LATEST POST
ਅਮਰੀਕਾ ਦੀ ਥਾਂ ਹੁਣ ਚੀਨ ਦੇ ਨੇੜੇ ਹੋਇਆ ਕੈਨੇਡਾ
ਵੈਨਕੂਵਰ/ਏ.ਟੀ.ਨਿਊਜ਼: ਵਪਾਰਕ ਸਮਝੌਤਿਆਂ ’ਤੇ ਨਿਕਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਚੀਨ ਤੋਂ ਵੱਡਾ ਹੁੰਗਾਰਾ ਮਿਲਿਆ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਨਾਲ ਖੁੱਲੀ ਮੁਲਕਾਤ ਮੌਕੇ ਦੋਹਾਂ ਦੇਸ਼ਾਂ ਦੇ ਮੁਖੀਆਂ ਨੇ ਵਪਾਰਕ ਸਮਝੌਤਾ ਸਹੀਬੰਦ ਕੀਤਾ ਹੈ, ਜਿਸ ਤਹਿਤ ਕੈਨੇਡਾ ਨੇ ਚੀਨ ਤੋਂ ਆਉਂਦੀਆਂ ਬਿਜਲਈ ਕਾਰਾਂ ਉੱਤੇ ਟੈਰਿਫ਼ 100 ਫ਼ੀਸਦੀ ਤੋਂ ਘਟਾ ਕੇ 6 ਫ਼ੀਸਦੀ […]
![]()
ਸੁਖਬੀਰ ਵੱਲੋਂ ਮੁੱਖ ਮੰਤਰੀ ਮਾਨ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੀ ਚਿਤਾਵਨੀ
ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਵੱਲੋਂ ਕੀਤੇ ਕਥਿਤ ਅਪਮਾਨ ਦੀ ਨਿਖੇਧੀ ਕੀਤੀ ਹੈ। ਬੰਗਾ ਨੇੜੇ ਸਥਿਤ ਇਸ ਸਥਾਨ ਦਾ ਦੌਰਾ ਕਰਨ ਮਗਰੋਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖਾਂ ਦੇ ਧਾਰਮਿਕ […]
![]()
ਪਾਵਨ ਸਰੂਪ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ ਸੁਖਬੀਰ ਬਾਦਲ : ਸਿੱਖ ਜਥੇਬੰਦੀਆਂ
ਅੰਮ੍ਰਿਤਸਰ/ਏ.ਟੀ.ਨਿਊਜ਼: 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਸ਼ਿਕਾਇਤਕਰਤਾ ਸਿੱਖ ਸਦਭਾਵਨਾ ਦਲ ਦੇ ਭਾਈ ਬਲਦੇਵ ਸਿੰਘ ਵਡਾਲਾ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਸਤਿਕਾਰ ਕਮੇਟੀ ਦੇ ਸੁਖਜੀਤ ਸਿੰਘ ਖੋਸਾ ਨੇ ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸਿਆਸੀ ਆਗੂਆਂ ’ਤੇ ਇਸ ਸੰਵੇਦਨਸ਼ੀਲ ਮਸਲੇ ਨੂੰ ਰਾਜਸੀ ਰੰਗਤ ਦੇਣ ਅਤੇ ਸੱਚਾਈ ਨੂੰ ਦਬਾਉਣ ਦੇ […]
![]()
ਦਸਤਾਰਧਾਰੀ ਸਿੱਖ ਨੇ ਵਾਸ਼ਿੰਗਟਨ ਸਟੇਟ ਪੈਟਰੋਲ ਪੁਲਿਸ ਵਿੱਚ ਨੌਕਰੀ ਜੁਆਇਨ ਕੀਤੀ
