LATEST POST
ਰਸੋਖਾਣਾ ਸਾਹਿਬ ਵਿਖੇ ‘ਸ਼ੁਕਰਾਨਾ ਸਮਾਗਮ’ ਕਰਵਾਇਆ
ਨਵਾਂਸ਼ਹਿਰ/ਏ.ਟੀ.ਨਿਊਜ਼: ਬੰਗਾ ਦੇ ਨਜ਼ਦੀਕੀ ਪਿੰਡ ਮਜ਼ਾਰਾ ਨੌ ਆਬਾਦ ਸਥਿਤ ਇਤਿਹਾਸਕ ਅਸਥਾਨ ਰਸੋਖਾਣਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਪੈਦਾ ਹੋਏ ਵਿਵਾਦ ਦੇ ਸ਼ਾਂਤੀਪੂਰਨ ਹੱਲ ਹੋਣ ’ਤੇ ‘ਸ਼ੁਕਰਾਨਾ ਸਮਾਗਮ’ ਕਰਵਾਇਆ ਗਿਆ। ਅੱਜ ਦੇ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਹੋਏ ਗੁਰਮਤਿ ਸਮਾਗਮ ਵਿੱਚ […]
![]()
ਯੂ.ਕੇ. ਸਰਕਾਰ ਵੱਲੋਂ ‘ਬ੍ਰਿਟਿਸ਼ ਐਫ਼.ਬੀ.ਆਈ.’ ਬਣਾਉਣ ਦਾ ਐਲਾਨ
ਲੰਡਨ/ਏ.ਟੀ.ਨਿਊਜ਼: ਬ੍ਰਿਟਿਸ਼ ਸਰਕਾਰ ਨੇ ਕਿਹਾ ਹੈ ਕਿ ਉਹ ਇਸ ਹਫ਼ਤੇ ਇੱਕ ਨਵਾਂ ਕੌਮੀ ਪੁਲਿਸ ਬਲ ਬਣਾਉਣ ਦੀਆਂ ਯੋਜਨਾਵਾਂ ਬਾਰੇ ਖੁਲਾਸਾ ਕਰੇਗੀ, ਜਿਸ ਨੂੰ ‘ਬ੍ਰਿਟਿਸ਼ ਐਫ਼.ਬੀ.ਆਈ.’ ਕਿਹਾ ਜਾਵੇਗਾ। ਇਹ ਪੁਲਿਸ ਬਲ ਅੱਤਵਾਦ ਵਿਰੋਧੀ, ਧੋਖਾਧੜੀ, ਔਨਲਾਈਨ ਬਾਲ ਸ਼ੋਸ਼ਣ ਅਤੇ ਅਪਰਾਧਿਕ ਗਿਰੋਹਾਂ ਵਰਗੀਆਂ ਗੁੰਝਲਦਾਰ ਜਾਂਚਾਂ ਦੀ ਜ਼ਿੰਮੇਵਾਰੀ ਸੰਭਾਲੇਗਾ।ਰਾਸ਼ਟਰੀ ਪੁਲਿਸ ਸੇਵਾ ਅਤਿਵਾਦ ਅਤੇ ਅਪਰਾਧ ਨਾਲ ਨਜਿੱਠਣ ਵਾਲੀਆਂ ਮੌਜੂਦਾ ਏਜੰਸੀਆਂ, […]
![]()
ਮਹਾਨ ਯੋਧੇ ਹਨ ਬ੍ਰਿਟਿਸ਼ ਸੈਨਿਕ: ਟਰੰਪ
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀਆਂ ਟਿੱਪਣੀਆਂ ਦੇ ਉਲਟ ਹੁਣ ਯੂ-ਟਰਨ ਲੈਂਦਿਆਂ ਅਫ਼ਗਾਨਿਸਤਾਨ ਵਿੱਚ ਲੜਨ ਵਾਲੇ ਬ੍ਰਿਟਿਸ਼ ਦੇ ਫ਼ੌਜੀਆਂ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧੀ ਉਨ੍ਹਾਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾ ਕੇ ਕਿਹਾ ਕਿ ਯੂਨਾਈਟਿਡ ਕਿੰਗਡਮ ਦੇ ਮਹਾਨ ਅਤੇ ਬਹੁਤ ਬਹਾਦਰ ਫ਼ੌਜੀ ਹਮੇਸ਼ਾ ਸੰਯੁਕਤ ਰਾਜ ਅਮਰੀਕਾ ਨਾਲ ਰਹਿਣਗੇ। ਉਨ੍ਹਾਂ ਅਫ਼ਗਾਨਿਸਤਾਨ ਵਿੱਚ ਮਾਰੇ ਗਏ […]
![]()
ਟੀ-20 ਵਿਸ਼ਵ ਕੱਪ ਵਿੱਚ ਸਕਾਟਲੈਂਡ ਦੀ ਟੀਮ ਸ਼ਾਮਲ
