LATEST POST
ਭਾਰਤ-ਬੰਗਲਾਦੇਸ਼ ਸਬੰਧਾਂ ਲਈ ਨਵੀਆਂ ਉਮੀਦਾਂ
ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਵਿੱਤ ਸਲਾਹਕਾਰ ਸਲੇਹੁਦੀਨ ਅਹਿਮਦ ਦੇ ਇੱਕ ਮਹੱਤਵਪੂਰਨ ਬਿਆਨ ਨੇ ਭਾਰਤ-ਬੰਗਲਾਦੇਸ਼ ਸਬੰਧਾਂ ਲਈ ਨਵੀਆਂ ਉਮੀਦਾਂ ਜਗਾਈਆਂ ਹਨ। ਸਲੇਹੁਦੀਨ ਅਹਿਮਦ ਨੇ ਸਪੱਸ਼ਟ ਕੀਤਾ ਕਿ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨਸ ਭਾਰਤ ਨਾਲ ਤਣਾਅਪੂਰਨ ਸਬੰਧਾਂ ਨੂੰ ਸੁਧਾਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨਸ ਦਾ ਧਿਆਨ ਰਾਜਨੀਤਿਕ […]
![]()
ਚਿੰਤਾਜਨਕ ਹਨ ਬੰਗਲਾਦੇਸ਼ ਦੀਆਂ ਹਿੰਸਕ ਘਟਨਾਵਾਂ : ਗੁਟੇਰੇਜ਼
ਸੰਯੁਕਤ ਰਾਸ਼ਟਰ/ਏ.ਟੀ.ਨਿਊਜ਼ : ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਬੰਗਲਾਦੇਸ਼ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਖਾਸ ਕਰਕੇ ਇੱਕ ਹਿੰਦੂ ਨੌਜਵਾਨ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ (ਲਿੰਚਿੰਗ) ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਸਕੱਤਰ ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਨਿਊਯਾਰਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ਸਮੇਤ ਹਰ ਨਾਗਰਿਕ […]
![]()
ਪਰਵਾਸੀ ਟਰੱਕ ਡਰਾਈਵਰਾਂ ਵੱਲੋਂ ਅਦਾਲਤ ’ਚ ਮੁਕਦਮਾ ਦਰਜ
ਸੈਕਰਾਮੈਂਟੋ/ਏ.ਟੀ.ਨਿਊਜ਼: ਪਰਵਾਸੀ ਟਰੱਕ ਡਰਾਈਵਰਾਂ ਦੇ ਇੱਕ ਸਮੂਹ ਨੇ ਕੈਲੀਫੋਰਨੀਆ ਦੇ ਮੋਟਰ ਵਾਹਨ ਵਿਭਾਗ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੂਬੇ ਨੇ ਹਜ਼ਾਰਾਂ ਕਾਮਿਆਂ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਕੈਲੀਫੋਰਨੀਆ ਦੇ ਅਧਿਕਾਰੀਆਂ ਨੇ ਪਿਛਲੇ ਮਹੀਨੇ ਦੱਸਿਆ ਸੀ ਕਿ ਰਾਜ ਨੇ ਲਗਪਗ 17,000 ਟਰੱਕ ਡਰਾਈਵਰਾਂ ਨੂੰ ਸੂਚਿਤ ਕੀਤਾ ਹੈ ਕਿ […]
![]()
ਅਮਰੀਕਾ ’ਚ ਅੰਤਰਰਾਜੀ ਮਾਰਗਾਂ ’ਤੇ ਟਰੱਕ ਚਲਾਉਂਦੇ 30 ਗ਼ੈਰ ਕਾਨੂੰਨੀ ਭਾਰਤੀ ਗ੍ਰਿਫ਼ਤਾਰ
ਨਿਊਯਾਰਕ/ਏ.ਟੀ.ਨਿਊਜ਼: ਅਮਰੀਕੀ ਸਰਹੱਦੀ ਗਸ਼ਤ ਏਜੰਟਾਂ ਨੇ ਵਪਾਰਕ ਡਰਾਈਵਿੰਗ ਲਾਇਸੈਂਸਾਂ ’ਤੇ ਸੈਮੀ-ਟਰੱਕ ਚਲਾ ਰਹੇ 30 ਭਾਰਤੀ ਨਾਗਰਿਕਾਂ ਸਮੇਤ ਕੁੱਲ 49 ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਅਨੁਸਾਰ ਕੈਲੀਫੋਰਨੀਆ ਦੇ ਐਲ ਸੈਂਟਰੋ ਸੈਕਟਰ ਵਿੱਚ 23 ਨਵੰਬਰ ਤੋਂ 12 ਦਸੰਬਰ ਦਰਮਿਆਨ ਚਲਾਈ ਗਈ ਮੁਹਿੰਮ ਦੌਰਾਨ ਇਹ ਗ੍ਰਿਫਤਾਰੀਆਂ ਹੋਈਆਂ। ਇਹ ਲੋਕ ਅੰਤਰਰਾਜੀ ਮਾਰਗਾਂ ’ਤੇ […]
![]()
