LATEST POST

FEATURE

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਵੀਜ਼ਾ ਨਿਯਮ ਆਸਾਨ ਕਰਨ ਦੀ ਮੰਗ

ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕਾ ਵਿੱਚ ਕੰਮ ਕਰ ਰਹੇ ਵਿਦੇਸ਼ੀ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਹੈ, ਲਈ ਇੱਕ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕੀ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਇੱਕ ਨਵਾਂ ਬਿੱਲ ਪੇਸ਼ ਕੀਤਾ ਹੈ ਜਿਸ ਦਾ ਉਦੇਸ਼ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਪ੍ਰਸਤਾਵਿਤ 1,00,000 […]

Loading

FEATURE

ਅਮਰੀਕਾ ’ਤੇ ਚੜਿ੍ਆ 39 ਟ੍ਰਿਲੀਅਨ ਡਾਲਰ ਦਾ ਕਰਜ਼ਾ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਨੂੰ ਇਜ਼ਰਾਇਲ ਨਾਲ ਮਿਲ ਕੇ ਇਰਾਨ ਖ਼ਿਲਾਫ਼ ਛੇੜੀ ਹੋਈ ਜੰਗ ਮਹਿੰਗੀ ਪੈਂਦੀ ਦਿਖਾਈ ਦੇ ਰਹੀ ਹੈ। ਇਸੇ ਜੰਗ ਦਰਮਿਆਨ ਅਮਰੀਕਾ ਦੀ ਮੌਜੂਦਾ ਵਿੱਤੀ ਹਾਲਤ ਬਾਰੇ ਇੱਕ ਹੈਰਾਨੀਜਨਕ ਅੰਕੜਾ ਸਾਹਮਣੇ ਆਇਆ ਹੈ। ਤਾਜ਼ਾ ਰਿਪੋਰਟਾਂ ਅਨੁਸਾਰ, ਅਮਰੀਕਾ ਦਾ ਕੁੱਲ ਕਰਜ਼ਾ ਹੁਣ 39 ਟ੍ਰਿਲੀਅਨ ਡਾਲਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਇਹ ਵਾਧਾ ਅਜਿਹੇ ਸਮੇਂ […]

Loading

FEATURE

‘ਡੇਟਿੰਗ ਬਰਨਆਊਟ’ ਦਾ ਸ਼ਿਕਾਰ ਹੋ ਰਹੇ ਹਨ ਨੌਜਵਾਨ

ਕੀ ਤੁਸੀਂ ਕਦੇ ਮਹਿਸੂਸ ਕੀਤਾ ਹੈ ਕਿ ਡੇਟਿੰਗ ਐਪਸ ’ਤੇ ਘੰਟਿਆਂ ਬੱਧੀ ਸਮਾਂ ਬਿਤਾਉਣ ਦੇ ਬਾਵਜੂਦ ਤੁਹਾਨੂੰ ਖੁਸ਼ੀ ਨਹੀਂ, ਸਗੋਂ ਚਿੜਚਿੜਾਪਨ ਜਾਂ ਥਕਾਵਟ ਮਹਿਸੂਸ ਹੋ ਰਹੀ ਹੈ? ਜੇਕਰ ਹਾਂ, ਤਾਂ ਤੁਸੀਂ ‘ਡੇਟਿੰਗ ਬਰਨਆਊਟ’ ਦਾ ਸ਼ਿਕਾਰ ਹੋ ਸਕਦੇ ਹੋ। ਨਵੇਂ ਲੋਕਾਂ ਨੂੰ ਮਿਲਣਾ, ਖੁਦ ਨੂੰ ਪਰਫੈਕਟ ਦਿਖਾਉਣਾ ਅਤੇ ਫਿਰ ਰਿਜੈਕਸ਼ਨ (ਨਕਾਰੇ ਜਾਣ) ਦਾ ਸਾਹਮਣਾ ਕਰਨਾ ਮਾਨਸਿਕ […]

Loading

FEATURE

ਕਿਵੇਂ ਰਾਹਤ ਪਾਈਏ ਪਿੱਠ ਜਾਂ ਗਰਦਨ ਦੇ ਦਰਦ ਤੋਂ?

ਮੁੱਖ ਲੇਖ
39 views 0 secs

ਕੀ ਤੁਹਾਡੀ ਪਿੱਠ ਜਾਂ ਗਰਦਨ ’ਚ ਅਕਸਰ ਤੇਜ਼ ਦਰਦ ਰਹਿੰਦਾ ਹੈ? ਬਦਲਦੀ ਜੀਵਨਸ਼ੈਲੀ ਅਤੇ ਘੰਟਿਆਂਬੱਧੀ ਗਲਤ ਤਰੀਕੇ (ਪੌਸਚਰ) ਨਾਲ ਬੈਠੇ ਰਹਿਣਾ ‘ਸਲਿੱਪ ਡਿਸਕ’ ਦਾ ਕਾਰਨ ਹੋ ਸਕਦਾ ਹੈ। ਇਸ ਨੂੰ ‘ਹਰਨੀਏਟਿਡ ਡਿਸਕ’ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ।ਇਹ ਰੀੜ੍ਹ ਦੀ ਹੱਡੀ ’ਚ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ, ਜਿਸ ਵਿੱਚ ਬੈਕਬੋਨ (ਰੀੜ੍ਹ ਦੀ ਹੱਡੀ) […]

