ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵੱਲੋਂ ਪ੍ਰਿੰਸੀਪਲ ਸਰਵਣ ਸਿੰਘ ਦਾ ਸਨਮਾਨ
ਬਰੈਂਪਟਨ/ਏ.ਟੀ.ਨਿਊਜ਼: ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵੱਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੂੰ ਉਨ੍ਹਾਂ ਦੀ ਸਮੁੱਚੀ ਸਾਹਿਤ ਰਚਨਾ ਉੱਪਰ ਸਤਿਗੁਰੂ ਰਾਮ ਸਿੰਘ ਲਾਈਫ ਟਾਈਮ ਐਚੀਵਮੈਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸੇ ਸਮਾਗਮ ਵਿੱਚ ਹਰਦਿਆਲ ਸਿੰਘ ਝੀਤਾ ਦੀ ਪੁਸਤਕ ‘ਤੇਰੇ ਬਾਝੋਂ’ ਨੂੰ ਲੋਕ ਅਰਪਣ ਕੀਤਾ ਗਿਆ।ਸਮਾਗਮ ਦੇ ਪ੍ਰਧਾਨਗੀ ਭਾਸ਼ਣ ਵਿੱਚ ਕਹਾਣੀਕਾਰ ਵਰਿਆਮ ਸੰਧੂ […]
![]()
