LATEST POST
ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖਤਾ ਅਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਦੀ ਅਦੁੱਤੀ ਮਿਸਾਲ : ਮਾਨ
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ-ਧਰਮ ਸੰਮੇਲਨ ਵਿੱਚ 9ਵੀਂ ਪਾਤਸ਼ਾਹੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਦੇ ਨਾਲ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।ਸਰਬ-ਧਰਮ […]
![]()
ਟਰੰਪ ਦੀਆਂ ਸਖ਼ਤ ਗੱਲਾਂ ਤੋਂ ਬਾਅਦ ਭਾਰਤ-ਅਮਰੀਕਾ ਦੇ ਰਿਸ਼ਤੇ ਮਜ਼ਬੂਤ ਹੋਣ ਦੀ ਸੰਭਾਵਨਾ
ਸਰਬਜੀਤ ਕੌਰ ਨੇ ਨਾਸਿਰ ਨਾਲ ਪਹਿਲਾਂ ਤੁਰਕੀ ਵਿੱਚ ਨਿਕਾਹ ਕਰਨ ਦੀ ਬਣਾਈ ਸੀ ਸਕੀਮ
ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੀ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਵਾਸੀ ਸ਼ੇਖ਼ੂਪੁਰਾ ਬਾਰੇ ਉੱਥੋਂ ਦੇ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਕੰਮ ਕਰਦੇ ਮੁਜਾਹਿਦ ਬਸ਼ੀਰ ਨੇ ਕਈ ਖ਼ੁਲਾਸੇ ਕੀਤੇ ਹਨ। ਸ਼ੇਖ਼ੂਪੁਰਾ ਦੇ ਰਾਣਾ ਓਮੇਰ ਨੇ ਮੁਜਾਹਿਦ ਬਸ਼ੀਰ ਤੋਂ ਮਿਲੀ ਜਾਣਕਾਰੀ ਸਾਂਝੀ […]
![]()
ਓਟਾਵਾ ਵਿੱਚ ਹਮਲਾ ਨਹੀਂ ਹੋਇਆ, ਫਿਰ ਵੀ ਅਮਰਜੋਤ ਸਿੰਘ ਨੂੰ ਖਾੜਕੂ ਕਿਉਂ ਬਣਾ ਦਿੱਤਾ ਭਾਰਤ ਸਰਕਾਰ ਨੇ?
ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਸ੍ਰੀ ਕੀਰਤਪੁਰ ਸਾਹਿਬ/ਏ.ਟੀ.ਨਿਊਜ਼: ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ, ਜਿਸ ਵਿੱਚ ਸੰਤ ਸਮਾਜ ਦੇ ਮੁਖੀ ਅਤੇ ਰਾਜਨੀਤਿਕ ਨੇਤਾਵਾਂ ਨੇ ਹਿੱਸਾ ਲੈ ਕੇ ਇਸ ਦਾ ਮਾਣ ਵਧਾਇਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ […]
![]()
ਸ਼ਹੀਦੀ ਸ਼ਤਾਬਦੀ ਮੌਕੇ ਉੱਪਰ ਸਾਨੂੰ ਗੁਰੂ ਜੀ ਦੇ ਸਿਧਾਂਤ ਅਪਣਾਉਣ ਦੀ ਲੋੜ
ਗਿਆਨੀ ਕੁਲਦੀਪ ਸਿੰਘ ਗੜਗਜਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਖ਼ਾਲਸਾ ਪੰਥ ਵੱਲੋਂ ਵੱਡੇ ਪੱਧਰ ’ਤੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਮਨਾਈ ਜਾ ਰਹੀ ਹੈ। ਇਹ ਸਾਡੀ ਪੀੜ੍ਹੀ ਲਈ ਇਤਿਹਾਸਕ ਮੌਕਾ ਹੈ ਜਦੋਂ ਸ਼ਹੀਦੀ ਸ਼ਤਾਬਦੀ ਦੇ ਨਾਲ-ਨਾਲ ਅਸੀਂ ਕਲਗੀਧਰ ਪਾਤਿਸ਼ਾਹ […]
![]()
ਕੈਨੇਡਾ ਇਮੀਗ੍ਰੇਸ਼ਨ ਸੰਕਟ: 10 ਲੱਖ ਫਾਈਲਾਂ ਅਟਕੀਆਂ, ਪੰਜਾਬੀ ਪਰਿਵਾਰ ਸਭ ਤੋਂ ਵੱਧ ਪ੍ਰਭਾਵਿਤ
ਓਟਾਵਾ/ਏ.ਟੀ.ਨਿਊਜ਼: ਕੈਨੇਡਾ ਦਾ ਇਮੀਗ੍ਰੇਸ਼ਨ ਸਿਸਟਮ ਪੂਰੀ ਤਰ੍ਹਾਂ ਦਬਾਅ ਹੇਠ ਆ ਗਿਆ ਹੈ। ਅਧਿਕਾਰਕ ਅੰਕੜਿਆਂ ਮੁਤਾਬਕ ਹੁਣ ਲਗਭਗ 10 ਲੱਖ ਤੋਂ ਵੱਧ ਅਰਜ਼ੀਆਂ ਪੈਂਡਿੰਗ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡਾ ਹਿੱਸਾ ਭਾਰਤੀ ਨਾਗਰਿਕਾਂ ਦਾ ਹੈ। ਖ਼ਾਸਕਰ ਪੰਜਾਬੀ ਪਰਿਵਾਰਾਂ ਲਈ ਇਹ ਸੰਕਟ ਬਹੁਤ ਦਰਦਨਾਕ ਬਣ ਗਿਆ ਹੈ। ਮਾਤਾ-ਪਿਤਾ ਨੂੰ ਮਿਲਣ ਲਈ ਮਹੀਨਿਆਂ ਦੀ ਉਡੀਕਭਾਰਤ ਤੋਂ ਕੈਨੇਡਾ ਵਿਜ਼ਟਰ […]
![]()
