LATEST POST
ਚੰਡੀਗੜ੍ਹ, ਵਰਸਿਟੀ ਤੇ ਦਰਿਆਈ ਪਾਣੀ ਸਾਡੇ ਹੱਕ: ਮਾਨ ਨੇ ਅਮਿਤ ਸ਼ਾਹ ਅੱਗੇ ਪੰਜਾਬ ਦੇ ਮਸਲੇ ਰੱਖੇ
1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨੂੰ 41 ਸਾਲ ਬਾਅਦ ਵੀ ਨਿਆਂ ਨਹੀਂ ਮਿਲਿਆ
ਵੈਸਟ ਮਿਡਲੈਂਡਜ਼ ਦੇ ਨਸਲੀ ਹਮਲਿਆਂ ਨੇ ਸਿੱਖ ਬੀਬੀਆਂ ਦੀ ਅਜ਼ਾਦੀ ਖੋਹੀ
ਯੂ.ਕੇ. ਦੇ ਵੈਸਟ ਮਿਡਲੈਂਡਜ਼ ਖੇਤਰ ਵਿੱਚ ਹੋ ਰਹੇ ਨਸਲਵਾਦੀ ਅਤੇ ਧਾਰਮਿਕ ਭਾਵਨਾਵਾਂ ਨਾਲ ਪ੍ਰੇਰਿਤ ਹਮਲਿਆਂ ਨੇ ਸਿੱਖ ਭਾਈਚਾਰੇ, ਖਾਸ ਕਰਕੇ ਸਿੱਖ ਔਰਤਾਂ ਵਿੱਚ ਡੂੰਘੀ ਦਹਿਸ਼ਤ ਪੈਦਾ ਕਰ ਦਿੱਤੀ ਹੈ। ਵਾਲਸਾਲ, ਓਲਡਬਰੀ ਅਤੇ ਵੌਲਵਰਹੈਂਪਟਨ ਵਰਗੀਆਂ ਥਾਂਵਾਂ ’ਤੇ ਹੋਏ ਜਿਨਸੀ ਹਮਲਿਆਂ, ਹਿੰਸਕ ਹਮਲਿਆਂ ਅਤੇ ਨਫ਼ਰਤ ਅਪਰਾਧਾਂ ਕਾਰਨ ਸਿੱਖ ਔਰਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਬਦਲਣੀ ਪੈ ਰਹੀ ਹੈ। […]
![]()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਲਈ ਸਿੱਖਾਂ ਨੇ ਲੰਬਾ ਸੰਘਰਸ਼ ਲੜਿਆ : ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਹਰਿਮੰਦਰ ਸਾਹਿਬ […]
![]()
ਪਾਕਿਸਤਾਨ ਵਿੱਚ ਗੁੰਮ ਸਿੱਖ ਤੀਰਥ ਯਾਤਰੀ ਸਰਬਜੀਤ ਕੌਰ ਕਿਉਂ ਬਣੀ ਨੂਰ ਹੁਸੈਨ?
ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਨੂੰ ਜੀਵਨ ਵਿੱਚ ਢਾਲਣ ਦੀ ਲੋੜ : ਜਥੇਦਾਰ
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੰਗਤੀ ਰੂਪ ਵਿੱਚ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ 50,000 ਤੋਂ ਵੱਧ ਸੰਗਤ ਨੇ ਸਹਿਜ ਪਾਠ ਦੇ ਭੋਗ ਪਾਏ।ਇਹ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]
![]()
ਟਰੰਪ ਦੀ ਟੈਰਿਫ਼ ਪਾਲਿਸੀ ਕਿਉਂ ਪਈ ਉਲਟੀ! ਮਹਿੰਗਾਈ ਨਾਲ ਕਿਉਂ ਹਿੱਲਿਆ ਅਮਰੀਕਾ?
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਵਿੱਚ ਮਹਿੰਗਾਈ ਦੀ ਲਹਿਰ ਅਜਿਹੀ ਚੱਲ ਪਈ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਅਮਰੀਕਾ ਫ਼ਸਟ’ ਨੀਤੀ ਵੀ ਇਸ ਦੀ ਗਰਮੀ ਨੂੰ ਸਹਿ ਨਹੀਂ ਸਕੀ। ਸੱਤਾ ਸੰਭਾਲਦੇ ਹੀ ਲਾਏ ਗਏ ਭਾਰੀ ਟੈਰਿਫ਼ਾਂ ਨੇ ਵਿਦੇਸ਼ੀ ਸਾਮਾਨ ਨੂੰ ਮਹਿੰਗਾ ਕਰਕੇ ਅਮਰੀਕੀ ਉਦਯੋਗਾਂ ਨੂੰ ਉਤਸ਼ਾਹਿਤ ਤੇ ਵਿਕਸਤ ਕਰਨ ਦਾਅਵਾ ਕੀਤਾ ਸੀ, ਪਰ ਨਤੀਜੇ ਉਲਟੇ ਨਿਕਲੇ। ਘਰੇਲੂ ਬਾਜ਼ਾਰ […]
![]()
