LATEST POST

FEATURE

ਰਾਜਾ ਚਾਰਲਸ ਦੀ ਵਫ਼ਾਦਾਰੀ ਦੀ ਸਹੁੰ ਕੈਨੇਡੀਅਨ ਸਿੱਖ ਵਕੀਲ ਨੇ ਚੁੱਕਣ ਤੋਂ ਕੀਤਾ ਇਨਕਾਰ

ਅਲਬਰਟਾ- ਜਦੋਂ ਪ੍ਰਭਜੋਤ ਸਿੰਘ ਵੜਿੰਗ ਅਲਬਰਟਾ ਵਿੱਚ ਵਕਾਲਤ ਦੇ ਪੇਸ਼ੇ ਵਿੱਚ ਦਾਖਲ ਹੋਣ ਦੀ ਤਿਆਰੀ ਕਰ ਰਿਹਾ ਸੀ, ਤਾਂ ਉਸ ਨੂੰ ਇੱਕ ਅਜਿਹੀ ਸ਼ਰਤ ਦਾ ਸਾਹਮਣਾ ਕਰਨਾ ਪਿਆ ਜਿਸ ਨੇ ਉਸ ਨੂੰ ਸੰਵਿਧਾਨਕ ਅਤੇ ਸੱਭਿਆਚਾਰਕ ਵਿਵਾਦ ਦੇ ਕੇਂਦਰ ਵਿੱਚ ਲਿਆਂਦਾ। ਪ੍ਰਾਂਤ ਵਿੱਚ ਸਾਰੇ ਨਵੇਂ ਵਕੀਲਾਂ ਨੂੰ  – ਹੁਣ ਕਿੰਗ ਚਾਰਲਸ III – ਦੀ ਵਫ਼ਾਦਾਰੀ ਦੀ […]

Loading

FEATURE

ਸਿਡਨੀ ਵਿੱਚ ਬੌਂਡੀ ਬੀਚ ‘ਤੇ ਅੱਤਵਾਦੀ ਹਮਲੇ ਦੌਰਾਨ ਬਹਾਦਰ ਸਿੱਖ ਨੌਜਵਾਨ ਨੇ ਕਿਵੇਂ ਬਚਾਈਆਂ ਜਾਨਾਂ

ਮੁੱਖ ਲੇਖ
27 views 12 secs

 14 ਦਸੰਬਰ 2025 ਨੂੰ ਆਸਟ੍ਰੇਲੀਆ ਦੇ ਮਸ਼ਹੂਰ ਬੌਂਡੀ ਬੀਚ ਨੇੜੇ ਆਰਚਰ ਪਾਰਕ ਵਿੱਚ ਇੱਕ ਭਿਆਨਕ ਜਿਹਾਦੀ ਹਮਲਾ ਹੋਇਆ ਸੀ, ਜਿਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਹ ਘਟਨਾ ਹਨੂਕਾ ਦੇ ਜਸ਼ਨ ਦੌਰਾਨ ਵਾਪਰੀ ਸੀ, ਜਿੱਥੇ ਯਹੂਦੀ ਭਾਈਚਾਰੇ ਦੇ ਲੋਕ ਇਕੱਠੇ ਹੋਏ ਸਨ। ਪਿਓ-ਪੁੱਤ ਦੀ ਜੋੜੀ ਸਾਜਿਦ ਅਕਰਮ ਅਤੇ ਨਵੀਦ ਅਕਰਮ ਨੇ ਬੰਦੂਕਾਂ […]

