LATEST POST

FEATURE

ਮੁੱਖ ਮੰਤਰੀ ਮਾਨ ਵੱਲੋਂ ‘ਸ਼ੁਕਰਾਨਾ ਯਾਤਰਾ’ ਦਾ ਆਯੋਜਨ

ਪੰਜਾਬ
42 views 2 secs

ਚੰਡੀਗੜ੍ਹ/ਏ.ਟੀ.ਨਿਊਜ਼: ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਉਪਰੰਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਸ਼ਹੀਦਾਂ ਦੀ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋ ਗਈ। ਯਾਤਰਾ 6 ਮਈ ਨੂੰ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤੋਂ […]

Loading

FEATURE

ਬੇਅਦਬੀ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਮੰਨਿਆ ਜਾਵੇਗਾ: ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਿਤ ਕੀਤੇ ਜਾਂਦੇ ਸਰੂਪਾਂ ’ਤੇ ਸਰਕਾਰ ਵੱਲੋਂ ਬਣਾਏ ਗਏ ਨਵੇਂ ਕਾਨੂੰਨ ਮੁਤਾਬਕ ਯੂਨੀਕ ਨੰਬਰ ਨਹੀਂ ਲਾਏ ਜਾਣਗੇ ਅਤੇ ਨਾ ਹੀ ਵੇਰਵੇ ਜਨਤਕ ਕੀਤੇ ਜਾਣਗੇ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰ ਸੰਮੇਲਨ […]

Loading

FEATURE

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਕੇਂਦਰ : ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਤੱਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅਰਦਾਸ ਉਪਰੰਤ ਆਰੰਭ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ […]

Loading

FEATURE

ਕੈਨੇਡਾ ’ਚ ਸਿੱਖ ਨੌਜਵਾਨ ਨੂੰ ‘ਸ੍ਰੀ ਸਾਹਿਬ’ ਕਾਰਨ ਪੁਲਿਸ ਭਰਤੀ ਦਾ ਪੇਪਰ ਦੇਣ ਤੋਂ ਰੋਕਿਆ

ਵਿਨੀਪੈਗ/ਏ.ਟੀ.ਨਿਊਜ਼: ਵਿਨੀਪੈਗ ਦੇ ਸਿੱਖ ਵਿਅਕਤੀ ਨੂੰ ਕਕਾਰਾਂ ਕਾਰਨ ਪੇਪਰ ਦੇਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਵਿਅਕਤੀ ਦਾ ਕਹਿਣਾ ਹੈ ਕਿ ਉਸ ਨੂੰ ਸ੍ਰੀ ਸਾਹਿਬ ਉਤਾਰਨ ਤੋਂ ਇਨਕਾਰ ਕਰਨ ਤੋਂ ਬਾਅਦ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਜਸਪਾਲ ਸਿੰਘ ਗਿੱਲ ਦਾ ਕਹਿਣਾ ਹੈ ਕਿ ਇਸ ਘਟਨਾ ਨੇ ਉਸ ਦਾ […]

Loading

FEATURE

ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਨੌਜਵਾਨ : ਸੁਖਬੀਰ ਬਾਦਲ

ਲੁਧਿਆਣਾ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਸਿੱਖੀ ਭੇਸ ਵਿੱਚ ਕੁਝ ਲੋਕ ਸਿੱਖ ਪੰਥ ਨੂੰ ਕਮਜ਼ੋਰ ਕਰ ਰਹੇ ਹਨ ਅਤੇ ਦਿੱਲੀ ਦੀਆਂ ਪਾਰਟੀਆਂ ਤੇ ਕੇਂਦਰੀ ਏਜੰਸੀਆਂ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਕਬਜ਼ਿਆਂ ਦੀ ਕੋਸ਼ਿਸ਼ ’ਚ ਹਨ। ਸੁਖਬੀਰ ਸਿੰਘ ਬਾਦਲ ਅੱਜ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀ ਸੀ […]

