LATEST POST
ਕੈਲਗਰੀ ਕੰਸਰਟ ਵਿੱਚ ਹੰਗਾਮਾ: ਦਿਲਜੀਤ ਦੋਸਾਂਝ ਨੇ ਸਟੇਜ ਤੋਂ ਦਿੱਤਾ ਆਲੋਚਕਾਂ ਨੂੰ ਕਰਾਰਾ ਜਵਾਬ
ਕੈਨੇਡਾ ਦੇ ਪੇਂਡੂ ਖੇਤਰਾਂ ’ਚ ਰਹਿੰਦੇ ਵਿਦੇਸ਼ੀ ਕਾਮਿਆਂ ਲਈ ਵੱਡੀ ਖੁਸ਼ਖਬਰੀ
ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਸਰਕਾਰ ਨੇ ਦੇਸ਼ ਦੇ ਪੇਂਡੂ ਅਤੇ ਦੂਰ-ਦਰਾਡੇ ਦੇ ਖੇਤਰਾਂ ਵਿੱਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਕਾਰੋਬਾਰੀਆਂ ਨੂੰ ਦਰਪੇਸ਼ ਕਾਮਿਆਂ ਦੀ ਭਾਰੀ ਘਾਟ ਨੂੰ ਪੂਰਾ ਕਰਨ ਲਈ ਵਿਦੇਸ਼ੀਆਂ ਨੂੰ ਪੱਕੇ ਨਿਵਾਸੀ ਬਣਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ […]
![]()
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਾਂਗ ਜਾਵਾਂਗਾ: ਸੰਧਵਾਂ
ਅੰਮ੍ਰਿਤਸਰ/ਏ.ਟੀ.ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਬੇਅਦਬੀ ਕਾਨੂੰਨ ਮਾਮਲੇ ’ਚ ਤਲਬ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਾਂਗ ਜਾਣਗੇ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਵੇਂ ਅਧਿਕਾਰਤ ਤੌਰ ’ਤੇ ਉਨ੍ਹਾਂ ਨੂੰ […]
![]()
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਸਪੀਕਰ ਨੂੰ ਅਕਾਲ ਤਖ਼ਤ ’ਤੇ ਸੱਦਿਆ
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਦੀ ਸਹਿਮਤੀ ਨਾ ਲਏ ਜਾਣ ਅਤੇ ਇਸ ਸਬੰਧੀ ਕਈ ਸ਼ੰਕੇ ਦੂਰ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ […]
![]()
ਗਾਜ਼ਾ ਦੇ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਜਾ ਰਹੀਆਂ ਕਿਸ਼ਤੀਆਂ ਨੂੰ ਇਜ਼ਰਾਇਲ ਨੇ ਰੋਕਿਆ
ਕੈਨੇਡਾ ’ਚ ਸਾਬਤ ਸੂਰਤ ਪਹਿਲਾ ਸਿੱਖ ਮਰੀਨ ਇੰਜੀਨੀਅਰ ਬਣਿਆ ਕਰਮਬੀਰ ਸਿੰਘ
ਟੋਰਾਂਟੋ/ਏ.ਟੀ.ਨਿਊਜ਼: ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਕਸਬੇ ਦੇ ਕੰਗ ਪਿੰਡ ਦਾ ਵਸਨੀਕ ਕਰਮਬੀਰ ਸਿੰਘ ਕੈਨੇਡਾ ’ਚ ਪੂਰੀ ਦਾੜ੍ਹੀ ਨਾਲ ਨੌਕਰੀ ਕਰਨ ਵਾਲਾ ਪਹਿਲਾ ਸਿੱਖ ਮਰੀਨ ਇੰਜੀਨੀਅਰ ਬਣ ਗਿਆ ਹੈ। ਲਗਭਗ ਚਾਰ ਸਾਲਾਂ ਦੇ ਲਗਾਤਾਰ ਯਤਨਾਂ ਤੋਂ ਬਾਅਦ ਇਸਨੂੰ ਕੰਮ ਵਾਲੀ ਥਾਂ ’ਤੇ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ। ਵਰਲਡ ਸਿੱਖ ਆਰਗੇਨਾਈਜ਼ੇਸ਼ਨ […]
![]()
