ਅਮਰੀਕਾ
April 22, 2026
74 views 0 secs 0

ਅਮਰੀਕਾ ’ਚ ਘੱਟ ਰਹੀ ਹੈ ਟਰੰਪ ਦੀ ਲੋਕਪ੍ਰਿਯਤਾ

ਵਾਸ਼ਿੰਗਟਨ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੈਸਲਿਆਂ ਦੀ ਪ੍ਰਵਾਨਗੀ ਦਰ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ। ਰਾਇਟਰਜ਼/ਇਪਸੋਸ ਵੱਲੋਂ ਕਰਵਾਏ ਤਾਜ਼ਾ ਸਰਵੇਖਣ ਅਨੁਸਾਰ ਸਿਰਫ 36 ਫ਼ੀਸਦੀ ਅਮਰੀਕੀ ਹੀ ਟਰੰਪ ਦੇ ਕੰਮਕਾਜ ਤੋਂ ਸੰਤੁਸ਼ਟ ਹਨ। ਇਰਾਨ ਨਾਲ ਚੱਲ ਰਹੀ ਜੰਗ ਅਤੇ ਪੋਪ ਲਿਓ ਨਾਲ ਪੈਦਾ ਹੋਏ ਵਿਵਾਦ ਕਾਰਨ ਅਮਰੀਕੀ ਨਾਗਰਿਕ ਰਾਸ਼ਟਰਪਤੀ […]

Loading

ਅਮਰੀਕਾ
April 18, 2026
46 views 0 secs 0

ਮੈਂ ਇਟਲੀ ਦੀ ਪ੍ਰਧਾਨ ਮੰਤਰੀ ‘ਮੇਲੋਨੀ’ ਨੂੰ ਬਹਾਦਰ ਸਮਝਦਾ ਸੀ : ਟਰੰਪ

ਮਿਲਾਨ/ਏ.ਟੀ.ਨਿਊਜ਼: ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੂੰ ਯੂਰੋਪ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਿਚਕਾਰ ਪੁਲ ਵਜੋਂ ਦੇਖਿਆ ਜਾ ਰਿਹਾ ਸੀ, ਪਰ ਹੁਣ ਇਹ ਰਿਸ਼ਤਾ ਟੁੱਟਦਾ ਨਜ਼ਰ ਆ ਰਿਹਾ ਹੈ। ਪੋਪ ਲਿਓ 14ਵੇਂ ਦੀ ਨਿੰਦਾ ਕਰਨ ਤੋਂ ਬਾਅਦ, ਟਰੰਪ ਨੇ ਹੁਣ ਆਪਣਾ ਗੁੱਸਾ ਮੇਲੋਨੀ ’ਤੇ ਕੱਢਿਆ ਹੈ। ਮੇਲੋਨੀ ਜੋ ਲੰਬੇ ਸਮੇਂ ਤੋਂ ਟਰੰਪ ਦੀ ਸਭ […]

Loading

ਅਮਰੀਕਾ
April 17, 2026
46 views 0 secs 0

ਰੈਸਟੋਰੈਂਟ ਵਿੱਚੋਂ ਚੋਰੀ ਦੇ ਦੋਸ਼ਾਂ ਤਹਿਤ ਭਾਰਤੀ ਗ੍ਰਿਫ਼ਤਾਰ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਟਿਟੂਸਵਿਲੇ, ਫ਼ਲੋਰਿਡਾ ਵਿੱਚ ਇੱਕ ਬਰਗਰ ਕਿੰਗ ਆਊਟਲੈੱਟ ਦੇ ਸਾਬਕਾ ਭਾਰਤੀ ਮੈਨੇਜਰ ਨੂੰ ਚੋਰੀ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਉੱਪਰ ਬਰਖ਼ਾਸਤਗੀ ਤੋਂ ਬਾਅਦ ਰੈਸਟੋਰੈਂਟ ਦੀ ਸੇਫ਼ ਵਿਚੋਂ 3500 ਡਾਲਰ ਚੋਰੀ ਕਰਨ ਦੇ ਦੋਸ਼ ਲਾਏ ਗਏ ਹਨ। ਸਟੋਰ ਮੈਨੇਜਰ ਵੱਲੋਂ ਨਕਦੀ ਗੁੰਮ ਹੋ ਜਾਣ ਦੀ ਸ਼ਿਕਾਇਤ ਉਪਰੰਤ ਮਾਮਲੇ ਦੀ […]

