ਅਮਰੀਕਾ
July 31, 2025
91 views 1 sec 0

ਬੱਚਿਆਂ ਦਾ ਜਿਨਸੀ ਸੋਸ਼ਣ ਦੇ ਮਾਮਲੇ ਵਿੱਚ ਡੈਲਟਾ ਏਅਰ ਲਾਈਨਜ ਦਾ ਸਹਿ ਪਾਇਲਟ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਸੈਨ ਫਰਾਂਸਿਸਕੋ ਅੰਤਰ ਰਾਸ਼ਟਰੀ ਕੌਮਾਂਤਰੀ ਹਵਾਈ ਅੱਡੇ ‘ਤੇ ਡੈਲਟਾ ਏਅਰ ਲਾਈਨਜ ਦੇ ਇਕਸਹਿ ਪਾਇਲਟ ਨੂੰ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਇਹ ਜਾਣਕਾਰੀ ਕੋਂਟਰਾਕੋਸਟਰਾ ਕਾਊਂਟੀ ਦੇ ਸ਼ੈਰਿਫ ਦਫਤਰ ਨੇ ਦਿੱਤੀ ਹੈ। ਸ਼ੈਰਿਫ ਦਫਤਰ ਨੇ ਜਾਰੀ ਇਕ ਬਿਆਨ ਵਿੱਚ ਕਿਹਾ ਹੈ ਕਿ 34 […]

Loading

ਅਮਰੀਕਾ
July 31, 2025
74 views 1 sec 0

ਅਮਰੀਕਾ ਵਿੱਚ ਵੱਖ ਵੱਖ ਥਾਵਾਂ ‘ਤੇ ਹੋਈ ਗੋਲੀਬਾਰੀ ਵਿੱਚ 10 ਮੌਤਾਂ ਤੇ 12 ਤੋਂ ਵਧ ਜ਼ਖਮੀ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਵਿੱਚ ਵੱਖ ਵੱਖ ਚਾਰ ਥਾਵਾਂ ‘ਤੇ ਹੋਈ ਗੋਲੀਬਾਰੀ ਵਿੱਚ 10 ਵਿਅਕਤੀਆਂ ਦੇ ਮਾਰੇਜਾਣ ਤੇ ਇਕ ਦਰਜ਼ਨ ਤੋਂ ਵਧ ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਮੀਡੀਆ ਰਿਪੋਰਟਾਂ ਅਨੁਸਾਰ ਗੋਲੀਬਾਰੀ ਦੀਆਂ ਇਹ ਘਟਨਾਵਾਂਐਟਲਾਂਟਾ, ਨਿਊ ਯਾਰਕ,ਰੇਨੋ ਤੇ ਡੈਟਰਾਇਟ ਸ਼ਹਿਰਾਂ ਵਿੱਚ ਵਾਪਰੀਆਂ। ਇਨਾਂ ਸਾਰੇ ਹਮਲਿਆਂ ਨੂੰ ਸਮੂੁਹਿਕ ਗੋਲੀਬਾਰੀ ਕਿਹਾ ਜਾ ਸਕਦਾ ਹੈ ਹਾਲਾਂਕਿ […]

Loading

ਅਮਰੀਕਾ
July 30, 2025
69 views 8 secs 0

ਅਮਰੀਕਾ ਦਾ ਵੀਜ਼ਾ ਲੈਣਾ ਹੋਇਆ ਹੁਣ ਹੋਰ ਮੁਸ਼ਕਿਲ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਮੀਗ੍ਰੇਸ਼ਨ ਨੀਤੀ ਨੂੰ ਹੋਰ ਸਖ਼ਤ ਕਰਨ ਜਾ ਰਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਗ਼ੈਰ-ਪਰਵਾਸੀ ਵੀਜ਼ਾ ਇੰਟਰਵਿਊ ਛੋਟ ਪ੍ਰੋਗਰਾਮ ਵਿੱਚ ਕਈ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਇਹ ਬਦਲਾਅ ਇਸ ਸਾਲ 2 ਸਤੰਬਰ ਤੋਂ ਲਾਗੂ ਹੋਣਗੇ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (ਯੂ.ਐਸ.ਸੀ.ਆਈ.ਐਸ.) ਨੇ ਇਨ੍ਹਾਂ ਬਦਲਾਅ ਬਾਰੇ […]

