ਅਮਰੀਕਾ
September 09, 2025
32 views 0 secs 0

‘ਡਾਲਰ’ ਨੇ ਕਿਵੇਂ ਬਣਾਇਆ ਅਮਰੀਕਾ ਨੂੰ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼

ਅੱਜ ਅੰਤਰਰਾਸ਼ਟਰੀ ਵਪਾਰ ਡਾਲਰ ਤੋਂ ਬਿਨਾਂ ਰੁਕ ਸਕਦਾ ਹੈ ਪਰ ਇੱਕ ਸਮਾਂ ਸੀ ਜਦੋਂ ਅਮਰੀਕਾ ਇੱਕ ਪੈਸੇ ’ਤੇ ਵੀ ਨਿਰਭਰ ਸੀ। ਅਮਰੀਕਾ ਦੀ ਆਪਣੀ ਮੁਦਰਾ ਨਹੀਂ ਸੀ ਪਰ ਡਾਲਰ ਨੇ ਅਮਰੀਕਾ ਨੂੰ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਬਣਾ ਦਿੱਤਾ।ਡਾਲਰ ਤੋਂ ਪਹਿਲਾਂ ਕੀ ਵਰਤਿਆ ਜਾਂਦਾ ਸੀ?ਡਾਲਰ ਦੀ ਕਹਾਣੀ ਜ਼ਰੂਰ ਅਮਰੀਕਾ ਦੀ ਆਜ਼ਾਦੀ ਤੋਂ ਬਾਅਦ ਸ਼ੁਰੂ […]

Loading

ਅਮਰੀਕਾ
September 08, 2025
39 views 0 secs 0

ਭਾਰਤ, ਚੀਨ ਦੇ ਹਨੇਰੇ ਵਿੱਚ ਗੁਆਚਿਆ : ਟਰੰਪ

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ-ਅਮਰੀਕਾ ਸਬੰਧਾਂ ਵਿੱਚ ਨਵੇਂ ਨਿਘਾਰ ਦਾ ਸੰਕੇਤ ਦਿੰਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਾਰਤ ‘ਸਭ ਤੋਂ ਡੂੰਘੇ ਹਨੇਰੇ ਚੀਨ ਵਿੱਚ ਗੁਆਚ ਗਿਆ ਹੈ’।ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਇੱਕ ਤਸਵੀਰ ਸਾਂਝੀ ਕੀਤੀ, ਜੋ ਚੀਨ ਵਿੱਚ ਨੇਤਾਵਾਂ ਦੇ […]

Loading

ਅਮਰੀਕਾ
September 08, 2025
46 views 1 sec 0

ਭਾਰਤ ਅਤੇ ਅਮਰੀਕਾ ਵਿਚਾਲੇ ਹਨ ‘ਖਾਸ ਸਬੰਧ’ : ਟਰੰਪ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦੇ ‘ਖਾਸ ਸਬੰਧ’ ਹਨ ਅਤੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਦੋਹਾਂ ਦੇਸ਼ਾਂ ਦੇ ਕਦੇ-ਕਦੇ ਕੁਝ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਹ ਗੱਲ ਉਨ੍ਹਾਂ ਨੇ ਵਾਸ਼ਿੰਗਟਨ ਅਤੇ ਦਿੱਲੀ ਵਿਚਾਲੇ ਟੈਕਸ ਅਤੇ ਰੂਸੀ ਤੇਲ ਦੀ ਖਰੀਦ ਨੂੰ ਲੈ ਕੇ ਚੱਲ […]

Loading

ਅਮਰੀਕਾ
September 06, 2025
59 views 0 secs 0

ਬਜ਼ੁਰਗ ਸਿੱਖ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਵਿਰੁੱਧ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਆਇਦ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਉੱਤਰੀ ਹਾਲੀਵੁੱਡ ਵਿੱਚ 70 ਸਾਲਾ ਸਿੱਖ ਹਰਪਾਲ ਸਿੰਘ ਉੱਪਰ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਰਿਚਰਡ ਵਿਟਾਗਲੀਆਨੋ ਨੂੰ ਮੁੱਢਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਜੱਜ ਨੇ ਉਸ ਵਿਰੁੱਧ ਹੱਤਿਆ ਦੀ ਕੋਸ਼ਿਸ਼ ਸਮੇਤ ਗੰਭੀਰ ਦੋਸ਼ਾਂ ਦੀ ਪੁਸ਼ਟੀ ਕੀਤੀ। ਪਿਛਲੇ ਮਹੀਨੇ ਹਰਪਾਲ ਸਿੰਘ ਉੱਪਰ ਗੋਲਫ਼ ਸਟਿਕ ਨਾਲ ਹਮਲਾ ਕਰਕੇ ਉਸ […]