Loading

ਅਮਰੀਕਾ
April 17, 2026
40 views 0 secs 0

ਡੈਮੋਕਰੈਟਸ ਵੱਲੋਂ ਰਾਸ਼ਟਰਪਤੀ ਖ਼ਿਲਾਫ਼ 25ਵੀਂ ਸੋਧ ਦੀ ਵਰਤੋਂ ਕਰਨ ਲਈ ਬਿੱਲ ਪੇਸ਼

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਡੈਮੋਕਰੈਟਸ ਕਾਂਗਰਸ ਮੈਂਬਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ 25ਵੀਂ ਸੋਧ ਦੀ ਵਰਤੋਂ ਲਈ ਇੱਕ ਬਿੱਲ ਪੇਸ਼ ਕੀਤਾ ਹੈ ਜਿਸ ਤਹਿਤ ਇੱਕ ਕਮਿਸ਼ਨ ਬਣਾਉਣ ਦੀ ਵਿਵਸਥਾ ਹੈ ਜੋ ਕਮਿਸ਼ਨ ਇਹ ਤੈਅ ਕਰੇਗਾ ਕਿ ਟਰੰਪ ਦਫ਼ਤਰ ਚਲਾਉਣ ਦੇ ਸਮਰੱਥ ਹੈ ਜਾਂ ਨਹੀਂ। ਹਾਊਸ ਜੁਡੀਸ਼ਰੀ ਕਮੇਟੀ ਦੇ ਸੀਨੀਅਰ ਮੈਂਬਰ ਜੈਮੀ ਰਸਕਿਨਜਿਨ੍ਹਾਂ ਦਾ 50 ਹੋਰ ਡੈਮੋਕਰੈਟਸ […]

Loading

ਅਮਰੀਕਾ
April 17, 2026
46 views 0 secs 0

ਗਵਰਨਰ ਬਣਿਆ ਤਾਂ ਵਿਸ਼ੇਸ਼ ਦਫ਼ਤਰ ਖੋਲ੍ਹਿਆ ਜਾਵੇਗਾ- ਡਾ ਨੀਰਵ ਸ਼ਾਹ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਭਾਰਤੀ ਮੂਲ ਦੇ ਡਾਕਟਰ ਨੀਰਵ ਸ਼ਾਹ ਨੇ ਅਗੁਸਟਾ ਵਿੱਚ ਐਲਾਨ ਕੀਤਾ ਹੈ ਕਿ ਜੇਕਰ ਉਹ ਮੇਨੀ ਦਾ ਗਵਰਨਰ ਚੁਣਿਆ ਗਿਆ ਤਾਂ ਉਸ ਦੀ ਯੋਜਨਾ ਪਬਲਿਕ ਇਨਗੇਜਮੈਂਟ ਐਂਡ ਟਰਾਂਸਪੇਰੈਂਸੀ ਦਫ਼ਤਰ ਖੋਲ੍ਹਣ ਦੀ ਹੈ । ਉਨ੍ਹਾਂ ਨੇ ਇਹ ਐਲਾਨ ਟਾਊਨ ਹਾਲ ਵਿੱਚ ਇਕ ਸਮਾਗਮ ਦੌਰਾਨ ਕਰਦਿਆਂ ਕਿਹਾ ਕਿ ਜਨਤਿਕ ਮੀਟਿੰਗਾਂ ਤੇਫ਼ੀਡਬੈਕ ਚੈਨਲ ਗਵਰਨਰ […]

Loading

ਅਮਰੀਕਾ
April 17, 2026
46 views 0 secs 0

ਫ਼ਰਜ਼ੀ ਟੈਕਸ ਰਿਟਰਨਾਂ ਭਰਨ ਦੇ ਮਾਮਲੇ ਵਿੱਚ ਭਾਰਤੀ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਮੰਨਿਆ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਆਸਟਿਨ, ਟੈਕਸਾਸ ਵਿੱਚ ਫ਼ਰਜ਼ੀ ਟੈਕਸ ਰਿਟਰਨਾਂ ਭਰਨ ਦੇ ਮਾਮਲੇ ਵਿੱਚ ਇੱਕ ਭਾਰਤੀ ਨੂੰ ਕਾਬੂ ਕੀਤਾ ਹੈ, ਜਿਸ ਨੇ ਸੰਘੀ ਅਦਾਲਤ ਵਿੱਚ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਮੰਨ ਲਿਆ ਹੈ। ਸੁਭੱਲਾ ਸੁਰੇਸ਼ ਨੇ ਮੰਨਿਆ ਕਿ ਉਸ ਨੇ ਜਨਵਰੀ 2019 ਤੋਂ ਅਕਤੂਬਰ 2022 ਦਰਮਿਆਨ ਜਦੋਂ ਉਹ ਇੱਕ ਸਥਾਨਕ ਫ਼ਰਮ ਵਿੱਚ ਕੰਮ ਕਰਦਾ ਸੀ, […]

Loading

ਅਮਰੀਕਾ
April 08, 2026
49 views 0 secs 0

ਸੁਪਰੀਮ ਕੋਰਟ ਵਿੱਚ ਚਲ ਰਹੇ ਜਨਮ ਅਧਿਕਾਰ ਨਾਗਰਿਕਤਾ ਸਬੰਧੀ ਮਾਮਲੇ ਨੇ ਭਾਰਤੀਆਂ ਦੀ ਵਧਾਈ ਚਿੰਤਾ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਜਨਮ ਅਧਿਕਾਰ ਨਾਗਰਿਕਤਾ ਵਿਰੁੱਧ ਸੁਪਰੀਮ ਕੋਰਟ ਵਿੱਚ ਚਲ ਰਹੇ ਮੁਕੱਦਮੇ ਨੇ ਐਚ-ਬੀ ਵੀਜ਼ਾਧਾਰਕਾਂ ਤੇ ਹੋਰ ਆਰਜ਼ੀ ਭਾਰਤੀ ਵਰਕਰਾਂ ਵਿੱਚ ਚਿੰਤਾ ਵਧਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਆਰਜ਼ੀ ਪ੍ਰਵਾਸੀ ਖੁਦ ਬ ਖੁਦ ਅਮਰੀਕੀ ਨਾਗਰਿਕ ਨਹੀਂ ਬਣ ਸਕਦੇ। ਸਾਲਿਸਟਰ ਜਨਰਲ ਜੌਹਨ ਸੌਰ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਨਾਗਰਿਕਤਾ […]

Loading

ਅਮਰੀਕਾ
April 08, 2026
50 views 0 secs 0

ਅਮਰੀਕਾ ਵੱਲੋਂ ਇਰਾਨੀ ਜਨਰਲ ਸੋਲੀਮਨੀ ਦੇ ਪਰਿਵਾਰਕ ਮੈਂਬਰਾਂ ਦੇ ਗਰੀਨ ਕਾਰਡ ਰੱਦ, ਕੀਤੇ ਗ੍ਰਿਫ਼ਤਾਰ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਅਮਰੀਕਾ ਨੇ 2020 ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਦੇਸ਼ ’ਤੇ ਡਰੋਨ ਹਮਲੇ ਵਿੱਚ ਬਗਦਾਦ, ਇਰਾਕ ਵਿੱਚ ਮਾਰੇ ਗਏ ਇਰਾਨ ਦੇ ਜਨਰਲ ਕਾਸਮ ਸੋਲੀਮਨੀ ਦੀ ਧੀ ਤੇ ਦੋਹਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਸੋਲੀਮਨੀ ਦੀ ਧੀ ਹਾਮੀਦੇਹ ਸੋਲੀਮਨੀ ਅਸ਼ਰਫ਼ ਤੇ […]

Loading

ਅਮਰੀਕਾ
April 06, 2026
44 views 0 secs 0

ਕਤਲ ਮਾਮਲੇ ਵਿੱਚ ਬਰੀ ਹੋਇਆ ਵਿਅਕਤੀ ਅਮਰੀਕਾ ਵਿੱਚ ਰਹਿਣ ਦਾ ਹੱਕਦਾਰ-ਜੱਜ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਪੈਨਸਿਲਵਾਨੀਆ ਵਿੱਚ ਇੱਕ ਇਮੀਗ੍ਰੇਸ਼ਨ ਜੱਜ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਕਤਲ ਮਾਮਲੇ ਵਿੱਚ ਪਿਛਲੇ ਸਾਲ ਬਰੀ ਕੀਤੇ ਗਏ ਵਿਅਕਤੀ ਨੂੰ ਅਮਰੀਕਾ ਵਿੱਚ ਰਹਿਣ ਦਾ ਹੱਕਦਾਰ ਹੈ। ਭਾਰਤੀ ਮੂਲ ਦੇ 64 ਸਾਲਾ ਸੁਬਰਾਮਨੀਅਮ ਵੇਦਮ ਨੇ 40 ਸਾਲ ਜੇਲ ਵਿੱਚ ਬਿਤਾਏ ਹਨ। ਉਸ ਵਿਰੁੱਧ ਲੱਗੇ ਦੋਸ਼ ਵਾਪਿਸ ਲੈਣ ਉਪਰੰਤ ਉਸ ਦੀ […]

Loading

ਅਮਰੀਕਾ
April 06, 2026
44 views 1 sec 0

ਸਿਹਤ ਸਕੀਮਾਂ ਤਹਿਤ ਲੱਖਾਂ ਡਾਲਰਾਂ ਦਾ ਚੂਨਾ ਲਾਉਣ ਦੇ ਦੋਸ਼ਾਂ ਤਹਿਤ ਭਾਰਤੀ ਮੂਲ ਦੇ ਜੋੜੇ ਸਮੇਤ 8 ਗ੍ਰਿਫ਼ਤਾਰ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: 70 ਸਾਲਾ ਨਰਸ ਅਮੇਲੂ ਗਿੱਲ ਤੇ ਉਸ ਦੇ ਪਤੀ ਸਾਇਕਾਲੋਜਿਸਟ ਗਲੈਡਵਿਨ ਗਿੱਲ (66) ਸਮੇਤ 8 ਜਣਿਆਂ ਨੂੰ ਸਿਹਤ ਫ਼ਰਾਡ ਸਕੀਮਾਂ ਤਹਿਤ ਲੱਖਾਂ ਡਾਲਰਾਂ ਦੀ ਧੋਖਾਧੜੀ ਕਰਨ ਦੇ ਵੱਖ- ਵੱਖ ਸੰਘੀ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋੜੇ ਨੂੰ ਕੈਲੀਫ਼ੋਰਨੀਆ ਦੀ ਲਾਸ ਏਂਜਲਸ ਕਾਊਂਟੀ ਦੇ ਸ਼ਹਿਰ ਕੋਵਿਨਾ ਵਿੱਚ ਉਨਾਂ ਦੇ ਘਰੋਂ ਤੜਕਸਾਰ […]

Loading