Loading

FEATURE

ਰਾਤਾਂ ਦੀ ਨੀਂਦ ’ਤੇ ਅਸਰ ਪਾਉਂਦਾ ਹੈ ਮੋਬਾਇਲ ਫੋਨ

ਇਹ ਸੁਣਨ ਵਿੱਚ ਅਜਿਹਾ ਲੱਗ ਸਕਦਾ ਹੈ ਕਿ ਅਸੀਂ ਖੁਦ ਨੂੰ ਰਿਲੈਕਸ ਕਰਨ ਲਈ ਫਨੀ ਮੀਮਜ਼ ਦੇਖ ਰਹੇ ਹਾਂ, ਪਰ ਅਸਲ ਵਿੱਚ ਇਹ ਆਦਤ ਤੁਹਾਡੀ ਮਾਨਸਿਕ ਸਿਹਤ ਅਤੇ ਨੀਂਦ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ। ਆਓ ਸਮਝੀਏ ਕਿ ਰਾਤ ਦੇ ਹਨੇਰੇ ਵਿੱਚ ‘ਡੂਮ-ਸਕ੍ਰੋਲਿੰਗ’ ਕਰਨਾ ਤੁਹਾਡੀ ਨੀਂਦ ਕਿਵੇਂ ਖਰਾਬ ਕਰ ਰਿਹਾ ਹੈ।ਨੀਂਦ ਉੱਡਣ ਦੇ ਮੁੱਖ […]

Loading

FEATURE

ਕੈਨੇਡਾ ਜਾਣ ਵਾਲੇ ਭਾਰਤੀਆਂ ਗਿਣਤੀ ’ਚ 20 ਫ਼ੀਸਦੀ ਦੀ ਕਮੀ ਆਈ

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਜਾਣ ਦੇ ਚਾਹਵਾਨ ਭਾਰਤੀਆਂ, ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਾਲ 2025 ਦੌਰਾਨ ਕੈਨੇਡਾ ਦੀ ਇਮੀਗ੍ਰੇਸ਼ਨ ਦਰ ਵਿੱਚ ਕਰੀਬ 20 ਫ਼ੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਹ 2020 ਦੇ ਕੋਰੋਨਾ ਕਾਲ ਤੋਂ ਬਾਅਦ ਇਮੀਗ੍ਰੇਸ਼ਨ ਦਾ ਸਭ ਤੋਂ ਨੀਵਾਂ ਪੱਧਰ ਹੈ।ਭਾਰਤੀਆਂ ਦੀ ਆਮਦ ਵਿੱਚ ਭਾਰੀ ਕਮੀਤਾਜ਼ਾ ਅੰਕੜਿਆਂ […]

Loading

FEATURE

ਕੈਨੇਡਾ ਦੀ ਆਬਾਦੀ ’ਚ ਆਈ ਵੱਡੀ ਗਿਰਾਵਟ

ਵੈਨਕੂਵਰ/ਏ.ਟੀ.ਨਿਊਜ਼: ਕੈਨੇਡਾ ਦੀ ਆਬਾਦੀ ਵਿੱਚ ਗਿਰਾਵਟ ਆਉਣੀ ਦਰਜ ਕੀਤੀ ਗਈ ਹੈ, ਜੋ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਾਪਰਿਆ ਮਾਮਲਾ ਹੈ। ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਇਹ ਪਹਿਲਾ ਮੌਕਾ ਹੈ ਜਦੋਂ ਇੱਕ ਸਾਲ ਦੇ ਅੰਦਰ ਆਬਾਦੀ ਵਿੱਚ ਨੈੱਟ ਘਟਾਓ ਦਰਜ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਆਬਾਦੀ ਦੀ ਇਹ ਕਮੀ ਕਨਫੈਡਰੇਸ਼ਨ […]

Loading

FEATURE

ਸਮੇਂ ਅਨੁਸਾਰ ਆਈ ਪੰਜਾਬੀ ਗਾਇਕੀ ’ਚ ਤਬਦੀਲੀ

ਪੰਜਾਬ
37 views 2 secs

ਡਾ. ਅੰਤਰਪ੍ਰੀਤ ਸਿੰਘ ਬੈਨੀਪਾਲ ਪੰਜਾਬੀ ਗਾਇਕੀ ਦਾ ਮੁੱਢਲਾ ਦੌਰ ਬਾਬਾ ਫ਼ਰੀਦ ਦੇ ਸੂਫ਼ੀਆਨਾ ਰੰਗ ਨਾਲ ਭਰਪੂਰ ਸਮਿਆਂ ਨੂੰ ਮੰਨਿਆ ਜਾ ਸਕਦਾ ਹੈ। ਭਾਵੇਂ ਉਨ੍ਹਾਂ ਤੋਂ ਪਹਿਲਾਂ ਵੀ ਪੰਜਾਬ ਦੀ ਧਰਤੀ ’ਤੇ ਅਨੇਕਾਂ ਗਾਇਕ ਰੂਪੀ ਬੁੱਧੀਜੀਵੀ ਆਏ ਹੋਣਗੇ, ਪਰ ਜੇਕਰ ਭਾਸ਼ਾ ਨੂੰ ਮੁੱਖ ਆਧਾਰ ਰੱਖਿਆ ਜਾਵੇ ਤਾਂ ਪੰਜਾਬੀ ਭਾਸ਼ਾ ਦੀ ਮੂਲ ਰੂਪ ਵਿੱਚ ਵਰਤੋਂ ਬਾਬਾ ਫ਼ਰੀਦ […]

Loading