LATEST POST

FEATURE

ਜੰਗ ਦੌਰਾਨ ਪੰਜਾਬ ਦੀ ਆਰਥਿਕਤਾ ਨੂੰ ਮਿਲਿਆ ਡਾਲਰਾਂ ਦਾ ਬੂਸਟਰ

ਪੰਜਾਬ
35 views 5 secs

ਦੁਨੀਆ ਭਰ ਵਿੱਚ ਚੱਲ ਰਹੀਆਂ ਯੁੱਧ ਵਾਲੀਆਂ ਖਬਰਾਂ, ਆਰਥਿਕ ਤਣਾਅ ਅਤੇ ਭੂ-ਰਾਜਨੀਤਿਕ ਅਸਥਿਰਤਾ ਵਿਚਾਲੇ ਪੰਜਾਬ ਲਈ ਇੱਕ ਅਚਾਨਕ ਆਰਥਿਕ ਵਰਦਾਨ ਬਣ ਗਿਆ ਹੈ। ਡਾਲਰ ਦੀ ਮਜ਼ਬੂਤੀ ਅਤੇ ਰੁਪਏ ਦੇ ਡਿੱਗਣ ਨੇ ਇਥੇ ਵਿਦੇਸ਼ੀ ਮੁਦਰਾ ਦਾ ਬੰਪਰ ਸੀਜ਼ਨ ਲਿਆ ਦਿੱਤਾ ਹੈ। ਖਾਸ ਤੌਰ ’ਤੇ ਦੋਆਬਾ ਖੇਤਰ (ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਲੁਧਿਆਣਾ ਵਾਲੇ ਇਲਾਕੇ) ਵਿੱਚ ਐੱਨ.ਆਰ.ਆਈ. ਪੈਸਿਆਂ […]

Loading

FEATURE

ਕਤਲ ਮਾਮਲੇ ਵਿੱਚ ਬਰੀ ਹੋਇਆ ਵਿਅਕਤੀ ਅਮਰੀਕਾ ਵਿੱਚ ਰਹਿਣ ਦਾ ਹੱਕਦਾਰ-ਜੱਜ

ਅਮਰੀਕਾ
36 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਪੈਨਸਿਲਵਾਨੀਆ ਵਿੱਚ ਇੱਕ ਇਮੀਗ੍ਰੇਸ਼ਨ ਜੱਜ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਕਤਲ ਮਾਮਲੇ ਵਿੱਚ ਪਿਛਲੇ ਸਾਲ ਬਰੀ ਕੀਤੇ ਗਏ ਵਿਅਕਤੀ ਨੂੰ ਅਮਰੀਕਾ ਵਿੱਚ ਰਹਿਣ ਦਾ ਹੱਕਦਾਰ ਹੈ। ਭਾਰਤੀ ਮੂਲ ਦੇ 64 ਸਾਲਾ ਸੁਬਰਾਮਨੀਅਮ ਵੇਦਮ ਨੇ 40 ਸਾਲ ਜੇਲ ਵਿੱਚ ਬਿਤਾਏ ਹਨ। ਉਸ ਵਿਰੁੱਧ ਲੱਗੇ ਦੋਸ਼ ਵਾਪਿਸ ਲੈਣ ਉਪਰੰਤ ਉਸ ਦੀ […]

Loading

FEATURE

ਸਿਹਤ ਸਕੀਮਾਂ ਤਹਿਤ ਲੱਖਾਂ ਡਾਲਰਾਂ ਦਾ ਚੂਨਾ ਲਾਉਣ ਦੇ ਦੋਸ਼ਾਂ ਤਹਿਤ ਭਾਰਤੀ ਮੂਲ ਦੇ ਜੋੜੇ ਸਮੇਤ 8 ਗ੍ਰਿਫ਼ਤਾਰ

