LATEST POST

FEATURE

ਬਚਪਣ ’ਚ 1 ਅਰਬ ਤੋਂ ਵੱਧ ਔਰਤਾਂ ਜਿਨਸੀ ਹਿੰਸਾ ਦਾ ਹੋਈਆਂ ਸ਼ਿਕਾਰ

ਨਵੀਂ ਦਿੱਲੀ/ਏ.ਟੀ.ਨਿਊਜ਼: ‘ਦਿ ਲੈਂਸੇਟ’ ਜਰਨਲ ਵਿੱਚ ਪ੍ਰਕਾਸ਼ਿਤ ਅਨੁਮਾਨਾਂ ਅਨੁਸਾਰ, 2023 ਵਿੱਚ ਦੁਨੀਆ ਭਰ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਇੱਕ ਅਰਬ ਤੋਂ ਵੱਧ ਔਰਤਾਂ ਨੇ ਬਚਪਨ ਵਿੱਚ ਜਿਨਸੀ ਹਿੰਸਾ ਦਾ ਅਨੁਭਵ ਕੀਤਾ ਹੈ। ਜਦ ਕਿ ਲਗਪਗ 608 ਮਿਲੀਅਨ ਔਰਤਾਂ ਨੇ ਨਜ਼ਦੀਕੀ ਸਾਥੀ ਦੀ ਹਿੰਸਾ ਦਾ ਸਾਹਮਣਾ ਕੀਤਾ।ਨਜ਼ਦੀਕੀ ਸਾਥੀ ਅਤੇ ਜਿਨਸੀ ਹਿੰਸਾ ਦੋਵਾਂ […]

Loading

FEATURE

ਸ਼ਿਲਾਂਗ ਦੇ ਸਿੱਖਾਂ ਦੀ ਲੜਾਈ ’ਚ ਦਿੱਲੀ ਗੁਰਦੁਆਰਾ ਕਮੇਟੀ ਡੱਟ ਕੇ ਉਨ੍ਹਾਂ ਨਾਲ ਖੜ੍ਹੀ : ਕਾਹਲੋਂ

ਭਾਰਤ
64 views 0 secs

ਸ਼ਿਲਾਂਗ(ਮੇਘਾਲਿਆ)/ਏ.ਟੀ.ਨਿਊਜ਼ : ਗੁਰਦੁਆਰਾ ਗੁਰੂ ਨਾਨਕ ਦਰਬਾਰ ਸ਼ਿਲਾਂਗ (ਮੇਘਾਲਿਆ ਦੀ ਰਾਜਧਾਨੀ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣ ਲਈ ਪਹੁੰਚੇ। ਇਸ ਦੌਰਾਨ ਜਥੇਦਾਰ ਗੜਗੱਜ ਗੁਰਦੁਆਰਾ ਗੁਰੂ ਨਾਨਕ […]

Loading

FEATURE

ਸਹੇੜੀ ਦੇ ‘ਸ਼ਹੀਦੀ ਸਮਾਰਕ’ ਨੂੰ ਪੂਰਾ ਨਾ ਕਰਵਾ ਸਕੀ ਕੋਈ ਵੀ ਸਰਕਾਰ

ਮੁੱਖ ਲੇਖ
58 views 0 secs

ਮੋਰਿੰਡਾ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਮੋਰਿੰਡਾ ਰੂਪਨਗਰ ਸੜਕ ’ਤੇ ਪੈਦੇ ਪਿੰਡ ਸਹੇੜੀ ਨੇੜੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2004 ’ਚ ਸ਼ੁਰੂ ਕੀਤੇ ਸ਼ਹੀਦੀ ਸਮਾਰਕ ਨੂੰ ਪੂਰਾ ਕਰਵਾਉਣ ਵਿੱਚ ਸਰਕਾਰ ਦੇ ਚਾਰ ਸਾਲ ਬੀਤ ਜਾਣ ’ਤੇ ਵੀ ਵਿਧਾਇਕ ਡਾ. ਚਰਨਜੀਤ ਸਿੰਘ ਫੇਲ੍ਹ ਸਾਬਿਤ ਹੋਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮਾਰਕ ਦਾ ਨੀਂਹ ਪੱਥਰ ਪੰਜਾਬ ਦੇ ਤਤਕਾਲੀ ਟੂਰਿਜ਼ਮ ਕੈਬਨਿਟ […]

Loading

FEATURE

ਬਰੈਂਪਟਨ ’ਚ ਨਾਟਕ ‘ਸੱਚ, ਸਿਰਰੁ ਤੇ ਸੀਸ’ ਦੀ ਸਫ਼ਲ ਪੇਸ਼ਕਾਰੀ

ਵੈਨਕੂਵਰ/ਏ.ਟੀ.ਨਿਊਜ਼:ਹੈਟਸ ਅੱਪ ਸੁਸਾਇਟੀ ਨੇ ਬਰੈਂਪਟਨ ਦੇ ਪੰਜਾਬੀ ਭਵਨ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੀਰਾ ਰੰਧਾਵਾ ਵੱਲੋਂ ਲਿਖੇ ਤੇ ਨਿਰਦੇਸ਼ਤ ਕੀਤੇ ਨਾਟਕ ‘ਸੱਚ, ਸਿਰਰੁ ਤੇ ਸੀਸ’ ਦੀ ਸਫਲ ਪੇਸ਼ਕਾਰੀ ਕਰਕੇ ਦਰਸ਼ਕਾਂ ਦੇ ਮਨਾਂ ਨੂੰ ਕੀਲਦੇ ਹੋਏ ਸੋਚਣ ਲਈ ਮਜਬੂਰ ਕੀਤਾ ਕਿ ਸਿੱਖ ਇਤਿਹਾਸ ਨੂੰ ਸਮਝਣ ਅਤੇ ਨੇੜਿਓਂ ਮਹਿਸੂਸ ਕਰਕੇ ਗੁਰੂ […]

