LATEST POST
ਸਤਲੁਜ ਯਮੁਨਾ ਲਿੰਕ ਨਹਿਰ ਪੁਰਾਣੇ ਬਜ਼ੁਰਗਾਂ ਦਾ ਉਲਝਾਇਆ ਮਸਲਾ : ਭਗਵੰਤ ਮਾਨ
ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਤੇ ਹਰਿਆਣਾ ਵਿਚਾਲੇ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਹੁਣ ਅਧਿਕਾਰੀ ਪੱਧਰ ਦੀ ਵਾਰਤਾ ਹੋਵੇਗੀ। ਇਹ ਫ਼ੈਸਲਾ ਪਿਛਲੇ ਦਿਨੀਂ ਇੱਥੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ’ਚ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਹਮਰੁਤਬਾ ਨਾਇਬ ਸਿੰਘ ਸੈਣੀ ਵਿਚਾਲੇ ਕਰੀਬ ਇੱਕ ਘੰਟਾ ਮੀਟਿੰਗ ਚੱਲੀ। ਦੋਵੇਂ ਮੁੱਖ […]
![]()
ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹਰਿਆਣਾ ਨੂੰ ਦੇਣ ਲਈ ਜਾਇਜ਼ ਠਹਿਰਾਉਣਾ ਨਿੰਦਣਯੋਗ: ਸੁਖਬੀਰ ਬਾਦਲ
ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਸਰਬ-ਪਾਰਟੀ ਮੀਟਿੰਗ ਸੱਦੀ ਜਾਵੇ : ਸੁਖਪਾਲ ਖਹਿਰਾ
ਜਲੰਧਰ/ਏ.ਟੀ.ਨਿਊਜ਼: ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਯੋਗ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਚੱਲ ਰਹੀ ਗੱਲਬਾਤ ਦੌਰਾਨ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਜਾਂ ਹਰਿਆਣਾ ਨਾਲ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਕੋਈ ਵੀ ਵਚਨਬੱਧਤਾ ਨਾ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ। […]
![]()
ਅਮਰੀਕਾ ਦੇ ਟੈਕਸਾਸ ਸੂਬੇ ਨੇ ਐਚ-1ਬੀ ਵੀਜ਼ਾ ਅਰਜ਼ੀਆਂ ਨੂੰ ਇੱਕ ਸਾਲ ਲਈ ਰੋਕਿਆ
ਟੈਕਸਾਸ/ਏ.ਟੀ.ਨਿਊਜ਼: ਅਮਰੀਕਾ ਦੇ ਟੈਕਸਾਸ ਰਾਜ ਵਿੱਚ ਐਚ-1ਬੀ ਵੀਜ਼ਾ ਨੂੰ ਲੈ ਕੇ ਇੱਕ ਵੱਡਾ ਸਿਆਸੀ ਅਤੇ ਪ੍ਰਸ਼ਾਸਨਿਕ ਫੈਸਲਾ ਲਿਆ ਗਿਆ ਹੈ। ਰਿਪਬਲਿਕਨ ਗਵਰਨਰ ਗ੍ਰੇਗ ਐਬੋਟ ਨੇ ਰਾਜ ਦੀਆਂ ਸਾਰੀਆਂ ਏਜੰਸੀਆਂ ਅਤੇ ਜਨਤਕ ਯੂਨੀਵਰਸਿਟੀਆਂ ਨੂੰ ਅਗਲੇ ਸਾਲ ਤੱਕ ਨਵੀਆਂ ਐਚ-1ਬੀ ਵੀਜ਼ਾ ਅਰਜ਼ੀਆਂ ਦਾਇਰ ਕਰਨ ਤੋਂ ਰੋਕਣ ਦਾ ਹੁਕਮ ਦਿੱਤਾ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ […]
![]()
ਮੁਕਤ ਵਪਾਰ ਸਮਝੌਤੇ ਨਾਲ ਪੰਜਾਬ ਦੇ ਐਮ.ਐਸ.ਐਮ.ਈ. ਖੇਤਰ ’ਚ ਆਵੇਗੀ ਕ੍ਰਾਂਤੀ
ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਅਤੇ 27 ਦੇਸ਼ਾਂ ਵਾਲੇ ਯੂਰੋਪੀਅਨ ਯੂਨੀਅਨ ਵਿਚਾਲੇ ਹੋਏ ਵਪਾਰਕ ਸਮਝੌਤੇ ਨਾਲ 6 ਮੁੱਖ ਖੇਤਰਾਂ ਅਤੇ 6 ਤੋਂ ਵੱਧ ਰਾਜਾਂ ਨੂੰ ਭਾਰੀ ਲਾਭ ਹੋਣ ਜਾ ਰਿਹਾ ਹੈ। ਇਨ੍ਹਾਂ ਸੈਕਟਰਾਂ ਵਿੱਚ ਲਘੂ ਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਦੀ ਹਿੱਸੇਦਾਰੀ 50 ਪ੍ਰਤੀਸ਼ਤ ਤੋਂ ਵੱਧ ਹੈ।ਟੈਕਸਟਾਈਲ (ਕੱਪੜਾ ਉਦਯੋਗ): ਯੂਰੋਪੀਅਨ ਯੂਨੀਅਨ ਵਿੱਚ ਇਸ ’ਤੇ ਲੱਗਣ ਵਾਲੀ 12% ਡਿਊਟੀ […]
![]()