Loading

FEATURE

ਸਿੱਖ ਸੇਵਕ ਸੁਸਾਇਟੀ ਕਾਰਣ ਗਰੀਬ ਸਿੱਖ ਬੱਚੀ ਹਰਪ੍ਰੀਤ ਕੌਰ ਨੂੰ ਮਿਲੀ ਅੱਖਾਂ ਦੀ ਨਵੀਂ ਜ਼ਿੰਦਗੀ

ਪੰਜਾਬ
28 views 9 secs

ਜਲੰਧਰ/ਸ਼ਾਹਕੋਟ – ਪੰਜਾਬ ਦੇ ਨਿੱਕੇ ਜਿਹੇ ਪਿੰਡ ਮੰਡਾਲਾ ਛੰਨਾ ਵਿੱਚ, ਜਿੱਥੇ ਹੜ੍ਹਾਂ ਨੇ ਬਾਰ-ਬਾਰ ਤਬਾਹੀ ਮਚਾਈ ਸੀ, ਉੱਥੇ ਬੀਤੇ ਦਿਨੀਂ ਇੱਕ ਮਾਸੂਮ  ਗਰੀਬ ਬੱਚੀ ਨੂੰ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਕਾਰਣ ਰੌਸ਼ਨੀ ਮਿਲੀ ਹੈ। 11 ਸਾਲਾਂ ਦੀ ਹਰਪ੍ਰੀਤ ਕੌਰ, ਜਿਸ ਨੂੰ ਜਨਮ ਤੋਂ ਹੀ ਅੱਖਾਂ ਦੀ ਅਧੂਰੀ ਰੌਸ਼ਨੀ ਨੇ ਇਸ ਸੋਹਣੀ ਦੁਨੀਆਂ ਨੂੰ ਵੇਖਣ ਤੋਂ ਵਾਂਝਾ […]

Loading

FEATURE

ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਮਿਲਿਆ ‘ਪਵਿੱਤਰ ਸ਼ਹਿਰ’ ਦਾ ਦਰਜਾ,ਰਾਜਪਾਲ ਨੇ ਦਿੱਤੀ ਮਨਜ਼ੂਰੀ

ਮੁੱਖ ਲੇਖ
30 views 14 secs

ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇੱਕ ਅਹਿਮ ਫੈਸਲੇ ਨਾਲ ਤਿੰਨ ਮਹੱਤਵਪੂਰਨ ਧਾਰਮਿਕ ਸ਼ਹਿਰਾਂ – ਅੰਮ੍ਰਿਤਸਰ ਦੀ ਪੁਰਾਣੀ ਵਾਲਡ ਸਿਟੀ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ‘ਪਵਿੱਤਰ ਸ਼ਹਿਰ’ ਐਲਾਨ ਕੇ ਉਨ੍ਹਾਂ ਵਿੱਚ ਮੀਟ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰੀ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ 15 ਦਸੰਬਰ 2025 […]

Loading

FEATURE

ਪੰਜਾਬ ਵਿੱਚ ਕਬੱਡੀ ਖਿਡਾਰੀ ਗੈਂਗਸਟਰਾਂ ਦਾ ਨਿਸ਼ਾਨਾ ਕਿਉਂ?

ਪੰਜਾਬ ਵਿੱਚ ਇੱਕ ਵਾਰ ਫਿਰ ਗੈਂਗ ਵਾਰ ਅਤੇ ਕਤਲਾਂ ਦੀਆਂ ਵਾਰਦਾਤਾਂ ਨੇ ਲੋਕਾਂ ਨੂੰ ਡਰਾ ਦਿੱਤਾ ਹੈ। ਇਸ ਵਾਰ ਕਤਲ ਕਾਂਡ ਦੀ ਕਹਾਣੀ ਕਬੱਡੀ ਪ੍ਰਮੋਟਰ ਅਤੇ ਖਿਡਾਰੀ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਚੌਰੀਆ ਦੇ ਕਤਲ ਦੀ ਹੈ, ਜੋ ਮੋਹਾਲੀ ਵਿੱਚ ਇੱਕ ਕਬੱਡੀ ਟੂਰਨਾਮੈਂਟ ਵਿੱਚ ਵਾਪਰੀ। ਇਹ ਘਟਨਾ ਨਾ ਸਿਰਫ਼ ਰਾਣਾ ਦੇ ਪਰਿਵਾਰ ਲਈ ਦੁੱਖ ਵਾਲੀ […]

