LATEST POST

FEATURE

ਹਰਿਮੰਦਰ ਸਾਹਿਬ ਨੇੜੇ ਬਹੁਮੰਜ਼ਿਲਾ ਇਮਾਰਤ ਉਸਾਰੀ ’ਤੇ ਵਿਰੋਧ ਤੇਜ਼

ਅੰਮ੍ਰਿਤਸਰ/ਏ.ਟੀ.ਨਿਊਜ਼: ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪਰਿਕਰਮਾ ਵਿਚੋਂ ਨਜ਼ਰ ਆਉਂਦੀ ਬਹੁਮੰਜ਼ਿਲਾ ਇਮਾਰਤ ਦੀ ਮੁੜ ਉਸਾਰੀ ਤੁਰੰਤ ਰੋਕੀ ਜਾਵੇ। ਇਹ ਇਮਾਰਤ ਅਕਾਲ ਤਖ਼ਤ ਸਾਹਿਬ ਦੇ ਪਿੱਛਲੇ ਪਾਸੇ ਗਲਿਆਰੇ ਵਿੱਚ ਸਿੰਘ ਸਾਹਿਬਾਨ ਦੀ ਰਿਹਾਇਸ਼ ਲਈ ਬਣਾਈ ਜਾ ਰਹੀ ਹੈ ਪਰ ਇਸ […]

Loading

FEATURE

ਵਿਸ਼ਵ ਸੰਤੁਲਨ ਵਿੱਚ ਭਾਰਤ ਦੀ ਭੂਮਿਕਾ ਮਹੱਤਵਪੂਰਨ : ਮੋਦੀ

ਨਵੀਂ ਦਿੱਲੀ/ਏ.ਟੀ.ਨਿਊਜ਼: ਐਨ.ਡੀ.ਏ. ਸੰਸਦੀ ਪਾਰਟੀ ਦੀ ਇੱਕ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ ਗਿਆ। ਸੰਸਦੀ ਪਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਸੰਯੁਕਤ ਰਾਜ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਭਾਰਤ ਦਾ ਕੇਂਦਰ ਪੱਧਰ ’ਤੇ ਉਭਾਰ ਇਸ ਸਦੀ ਦਾ ਸਭ ਤੋਂ ਵੱਡਾ ਵਿਕਾਸ ਹੈ।ਪ੍ਰਧਾਨ ਮੰਤਰੀ […]

Loading

FEATURE

ਭਾਰਤ- ਅਮਰੀਕਾ ਵਪਾਰਕ ਸਮਝੌਤੇ ਦੇ ਪੈਣਗੇ ਦੂਰਗਾਮੀ ਪ੍ਰਭਾਵ

ਮੁੱਖ ਖ਼ਬਰਾਂ
104 views 0 secs

ਵਿਸ਼ਵ ਦੇ ਦੋ ਸਭ ਤੋਂ ਵੱਡੇ ਲੋਕਤੰਤਰਾਂ ਭਾਰਤ ਅਤੇ ਅਮਰੀਕਾ ਵਿਚਾਲੇ ਨਵੇਂ ਵਪਾਰ ਸਮਝੌਤੇ ਨੂੰ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਹ ਸਮਝੌਤਾ ਅਜਿਹੇ ਸਮੇਂ ਆਇਆ ਹੈ ਜਦੋਂ ਵਿਸ਼ਵ ਪੱਧਰ ’ਤੇ ਭਰੋਸੇਯੋਗ ਵਪਾਰਕ ਭਾਈਵਾਲਾਂ ਦੀ ਜ਼ਰੂਰਤ ਤੇਜ਼ੀ ਨਾਲ ਵਧ ਰਹੀ ਹੈ। ਮਾਹਿਰਾਂ ਦੇ ਅਨੁਸਾਰ, […]

Loading

FEATURE

ਭਾਜਪਾ ਦਾ ‘ਮਿਸ਼ਨ ਪੰਜਾਬ’: ਡੇਰਿਆਂ ਰਾਹੀਂ ਸਿਆਸੀ ਖੇਡ ਅਤੇ ਅਕਾਲੀ ਦਲ ਦੀ ਚੁਣੌਤੀ

ਮੁੱਖ ਖ਼ਬਰਾਂ
103 views 4 secs

ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਹਲਚਲ ਪੈਦਾ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ‘ਮਿਸ਼ਨ ਪੰਜਾਬ’ ਨੂੰ ਲੈ ਕੇ ਸੂਬੇ ਦੇ ਪ੍ਰਮੁੱਖ ਡੇਰਿਆਂ ਨਾਲ ਨੇੜਤਾ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੈਯੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਡੇਰੇ ਦੇ […]