Loading

ਅਮਰੀਕਾ
September 06, 2025
58 views 0 secs 0

ਪੈਂਟਾਗਨ ਦਾ ਨਾਂ ‘ਜੰਗ ਦਾ ਵਿਭਾਗ’ ਰੱਖਿਆ ਜਾਵੇਗਾ, ਟਰੰਪ ਛੇਤੀ ਕਰਨਗੇ ਆਦੇਸ਼ ਜਾਰੀ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੈਂਟਾਗਨ ਦਾ ਨਾਂ ‘ਡਿਪਾਰਟਮੈਂਟ ਆਫ਼ ਵਾਰ’ ਰੱਖਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਸਬੰਧੀ ਉਹ ਛੇਤੀ ਆਦੇਸ਼ ਜਾਰੀ ਕਰਨਗੇ। ਪੈਂਟਾਗਨ ਦਾ ਨਾਂ ਡਿਪਾਰਟਮੈਂਟ ਆਫ਼ ਵਾਰ 1947 ਵਿੱਚ ਰੱਖਣ ਦਾ ਫ਼ੈਸਲਾ ਹੋਇਆ ਸੀ ਪਰੰਤੂ ਕੈਬਨਿਟ ਦੇ ਪੁਨਰਗਠਨ ਕਾਰਨ ਇਸ ਨੂੰ ਰੋਕ ਲਿਆ ਗਿਆ ਸੀ। ਨਾਂ ਬਦਲਣ ਦੀ ਪੁਸ਼ਟੀ ਕਰਦਿਆਂ […]

Loading

ਅਮਰੀਕਾ
September 05, 2025
69 views 0 secs 0

ਭਾਰਤ ’ਤੇ ਲਗਾਏ ਟੈਕਸ ਹਟਾਏ ਨਹੀਂ ਜਾਣਗੇ : ਟਰੰਪ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ ਉਨ੍ਹਾਂ ਦਾ ਸਬੰਧ ‘ਇਕਪਾਸੜ’ ਸੀ, ਕਿਉਂਕਿ ਨਵੀਂ ਦਿੱਲੀ ਵੱਲੋਂ ਵਾਸ਼ਿੰਗਟਨ ’ਤੇ ‘ਭਾਰੀ ਟੈਕਸ’ ਲਗਾਇਆ ਜਾ ਰਿਹਾ ਸੀ। ਟਰੰਪ ਨੂੰ ਪਿਛਲੇ ਦਿਨੀਂ ਜਦੋਂ ਪੁੱਛਿਆ ਗਿਆ ਕਿ ਕੀ ਉਹ ਭਾਰਤ ’ਤੇ ਲਗਾਏ […]

Loading

ਅਮਰੀਕਾ
September 05, 2025
35 views 0 secs 0

ਭਾਰਤ ਨੂੰ ਰੂਸ-ਚੀਨ ਬਲਾਕ ਵਿੱਚ ਧੱਕਣ ਲਈ ਟਰੰਪ ਜਿੰਮੇਵਾਰ: ਅਮਰੀਕੀ ਮੀਡੀਆ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸ਼ੰਘਾਈ ਸਹਿਯੋਗ ਸੰਗਠਨ ਦੇ ਚੀਨ ਦੇ ਸ਼ਹਿਰ ਟਿਆਨਜਿਨ ਵਿੱਚ ਹੋਏ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਤੇ ਚੀਨ ਦੇ ਰਾਸ਼ਟਰਪਤੀ ਸੀ ਜਿਨਪਿੰਗ ਵਿਚਾਲੇ ਆਪਸੀ ਦੋਸਤੀ ਦੀਆਂ ਤਸਵੀਰਾਂ ਵਿਸ਼ਵ ਪੱਧਰ ’ਤੇ ਵਾਇਰਲ ਹੋਈਆਂ ਹਨ। ਅਮਰੀਕੀ ਮੀਡੀਆ ਨੇ ਇਨ੍ਹਾਂ ਤਸਵੀਰਾਂ ਬਾਰੇ ਕਿਹਾ ਹੈ ਕਿ ਅਮਰੀਕੀ ਚੌਧਰ ਵਿਰੁੱਧ ਤਿੱਕੜੀ […]

