEST POST

FEATURE

ਦਿਨੋਂ ਦਿਨ ਮਜ਼ਬੂਤ ਹੋ ਰਿਹੈ ਕੈਨੇਡੀਅਨ ਡਾਲਰ

ਵੈਨਕੂਵਰ/ਏ.ਟੀ.ਨਿਊਜ਼: ਲੰਮਾ ਸਮਾਂ ਹੇਠਲੇ ਪੱਧਰ ’ਤੇ ਟਿਕੇ ਰਹਿਣ ਮਗਰੋਂ ਕੈਨੇਡੀਅਨ ਡਾਲਰ ਦਿਨੋ ਦਿਨ ਮਜ਼ਬੂਤੀ ਫੜਨ ਲੱਗਾ ਹੈ। ਕਰੰਸੀ ਐਕਸਚੇਂਜ ਐਪ ਮੁਤਾਬਕ ਇੱਕ ਕੈਨੇਡੀਅਨ ਡਾਲਰ ਦਾ ਮੁੱਲ 68 ਭਾਰਤੀ ਰੁਪਏ ਹੋ ਗਿਆ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਵੀ ਕੈਨੇਡਿਆਈ ਡਾਲਰ ਮਜ਼ਬੂਤ ਹੋਇਆ ਹੈ ਤੇ 74 ਸੈਂਟ ਤੋਂ ਥੋੜ੍ਹਾ ਉਪਰ ਹੋ ਗਿਆ ਹੈ, ਜਦ ਕਿ ਤਿੰਨ ਕੁ […]

Loading

FEATURE

ਵਪਾਰਕ ਸਮਝੌਤੇ ਕਾਰਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ

ਨਵੀਂ ਦਿੱਲੀ/ਏ.ਟੀ.ਨਿਊਜ਼: ਅੱਜ ਭਾਰਤੀ ਸ਼ੇਅਰ ਬਾਜ਼ਾਰ ਜ਼ੋਰਦਾਰ ਤੇਜ਼ੀ ਨਾਲ ਖੁੱਲ੍ਹਿਆ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਭਾਰਤ ਨਾਲ ਇੱਕ ਵਪਾਰਕ ਸਮਝੌਤੇ ਦਾ ਐਲਾਨ ਕੀਤਾ ਸੀ। ਟਰੰਪ ਅਨੁਸਾਰ, ਭਾਰਤ ਰੂਸੀ ਤੇਲ ਖਰੀਦਣਾ ਬੰਦ ਕਰਨ ਤੇ ਅਮਰੀਕਾ ਤੇ ਸੰਭਾਵੀ ਤੌਰ ’ਤੇ ਵੈਨੇਜ਼ੁਏਲਾ ਤੋਂ ਜ਼ਿਆਦਾ ਤੇਲ ਖਰੀਦਣ ’ਤੇ ਸਹਿਮਤ ਹੋ ਗਿਆ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ […]

Loading

FEATURE

ਅਰਥਵਿਵਸਥਾਵਾਂ ਵਿੱਚ ਵਿਕਾਸ ਨੂੰ ਉਤਸ਼ਾਹਿਤ ਕਰੇਗਾ ਵਪਾਰ ਸਮਝੌਤਾ : ਜੈਸ਼ੰਕਰ

ਵਾਸ਼ਿੰਗਟਨ/ਏ.ਟੀ.ਨਿਊਜ਼: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦੋਵਾਂ ਅਰਥਵਿਵਸਥਾਵਾਂ ਵਿੱਚ ਵਿਕਾਸ ਨੂੰ ਉਤਸ਼ਾਹਿਤ ਕਰੇਗਾ ਅਤੇ ਦੇਸ਼ ਦੇ ‘ਮੇਕ ਇਨ ਇੰਡੀਆ’ ਯਤਨਾਂ ਨੂੰ ਮਜ਼ਬੂਤ ਕਰੇਗਾ।ਅਮਰੀਕਾ ਦੇ ਤਿੰਨ ਦਿਨਾ ਦੌਰੇ ’ਤੇ ਆਏ ਜੈਸ਼ੰਕਰ ਨੇ ਕਿਹਾ ਕਿ ਉਹ ਦੁਵੱਲੇ ਵਪਾਰ ਸਬੰਧੀ ਕੀਤੇ ਐਲਾਨਾਂ ਦਾ ਸਵਾਗਤ ਕਰਦੇ ਹਨ। ਭਾਰਤ ਅਤੇ ਅਮਰੀਕਾ […]