ਸਿਆਟਲ/ਏ.ਟੀ.ਨਿਊਜ਼: ਸਿਆਟਲ ਅਤੇ ਪੂਰੀ ਵਾਸ਼ਿੰਗਟਨ ਸਟੇਟ ਦੇ ਸਿੱਖ ਭਾਈਚਾਰੇ ਲਈ ਪਿਛਲੇ ਦਿਨੀਂ ਇੱਕ ਵੱਡੀ ਖੁਸ਼ਖ਼ਬਰੀ ਸਾਹਮਣੇ ਆਈ ਜਦੋਂ ਇੱਕ ਪਹਿਲੇ ਦਸਤਾਰਧਾਰੀ ਸਿੱਖ ਸਤਨਾਮ ਸਿੰਘ ਨੇ ਵਾਸ਼ਿੰਗਟਨ ਸਟੇਟ ਪੈਟਰੋਲ ਪੁਲਿਸ ਵਿੱਚ ਆਪਣੀ ਨੌਕਰੀ ਜੁਆਇਨ ਕੀਤੀ। ਸਤਨਾਮ ਸਿੰਘ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਇਲਾਕੇ ਦੇ ਕਾਲੜਾ ਪਿੰਡ ਨਾਲ ਸੰਬੰਧਿਤ ਹੈ। ਉਨ੍ਹਾਂ ਨੇ ਦੱਸਿਆ ਕਿ ਉਸਨੂੰ ਮਾਣ […]
![]()
ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਸਾਹਿਬਾਨ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਇਹ ਫ਼ੈਸਲਾ ਪਿਛਲੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਵੀ ਪਾਸ […]
![]()
ਨਾਮਧਾਰੀ ਲਹਿਰ ਨੇ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ: ਮੁੰਡੀਆਂ
ਮਾਲੇਰਕੋਟਲਾ/ਏ.ਟੀ.ਨਿਊਜ਼: ਪੰਜਾਬ ਸਰਕਾਰ ਨੇ ਨਾਮਧਾਰੀ ਸੰਪਰਦਾ ਦੇ ਸ਼ਹੀਦਾਂ ਦੀ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰਾਖੀ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਰੱਖਣ ਅਤੇ ਸੰਪਰਦਾ ਦੇ ਮੈਂਬਰਾਂ ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇੱਥੋਂ ਦੇ ਸ਼ਹੀਦੀ ਸਮਾਰਕ ਵਿੱਚ 66 ਨਾਮਧਾਰੀ ਸ਼ਹੀਦ ਕੂਕਿਆਂ […]
![]()
ਅਮਰੀਕਾ-ਪਾਕਿਸਤਾਨ ਨੇ ਪੂਰਾ ਕੀਤਾ ਸਾਂਝਾ ਫ਼ੌਜੀ ਅਭਿਆਸ
ਬੀਤੇ ਦਿਨੀਂ ਪਾਕਿਸਤਾਨ ਵਿੱਚ ਅਮਰੀਕਾ-ਪਾਕਿਸਤਾਨ ਨੇ ਸਾਂਝਾ ਫ਼ੌਜੀ ਅਭਿਆਸ ‘ਇੰਸਪਾਇਰਡ ਗੈੰਬਿਟ 2026’ ਕੀਤਾ ਸੀ। ਇਹ ਅਭਿਆਸ 8 ਤੋਂ 16 ਜਨਵਰੀ 2026 ਤੱਕ ਪਬੀ (ਖੈਬਰ ਪਖਤੂਨਖਵਾ) ਵਿੱਚ ਹੋਇਆ ਅਤੇ ਇਸ ਨੂੰ ਅੱਤਵਾਦ ਵਿਰੋਧੀ ਖੇਤਰ ਵਿੱਚ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।ਇਹ ਅਭਿਆਸ ਪਾਕਿਸਤਾਨ ਅਤੇ ਅਮਰੀਕਾ ਦੀਆਂ ਫ਼ੌਜਾਂ ਵਿਚਾਲੇ 13ਵਾਂ ਸਾਂਝਾ ਅਭਿਆਸ ਹੈ, ਜੋ 1995 ਤੋਂ ਚੱਲ […]
![]()
