ਅਮਰੀਕਾ
August 13, 2025
87 views 1 sec 0

ਅਮਰੀਕਾ ’ਚ ਗੁਰਦੁਆਰੇ ਨੇੜੇ ਹੋਏ ਹਮਲੇ ’ਚ 70 ਸਾਲਾ ਸਿੱਖ ਵਿਅਕਤੀ ਜ਼ਖ਼ਮੀ

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦੇ ਨੌਰਥ ਹਾਲੀਵੁੱਡ ਦੇ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਵਿਅਕਤੀ ਹਰਪਾਲ ਸਿੰਘ (70) ’ਤੇ ਗੋਲਫ ਸਟਿੱਕ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਦਿਨੀਂ ਵਾਪਰੀ ਇਸ ਘਟਨਾ ਵਿਚ ਜ਼ਖਮੀ ਹੋਇਆ ਵਿਅਕਤੀ ਇਸ ਸਮੇਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।ਰਿਪੋਰਟ ਅਨੁਸਾਰ ਹਰਪਾਲ […]

Loading

ਅਮਰੀਕਾ
August 13, 2025
86 views 1 sec 0

ਰੂਸੀ ਤੇਲ ਸਬੰਧੀ ਚੀਨ ’ਤੇ ਟੈਰਿਫ਼ ਲਗਾਉਣ ਦਾ ਢੁੱਕਵੇਂ ਸਮੇਂ ’ਤੇ ਹੋਵੇਗਾ ਫੈਸਲਾ : ਵੇਂਸ

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ. ਡੀ. ਵੇਂਸ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਤੋਂ ਤੇਲ ਖਰੀਦਣ ਲਈ ਚੀਨ ’ਤੇ ਟੈਰਿਫ ਲਾਉਣ ਬਾਰੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ, ਕਿਉਂਕਿ ਚੀਨ ਨਾਲ ਅਮਰੀਕਾ ਦੇ ਸਬੰਧ ‘ਕਈ ਚੀਜ਼ਾਂ ਨੂੰ ਪ੍ਰਭਾਵਿਤ ਕਰਦੇ ਹਨ, ਜਿਨ੍ਹਾਂ ਦਾ ਰੂਸੀ ਸਥਿਤੀ ਨਾਲ ਕੋਈ ਲੈਣਾ-ਦੇਣਾ […]

Loading

ਅਮਰੀਕਾ
August 12, 2025
83 views 0 secs 0

ਬਾਲਟੀਮੋਰ ਵਿੱਚ ਹੋਈ ਗੋਲੀਬਾਰੀ ਵਿੱਚ 5 ਸਾਲ ਦੀ ਲੜਕੀ ਸਮੇਤ 6 ਜ਼ਖਮੀ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਬਾਲਟੀਮੋਰ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ 5 ਸਾਲ ਦੀ ਲੜਕੀ ਸਮੇਤ 6 ਜਣਿਆਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਬਾਲਟੀਮੋਰ ਪੁਲਿਸ ਨੇ ਕਿਹਾ ਹੈ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਤੁਰੰਤ ਪੁਲਿਸ ਅਫ਼ਸਰ ਤਕਰਬੀਨ ਸ਼ਾਮ 8.46 ਵਜੇ ਘਟਨਾ ਸਥਾਨ ਸਪਾਲਡਿੰਗ ਤੇ ਕੁਈਨਜਬਰੀ ਐਵਨਿਊਜ਼ ਵਿੱਚ ਪੁੱਜੇ ਤੇ ਹਾਲਾਤ ਨੂੰ ਕਾਬੂ […]

Loading

ਅਮਰੀਕਾ
August 12, 2025
74 views 0 secs 0

ਬੇਘਰੇ ਲੋਕ ਤੁਰੰਤ ਰਾਜਧਾਨੀ ਛੱਡ ਕੇ ਚਲੇ ਜਾਣ-ਡੋਨਾਲਡ ਟਰੰਪ

ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਾਰੀ ਇੱਕ ਬਿਆਨ ਵਿੱਚ ਬੇਘਰੇ ਲੋਕਾਂ ਨੂੰ ਕਿਹਾ ਹੈ ਕਿ ਉਹ ਤੁਰੰਤ ਵਾਸ਼ਿੰਗਟਨ, ਡੀ. ਸੀ. ਛੱਡ ਕੇ ਚਲੇ ਜਾਣ। ਹਾਲਾਂ ਕਿ ਪਿਛਲੇ ਸਾਲ ਵਾਸ਼ਿੰਗਟਨ ਡੀ. ਸੀ. ਵਿੱਚ ਹਿੰਸਕ ਅਪਰਾਧ ਘਟਿਆ ਹੈ ਪਰੰਤੂ ਰਾਸ਼ਟਰਪਤੀ ਨੇ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ ਤੇ […]

