ਅਮਰੀਕਾ
January 21, 2026
106 views 1 sec 0

ਡਰੱਗ ਤੇ ਦੇਹ ਵਪਾਰ ਦਾ ਧੰਦਾ ਕਰਨ ਦੇ ਮਾਮਲੇ ਵਿੱਚ ਭਾਰਤੀ ਪਤੀ-ਪਤਨੀ ਸਮੇਤ 5 ਵਿਰੁੱਧ ਦੋਸ਼ ਆਇਦ

ਸੈਕਰਾਮੈਂਟੋ/ਕੈਲੀਫੋਰਨੀਆ/ਹੁਸਨ ਲੜੋਆ ਬੰਗਾ: ਡਮਫਰਾਈਸ ਵਿੱਚ ਪਟੇ ’ਤੇ ਲਏ ਮੋਟਲ ਵਿੱਚ ਡਰੱਗ ਤੇ ਦੇਹ ਵਪਾਰ ਦਾ ਧੰਦਾ ਕਰਨ ਦੇ ਮਾਮਲੇ ਵਿੱਚ ਭਾਰਤੀ ਪਤੀ-ਪਤਨੀ ਸਮੇਤ 5 ਵਿਅਕਤੀਆਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। ਉਹ ਅਲੈਗਜੰਡਰੀਆ, ਵਰਜੀਨੀਆ ਦੀ ਇੱਕ ਸੰਘੀ ਅਦਾਲਤ ਵਿੱਚ ਪੇਸ਼ ਹੋਏ। ਵਰਜੀਨੀਆ ਦੇ ਪੂਰਬੀ ਜ਼ਿਲੇ੍ਹ ਦੇ ਅਟਾਰਨੀ ਦਫ਼ਤਰ ਅਨੁਸਾਰ ਅਦਾਲਤ ਵਿੱਚ ਦਾਇਰ ਦੋਸ਼ਾਂ ਅਨੁਸਾਰ ਕੋਸ਼ਾ […]

Loading

ਅਮਰੀਕਾ
January 19, 2026
130 views 0 secs 0

ਸੰਦੀਪ ਸਿੰਘ ਦੀ ਭਾਰਤ ਵਾਪਿਸੀ ਤੈਅ, ਅਪੀਲ ਰੱਦ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸ਼ਿਕਾਗੋ, ਇਲੀਨੋਇਸ ਦੀ ਇੱਕ ਯੂ. ਐਸ. ਅਪੀਲ ਕੋਰਟ ਨੇ ਡਰੱਗ ਤਸਕਰ ਸੰਦੀਪ ਸਿੰਘ ਵੱਲੋਂ ਆਪਣੇ ਆਪ ਨੂੰ ਅਮਰੀਕਾ ਵਿੱਚੋਂ ਕੱਢੇ ਜਾਣ ਵਿਰੁੱਧ ਦਾਇਰ ਅਪੀਲ ਰੱਦ ਕਰ ਦਿੱਤੀ। ਸੈਵਨਥ ਕੋਰਟ ਆਫ਼ ਅਪੀਲਜ ਨੇ ਆਪਣੇ ਨਿਰਨੇ ਵਿੱਚ ਕਿਹਾ ਹੈ ਕਿ ਇਮੀਗ੍ਰੇਸ਼ਨ ਅਥਾਰਟੀ ਦੁਆਰਾ ਕਥਿਤ ਪ੍ਰਕ੍ਰਿਆ ਗਲਤੀਆਂ ਉਸੇ ਦੇ ਫੈਸਲੇ ਵਿੱਚ ਅੜਿਕਾ ਨਹੀਂ ਪਾਉਂਦੀਆਂ। […]