Loading

FEATURE

ਬਾਦਸ਼ਾਹ ਦਰਵੇਸ ਗੁਰੂ ਗੋਬਿੰਦ ਸਿੰਘ

ਮੁੱਖ ਲੇਖ
32 views 56 secs

ਡਾ. ਹਰਪਾਲ ਸਿੰਘ ਪੰਨੂ ਕਸ਼ਮੀਰੀ ਬ੍ਰਾਹਮਣਾਂ ਦਾ ਜਿਹੜਾ ਫਰਿਆਦੀ ਜਥਾ ਨੌਵੇਂ ਪਾਤਸ਼ਾਹ ਪਾਸ 1675 ਈਸਵੀ ਵਿਚ ਅਨੰਦਪੁਰ ਸਾਹਿਬ ਪੁੱਜਾ, ਉਸ ਜਥੇ ਦੀ ਅਗਵਾਈ ਕਰਨ ਵਾਲੇ ਵਿਦਵਾਨ ਸੱਜਣ ਭਾਈ ਕਿਰਪਾ ਰਾਮ ਜੀ ਸਨ। ਭਾਈ ਕਿਰਪਾ ਰਾਮ ਆਪਣੇ ਵਕਤ ਦੇ ਸ਼੍ਰੋਮਣੀ ਵਿਦਵਾਨ ਸਨ, ਸੰਸਕ੍ਰਿਤ, ਅਰਬੀ ਅਤੇ ਫਾਰਸੀ ਦੇ ਗੁਣਵਾਨ ਅਧਿਆਪਕ। ਜਦੋਂ ਫ਼ੈਸਲਾ ਹੋ ਗਿਆ ਕਿ ਗੁਰੂ ਜੀ […]

Loading

FEATURE

ਸਰਕਾਰਾਂ ਕਿਸਾਨਾਂ ਦੀਆਂ ਸਮੱਸਿਆਵਾਂ ਕਿਉਂ ਨਹੀਂ ਹੱਲ ਕਰ ਸਕੀਆਂ?

ਮੁੱਖ ਲੇਖ
27 views 13 secs

ਨਰਪਿੰਦਰ ਧਾਲੀਵਾਲ ਉੱਤਰੀ ਭਾਰਤ, ਖ਼ਾਸ ਕਰਕੇ ਪੰਜਾਬ ਵਿਚ ਕਿਸਾਨੀ ਨੂੰ ਕੁਦਰਤ ਦੀ ਮਾਰ ਤੋਂ ਬਚਾਉਣ ਅਤੇ ਕੁਦਰਤੀ ਖੇਤੀ ਅਤੇ ਨਵੀਆਂ ਫ਼ਸਲੀ ਕਿਸਮਾਂ ਦੇ ਕੇ ਕਿਸਾਨਾਂ ਦੀ ਰੋਜ਼ੀ-ਰੋਟੀ ਸੁਰੱਖਿਅਤ ਕਰਨ ਵਿਚ ਸਰਕਾਰਾਂ ਅਸਫਲ ਰਹੀਆਂ ਹਨ, ਹਾਲਾਂਕਿ ਕਿਸਾਨਾਂ ਦੀ ਆਰਥਿਕਤਾ ਦੀ ਸੁਰੱਖਿਆ ਸਮੇਂ ਦੀ ਲੋੜ ਹੋਣ ਦੇ ਨਾਲ-ਨਾਲ ਦੇਸ਼ ਦੇ ਵੀ ਹਿਤ ਵਿਚ ਹੈ। ਹੜ੍ਹਾਂ ਵਰਗੀ ਗੰਭੀਰ […]

Loading

FEATURE

ਇੱਕੋ ਮੰਚ ’ਤੇ ਨਜ਼ਰ ਆਏ ਮੈਸੀ ਅਤੇ ਸਚਿਨ

ਮੁੰਬਈ/ਏ.ਟੀ.ਨਿਊਜ਼: ਇੱਥੋਂ ਦੇ ਇਤਿਹਾਸਕ ਵਾਨਖੇੜੇ ਸਟੇਡੀਅਮ ਵਿੱਚ ਖੇਡ ਜਗਤ ਦੇ ਦੋ ਮਹਾਨ ਖਿਡਾਰੀਆਂ ਅਰਜਨਟੀਨਾ ਦੇ ਸਟਾਰ ਫੁੱਟਬਾਲਰ ਲਿਓਨਲ ਮੈਸੀ ਅਤੇ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਸਾਂਝੇ ਮੰਚ ’ਤੇ ਆ ਕੇ ਇਤਿਹਾਸ ਸਿਰਜ ਦਿੱਤਾ। ਮੈਸੀ ਆਪਣੇ ‘ਗੋਟ ਇੰਡੀਆ ਟੂਰ’ ਤਹਿਤ ਇੱਥੇ ਪੁੱਜਿਆ ਸੀ। ਇਸ ਮੌਕੇ ਸਟੇਡੀਅਮ ‘ਮੈਸੀ-ਮੈਸੀ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਸਚਿਨ ਨੇ ਇਸ ਨੂੰ […]

Loading