ਨਵੀਂ ਦਿੱਲੀ/ਏ.ਟੀ.ਨਿਊਜ਼: ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ.ਸੀ.ਸੀ.) ਨੇ ਬੰਗਲਾਦੇਸ਼ ਦੀ ਥਾਂ ਸਕਾਟਲੈਂਡ ਦੀ ਟੀਮ ਨੂੰ ਆਉਣ ਵਾਲੇ ਟੀ-20 ਵਿਸ਼ਵ ਕੱਪ ਵਿੱਚ ਸ਼ਾਮਲ ਕਰ ਲਿਆ ਹੈ। ਆਈ.ਸੀ.ਸੀ. ਨੇ ਇਸ ਸਬੰਧੀ ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਨੂੰ ਅਧਿਕਾਰਤ ਤੌਰ ’ਤੇ ਸੂਚਿਤ ਕਰ ਦਿੱਤਾ ਹੈ। ਇਹ ਫੈਸਲਾ ਆਈ.ਸੀ.ਸੀ. ਦੇ ਚੇਅਰਮੈਨ ਜੈ ਸ਼ਾਹ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਦੁਬਈ ਵਿੱਚ ਲਿਆ […]
![]()
ਹੁਣ ਆਰਟੀਫਿਸ਼ੀਅਲ ਇੰਟੈਲੀਜੈਂਸ ‘ਕਰੈਕਟਰ’ ਨਹੀਂ ਚਲਾ ਸਕਣਗੇ ਅੱਲ੍ਹੜ
ਸਾਂ ਫਰਾਂਸਿਸਕੋ/ਏ.ਟੀ.ਨਿਊਜ਼: ਅਮਰੀਕਾ ਦੀ ਬਹੁ-ਰਾਸ਼ਟਰੀ ਤਕਨਾਲੋਜੀ ਅਤੇ ਸੋਸ਼ਲ ਮੀਡੀਆ ਕੰਪਨੀ ਮੇਟਾ ਨੇ ਕਿਹਾ ਹੈ ਕਿ ਉਹ ਅੱਲ੍ਹੜਾਂ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ‘ਕਰੈਕਟਰ’ ਤੱਕ ਪਹੁੰਚ ਨੂੰ ਅਸਥਾਈ ਤੌਰ ’ਤੇ ਰੋਕ ਰਹੀ ਹੈ। ਕੰਪਨੀ ਨੇ ਪਿਛਲੇ ਦਿਨੀਂ ਇੱਕ ਬਲੌਗ ਪੋਸਟ ਵਿੱਚ ਇਹ ਜਾਣਕਾਰੀ ਦਿੱਤੀ। ਇੰਸਟਾਗ੍ਰਾਮ ਅਤੇ ਵਟਸਐਪ ਦੀ ਮਾਲਕੀ ਵਾਲੀ ਕੰਪਨੀ ਮੇਟਾ ਪਲੇਟਫਾਰਮਸ ਇੰਕ. ਨੇ ਕਿਹਾ ਕਿ […]
![]()
ਭਾਰਤੀ ਮੂਲ ਦੀ ਗਾਜ਼ਲਾ ਹਾਸ਼ਮੀ ਨੇ ਲੈਫ਼ਟੀਨੈਂਟ ਗਵਰਨਰ ਵਜੋਂ ਚੁੱਕੀ ਸਹੁੰ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਗਾਜ਼ਲਾ ਹਾਸ਼ਮੀ ਨੇ ਵਰਜੀਨੀਆ ਦੇ 43 ਵੇਂ ਲੈਫ਼ਟੀਨੈਂਟ ਗਵਰਨਰ ਵਜੋਂ ਸਹੁੰ ਚੁੱਕੀ। ਉਹ ਪਹਿਲੀ ਮੁਸਲਮਾਨ ਦੱਖਣ ਏਸ਼ੀਅਨ ਅਮਰੀਕੀ ਔਰਤ ਹੈ ਜੋ ਇਸ ਅਹੁਦੇ ’ਤੇ ਪੁੱਜੀ ਹੈ। ਹਾਸ਼ਮੀ ਨੂੰ ਅਹੁਦੇ ਦੀ ਸਹੁੰ ਵਰਜੀਨੀਆ ਸੁਪਰੀਮ ਕੋਰਟ ਦੀ ਚੀਫ਼ ਜਸਟਿਸ ਸਲੀਓ ਪਾਵਲ ਨੇ ਚੁਕਾਈ। ਇਸ ਮੌਕੇ ਹਾਸ਼ਮੀ ਨੇ ਕਿਹਾ ਕਿ ਉਨ੍ਹਾਂ ਉੱਪਰ ਪ੍ਰਗਟਾਏ ਭਰੋਸੇ […]
![]()