Loading

ਅਮਰੀਕਾ
January 19, 2026
173 views 0 secs 0

ਅਦਾਲਤ ਵੱਲੋਂ ਸੰਘੀ ਫ਼ੰਡਾਂ ਦਾ ਰਾਜਸੀਕਰਨ ਕਰਨ ਲਈ ਟਰੰਪ ਪ੍ਰਸ਼ਾਸਨ ਨੂੰ ਝਾੜ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਯੂ. ਐਸ. ਡਿਸਟ੍ਰਿਕਟ ਜੱਜ ਅਮਿਤ ਪੀ. ਮਹਿਤਾ ਨੇ ਅਰਬਾਂ ਡਾਲਰਾਂ ਦੀਆਂ ਸੰਘੀ ਊਰਜਾ ਗਰਾਂਟਾਂ ਰੱਦ ਕਰਨ ਦੇ ਮਾਮਲੇ ’ਤੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੰਦਿਆਂ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਅਜਿਹਾ ਕਰਕੇ ਉਸ ਨੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ ਜੋ ਸੰਵਿਧਾਨ ਸਾਰੇ ਅਮਰੀਕੀਆਂ ਦੀ ਭਲਾਈ ਦੀ ਗੱਲ ਕਰਦਾ ਹੈ। ਜੱਜ […]

Loading

ਅਮਰੀਕਾ
January 16, 2026
117 views 0 secs 0

ਸੰਘੀ ਅਦਾਲਤ ਵੱਲੋਂ ਇਮੀਗ੍ਰੇਸ਼ਨ ਦੁਆਰਾ ਭਾਰਤੀ ਦੀ ਗ੍ਰਿਫ਼ਤਾਰੀ ਗ਼ੈਰ ਕਾਨੂੰਨੀ ਕਰਾਰ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਇੱਕ ਸੰਘੀ ਅਦਾਲਤ ਨੇ ਇਮੀਗ੍ਰੇਸ਼ਨ ਐਂਡ ਕਸਟਮਜ ਇਨਫੋਰਸਮੈਂਟ ਦੁਆਰਾ ਇੱਕ ਭਾਰਤੀ ਨਾਗਰਿਕ ਦੀ ਗ੍ਰਿਫ਼ਤਾਰੀ ਨੂੰ ਗ਼ੈਰ ਕਾਨੂੰਨੀ ਕਰਾਰ ਦਿੱਤਾ ਹੈ। ਕੈਲੀਫ਼ੋਰਨੀਆ ਦੇ ਦੱਖਣੀ ਜ਼ਿਲੇ੍ਹ ਦੀ ਡਿਸਟ੍ਰਿਕਟ ਕੋਰਟ ਨੇ ਵਿਕਾਸ ਕੁਮਾਰ ਦੀ ਹੈਬੀਅਸ ਕਾਰਪਸ ਰਿਟ ਸਵੀਕਾਰ ਕਰਦਿਆਂ ਕਿਹਾ ਕਿ ਸਰਕਾਰ ਉਸ ਨੂੰ ਦੁਬਾਰਾ ਹਿਰਾਸਤ ਵਿੱਚ ਲੈਣਲਈ ਬੁਨਿਆਦੀ ਸੰਵਿਧਾਨਕ ਲੋੜਾਂ ਪੂਰੀਆਂ ਕਰਨ ਵਿੱਚ […]

Loading

ਅਮਰੀਕਾ
January 16, 2026
119 views 1 sec 0

ਗਰੀਨਲੈਂਡ ਉੱਪਰ ਕੰਟਰੋਲ ਤੋਂ ਬਿਨਾਂ ਕੁਝ ਵੀ ਪ੍ਰਵਾਨ ਨਹੀਂ: ਟਰੰਪ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਨੂੰ ਗਰੀਨਲੈਂਡ ਉੱਪਰ ਕੰਟਰੋਲ ਤੋਂ ਘੱਟ ਕੁਝ ਵੀ ਪ੍ਰਵਾਨ ਨਹੀਂ ਹੈ ਕਿਉਂਕਿ ਕੌਮੀ ਸੁਰੱਖਿਆ ਲਈ ਇਸ ਖੇਤਰ ਦੀ ਲੋੜ ਹੈ ਤੇ ਇਸ ਨਾਲ ਨਾਟੋ ਵੀ ਮਜ਼ਬੂਤ ਹੋ ਸਕਦਾ ਹੈ। ਟਰੰਪ ਨੇ ਟਰੁੱਥ ਸੋਸ਼ਲ ਮੀਡੀਆ ਉੱਪਰ ਲਿਖਿਆ ਕਿ ਗਰੀਨਲੈਂਡ ਅਮਰੀਕਾ ਦੇ ਹੱਥਾਂ ਵਿੱਚ ਆਉਣ […]