Loading

FEATURE

ਭਾਰਤੀ ਬਾਜ਼ਾਰ ਨੂੰ ਨਵੀਂ ਉਚਾਈ ਦੇਵੇਗਾ ਭਾਰਤ-ਅਮਰੀਕਾ ਵਪਾਰ ਸਮਝੌਤਾ

ਨਵੀਂ ਦਿੱਲੀ/ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਭਾਰਤ ’ਤੇ ਟੈਰਿਫ਼ ਘਟਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤ ਨਾਲ ਇੱਕ ਵਪਾਰ ਸਮਝੌਤਾ ਕੀਤਾ ਹੈ, ਜਿਸ ਵਿੱਚ 500 ਬਿਲੀਅਨ ਡਾਲਰ ਤੋਂ ਵੱਧ ਦੇ ਅਮਰੀਕੀ ਉਤਪਾਦਾਂ ਦੀ ਖਰੀਦਦਾਰੀ ਅਤੇ ਭਾਰਤ ਦੁਆਰਾ ਲਗਾਏ ਗਏ ਟੈਰਿਫ਼ ਅਤੇ ਗੈਰ-ਟੈਰਿਫ਼ ਰੁਕਾਵਟਾਂ ਨੂੰ ਜ਼ੀਰੋ ਤੱਕ […]

Loading

FEATURE

ਹੁਣ ਵਿਦੇਸ਼ੀ ਧਰਤੀ ’ਤੇ ਜਨਮ ਲੈਣ ਵਾਲੇ ਭਾਰਤੀ ਵੀ ਭਾਰਤ ’ਚ ਪਾ ਸਕਣਗੇ ਵੋਟਾਂ

ਲਖਨਊ/ਏ.ਟੀ.ਨਿਊਜ਼: ਅਜਿਹੇ ਭਾਰਤੀ, ਜੋ ਵਿਦੇਸ਼ ’ਚ ਜੰਮੇ ਹਨ, ਉਹ ਵੀ ਹੁਣ ਇਥੇ ਵੋਟਰ ਬਣ ਸਕਦੇ ਹਨ। ਚੋਣ ਕਮਿਸ਼ਨ ਨੇ ਅਜਿਹੇ ਲੋਕਾਂ ਨੂੰ ਫਾਰਮ-6 ਜਾਂ ਫਾਰਮ-6ਏ ਨੂੰ ਭਰਦੇ ਸਮੇਂ ਜਨਮ ਸਥਾਨ ’ਚ ‘ਆਊਟਸਾਈਡ ਇੰਡੀਆ’ ਦਾ ਬਦਲ ਦਿੱਤਾ ਹੈ। ਅਜਿਹੇ ’ਚ ਭਾਰਤ ਦੇ ਬਾਹਰ ਦੂਜੇ ਦੇਸ਼ ’ਚ ਜਨਮ ਲੈਣ ਵਾਲੇ ਲੋਕ ਉਥੋਂ ਦਾ ਨਾਂ ਲਿਖ ਕੇ ਵੋਟਰ […]

Loading

FEATURE

ਪੰਜਾਬ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਕਾਰਵਾਈ ਨਿੰਦਾਜਨਕ : ਸਕੱਤਰ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਕਾਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੁਲਿਸ ਦੀ ਆਪਮੁਹਾਰੀ ਕਾਰਵਾਈ ਅਤੇ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ […]

Loading

FEATURE

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬੱਲਾਂ ਵਿਖੇ ਹੋਏ ਨਤਮਸਤਕ

ਪੰਜਾਬ
11 views 1 sec

ਜਲੰਧਰ/ਏ.ਟੀ.ਨਿਊਜ਼: ਪ੍ਰਧਾਨ ਮੰਤਰੀ ਨੇ ਪਿਛਲੇ ਦਿਨੀਂ ਆਦਮਪੁਰ ਹਵਾਈ ਅੱਡੇ ਦਾ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਐਲਾਨ ਕੀਤਾ ਤੇ ਵਰਚੁਅਲੀ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਬਾਅਦ ਦੁਪਹਿਰ 3.45 ਵਜੇ ਦੇ ਕਰੀਬ ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ’ਤੇ ਪੁੱਜੇ, ਜਿਥੇ ਕੈਬਨਿਟ ਮੰਤਰੀ ਹਰਪਾਲ ਸਿੰਘ […]

Loading

FEATURE

ਸਮੁੱਚੇ ਪੰਥ ਦਾ ਇੱਕਜੁੱਟ ਹੋਣਾ ਲਾਜ਼ਮੀ: ਗੜਗੱਜ

ਪੰਜਾਬ
11 views 0 secs

ਕੁਰਾਲੀ/ਏ.ਟੀ.ਨਿਊਜ਼ : ਗੁਰੂ ਹਰਿਰਾਏ ਸਾਹਿਬ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਸਿੰਘਪੁਰਾ ਦੇ ਗੁਰਦੁਆਰਾ ਗੁਰੂ ਹਰਿ ਰਾਏ ਸਾਹਿਬ ਵਿਖੇ ਹੋਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਚਰਨ ਵਿੱਚ ਗੁਰਦੁਆਰਾ ਸਾਹਿਬ ਵਿੱਚ ਸੱਚਖੰਡ ਵਾਸੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਨਾਲ ਦਹਾਕਿਆਂ ਤੋਂ […]

Loading