ਅਮਰੀਕਾ
36 views 1 sec

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: 70 ਸਾਲਾ ਨਰਸ ਅਮੇਲੂ ਗਿੱਲ ਤੇ ਉਸ ਦੇ ਪਤੀ ਸਾਇਕਾਲੋਜਿਸਟ ਗਲੈਡਵਿਨ ਗਿੱਲ (66) ਸਮੇਤ 8 ਜਣਿਆਂ ਨੂੰ ਸਿਹਤ ਫ਼ਰਾਡ ਸਕੀਮਾਂ ਤਹਿਤ ਲੱਖਾਂ ਡਾਲਰਾਂ ਦੀ ਧੋਖਾਧੜੀ ਕਰਨ ਦੇ ਵੱਖ- ਵੱਖ ਸੰਘੀ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋੜੇ ਨੂੰ ਕੈਲੀਫ਼ੋਰਨੀਆ ਦੀ ਲਾਸ ਏਂਜਲਸ ਕਾਊਂਟੀ ਦੇ ਸ਼ਹਿਰ ਕੋਵਿਨਾ ਵਿੱਚ ਉਨਾਂ ਦੇ ਘਰੋਂ ਤੜਕਸਾਰ […]

Loading

FEATURE

ਸੱਚਾ ਸਿੱਖ ਕਦੇ ਵੀ ਆਪਣਾ ਧਰਮ ਨਹੀਂ ਬਦਲਦਾ : ਗੜਗੱਜ

ਪੰਜਾਬ
32 views 0 secs

ਸਮਰਾਲਾ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ੍ਹ ’ਚੋਂ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਬਾਰੇ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ।ਜਥੇਦਾਰ ਗੜਗੱਜ ਸਮਰਾਲਾ ਵਿੱਚ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ […]

Loading

FEATURE

ਇਰਾਨ ਨਾਲ ਜਲਦੀ ਜੰਗ ਖਤਮ ਕਰਨਾ ਚਾਹੁੰਦੇ ਨੇ ਟਰੰਪ : ਵਾਲ ਸਟ੍ਰੀਟ ਜਰਨਲ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸਹਿਯੋਗੀਆਂ ਨੂੰ ਕਿਹਾ ਹੈ ਕਿ ਉਹ ਇਰਾਨ ਵਿਰੁੱਧ ਫ਼ੌਜੀ ਕਾਰਵਾਈ ਨੂੰ ਖਤਮ ਕਰਨ ਲਈ ਤਿਆਰ ਹਨ, ਭਾਵੇਂ ਹੋਰਮੁਜ਼ ਦੀ ਜਲਡਮਰੂ ਮੁੱਖ ਤੌਰ ’ਤੇ ਬੰਦ ਹੀ ਰਹੇ ਅਤੇ ਇਸ ਨੂੰ ਦੁਬਾਰਾ ਖੋਲ੍ਹਣ ਦੀ ਮੁਹਿੰਮ ਨੂੰ ਬਾਅਦ ਦੀ ਤਾਰੀਖ ਲਈ ਛੱਡ ਦਿੱਤਾ ਜਾਵੇ। ‘ਵਾਲ ਸਟ੍ਰੀਟ ਜਰਨਲ’ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ […]

Loading

FEATURE

ਟਰੰਪ ਵੱਲੋਂ ਇਰਾਨ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ ਦੀ ਧਮਕੀ

ਵਾਸ਼ਿੰਗਟਨ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਨੇ ਅਜੇ ਇਰਾਨ ਵਿੱਚ ਜੋ ਬਚਿਆ ਹੈ ਉਸ ਨੂੰ ਨਸ਼ਟ ਕਰਨਾ ਸ਼ੁਰੂ ਵੀ ਨਹੀਂ ਕੀਤਾ ਅਤੇ ਉਹ ਆਉਣ ਵਾਲੇ ਦਿਨਾਂ ਵਿੱਚ ਇਰਾਨ ਦੇ ਬੁਨਿਆਦੀ ਢਾਂਚੇ ’ਤੇ ਹਮਲੇ ਹੋਰ ਤੇਜ਼ ਕਰਨਗੇ। ਟਰੰਪ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਕਈ ਦੇਸ਼ ਹੋਰਮੁਜ਼ ਦੇ ਜਲ ਮਾਰਗ ਰਾਹੀਂ ਤੇਲ […]

