LATEST POST
ਆਇਤੁੱਲਾ ਖਮੇਨੇਈ ਕਿਵੇਂ ਬਣਿਆ ਇੱਕ ਸਧਾਰਨ ਮੌਲਵੀ ਤੋਂ ਇਰਾਨ ਦਾ ਸਭ ਤੋਂ ਤਾਕਤਵਰ ਨੇਤਾ?
ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ’ਚ ਕਕਾਰ ਪਹਿਨਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ : ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਵਿਦਿਆਰਥਣ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ […]
![]()
ਪ੍ਰੀਖਿਆ ਕੇਂਦਰ ਵਿੱਚ ਅੰਮ੍ਰਿਤਧਾਰੀ ਸਿੱਖ ਬੀਬੀ ਦੀ ਦਸਤਾਰ ਉਤਰਵਾਉਣ ’ਤੇ ਹੋਇਆ ਵਿਵਾਦ
ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਅੰਮ੍ਰਿਤਧਾਰੀ ਸਿੱਖ ਬੀਬੀ ਗੁਰਲੀਨ ਕੌਰ ਨੂੰ ਐਮ.ਪੀ.ਪੀ.ਐਸ.ਸੀ. ਦੀ ਪ੍ਰੀਖਿਆ ਦੌਰਾਨ ਸੁਰੱਖਿਆ ਜਾਂਚ ਦੇ ਨਾਂਅ ’ਤੇ ਆਪਣੀ ਦਸਤਾਰ (ਦੁਮਾਲਾ) ਉਤਾਰਨ ਲਈ ਕਿਹਾ ਗਿਆ। ਇਸ ਘਟਨਾ ਨੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸਥਾਨਕ ਸਿੱਖ […]
![]()
ਕੈਨੇਡੀਅਨ ਅਖ਼ਬਾਰ, ‘ਦਿ ਗਲੋਬ ਐਂਡ ਮੇਲ’ ਨੇ ਕੀਤਾ ਦਾਅਵਾ
ਸਰੀ/ਏ.ਟੀ.ਨਿਊਜ਼: ਇੱਕ ਪ੍ਰਮੁੱਖ ਕੈਨੇਡੀਅਨ ਅਖ਼ਬਾਰ, ‘ਦਿ ਗਲੋਬ ਐਂਡ ਮੇਲ’ ਨੇ ਸਨਸਨੀਖੇਜ਼ ਦਾਅਵੇ ਪ੍ਰਕਾਸ਼ਿਤ ਕੀਤੇ ਹਨ ਕਿ ਕੈਨੇਡੀਅਨ ਅਧਿਕਾਰੀਆਂ ਕੋਲ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਵਿੱਚ ਤਾਇਨਾਤ ਇੱਕ ਖ਼ੁਫੀਆ ਅਧਿਕਾਰੀ ਨੂੰ ਸਿੱਖ ਕਾਰਕੁੰਨ ਹਰਦੀਪ ਸਿੰਘ ਨਿੱਝਰ ਦੇ 2023 ਦੇ ਕਤਲ ਨਾਲ ਜੋੜਨ ਵਾਲੇ ਸਬੂਤ ਮੌਜੂਦ ਹਨ।ਰਾਸ਼ਟਰੀ ਸੁਰੱਖਿਆ ਅਤੇ ਕਾਨੂੰਨ ਲਾਗੂ ਕਰਨ ਵਾਲੇ ਸਰੋਤਾਂ ਦਾ ਹਵਾਲਾ ਦਿੰਦੇ ਹੋਏ, […]
![]()
