LATEST POST

FEATURE

ਹਰ ਅਨਿਆਂ ਖ਼ਿਲਾਫ਼ ਲੋਕ ਅੰਦੋਲਨ ਖੜ੍ਹਾ ਕਰਨ ਦੀ ਲੋੜ

ਮੁੱਖ ਲੇਖ
33 views 10 secs

ਮਨਦੀਪ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਨੇ ਕੇਂਦਰ ਹਕੂਮਤ ਦੇ ਫੁਰਮਾਨਾਂ ਖ਼ਿਲਾਫ਼ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਇਹ ਸੰਘਰਸ਼ ਇਸ ਯੂਨੀਵਰਸਿਟੀ ਸੰਬੰਧੀ ਕੇਂਦਰੀ ਵਜ਼ਾਰਤ ਵੱਲੋਂ ਜਾਰੀ ਕੀਤੇ ਗਏ ਇੱਕ ਨੋਟੀਫਿਕੇਸ਼ਨ ਤੋਂ ਬਾਅਦ ਸ਼ੁਰੂ ਹੋਇਆ ਸੀ, ਜਿਸ ਤਹਿਤ ਯੂਨੀਵਰਸਿਟੀ ਦੀ ਸਰਬਉੱਚ ਵਿਧਾਨਕ ਇਕਾਈ ਸੈਨੇਟ ਤੇ ਕਾਰਜਕਾਰੀ ਸੰਸਥਾ ਸਿੰਡੀਕੇਟ ਦੀ ਬਣਤਰ ’ਚ ਵੱਡੇ ਫੇਰਬਦਲ ਕਰਕੇ ਇਸ […]

Loading

FEATURE

ਜੇ ਆਈ ਪੱਤਝੜ ਤਾਂ ਫੇਰ ਕੀ …

ਮੁੱਖ ਲੇਖ
33 views 2 secs

ਵਰਿੰਦਰ ਸਿੰਘ ਨਿਮਾਣਾ ‘ਪੰਜਾਬੀ ਲੋਕ ਗੀਤ’ ਪੁਸਤਕ ਮੁਤਾਬਿਕ ਭਾਰਤ ਵਿੱਚ ਮੁੱਖ ਰੂਪ ਵਿੱਚ ਚਾਰ ਰੁੱਤਾਂ ’ਚੋਂ ਬਸੰਤ ਦਾ ਸੁਭਾਅ ਸਰਘੀ ਵੇਲੇ ਨਾਲ, ਗਰਮੀ ਦਾ ਸਿਖਰ ਦੁਪਹਿਰ ਨਾਲ, ਪਤਝੜ ਦਾ ਆਥਣ ਨਾਲ ਤੇ ਸਿਆਲ ਦਾ ਰਾਤ ਨਾਲ ਮੇਲ ਖਾਂਦਾ ਹੈ। ਪੰਜਾਬ ਵਿੱਚ ਆਮ ਤੌਰ ’ਤੇ ਮੱਘਰ ਮਹੀਨੇ ਦੇ ਆਗਮਨ ਨਾਲ ਦਰੱਖਤਾਂ ਤੋਂ ਪੱਤੇ ਝੜਨੇ ਸ਼ੁਰੂ ਹੋ […]

Loading

FEATURE

ਕਰਜ਼ੇ ਦੇ ਮੱਕੜਜਾਲ ਵਿੱਚ ਫ਼ਸੀ ਕਿਸਾਨੀ ਦਾ ਹੱਲ ਕੀ ਹੈ?

ਮੁੱਖ ਲੇਖ
30 views 5 secs

ਡਾ. ਦਰਸ਼ਨ ਪਾਲ ਬੀਤੇ ਦਿਨੀਂ ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ਦੇ ਦੌਰੇ ’ਤੇ ਆਏ ਤਾਂ ਉਨ੍ਹਾਂ ਪੰਜਾਬ ਦੇ ਕਿਸਾਨਾਂ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਦੀਆਂ ਚਿੰਤਾਵਾਂ ਦੂਰ ਕਰ ਦਿੱਤੀਆਂ ਹਨ। ਹੁਣ ਖੇਤੀ ਮੰਤਰੀ ਨੂੰ ਪੁੱਛਣਾ ਬਣਦਾ ਹੈ ਕਿ ਪੰਜਾਬ ਦੇ ਕਿਸਾਨਾਂ ਨੇ […]

