LATEST POST

FEATURE

ਪੰਜਾਬ ਦੇ ਪਾਣੀਆਂ ਉੱਪਰ, ਰਾਜਸਥਾਨ ਦਾ ਕਬਜ਼ਾ ਕਿਉਂ?

ਪੰਜਾਬ
36 views 1 sec

ਪੰਜਾਬ ਦੀ ਸਿਆਸਤ ਵਿੱਚ ਦਰਿਆਈ ਪਾਣੀਆਂ ਦਾ ਮੁੱਦਾ ਹਮੇਸ਼ਾ ਭਾਵੁਕ ਰਿਹਾ ਹੈ, ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਤੋਂ 1.44 ਲੱਖ ਕਰੋੜ ਰੁਪਏ ਦੀ ‘ਪਾਣੀ ਰਾਇਲਟੀ’ ਮੰਗਣ ਦੇ ਐਲਾਨ ਨੇ ਇਸ ਨੂੰ ਇੱਕ ਵੱਡੇ ਕਾਨੂੰਨੀ ਅਤੇ ਮਾਲੀ ਮੋਰਚੇ ਵਿੱਚ ਬਦਲ ਦਿੱਤਾ ਹੈ। ਇਹ ਮਹਿਜ਼ ਇੱਕ ਅੰਕੜਾ ਨਹੀਂ, ਸਗੋਂ ਪਿਛਲੀ ਇੱਕ ਸਦੀ ਦੇ ਦਸਤਾਵੇਜ਼ਾਂ […]

Loading

FEATURE

ਫ਼ਲਾਂ ਨਾਲ ਭਰਪੂਰ ਹੋਈਆਂ ਦੁੱਖ ਭੰਜਨੀ ਬੇਰੀ, ਬਾਬਾ ਬੁੱਢਾ ਜੀ ਵਾਲੀ ਬੇਰੀ ਅਤੇ ਲਾਚੀ ਬੇਰੀ

ਪੰਜਾਬ
32 views 2 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਾਵਨ ਪਰਿਕਰਮਾ ਵਿੱਚ ਇਨੀਂ ਦਿਨੀਂ ਇੱਕ ਅਨੋਖੀ ਰੂਹਾਨੀ ਰੌਣਕ ਛਾਈ ਹੋਈ ਹੈ। ਸਦੀਆਂ ਪੁਰਾਣੀਆਂ ਇਤਿਹਾਸਕ ਬੇਰੀਆਂ—ਖਾਸ ਤੌਰ ’ਤੇ ਦੁੱਖ ਭੰਜਨੀ ਬੇਰੀ, ਬਾਬਾ ਬੁੱਢਾ ਜੀ ਵਾਲੀ ਬੇਰੀ ਅਤੇ ਲਾਚੀ ਬੇਰੀ—ਇਸ ਸਾਲ ਭਰਪੂਰ ਫਲਾਂ ਨਾਲ ਲੱਦੀਆਂ ਹੋਈਆਂ ਹਨ, ਜੋ ਵਿਸ਼ਵ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਗੁਰੂ ਦੀ ਅਸੀਮ ਕਿਰਪਾ […]

Loading

FEATURE

ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ ਹੋਏ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ

ਮੁੱਖ ਲੇਖ
32 views 0 secs

ਪਟਨਾ/ਏ.ਟੀ.ਨਿਊਜ਼: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸਾਹਿਬ ਦੇ ਗ੍ਰੰਥੀ ਜਸਵੰਤ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਇਸ ਮੌਕੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ, ਹਰਕੀਰਤ ਸਿੰਘ ਸੋਹੀ, ਸੁਪਰਿੰਟੈਂਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਅਤੇ ਅਕਾਊਂਟ ਮੈਨੇਜਰ ਦਵਿੰਦਰ […]

Loading

FEATURE

ਮੈਰੀਲੈਂਡ ਅਤੇ ਵਰਜੀਨੀਆ ਵਿਖੇ ਸਾਲਾਨਾ ਬਸੰਤ ਕੀਰਤਨ ਦਰਬਾਰ ਕਰਵਾਇਆ

ਮੈਰੀਲੈਂਡ/ਵਰਜੀਨੀਆ/ਏ.ਟੀ.ਨਿਊਜ਼ : ਮੈਰੀਲੈਂਡ ਅਤੇ ਵਰਜੀਨੀਆ ਵਿਖੇ ਤਿੰਨ ਦਿਨਾਂ ਸਾਲਾਨਾ ‘ਬਸੰਤ ਕੀਰਤਨ ਦਰਬਾਰ’ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ, ਜਿੱਥੇ ਸਿੱਖ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁਰਬ ਅਤੇ ਨਾਨਕਸ਼ਾਹੀ ਨਵਾਂ ਸਾਲ 558 ਮਨਾਇਆ। ਗੁਰੂ ਰਾਮ ਦਾਸ ਫਾਊਂਡੇਸ਼ਨ ਅਤੇ ਸ੍ਰੀ ਹਰਿਮੰਦਰ ਸਾਹਿਬ […]