Loading

ਅਮਰੀਕਾ
August 11, 2025
117 views 0 secs 0

ਚੀਨ ਅਤੇ ਅਮਰੀਕਾ ਵਿਚਕਾਰ ਵਪਾਰ ਘਾਟੇ ਨੂੰ ਘਟਾਉਣ ਦੀ ਲੋੜ: ਟਰੰਪ

ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਚੀਨ ਅਮਰੀਕਾ ਤੋਂ ਆਪਣੀ ਸੋਇਆਬੀਨ ਖਰੀਦ ਨੂੰ ਚੌਗੁਣਾ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਚੀਨ ਅਤੇ ਅਮਰੀਕਾ ਵਿਚਕਾਰ ਵਪਾਰ ਘਾਟੇ ਨੂੰ ਘਟਾਉਣ ਵਿੱਚ ਮਦਦ ਮਿਲੇਗੀ।ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ’ਤੇ ਲਿਖਿਆ, ‘ਚੀਨ ਸੋਇਆਬੀਨ ਦੀ ਕਮੀ ਨੂੰ […]

Loading

ਅਮਰੀਕਾ
August 09, 2025
82 views 2 secs 0

ਐਫ਼.ਬੀ.ਆਈ. ਅਨੁਸਾਰ ਅਮਰੀਕਾ ਵਿੱਚ ਸਿੱਖ ਤੀਜਾ ਸਭ ਤੋਂ ਵੱਧ ਨਿਸ਼ਾਨਾ ਬਣਨ ਵਾਲਾ ਧਾਰਮਿਕ ਗਰੁੱਪ

ਨਿਊਜ਼ ਵਿਸ਼ਲੇਸ਼ਣ ਅਮਰੀਕਾ ਵਿੱਚ ਸਿੱਖ ਭਾਈਚਾਰਾ ਧਾਰਮਿਕ ਨਫ਼ਰਤ ਅਧਾਰਤ ਅਪਰਾਧਾਂ ਦਾ ਤੀਜਾ ਸਭ ਤੋਂ ਵੱਡਾ ਨਿਸ਼ਾਨਾ ਬਣਿਆ ਹੋਇਆ ਹੈ, ਜਿਹੜੇ ਯਹੂਦੀਆਂ ਅਤੇ ਮੁਸਲਮਾਨਾਂ ਤੋਂ ਬਾਅਦ ਆਉਂਦੇ ਹਨ। ਇਹ ਖੁਲਾਸਾ ਅਮਰੀਕੀ ਜਾਂਚ ਏਜੰਸੀ ਐਫ਼.ਬੀ.ਆਈ. ਦੀ ਸਾਲਾਨਾ ਨਫ਼ਰਤ ਅਪਰਾਧ ਰਿਪੋਰਟ ਵਿੱਚ ਸਾਹਮਣੇ ਆਇਆ ਹੈ। ਸਿੱਖ ਕੋਐਲੀਸ਼ਨ ਵਰਗੇ ਸਿੱਖ ਅਡਵੋਕੇਸੀ ਜਥੇਬੰਦੀਆਂ ਮੁਤਾਬਕ, ਸਿੱਖ ਲੋਕ ਅਮਰੀਕਾ ਵਿੱਚ ਨਸਲੀ ਅਤੇ […]

Loading

ਅਮਰੀਕਾ
August 06, 2025
83 views 1 sec 0

ਭਾਰਤੀ ਮੂਲ ਦੀ ਮਥੁਰਾ ਸ੍ਰੀਧਰਨ ਓਹਾਈਓ ਦੀ ਸਾਲਿਸਟਰ ਜਨਰਲ ਨਿਯੁਕਤ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੀ ਮਥੁਰਾ ਸ੍ਰੀਧਰਨ ਨੂੰ ਓਹਾਈਓ ਦੀ 12 ਵੀਂ ਸਾਲਿਸਟਰਜਨਰਲ ਨਿਯੁੱਕਤ ਕੀਤਾ ਗਿਆ ਹੈ। ਅਟਰਾਨੀ ਜਨਰਲ ਡੇਵ ਯੋਸਟ ਨੇ ਸੋਸ਼ਲ ਮੀਡੀਆ ਐਕਸ ਉਪਰ ਇਹ ਜਾਣਕਾਰੀ ਦਿੰਦਿਆਂਉਸ ਵੱਲੋਂ ਰਾਜ ਤੇ ਸੰਘੀ ਅਦਾਲਤਾਂ ਵਿੱਚ ਕੀਤੇ ਕੰਮ ਦੀ ਸ਼ਲਾਘਾ ਕੀਤੀ ਹੈ। ਪਰੰਤੂ ਇਸ ਨਿਯੁੱਕਤੀ ਦੇ ਬਾਅਦ ਕੁਝ ਕੱਟੜਪੰਥੀਲੋਕਾਂ ਦੁਆਰਾ ਉਸ ਦੇ ਭਾਰਤੀ ਹੋਣ ਦਾ […]