Loading

FEATURE

ਦੇਸ਼ ਭਰ ਵਿੱਚ ਸਭ ਤੋਂ ਵੱਧ ਕਰਜ਼ਾਈ ਹੈ ਪੰਜਾਬ

ਮੁੱਖ ਲੇਖ
29 views 1 sec

ਕਮਲਜੀਤ ਸਿੰਘ ਪੀ.ਆਰ.ਐੱਸ. ਲੈਜਿਸਲੇਟਿਵ ਦੀ ਇੱਕ ਤਾਜ਼ਾ ਰਿਪੋਰਟ ਅਨੁਸਾਰ ਪੰਜਾਬ ਦੇਸ਼ ਭਰ ’ਚ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਸਭ ਤੋਂ ਵੱਧ ਕਰਜ਼ਾਈ ਹੈ, ਹਰੇਕ ਪੰਜਾਬੀ ਸਿਰ 1,23,274 ਰੁਪਏ ਦਾ ਕਰਜ਼ਾ ਹੈ। ਦੂਜੇ ਨੰਬਰ ’ਤੇ ਕੇਰਲਾ ਦੇ ਹਰੇਕ ਵਿਅਕਤੀ ਸਿਰ 1,02,044 ਦਾ ਕਰਜ਼ਾ ਹੈ। ਮਹਾਰਾਸ਼ਟਰ ਦੇ ਹਰੇਕ ਵਿਅਕਤੀ ਸਿਰ 65,568 ਰੁਪਏ ਜਦਕਿ ਬਿਹਾਰ ’ਚ ਪ੍ਰਤੀ ਵਿਅਕਤੀ […]

Loading

FEATURE

ਇੰਡੀਗੋ ਦਾ ਸੰਕਟ, ਹਵਾਈ ਅਜਾਰੇਦਾਰੀ ਤੇ ਭ੍ਰਿਸ਼ਟਾਚਾਰ ਦਾ ਵੱਡਾ ਮਾਡਲ

ਮੁੱਖ ਲੇਖ
27 views 1 sec

ਅਭੈ ਕੁਮਾਰ ਦੂਬੇ ਇੰਡੀਗੋ ਦੀਆਂ ਸੈਕੜਾਂ ਉਡਾਨਾਂ ਰੱਦ ਹੋ ਜਾਣ ਕਾਰਨ ਪੂਰੇ ਦੇਸ਼ ਦੇ ਹਵਾਈ ਅੱਡਿਆਂ ’ਤੇ ਮਚੀ ਹਾਹਾਕਾਰ ਪਿੱਛੇ ਦੀ ਕਹਾਣੀ ਜਾਣਨਾ ਜ਼ਰੂਰੀ ਹੈ। ਕੀ ਇਹ ਇੰਡੀਗੋ ਦੀਆਂ ਗਲਤੀਆਂ ਸਨ ਜਾਂ ਜਾਣਬੁੱਝ ਕੇ ਕੀਤੀਆਂ ਗਲਤੀਆਂ ਸਨ, ਇਸ ਦਾ ਪਤਾ ਚੱਲੇਗਾ ਕਿ ਇਸ ਸੰਕਟ ਦੀ ਬੁਨਿਆਦ ਕਿਸ ਵਜ੍ਹਾ ਤੋਂ ਪੈਦਾ ਹੋਈ ਅਤੇ ਉਹ ਕਿਹੜੀ ਤਾਕਤ […]

Loading

FEATURE

ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ

ਮੁੱਖ ਲੇਖ
38 views 3 secs

ਸੁਮੀਤ ਸਿੰਘ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਬਸਤੀਵਾਦੀ ਕਾਨੂੰਨ ਲਾਗੂ ਰੱਖਣ ਕਾਰਨ ਨਾਗਰਿਕਾਂ ਦੇ ਮਨੁੱਖੀ ਹੱਕਾਂ ਦੀ ਉਲੰਘਣਾ ਜਾਰੀ ਹੈ। ਜਮਹੂਰੀ ਹੱਕ ਮੰਗਦੇ ਲੋਕਾਂ ’ਤੇ ਲਾਠੀ-ਗੋਲੀ ਦੀ ਵਰਤੋਂ, ਘੱਟ ਗਿਣਤੀਆਂ, ਖੱਬੇ ਪੱਖੀਆਂ, ਦਲਿਤਾਂ ਤੇ ਆਦਿਵਾਸੀਆਂ ’ਤੇ ਯੋਜਨਾਬੱਧ ਫ਼ਿਰਕੂ ਹਿੰਸਕ ਹਮਲੇ, ਲੋਕ ਵਿਰੋਧੀ ਆਰਥਿਕ ਨੀਤੀਆਂ ਅਪਣਾ ਕੇ ਮਨੁੱਖੀ ਅਧਿਕਾਰਾਂ ਦੀ ਵੱਡੇ ਪੱਧਰ ’ਤੇ ਲਗਾਤਾਰ ਉਲੰਘਣਾ ਕੀਤੀ […]

Loading

FEATURE

ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਦਿਆਰਥੀ ਦੀ ਮੌਤ ਤੇ ਇੱਕ ਗੰਭੀਰ

ਅਮਰੀਕਾ
40 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕੈਂਟੁਕੀ ਸਟੇਟ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋਣ ਤੇ ਇੱਕ ਹੋਰ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਪੁਲਿਸ ਤੇ ਯੂਨੀਵਰਸਿਟੀ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜੋ ਯੂਨੀਵਰਸਿਟੀ ਦਾ ਵਿਦਿਆਰਥੀ ਨਹੀਂ ਹੈ। ਪੁਲਿਸ ਅਨੁਸਾਰ ਇਹ ਅਚਨਚੇਤ […]

Loading