LATEST POST
ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਕੀ ਹਾਲਤ ਹੈ?
ਪੰਜਾਬ ਅਤੇ ਉੱਤਰੀ ਭਾਰਤ ਦੀ ਸਿਹਤ ਵਿਵਸਥਾ ਵਿੱਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐੱਮ.ਈ.ਆਰ.), ਚੰਡੀਗੜ੍ਹ ਇੱਕ ਮੀਲ ਪੱਥਰ ਵਾਂਗ ਖੜ੍ਹਾ ਹੈ। 1962 ਵਿੱਚ ਸਥਾਪਿਤ ਇਹ ਸੰਸਥਾ ਨਾ ਸਿਰਫ਼ ਭਾਰਤ ਦੇ ਪ੍ਰਮੁੱਖ ਮੈਡੀਕਲ ਇੰਸਟੀਚਿਊਟਾਂ ਵਿੱਚੋਂ ਇੱਕ ਹੈ ਬਲਕਿ ਏਸ਼ੀਆ ਅਤੇ ਵਿਸ਼ਵ ਪੱਧਰ ’ਤੇ ਵੀ ਆਪਣੀ ਪਛਾਣ ਬਣਾ ਚੁੱਕੀ ਹੈ। ਪਰ ਅੱਜ ਦੇ ਸੰਦਰਭ […]
![]()
ਲੇਖਾ-ਜੋਖਾ 2025: ਭਾਰਤ ਤੇ ਪਾਕਿਸਤਾਨ ਵਿਚਕਾਰ ਨਫ਼ਰਤ ਦੀ ਖਾਈ ਹੋਰ ਡੂੰਘੀ ਹੋਈ
ਅਮਰੀਕਾ ਵਿੱਚ ਵਰਕ ਵੀਜ਼ਾ ਚੋਣ ਪ੍ਰਕ੍ਰਿਆ ਵਿੱਚ ਵੱਡੀ ਪੱਧਰ ’ਤੇ ਤਬਦੀਲੀਆਂ, ਪੁਰਾਣੀ ਪ੍ਰਣਾਲੀ ਖਤਮ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਟਰੰਪ ਪ੍ਰਸ਼ਾਸਨ ਨੇ ਐਚ 1 ਬੀ ਵਰਕ ਵੀਜ਼ਾ ਚੋਣ ਪ੍ਰਕ੍ਰਿਆ ਵਿੱਚ ਵੱਡੀ ਪੱਧਰ ’ਤੇ ਤਬਦੀਲੀਆਂ ਕਰਨ ਦਾ ਐਲਾਨ ਕੀਤਾ ਹੈ ਜਿਸ ਤਹਿਤ ਪੁਰਾਣੀ ਲਾਟਰੀ ਪ੍ਰਣਾਲੀ ਖਤਮ ਕਰ ਦਿੱਤੀ ਗਈ ਹੈ। ਹੋਮਲੈਂਡ ਸਿਕਿਉਰਿਟੀ ਵਿਭਾਗ ਅਨੁਸਾਰ ਇੱਕ ਨਿਗਰ ਪ੍ਰਣਾਲੀ ਲਾਗੂ ਕੀਤੀ ਹੈ ਜਿਸ ਦਾ ਮਕਸਦ ਉੱਚ ਹੁਨਰਮੰਦ ਵਿਦੇਸ਼ੀ ਵਰਕਰਾਂ ਨੂੰ ਤਰਜੀਹ ਦੇਣਾ ਹੈ […]
![]()
ਪੈਨਸਿਲਵਾਨੀਆ ਦੇ ਇੱਕ ਨਰਸਿੰਗ ਹੋਮ ਵਿੱਚ ਧਮਾਕੇ ਉਪਰੰਤ ਲੱਗੀ ਅੱਗ, ਕਈ ਜ਼ਖਮੀ
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਪੈਨਸਿਲਵਾਨੀਆ ਵਿੱਚ ਫ਼ਿਲਾਡੈਲਫ਼ੀਆ ਦੇ ਬਾਹਰਵਾਰ ਇੱਕ ਨਰਸਿੰਗ ਹੋਮ ਵਿੱਚ ਜਬਰਦਸਤ ਧਮਾਕਾ ਹੋਣ ਉਪਰੰਤ ਅੱਗ ਲੱਗ ਗਈ। ਇਸ ਘਟਨਾ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਧਮਾਕੇ ਉਪਰੰਤ ਹਫ਼ੜਾ ਦਫ਼ੜੀ ਮਚ ਗਈ । ਬ੍ਰਿਸਟਲ ਟਾਊਨਸ਼ਿੱਪ ਪੁਲਿਸ ਲੈਫ਼ਟੀਨੈਂਟ ਸੀਨ ਗੋਰਗਰੋਵ ਨੇ ਕਿਹਾ ਹੈ ਕਿ ਅਜੇ ਇਹ ਸਾਫ਼ ਨਹੀਂ ਹੈ ਕਿ ਜ਼ਖਮੀਆਂ ਵਿੱਚ […]
![]()
ਜੀ ਰਾਮ ਜੀ ਅਤੇ ਮਨਰੇਗਾ ਦੀ ਪੇਂਡੂ ਵਿਕਾਸ ਲਈ ਮਹੱਤਤਾ
ਡਾ. ਸ.ਸ. ਛੀਨਾ ਜੀ ਰਾਮ ਜੀ ਅਤੇ ਮਨਰੇਗਾ ਤੋਂ ਪਹਿਲਾ ਪੇਂਡੂ ਰੁਜ਼ਗਾਰ ਵਿੱਚ ਵਾਧਾ ਕਰਨ ਲਈ ਕਈ ਮੰਜ਼ਲਾਂ ਤਹਿ ਕੀਤੀਆਂ ਸਨ ਜਿਵੇਂ ਰੂਰਲ ਮੈਨ ਪਾਵਰ ਪ੍ਰੋਗਰਾਮ 1960, ਕਰੈਸ਼ ਸਕੀਮ ਫਾਰ ਰੂਰਲ ਅਮਪਲਾਇਮੈਂਟ 1971 ਫਿਰ 1980 ਵਿੱਚ ਨੈਸ਼ਨਲ ਰੂਰਲ ਅਮਪਲਾਇਮੈਂਟ ਪ੍ਰੋਗਰਾਮ, ਜਵਾਹਰ ਰੁਜ਼ਗਾਰ ਯੋਜਨਾ 1993, ਸੰਪੂਰਨ ਰੁਜ਼ਗਾਰ ਯੋਜਨਾ 1999 ਪਰ ਇਨ੍ਹਾਂ ਨੂੰ ਕਨੂੰਨੀ ਗਰੰਟੀ ਨਹੀਂ ਸੀ। […]
![]()
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ/ਏ.ਟੀ.ਨਿਊਜ਼ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ- ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ […]
![]()