Loading

FEATURE

ਕੀ ਹੋਰਮੁਜ਼ ਜਲਡਮਰੂ ਅਮਰੀਕੀ ਬਾਦਸ਼ਾਹੀ ਦੀ ਹੋਂਦ ਲਈ ਚੈਲਿੰਜ ਹੈ?

ਖਾਸ ਰਿਪੋਰਟ
38 views 10 secs

ਅਪ੍ਰੈਲ 2026 ਦੀਆਂ ਇਨ੍ਹਾਂ ਗਰਮ ਹਵਾਵਾਂ ਦੇ ਨਾਲ-ਨਾਲ ਮੱਧ-ਪੂਰਬ ਤੋਂ ਉੱਠ ਰਹੀਆਂ ਜੰਗ ਦੀਆਂ ਲਪਟਾਂ ਸਿਰਫ਼ ਖੇਤਰੀ ਸੀਮਾਵਾਂ ਤੱਕ ਸੀਮਿਤ ਨਹੀਂ ਰਹੀਆਂ। ਅੱਜ ਦੁਨੀਆ ਇੱਕ ਅਜਿਹੇ ਮੋੜ ’ਤੇ ਖੜ੍ਹੀ ਹੈ, ਜਿੱਥੇ ਮਿਜ਼ਾਈਲਾਂ ਦੇ ਨਾਲ-ਨਾਲ ‘ਮੁਦਰਾਵਾਂ’ ਮਤਲਬ ਕਰੰਸੀ ਦੀ ਜੰਗ ਵੀ ਤੇਜ਼ ਹੋ ਗਈ ਹੈ। ਹੋਰਮੁਜ਼ ਦੀ ਜਲਡਮਰੂ ਵਿੱਚ ਪੈਦਾ ਹੋਇਆ ਤਣਾਅ ਸਿਰਫ਼ ਤੇਲ ਦੀ ਸਪਲਾਈ […]

Loading

FEATURE

ਅਮਰੀਕਾ ਤੇ ਇਰਾਨ ਜੰਗ ਕਾਰਨ ਦੁਬਈ ਵਿੱਚ ਗੁਰਦੁਆਰਾ ਸਾਹਿਬ ਅਤੇ ਮੰਦਰ ਅਸਥਾਈ ਤੌਰ ’ਤੇ ਬੰਦ

ਦੁਬਈ/ਏ.ਟੀ.ਨਿਊਜ਼ : ਇਰਾਨ ਵਿੱਚ ਜੰਗੀ ਤਣਾਅ ਕਾਰਨ ਦੁਬਈ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਗੁਰੂ ਨਾਨਕ ਦਰਬਾਰ ਗੁਰਦੁਆਰਾ, ਹਿੰਦੂ ਮੰਦਰਾਂ ਅਤੇ ਕਈ ਚਰਚਾਂ ਨੂੰ ਅਗਲੇ ਹੁਕਮਾਂ ਤੱਕ ਅਸਥਾਈ ਤੌਰ ’ਤੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਸਾਵਧਾਨੀ ਭਰਿਆ ਕਦਮ ਇਰਾਨ-ਇਜ਼ਰਾਇਲ ਜੰਗ ਕਾਰਨ ਪੈਦਾ ਹੋਏ ਤਣਾਅਪੂਰਨ ਹਾਲਾਤਾਂ ਨੂੰ ਦੇਖਦੇ ਹੋਏ ਚੁੱਕਿਆ ਗਿਆ ਹੈ।ਇਹ ਫੈਸਲਾ ਉਸੇ ਦਿਨ […]

Loading