Loading

ਅਮਰੀਕਾ
January 14, 2026
183 views 1 sec 0

ਅਮਰੀਕਾ ਗ੍ਰੀਨਲੈਂਡ ਨੂੰ ਖਰੀਦਣ ਲਈ ਕੀ ਪੈਸੇ ਦੀ ਤਾਕਤ ਵਰਤੇਗਾ?

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਉਹ ਵਿਸ਼ਵ ਦੇ ਸਭ ਤੋਂ ਵੱਡੇ ਟਾਪੂ ਗ੍ਰੀਨਲੈਂਡ ਨੂੰ ਖਰੀਦਣ ਲਈ ਇੱਕ ਅਜਿਹੀ ਰਣਨੀਤੀ ’ਤੇ ਕੰਮ ਕਰ ਰਹੇ ਹਨ, ਜਿਸ ਵਰਗੀ ਇਤਿਹਾਸ ਵਿੱਚ ਨਹੀਂ ਮਿਲਦੀ। ਰਿਪੋਰਟਾਂ ਮੁਤਾਬਕ, ਅਮਰੀਕਾ ਗ੍ਰੀਨਲੈਂਡ ਦੇ ਨਾਗਰਿਕਾਂ ਨੂੰ ਸਿੱਧੇ ਪੈਸੇ ਦੇਣ ਦਾ ਲਾਲਚ ਦੇ ਕੇ ਉਨ੍ਹਾਂ ਨੂੰ […]

Loading

ਅਮਰੀਕਾ
January 13, 2026
117 views 0 secs 0

ਦੰਦਾਂ ਦੇ ਡਾਕਟਰ ਤੇ ਉਸ ਦੀ ਪਤਨੀ ਦੀ ਹੱਤਿਆ ਦੇ ਮਾਮਲੇ ਵਿੱਚ ਸਾਬਕਾ ਪਤੀ ਗ੍ਰਿਫ਼ਤਾਰ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਇਲੀਨੋਇਸ, ਉਹਾਈਓ ਵਿੱਚ ਦੰਦਾਂ ਦੇ ਡਾਕਟਰ ਸਪੈਨਸਰ ਟੇਪੇ (37) ਤੇ ਉਸ ਦੀ ਪਤਨੀ ਮੋਨੀਕ ਟੇਪੇ (39) ਦੀ ਪਿਛਲੇ ਦਿਨੀਂ ਉਨ੍ਹਾਂ ਦੇ ਘਰ ਵਿੱਚ ਹੀ ਹੋਈ ਹੱਤਿਆ ਦੇ ਮਾਮਲੇ ਵਿੱਚ ਡਾਕਟਰ ਮਾਈਕਲ ਡੇਵਿਡ ਮੈਕੀ ਨੂੰ ਗ੍ਰਿਫ਼ਤਾਰ ਕੀਤਾ ਹੈ,ਜੋ ਕਿ ਮੋਨੀਕ ਟੇਪੇ ਦਾ ਸਾਬਕਾ ਪਤੀ ਹੈ। ਮੋਨੀਕ ਤੇ ਮੈਕੀ ਦਾ ਵਿਆਹ ਬਹੁਤ […]