Loading

ਅਮਰੀਕਾ
July 30, 2025
75 views 0 secs 0

ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ

ਨਿਊਯਾਰਕ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਸਖ਼ਤ ਨੀਤੀਆਂ ਕਾਰਨ ਅਮਰੀਕਾ ਵਿੱਚ ਭਾਰਤੀਆਂ ਦੇ ਦਾਖਲੇ ਵਿੱਚ ਵੱਡੀ ਬ੍ਰੇਕ ਲੱਗਣ ਦੀ ਸੰਭਾਵਨਾ ਹੈ। ਇਮੀਗ੍ਰੇਸ਼ਨ ਪਾਲਿਸੀ ਇੰਸਟੀਚਿਊਟ ਦੀ ਇੱਕ ਰਿਪੋਰਟ ਅਨੁਸਾਰ ਨਵੰਬਰ 2028 ਤੱਕ ਟਰੰਪ ਦੇ ਸ਼ਾਸਨਕਾਲ ਦੌਰਾਨ ਭਾਰਤੀ ਪ੍ਰਵਾਸੀਆਂ ਦੀ ਗਿਣਤੀ ਵਿੱਚ 50 ਪ੍ਰਤੀਸ਼ਤ ਦੀ ਕਮੀ ਆਉਣ ਦੀ ਸੰਭਾਵਨਾ ਹੈ। ਵਰਤਮਾਨ ਵਿੱਚ ਭਾਰਤ ਤੋਂ ਹਰ ਸਾਲ ਲਗਭਗ 7.5 […]

Loading

ਅਮਰੀਕਾ
July 29, 2025
119 views 0 secs 0

ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਇੱਕ ਭਾਰਤੀ ਸਮੇਤ 12 ਗ੍ਰਿਫ਼ਤਾਰ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਬੱਚਿਆਂ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ ਬਹੁ-ਏਜੰਸੀ ਸ਼ਟਿੰਗ ਅਪਰੇਸ਼ਨ ਫ਼ੈਨਟਾਮ ਵਿਸਪਰ ਤਹਿਤ ਚੇਰੋਕੀ ਕਾਊਂਟੀ ਵਿੱਚ ਇੱਕ ਭਾਰਤੀ ਸਮੇਤ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਭਾਰਤੀ ਦੀ ਪਛਾਣ 34 ਸਾਲਾ ਸੁਧਾਕਰ ਗੋਗਿਰੈਡੀ ਵਜੋਂ ਹੋਈ ਹੈ ਜੋ ਅਲਫ਼ਾਰੇਟਾ ਦਾ ਵਸਨੀਕ ਹੈ। ਤਿੰਨ ਦਿਨ ਚੱਲੇਅਪੇਰਸ਼ਨ ਤਹਿਤ ਜਾਂਚਕਾਰਾਂ ਨੇ ਆਨ ਲਾਈਨ ਸ਼ੱਕੀ […]

Loading

ਅਮਰੀਕਾ
July 29, 2025
90 views 0 secs 0

ਯੂਰਪੀ ਯੂਨੀਅਨ ਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ ਸਿਰੇ ਚੜਿਆ-ਟਰੰਪਵੱਲੋਂ ਐਲਾਨ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਤੇ ਯੂਰਪੀ ਯੂਨੀਅਨ ਵਿਚਾਲੇ ਵਪਾਰ ਸਮਝੌਤਾ ਸਿਰੇ ਚੜ੍ਹ ਗਿਆ ਹੈ ਜਿਸ ਤਹਿਤ ਯੂਰਪੀ ਵਸਤਾਂ ਉੱਪਰ 15% ਟੈਰਿਫ਼ ਲੱਗੇਗਾ। ਟਰੰਪ ਦੁਆਰਾ ਮਿਥੀ ਸਮਾਂ ਸੀਮਾ ਪਹਿਲੀ ਅਗਸਤ ਤੋਂ ਪਹਿਲਾਂ ਸਮਝੌਤਾ ਹੋ ਜਾਣ ’ਤੇ ਦੋਵਾਂ ਦੇਸ਼ਾਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।ਸਕਾਟਲੈਂਡ ਦੇ ਦੌਰੇ ਦੌਰਾਨ ਟਰੰਪ […]

Loading

ਅਮਰੀਕਾ
July 29, 2025
70 views 2 secs 0

ਅਮਰੀਕਾ ’ਚ ਇੱਕ ਵਿਅਕਤੀ ਨੇ ਚਾਕੂ ਨਾਲ ਹਮਲਾ ਕਰਕੇ 11 ਵਿਅਕਤੀਆਂ ਨੂੰ ਕੀਤਾ ਜ਼ਖ਼ਮੀ

ਟਰੈਵਰਸ ਸਿਟੀ (ਅਮਰੀਕਾ)/ਏ.ਟੀ.ਨਿਊਜ਼: ਅਮਰੀਕਾ ਦੀ ਟਰੈਵਰਸ ਸਿਟੀ ਦੇ ਵਾਲਮਾਰਟ ਸਟੋਰ ਵਿੱਚ ਪਿਛਲੇ ਦਿਨੀਂ ਘੱਟੋ-ਘੱਟ 11 ਵਿਅਕਤੀਆਂ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸ਼ੱਕੀ ਹਮਲਾਵਰ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।ਗਰੈਂਡ ਟਰੈਵਰਸ ਕਾਊਂਟੀ ਦੇ ਸ਼ੈਰਿਫ ਮਾਈਕਲ ਸ਼ੀਆ […]