Loading

FEATURE

ਨਾਭਾ ਰਿਆਸਤ ਦੇ ਵਾਰਸ ਕੁੰਵਰ ਅਭੀ ਉਦੈ ਪ੍ਰਤਾਪ ਸਿੰਘ ਦੀ ਦਸਤਾਰਬੰਦੀ ਹੋਈ

ਪੰਜਾਬ
63 views 1 sec

ਨਾਭਾ/ਏ.ਟੀ.ਨਿਊਜ਼: ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਅਤੇ 13 ਸਾਲਾ ਕੁੰਵਰ ਅਭੀ ਉਦੈ ਪ੍ਰਤਾਪ ਸਿੰਘ (ਜਿਸ ਨੂੰ ਅਭਿਉਦੈ ਪ੍ਰਤਾਪ ਸਿੰਘ ਵੀ ਕਿਹਾ ਜਾਂਦਾ ਹੈ) ਦੀ ਦਸਤਾਰਬੰਦੀ ਸਮਾਗਮ ਨੇ ਪੰਜਾਬ ਵਿੱਚ ਇੱਕ ਨਵੀਂ ਰੌਣਕ ਭਰ ਦਿੱਤੀ ਹੈ। ਇਹ ਸਮਾਗਮ 2 ਫਰਵਰੀ 2026 ਨੂੰ ਨਾਭਾ ਦੇ ਇਤਿਹਾਸਕ ਹੀਰਾ ਮਹਿਲ ਵਿਖੇ ਹੋਇਆ, ਜਿੱਥੇ 124 ਸਾਲ ਬਾਅਦ […]

Loading

FEATURE

ਕੀ ਮਜੀਠੀਆ ਕਾਰਨ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਆਉਣ ਦੀ ਸੰਭਾਵਨਾ ਹੈ?

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਮੋੜ ਆਇਆ ਹੈ ਜਦੋਂ ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ। ਇਹ ਘਟਨਾ ਨਾ ਸਿਰਫ਼ ਅਕਾਲੀ ਦਲ ਨੂੰ ਨਵੀਂ ਊਰਜਾ ਪ੍ਰਦਾਨ ਕਰ ਰਹੀ ਹੈ ਬਲਕਿ ਪੰਜਾਬ ਦੇ ਸਿਆਸੀ […]

Loading

FEATURE

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿਚੋਂ ਰਿਹਾਅ

ਪੰਜਾਬ
94 views 0 secs

ਨਾਭਾ/ਏ.ਟੀ.ਨਿਊਜ਼ : ਸ਼੍ਰ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਬੀਤੇ ਦਿਨ ਰਾਹਤ ਦੇ ਦਿੱਤੀ ਸੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਅੱਜ ਦੁਪਹਿਰ 2.24 ਵਜੇ ਜੇਲ੍ਹ ਵਿਚੋਂ ਰਿਹਾਅ ਹੋ ਗਏ।ਇਹ ਪਤਾ ਲੱਗਿਆ ਹੈ ਕਿ ਜੇਲ੍ਹ ਵਿਚੋਂ ਰਿਹਾਅ ਹੋਣ […]

Loading

FEATURE

ਸ਼੍ਰੋਮਣੀ ਕਮੇਟੀ ਨੇ ਸਿੱਖ ਮਰਿਆਦਾ ਦੀ ਰਾਖੀ ਲਈ ਬਣਾਈ ਮਾਹਿਰਾਂ ਦੀ ਕਮੇਟੀ

ਪੰਜਾਬ
65 views 3 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਧਦੀ ਵਰਤੋਂ ਅਤੇ ਇਸ ਦੀ ਸੰਭਾਵੀ ਦੁਰਵਰਤੋਂ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਡਾ ਫੈਸਲਾ ਕੀਤਾ ਹੈ। ਸਿੱਖ ਧਰਮ ਦੀ ਮਰਿਆਦਾ ਵਿਰੁੱਧ ਏ.ਆਈ. ਤਕਨੀਕ ਰਾਹੀਂ ਤਿਆਰ ਕੀਤੀਆਂ ਜਾ ਰਹੀਆਂ ਵੀਡੀਓਜ਼, ਤਸਵੀਰਾਂ ਤੇ ਹੋਰ ਡਿਜੀਟਲ ਸਮੱਗਰੀ ’ਤੇ ਕੰਟਰੋਲ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਇਕ ਵਿਸ਼ੇਸ਼ ਸਬ-ਕਮੇਟੀ ਦਾ ਗਠਨ […]

Loading