Loading

ਅਮਰੀਕਾ
January 13, 2026
116 views 0 secs 0

ਹਜ਼ਾਰਾਂ ਪ੍ਰਵਾਸੀਆਂ ਦਾ ਕਾਨੂੰਨੀ ਰੁਤਬਾ ਰੱਦ ਕਰਨ ਦੇ ਫ਼ੈਸਲੇ ੳਪਰ ਰੋਕ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਬੋਸਟਨ ਦੀ ਯੂ ਐਸ ਡਿਸਟ੍ਰਿਕਟ ਜੱਜ ਇੰਦਰਾ ਤਲਵਾਨੀ ਨੇ ਆਰਜ਼ੀ ਤੌਰ ਤੇ ਟਰੰਪ ਪ੍ਰਸ਼ਾਸਨ ਦੀ 10 ਹਜ਼ਾਰ ਤੋਂ ਵਧ ਪ੍ਰਵਾਸੀਆਂ ਦੀ ਕਾਨੂੰਨੀ ਰੁਤਬਾ ਖਤਮ ਕਰਨ ਦੀ ਯੋਜਨਾ ਉਪਰ ਰੋਕ ਲਾ ਦਿੱਤੀ ਹੈ। ਜੱਜ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਸਰਕਾਰ ਪ੍ਰਵਾਸੀਆਂ ਨੂੰ ਉਨ੍ਹਾਂ ਦਾ ਕਾਨੂੰਨੀ ਰੁਤਬਾ ਖਤਮ ਕਰਨ ਤੋਂ […]

Loading

ਅਮਰੀਕਾ
January 10, 2026
120 views 1 sec 0

ਟਰੰਪ ਨੇ ਮੁੜ ਪ੍ਰਗਟਾਈ ਨੋਬਲ ਪੁਰਸਕਾਰ ਲੈਣ ਦੀ ਇੱਛਾ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ, 9 ਜਨਵਰੀ ਨੂੰ ਭਾਰਤ-ਪਾਕਿਸਤਾਨ ਨੂੰ ਲੈ ਕੇ ਇੱਕ ਵਾਰ ਫਿਰ ਆਪਣੀ ਗੱਲ ਦੁਹਰਾਈ। ਟਰੰਪ ਨੇ ਕਿਹਾ ਕਿ ਮੈਂ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਲੜਾਈ ਰੁਕਵਾਈ ਸੀ। ਅਮਰੀਕੀ ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਮਰੀਕਾ ਆਏ ਸਨ, ਤਾਂ ਉਨ੍ਹਾਂ ਨੇ ਲੱਖਾਂ ਲੋਕਾਂ […]

Loading

ਅਮਰੀਕਾ
January 10, 2026
166 views 1 sec 0

ਅਮਰੀਕਾ ਨੇ ਜਾਰੀ ਕੀਤੀ ਟ੍ਰੈਵਲ ਐਡਵਾਈਜ਼ਰੀ : ‘21 ਦੇਸ਼ਾਂ ਵਿੱਚ ਨਾ ਜਾਓ’

ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਨਾਗਰਿਕਾਂ ਲਈ ਇੱਕ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਇਹ ਚਿਤਾਵਨੀ 8 ਜਨਵਰੀ 2026 ਨੂੰ ਜਾਰੀ ਕੀਤੀ ਗਈ ਸੀ, ਜਿਸ ਵਿੱਚ 21 ਦੇਸ਼ਾਂ ਨੂੰ ‘ਲੈਵਲ-4: ਯਾਤਰਾ ਨਾ ਕਰੋ’ ਵਾਲੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸ ਦਾ ਮਤਲਬ ਹੈ ਕਿ ਅਮਰੀਕੀ ਨਾਗਰਿਕਾਂ ਨੂੰ ਇਨ੍ਹਾਂ ਦੇਸ਼ਾਂ ਵਿੱਚ ਕਿਸੇ ਵੀ ਹਾਲਤ ਵਿੱਚ ਨਾ ਜਾਣ […]

Loading