Loading

ਅਮਰੀਕਾ
July 29, 2025
72 views 1 sec 0

ਅਮਰੀਕਾ ’ਚ ਜਨਮ ਅਧਿਕਾਰ ਨਾਗਰਿਕਤਾ ਬਾਰੇ ਟਰੰਪ ਦੇ ਫ਼ੈਸਲੇ ’ਤੇ ਅਦਾਲਤ ਨੇ ਰੋਕ ਲਗਾਈ

ਬੋਸਟਨ/ਏ.ਟੀ.ਨਿਊਜ਼: ਅਮਰੀਕਾ ਦੇ ਇੱਕ ਫ਼ੈਡਰਲ ਜੱਜ ਨੇ ਟਰੰਪ ਪ੍ਰਸ਼ਾਸਨ ਦੇ ਜਨਮ ਅਧਿਕਾਰ ਨਾਗਰਿਕਤਾ ਵਾਲੇ ਉਸ ਫ਼ੈਸਲੇ ’ਤੇ ਰੋਕ ਲਾ ਦਿੱਤੀ ਹੈ ਜਿਸ ਅਧੀਨ ਉਨ੍ਹਾਂ ਮਾਪਿਆਂ ਦੇ ਬੱਚਿਆਂ ਲਈ ਜਨਮ ਅਧਿਕਾਰ ਨਾਗਰਿਕਤਾ ਨੁੂੰ ਖ਼ਤਮ ਕੀਤਾ ਗਿਆ ਸੀ, ਜੋ ਗ਼ੈਰ-ਕਾਨੁੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਹਨ। ਜੂਨ ਵਿੱਚ ਸੁਪਰੀਮ ਕੋਰਟ ਦੇ ਇੱਕ ਮਹੱਤਵਪੂਰਨ ਫ਼ੈਸਲੇ ਤੋਂ ਬਾਅਦ […]

Loading

ਅਮਰੀਕਾ
July 29, 2025
98 views 0 secs 0

ਅਦਾਲਤ ਵੱਲੋਂ ਮਾਨਵੀ ਗਰਾਂਟਾਂ ਰੱਦ ਕਰਨ ’ਤੇ ਆਰਜ਼ੀ ਰੋਕ

ਵਾਸ਼ਿੰਗਟਨ/ਏ.ਟੀ.ਨਿਊਜ਼: ਨਿਊਯਾਰਕ ਦੀ ਜ਼ਿਲ੍ਹਾ ਅਦਾਲਤ ਨੇ ਬੀਤੀ ਰਾਤ ਨੈਸ਼ਨਲ ਐਂਡੋਮੈਂਟ ਫਾਰ ਦਿ ਹਿਊਮੈਨਿਟੀਜ਼ ਵੱਲੋਂ ਆਥਰਜ਼ ਗਿਲਡ ਦੇ ਮੈਂਬਰਾਂ ਨੂੰ ਦਿੱਤੀਆਂ ਗਰਾਂਟਾਂ ਨੂੰ ਰੱਦ ਕਰਨ ’ਤੇ ਮੁੱਢਲੀ ਰੋਕ ਲਗਾ ਦਿੱਤੀ ਹੈ। ਇਹ ਰੋਕ ਇਸ ਆਧਾਰ ’ਤੇ ਲਾਈ ਗਈ ਕਿ ਇਸ ਨਾਲ ਉਨ੍ਹਾਂ ਦੇ ਪਹਿਲੇ ਅਧਿਕਾਰਾਂ ਦੀ ਉਲੰਘਣਾ ਹੋਈ ਹੈ। ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਵਿੱਚ ਅਮਰੀਕੀ ਜ਼ਿਲ੍ਹਾ […]

Loading

ਅਮਰੀਕਾ
July 23, 2025
62 views 0 secs 0

ਧੀ ਦੀ ਹੱਤਿਆ ਦੇ ਦੋਸ਼ਾਂ ਤਹਿਤ ਮਾਂਟਰੀਅਲ ਵਾਸੀ ਪਿਓ ਗ੍ਰਿਫਤਾਰ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਲਾਥਮ,ਨਿਊਯਾਰਕ ਵਿੱਚ ਇਕ ਵਿਅਕਤੀ ਨੂੰ ਆਪਣੀ 9 ਸਾਲਾ ਧੀ ਦੀਹੱਤਿਆ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਮਾਂਟਰੀਅਲ ਦੇ 45 ਸਾਲਾ ਲੂਸੀਆਨੋ ਫਰਾਟੋਲਿਨ ਨੇ ਰਿਪੋਰਟ ਲਿਖਵਾਈਸੀ ਕਿ ਅਪਸਟੇਟ ਨਿਊਯਾਰਕ ਵਿੱਚ ਛੁੱਟੀਆਂ ਮਨਾਉਣ ਦੌਰਾਨ ਉਸ ਦੀ ਧੀ ਨੂੰ ਅਗਵਾ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਧੀਮੇਲੀਨਾ ਫਰਾਟੋਲਿਨ ਦੀ ਲਾਸ਼ ਜੰਗਲ […]

Loading