ਨਵੀਂ ਦਿੱਲੀ, 11 ਜੁਲਾਈ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਵੱਲੋਂ ਮਨੀਪੁਰ ’ਚ ਸ਼ਾਤੀ ਬਹਾਲੀ ਦਾ ਮੁੱਦਾ ਪੂਰੇ ਜ਼ੋਰ-ਸ਼ੋਰ ਨਾਲ ਸੰਸਦ ’ਚ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਨੀਪੁਰ ਦਾ ਦੁਖਾਂਤ ਖ਼ਤਮ ਕਰਨ ਲਈ ਸਰਕਾਰ ’ਤੇ ਦਬਾਅ ਪਾਇਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ […]
ਭਗਤ ਰਵਿਦਾਸ ਜੀ ਦਾ ਜਨਮ 14ਵੀਂ ਸਦੀ ਵਿੱਚ ਉੱਤਰਪ੍ਰਦੇਸ਼ ਦੇ ਬਨਾਰਸ ਸ਼ਹਿਰ ਵਿੱਚ ਹੋਇਆ ਹੈ। ਖੁਦ ਪ੍ਰਮਾਤਮਾ ਦੇ ਨਾਮ ਨਾਲ ਜੁੜਨਾ, ਹੋਰਨਾਂ ਲੋਕਾਂ ਨੂੰ ਸਿੱਧੇ ਰਸਤੇ ਤੇ ਪਾਕੇ ਪ੍ਰਮਾਤਮਾ ਨਾਲ ਜੋੜਨਾ, ਕਿਰਤ ਕਰਦਿਆਂ ਪਰਿਵਾਰ ਵਿੱਚ ਰਹਿੰਦਿਆਂ ਉਨ੍ਹਾਂ ਨੇ ਉੱਚਾ ਜੀਵਨ ਬਤੀਤ ਕੀਤਾ ਅਤੇ ਲੱਖਾਂ ਲੋਕਾਂ ਨੂੰ ਬਾਣੀ ਨਾਲ ਉਪਦੇਸ਼ ਦੇਕੇ ਤਾਰਿਆ। ਉਨ੍ਹਾਂ ਦਾ ਜਨਮ ਸਮਾਜ […]