Loading

FEATURE

ਸਿੱਖ ਕੌਮ ਦਾ ਇਕੱਤਰ ਹੋਣਾ ਅੱਜ ਪੰਥ ਦੀ ਸਭ ਤੋਂ ਵੱਡੀ ਲੋੜ: ਜਥੇਦਾਰ ਗੜਗੱਜ

ਜਲੰਧਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੰਨਦੇ ਹਨ ਕਿ ਸਿੱਖ ਕੌਮ ਦਾ ਇਕੱਤਰ ਹੋਣਾ ਅੱਜ ਪੰਥ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਮੁਤਾਬਕ ਕੁਝ ਤਾਕਤਾਂ ਨੇ ਪੰਜਾਬ ਤੋਂ ਬਾਹਰਲੇ ਤਖ਼ਤਾਂ ਨੂੰ ਪ੍ਰਬੰਧਕੀ ਤੌਰ ’ਤੇ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਪਰ […]

Loading

FEATURE

ਇਰਾਨ ਜੰਗ ਕਾਰਨ ਸੰਕਟ ਵਿੱਚ ਆਇਆ ਭਾਰਤੀ ਉਦਯੋਗ ਜਗਤ

ਭਾਰਤ
42 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਅਤੇ ਤਣਾਅ ਕਾਰਨ ਭਾਰਤ ਦੀਆਂ ਲਗਭਗ 800 ਛੋਟੀਆਂ ਅਤੇ ਦਰਮਿਆਨੀਆਂ ਕੰਪਨੀਆਂ ਦਾ ਨਿਵੇਸ਼ ਖ਼ਤਰੇ ਵਿੱਚ ਪੈ ਗਿਆ ਹੈ। ਪਿਛਲੇ ਛੇ ਮਹੀਨਿਆਂ ਦੌਰਾਨ ਇਨ੍ਹਾਂ ਕੰਪਨੀਆਂ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਲਗਭਗ 12,000 ਕਰੋੜ ਰੁਪਏ (ਕਰੀਬ 1.3 ਅਰਬ ਡਾਲਰ) ਦਾ ਵੱਡਾ ਨਿਵੇਸ਼ ਕੀਤਾ ਸੀ, ਜੋ ਹੁਣ ਫਸਦਾ ਨਜ਼ਰ ਆ ਰਿਹਾ […]

Loading

FEATURE

ਕੈਨੇਡਾ-ਭਾਰਤ ਸਬੰਧ ਸੁਧਰੇ, ਕੀ ਵਪਾਰਕ ਹਿਤਾਂ ਕਾਰਨ ਸਿੱਖ ਸੁਰੱਖਿਆ ਨੂੰ ਅਖੋਂ ਪਰੋਖੇ ਕੀਤਾ?

ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਕਮਿਸ਼ਨਰ ਮਾਈਕ ਡੁਹੇਮ ਦੇ ਤਾਜ਼ਾ ਬਿਆਨ ਨੇ ਕੈਨੇਡਾ ਵਿੱਚ ਵਸਦੇ ਸਿੱਖ ਭਾਈਚਾਰੇ ਅੰਦਰ ਭਾਰੀ ਰੋਸ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਬੀਤੇ ਦਿਨੀਂ ਕਮਿਸ਼ਨਰ ਨੇ ਦਾਅਵਾ ਕੀਤਾ ਸੀ ਕਿ ਮੌਜੂਦਾ ਜਾਂਚ ਵਿੱਚ ਕੈਨੇਡਾ ਅੰਦਰ ਹੋ ਰਹੀਆਂ ਹਿੰਸਕ ਘਟਨਾਵਾਂ ਜਾਂ ਧਮਕੀਆਂ ਦਾ ਸਿੱਧਾ ਸਬੰਧ ਭਾਰਤ ਸਰਕਾਰ ਨਾਲ […]

Loading

FEATURE

ਬੇਅਦਬੀਆਂ ਰੋਕਣ ਲਈ ਸਖਤ ਕਾਨੂੰਨ ਬਣਾਵੇ ਸਰਕਾਰ : ਬਾਬਾ ਬਲਬੀਰ ਸਿੰਘ

ਪੰਜਾਬ
45 views 2 secs

ਅੰਮ੍ਰਿਤਸਰ/ਏ.ਟੀ.ਨਿਊਜ਼ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਮਾਨਸਿਕਤਾ ਉੱਤੇ ਡੂੰਘੀ ਸੱਟ ਮਾਰਦੀਆਂ ਹਨ ਜਿਸ ਕਰਕੇ ਸਰਕਾਰਾਂ ਨੂੰ ਤੁਰੰਤ ਬੇਅਦਬੀਆਂ ਰੋਕਣ ਲਈ ਸਖਤ ਕਾਨੂੰਨੀ ਵਿਵਸਥਾ ਸਥਾਪਿਤ ਕਰਨ ਦੀ ਲੋੜ ਹੈ। […]

Loading