Loading

FEATURE

ਈ.ਡੀ ਵੱਲੋਂ ਮੰਤਰੀ ਸੰਜੀਵ ਅਰੋੜਾ ਗਿ੍ਰਫ਼ਤਾਰ

ਪੰਜਾਬ
47 views 1 sec

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਈਡੀ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਸੂਤਰਾਂ ਦਾ ਦਾਅਵਾ ਹੈ ਕਿ ਈਡੀ ਦੀ ਟੀਮ ਨੇ ਅਰੋੜਾ ਤੋਂ ਲੰਬੇ ਸਮੇਂ ਤੱਕ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਦਿੱਲੀ ਲਿਜਾਇਆ […]

Loading

FEATURE

ਅਮਰੀਕਾ ਨਾਲ ਮਜ਼ਬੂਤ ਹੋਏ ਭਾਰਤ ਦੇ ਵਪਾਰਕ ਰਿਸ਼ਤੇ

ਵਾਸ਼ਿੰਗਟਨ/ਏ.ਟੀ.ਨਿਊਜ਼: ਭਾਰਤੀ ਕੰਪਨੀਆਂ ਨੇ ਅਮਰੀਕਾ ’ਚ ਰਿਕਾਰਡ 20.5 ਅਰਬ ਡਾਲਰ (1.70 ਲੱਖ ਕਰੋੜ ਰੁਪਏ) ਦੇ ਨਿਵੇਸ਼ ਦਾ ਐਲਾਨ ਕੀਤਾ ਹੈ। ਅਮਰੀਕੀ ਦੂਤਘਰ ਮੁਤਾਬਕ ਇਹ ਨਿਵੇਸ਼ ਫਾਰਮਾਸਿਊਟੀਕਲ, ਐਡਵਾਂਸ ਮੈਨੂਫੈਕਚਰਿੰਗ, ਊਰਜਾ ਇਨਫਰਾਸਟ੍ਰਕਚਰ ਅਤੇ ਨਵੀਆਂ ਤਕਨੀਕਾਂ ਵਰਗੇ ਖੇਤਰਾਂ ’ਚ ਕੀਤਾ ਜਾਵੇਗਾ।ਇੱਕ ਰਿਪੋਰਟ ਮੁਤਾਬਕ ਇਹ ਐਲਾਨ ਅਮਰੀਕਾ ਦੇ ਮੈਰੀਲੈਂਡ ’ਚ ਆਯੋਜਿਤ ਇੱਕ ਨਿਵੇਸ਼ ਸੰਮੇਲਨ ਦੌਰਾਨ ਕੀਤਾ ਗਿਆ। ਮਾਹਿਰਾਂ ਦਾ […]

Loading

FEATURE

ਅਮਰੀਕਾ ਦੀ ਅਦਾਲਤ ਨੇ ਟਰੰਪ ਦੇ ਟੈਰਿਫ਼ਾਂ ਨੂੰ ਗ਼ੈਰਕਾਨੂੰਨੀ ਐਲਾਨਿਆ

ਅਮਰੀਕਾ
42 views 1 sec

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਲਗਏ ਗਏ ਨਵੇਂ ਗਲੋਬਲ ਟੈਰਿਫ਼ਾਂ ਵਿਰੁੱਧ ਫ਼ੈਸਲਾ ਸੁਣਾਇਆ ਹੈ। ਨਿਊਯਾਰਕ ਸਥਿਤ ਅੰਤਰਰਾਸ਼ਟਰੀ ਵਪਾਰ ਅਦਾਲਤ ਦੇ ਤਿੰਨ ਜੱਜਾਂ ਦੇ ਬੈਂਚ ਨੇ ਛੋਟੇ ਕਾਰੋਬਾਰਾਂ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਬਾਅਦ 10 ਪ੍ਰਤੀਸ਼ਤ ਗਲੋਬਲ ਟੈਰਿਫ਼ਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ। ਅਦਾਲਤ ਨੇ ਦੋ-ਇੱਕ ਬਹੁਮਤ ਨਾਲ ਫ਼ੈਸਲਾ ਸੁਣਾਇਆ ਕਿ […]

Loading