Loading

ਅਮਰੀਕਾ
September 05, 2025
45 views 0 secs 0

ਫ਼ੰਡ ਕਟੌਤੀ ਦੇ ਮਾਮਲੇ ਵਿੱਚ ਹਾਰਵਰਡ ਯੂਨੀਵਰਸਿਟੀ ਨੇ ਕਾਨੂੰਨੀ ਲੜਾਈ ਜਿੱਤੀ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਇੱਕ ਸੰਘੀ ਅਦਾਲਤ ਨੇ 2 ਅਰਬ ਡਾਲਰ ਦੀ ਫ਼ੰਡ ਕਟੌਤੀ ਦੇ ਮਾਮਲੇ ਵਿੱਚ ਹਾਰਵਰਡ ਯੂਨੀਵਰਿਸਟੀ ਦੇ ਹੱਕ ਵਿੱਚ ਫ਼ੈਸਲਾ ਦੇ ਕੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੱਤਾ ਹੈ। ਬੋਸਟਨ ਵਿੱਚ ਯੂ ਐਸ ਡਿਸਟ੍ਰਿਕਟ ਜੱਜ ਐਲੀਸਨ ਬੂਰੌਘਜ ਨੇ ਯੂਨੀਵਰਿਸਟੀ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦਿਆਂ ਟਰੰਪ ਪ੍ਰਸ਼ਾਸਨ ਦੀ ਇਹ ਦਲੀਲ ਰੱਦ ਕਰ ਦਿੱਤੀ […]

Loading

ਅਮਰੀਕਾ
August 30, 2025
68 views 2 secs 0

ਲਾਸ ਏਂਜਲਸ ’ਚ ਪੁਲਿਸ ਨੇ ਚਾਕੂ ਲਹਿਰਾਉਣ ਦੇ ਦੋਸ਼ ਵਿੱਚ ਸਿੱਖ ਵਿਅਕਤੀ ਨੂੰ ਗੋਲੀ ਮਾਰੀ

ਲਾਸ ਏਂਜਲਸ ਦੀ ਗਲੀ ਵਿੱਚ ਚਾਕੂ ਲਹਿਰਾਉਣ ਦੇ ਦੋਸ਼ ਹੇਠ ਪੁਲੀਸ ਨੇ ਇੱਕ ਸਿੱਖ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀ ਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਆਰਕੇਡੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਨੂੰ 13 ਜੁਲਾਈ ਦੀ ਸਵੇਰ ਕਾਰ ਦਾ ਪਿੱਛਾ ਕਰਨ ਮੌਕੇ ਲਾਸ ਏਂਜਲਸ ਪੁਲੀਸ ਵਿਭਾਗ (LAPD) ਦੇ ਅਧਿਕਾਰੀਆਂ ਦੀ ਗੋਲੀ […]

Loading

ਅਮਰੀਕਾ
August 30, 2025
106 views 0 secs 0

ਹਰ ਦੇਸ਼ ’ਤੇ ਟੈਕਸ ਲਗਾਉਣ ਦਾ ਟਰੰਪ ਕੋਲ ਨਹੀਂ ਸੀ ਅਧਿਕਾਰ : ਸੰਘੀ ਅਦਾਲਤ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੀ ਸੰਘੀ ਅਦਾਲਤ ਨੇ ਅਦਾਲਤ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਕੋਲ ਲਗਪਗ ਹਰ ਦੇਸ਼ ’ਤੇ ਵਿਆਪਕ ਟੈਕਸ ਲਗਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਸੀ। ਹਾਲਾਂਕਿ ਅਦਾਲਤ ਨੇ ਫ਼ਿਲਹਾਲ ਉਸ ਦੇ ਅਮਰੀਕੀ ਅਰਥਚਾਰੇ ਦੁਆਲੇ ਇੱਕ ਸੁਰੱਖਿਆਵਾਦੀ ਕੰਧ ਬਣਾਉਣ ਦੇ ਯਤਨ ਨੂੰ ਬਰਕਰਾਰ ਰੱਖਿਆ ਹੈ।ਯੂ.ਐੱਸ. ਕੋਰਟ ਆਫ਼ ਅਪੀਲਜ਼ ਫ਼ਾਰ ਦ ਫ਼ੈਡਰਲ ਸਰਕਟ ਨੇ ਫ਼ੈਸਲਾ […]

Loading