Loading

ਅਮਰੀਕਾ
August 06, 2025
84 views 1 sec 0

ਲਾਸ ਏਂਜਲਸ ਵਿੱਚ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ 2 ਮੌਤਾਂ ਤੇ 6 ਜ਼ਖਮੀ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਲਾਸ ਏਂਜਲਸ ਵਿੱਚ ਅੱਧੀ ਰਾਤ ਤੋਂ ਬਾਅਦ ਸਥਾਨਕ ਸਮੇ ਅਨੁਸਾਰਤਕਰੀਬਨ 1 ਵਜੇ ਦੇ ਆਸ ਪਾਸ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ 2 ਲੋਕਾਂ ਦੇ ਮਾਰੇ ਜਾਣ ਤੇ 6 ਹੋਰਨਾਂ ਦੇ ਜ਼ਖਮੀ ਹੋਜਾਣ ਦੀ ਖਬਰ ਹੈ। ਲਾਸ ਏਂਜਲਸ ਪੁਲਿਸ ਵਿਭਾਗ ਦੇ ਸੂਚਨਾ ਅਫਸਰ ਨੋਰਮਾ ਈੇਸੇਨਮੈਨ ਨੇ ਮੀਡੀਆ ਨੂੰ ਦੱਸਿਆ ਕਿ ਸੂਚਨਾਮਿਲਣ ‘ਤੇ […]

Loading

ਅਮਰੀਕਾ
August 04, 2025
73 views 0 secs 0

ਟਰੰਪ ਦੇ ਸ਼ਾਸਨਕਾਲ ਦੌਰਾਨ ਭਾਰਤੀ ਪਰਵਾਸੀਆਂ ਦੀ ਗਿਣਤੀ ਵਿੱਚ 50 ਫ਼ੀਸਦੀ ਕਮੀ ਆਉਣ ਦੀ ਸੰਭਾਵਨਾ

ਵਾਸ਼ਿੰਗਟਨ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਸਖ਼ਤ ਨੀਤੀਆਂ ਕਾਰਨ ਅਮਰੀਕਾ ਵਿੱਚ ਭਾਰਤੀਆਂ ਦੇ ਦਾਖਲੇ ਵਿੱਚ ਵੱਡੀ ਬ੍ਰੇਕ ਲੱਗਣ ਦੀ ਸੰਭਾਵਨਾ ਹੈ। ਇਮੀਗ੍ਰੇਸ਼ਨ ਪਾਲਿਸੀ ਇੰਸਟੀਚਿਊਟ ਦੀ ਇੱਕ ਰਿਪੋਰਟ ਅਨੁਸਾਰ ਨਵੰਬਰ 2028 ਤੱਕ ਟਰੰਪ ਦੇ ਸ਼ਾਸਨਕਾਲ ਦੌਰਾਨ ਭਾਰਤੀ ਪਰਵਾਸੀਆਂ ਦੀ ਗਿਣਤੀ ਵਿੱਚ 50 ਪ੍ਰਤੀਸ਼ਤ ਦੀ ਕਮੀ ਆਉਣ ਦੀ ਸੰਭਾਵਨਾ ਹੈ। ਵਰਤਮਾਨ ਵਿੱਚ ਭਾਰਤ ਤੋਂ ਹਰ ਸਾਲ ਲਗਭਗ 7.5 […]

Loading

ਅਮਰੀਕਾ
August 02, 2025
82 views 0 secs 0

ਅਮਰੀਕਾ ਅਤੇ ਰੂਸ ਵਿਚਾਲੇ ਚੱਲ ਰਹੀ ਹੈ ਜ਼ੁਬਾਨੀ ਜੰਗ

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਦੇ ਸਾਬਕਾ ਰਾਸ਼ਟਰਪਤੀ ਦਮਿਤਰੀ ਮੈਦਵੇਦੇਵ ਦੇ ‘ਬੇਹੱਦ ਭੜਕਾਊ ਬਿਆਨਾਂ’ ਦੇ ਆਧਾਰ ’ਤੇ ਦੋ ਅਮਰੀਕੀ ਪਰਮਾਣੂ ਪਣਡੁੱਬੀਆਂ ਦੀ ਜਗ੍ਹਾ ਤਬਦੀਲ ਕਰਨ ਦਾ ਹੁੁਕਮ ਦਿੱਤਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਇੱਕ ਪੋਸਟ ’ਚ ਕਿਹਾ ਕਿ ਮੈਦਵੇਦੇਵ ਦੇ ‘ਬੇਹੱਦ ਭੜਕਾਊ ਬਿਆਨਾਂ’ ਦੇ ਆਧਾਰ ’ਤੇ ਉਨ੍ਹਾਂ ਨੇ ਖੇਤਰਾਂ […]

Loading