Loading

FEATURE

ਵਿਦੇਸ਼ਾਂ ’ਚ ਸਿਆਸੀ ਏਜੰਡਾ ਬਣ ਗਿਆ ਹੈ ਪਰਵਾਸੀਆਂ ਨਾਲ ਜੁੜਿਆ ਮਾਮਲਾ

ਲੰਡਨ/ਏ.ਟੀ.ਨਿਊਜ਼: ਬੀਤੇ ਇੱਕ ਵਰ੍ਹੇ ਤੋਂ ਬਰਤਾਨੀਆ ਸਮੇਤ ਕਈ ਯੂਰੋਪੀਅਨ ਮੁਲਕਾਂ ’ਚ ਪਰਵਾਸੀਆਂ ਖ਼ਿਲਾਫ਼ ਪ੍ਰਦਰਸ਼ਨ ਹੋਏ ਹਨ। ਵੱਖ-ਵੱਖ ਮੁਲਕਾਂ ਵੱਲੋਂ ਪਰਵਾਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਵਾਲੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਲੰਡਨ ’ਚ ਲੱਖਾਂ ਲੋਕਾਂ ਨੇ ਮਾਰਚ ਕਰਦਿਆਂ ‘ਪਰਵਾਸੀਆਂ ਨੂੰ ਘਰੇ ਭੇਜੋ’ ਦੇ ਨਾਅਰੇ ਲਾਏ ਸਨ। ਪਰਵਾਸੀਆਂ ਨਾਲ ਜੁੜਿਆ ਮਾਮਲਾ ਹੁਣ ਸਿਆਸੀ ਏਜੰਡਾ ਬਣ ਗਿਆ ਹੈ ਅਤੇ […]

Loading

FEATURE

ਅਮਰੀਕਾ ਦੇ 19 ਸੂਬਿਆਂ ਨੇ ਐੱਚ1ਬੀ ਵੀਜ਼ਾ ਫੀਸ ’ਚ ਵਾਧੇ ਨੂੰ ਗ਼ੈਰ ਕਾਨੂੰਨੀ ਦੱਸਿਆ

ਅਮਰੀਕਾ
71 views 1 sec

ਨਿਊਯਾਰਕ/ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ 19 ਰਾਜਾਂ ਨੇ ਨਵੇਂ ਐੱਚ1ਬੀ ਵੀਜ਼ਾ ਅਰਜ਼ੀਕਾਰਾਂ ’ਤੇ ਇੱਕ ਲੱਖ ਡਾਲਰ ਦੀ ਫੀਸ ਲਾਉਣ ਸਬੰਧੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੇ ਫ਼ੈਸਲੇ ਨੂੰ ਗ਼ੈਰਕਾਨੂੰਨੀ ਦੱਸਦਿਆਂ ਮੁਕੱਦਮਾ ਦਾਇਰ ਕੀਤਾ ਹੈ। ਰਾਜਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਕਦਮ ਨਾਲ ਸਿਹਤ ਸੇਵਾ, ਸਿੱਖਿਆ ਅਤੇ ਤਕਨੀਕ ਜਿਹੇ ਅਹਿਮ ਖੇਤਰਾਂ ’ਚ ਕਾਮਿਆਂ ਦੀ ਕਮੀ ਹੋਰ ਵੱਧ […]

Loading

FEATURE

34ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਕਰਵਾਇਆ

ਪੰਜਾਬ
58 views 0 secs

ਲੁਧਿਆਣਾ/ਏ.ਟੀ.ਨਿਊਜ਼ : ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਵੱਲੋਂ ਪੁਰਾਤਨ ਗੁਰਮਤਿ ਸੰਗੀਤ ਦੀ ਪਰੰਪਰਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਵਿਸ਼ਵ ਭਰ ’ਚ ਗੁਰਮਤਿ ਸੰਗੀਤ ਦੇ ਪ੍ਰਚਾਰ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਜਾਰੀ ਚਾਰ ਰੋਜ਼ਾ 34ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਸਮਾਪਤੀ ਹੋ ਗਈ। […]

Loading

FEATURE

ਗੁ: ਕੋਤਵਾਲੀ ਸਾਹਿਬ ਤੇ ਗੁ: ਸ਼ਹੀਦਗੰਜ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ

ਮੋਰਿੰਡਾ/ਏ.ਟੀ.ਨਿਊਜ਼: ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮਾਂ ਦੇ ਸੰਦਰਭ ਵਿੱਚ ਮੋਰਿੰਡਾ ਵਿਖੇ ਹਰ ਸਾਲ ਕਰਵਾਏ ਕੀਤੇ ਜਾਂਦੇ ਸ਼ਹੀਦੀ ਜੋੜ ਮੇਲ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਅਤੇ ਦੂਰ ਦੁਰਾਡੇ ਦੀ ਸੰਗਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ੍ਰੀ […]

Loading